ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ।
ਪ੍ਰਕਾਸ਼ਨ ਦੀ ਮਿਤੀ : 29/01/2024
ਵਿਸ਼ਾ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ।
ਸ੍ਰੀਮਾਨ ਜੀ,
ਬੇਨਤੀ ਹੈ ਕਿ ਮਿਤੀ 26 ਜਨਵਰੀ 2024 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਸਵੇਰੇ 9:58 ਵਜੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ । ਆਪ ਜੀ ਨੂੰ ਇਸ ਸਮਾਗਮ ਵਿਚ ਸ਼ਾਮਲ ਹੋਣ ਅਤੇ ਮੀਡੀਆ ਕਰਵੇਜ ਲਈ ਹਾਰਦਿਕ ਸੱਦਾ ਦਿੱਤਾ ਜਾਂਦਾ ਹੈ।
ਨੋਟ: ਕਿਰਪਾ ਕਰਕੇ ਵਿਭਾਗ ਵੱਲੋ ਜਾਰੀ ਪੀਲਾ ਸ਼ਨਾਖਤੀ ਕਾਰਡ ਨਾਲ ਲੈ ਕੇ ਆਉਣ ਦੀ ਖੇਚਲ ਕਰਨੀ ਜੀ।
ਸਾਰੇ ਪ੍ਰੈੱਸ ਪੱਤਰਕਾਰ, ਫੋਟੋਗ੍ਰਾਫਰ ਅਤੇ
ਇਲੈਕਟ੍ਰਾਨਿਕ ਮੀਡੀਆ ਦੇ ਇੰਚਾਰਜ ਸਾਹਿਬਾਨ,
ਤਰਨਤਾਰਨ।
ਮਿਤੀ : 25 ਜਨਵਰੀ 2024
-ਸਹੀ-
ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ,
ਤਰਨ ਤਾਰਨ।