Last date for online submission of applications for Government of India National Award for Empowerment of Persons with Disabilities 2023 is 31st July 2023
Publish Date : 12/07/2023
ਭਾਰਤ ਸਰਕਾਰ ਵੱਲੋਂ ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ ਨੈਸ਼ਨਲ ਅਵਾਰਡ ਸਾਲ 2023 ਦੀਆਂ ਅਰਜੀਆਂ ਆਨਲਾਇਨ ਭਰਨ ਲਈ ਆਖਰੀ ਮਿਤੀ 31 ਜੁਲਾਈ 2023
ਤਰਨਤਾਰਨ 11 ਜੁਲਾਈ : ਦਿਵਿਆਂਗਜਨ ਵਿਅਕਤੀਆਂ ਦੇ ਸ਼ਸਕਤੀਕਰਨ ਲਈ ਰਾਸ਼ਟਰੀ ਪੁਰਸਕਾਰ ਬਾਰੇ ਜਾਣਕਾਰੀ ਦਿੰਦਿਆਂ ਜਿਲਾ ਸਮਾਜਿਕ ਸੁਰੱਖਿਆ ਅਫਸਰ ਸ੍ਰੀਮਤੀ ਕਿਰਤਪ੍ਰੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨ ਵਿਅਕਤੀਆਂ ਲਈ ਸਾਲ 2023 ਭਾਰਤ ਸਰਕਾਰ ਵੱਲੋਂ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਸਬੰਧੀ ਗਾਈਡ ਲਾਈਨਜ ਅਤੇ ਪ੍ਰੋਫਾਰਮਾ www.disabilityaffairs.gov.in
ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ ਆਨਲਾਇਨ ਭਰਨ ਲਈ ਆਖਰੀ ਮਿਤੀ 31 ਜੁਲਾਈ 2023 ਹੈ। ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ Ministry of Home Affairs (www.awards.gov.in ) ਆਨਲਾਇਨ ਅਪਲਾਈ ਕਰ ਸਕਦੇ ਹਨ।
ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ ਆਨਲਾਇਨ ਭਰਨ ਲਈ ਆਖਰੀ ਮਿਤੀ 31 ਜੁਲਾਈ 2023 ਹੈ। ਇਸ ਲਈ ਯੋਗ ਉਮੀਦਵਾਰ ਸਿੱਧੇ ਤੌਰ ਤੇ Ministry of Home Affairs (www.awards.gov.in ) ਆਨਲਾਇਨ ਅਪਲਾਈ ਕਰ ਸਕਦੇ ਹਨ।