ਡੀ.ਐਮ. ਤਰਨਤਾਰਨ ਵੱਲੋਂ ਪਾਬੰਦੀ ਦੇ ਹੁਕਮ ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਨਿੱਜੀ ਕਬਜ਼ੇ ਵਾਲੇ/ਮਾਲਕੀਅਤ ਵਾਲੇ ਕਾਸ਼ਤ ਕੀਤੇ ਪਲਾਟਾਂ ਵਿੱਚ ਰਹਿੰਦ-ਖੂੰਹਦ ਅਤੇ ਸੀਵਰੇਜ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਢੁਕਵੇਂ ਅਗਾਊਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹੇਠ ਲਿਖੇ ਹੁਕਮ ਜਾਰੀ ਕਰਨ ਸਬੰਧੀ
ਸਿਰਲੇਖ | ਵਰਣਨ | ਤਾਰੀਖ ਸ਼ੁਰੂ | ਅੰਤ ਦੀ ਮਿਤੀ | ਮਿਸਲ |
---|---|---|---|---|
ਡੀ.ਐਮ. ਤਰਨਤਾਰਨ ਵੱਲੋਂ ਪਾਬੰਦੀ ਦੇ ਹੁਕਮ ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਨਿੱਜੀ ਕਬਜ਼ੇ ਵਾਲੇ/ਮਾਲਕੀਅਤ ਵਾਲੇ ਕਾਸ਼ਤ ਕੀਤੇ ਪਲਾਟਾਂ ਵਿੱਚ ਰਹਿੰਦ-ਖੂੰਹਦ ਅਤੇ ਸੀਵਰੇਜ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਢੁਕਵੇਂ ਅਗਾਊਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹੇਠ ਲਿਖੇ ਹੁਕਮ ਜਾਰੀ ਕਰਨ ਸਬੰਧੀ | ਡੀ.ਐਮ. ਤਰਨਤਾਰਨ ਵੱਲੋਂ ਪਾਬੰਦੀ ਦੇ ਹੁਕਮ ਜ਼ਿਲ੍ਹਾ ਤਰਨਤਾਰਨ ਦੀਆਂ ਸੀਮਾਵਾਂ ਅੰਦਰ ਨਿੱਜੀ ਕਬਜ਼ੇ ਵਾਲੇ/ਮਾਲਕੀਅਤ ਵਾਲੇ ਕਾਸ਼ਤ ਕੀਤੇ ਪਲਾਟਾਂ ਵਿੱਚ ਰਹਿੰਦ-ਖੂੰਹਦ ਅਤੇ ਸੀਵਰੇਜ ਦੇ ਇਕੱਠੇ ਹੋਣ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਢੁਕਵੇਂ ਅਗਾਊਂ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਹੇਠ ਲਿਖੇ ਹੁਕਮ ਜਾਰੀ ਕਰਨ ਸਬੰਧੀ:- 1. ਸ਼ਹਿਰ ਵਿੱਚ ਖਾਲੀ ਪਏ ਪਲਾਟਾਂ ਦੇ ਮਾਲਕ/ਕਾਬਜ ਆਪਣੇ ਖਾਲੀ ਪਲਾਟਾਂ ਵਿੱਚ ਲੱਗੇ ਕੂੜੇ-ਕਰਕਟ ਦੇ ਢੇਰ, ਗੰਦਗੀ ਅਤੇ ਮੀਂਹ ਦੇ ਰੁਕੇ ਹੋਏ ਗੰਦੇ ਪਾਣੀ ਦੀ ਤੁਰੰਤ ਸਾਫ-ਸਫਾਈ ਆਪਣੇ ਪੱਧਰ ਤੇ ਕਰਵਾਉਣੀ ਯਕੀਨੀ ਬਨਾਉਣਗੇ। 2. ਆਪਣੀ ਮਾਲਕੀ/ਕਬਜੇ ਵਾਲੇ ਖਾਲੀ ਪਲਾਟ ਦੇ ਆਲੇ-ਦੁਆਲੇ ਪੱਕੀ ਚਾਰ-ਦੀਵਾਰੀ ਜਾਂ fencing ਕਰਵਾਉਣੀ ਯਕੀਨੀ ਬਣਾਈ ਜਾਵੇ ਜਾਂ ਪਲਾਟ ਵਿੱਚ ਕੂੜਾ-ਕਰਕਟ ਇਕੱਠਾ ਹੋਣ ਤੋਂ ਰੋਕਿਆ ਜਾਵੇ। |
01/07/2025 | 01/07/2026 | ਦੇਖੋ (339 KB) |