ਡਿਪਟੀ ਕਮਿਸ਼ਨਰ ਤਰਨਤਾਰਨ ਨੇ ਗੰਡੀਵਿੰਡ ਬਲਾਕ ਵਿਖੇ ਵਿਕਾਸ ਕਾਰਜਾਂ ਅਤੇ ਸਕੂਲਾਂ ਦਾ ਨਿਰੀਖਣ ਕੀਤਾ।
ਪ੍ਰਕਾਸ਼ਨ ਦੀ ਮਿਤੀ : 19/05/2022
ਡਿਪਟੀ ਕਮਿਸ਼ਨਰ ਤਰਨਤਾਰਨ ਸ. ਮੋਨੀਸ਼ ਕੁਮਾਰ I.A.S ਨੇ ਵੀਰਵਾਰ 19.05.2022 ਨੂੰ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨਿਰੀਖਣ ਕਰਨ ਲਈ ਗੰਡੀਵਿੰਡ ਬਲਾਕ ਦਾ ਦੌਰਾ ਕੀਤਾ।
ਉਨ੍ਹਾਂ ਗੰਡੀਵਿੰਡ ਬਲਾਕ ਦੇ ਵੱਖ-ਵੱਖ ਸਕੂਲਾਂ ਦਾ ਦੌਰਾ ਵੀ ਕੀਤਾ।






