Farmers on direct sowing of paddy should register on the portal for incentive amount – Deputy Commissioner Order to the Department of Agriculture to reach out to the village level for technical guidance of the farmers
Published on: 30/05/2022ਤਰਨ ਤਾਰਨ , 28 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਮੋਨੀਸ਼ ਕੁਮਾਰ ਨੇ ਜਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪੈ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਾ ਲਾਭ ਲੈ ਕੇ ਸਿੱਧੀ ਬਿਜਾਈ ਕਰਨ ਨੂੰ ਪਹਿਲ ਦੇਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਤੇਜੀ ਨਾਲ […]
MoreMeeting of District Development, Coordination and Monitoring Committee chaired by MP Jasbir Singh Dimpa
Published on: 30/05/2022ਤਰਨ ਤਾਰਨ, 27 ਮਈ : ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਚਲਾਈਆ ਜਾ ਰਹੀਆਂ ਲੋਕ ਭਲਾਈ ਦੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ, ਜ਼ਿਲ੍ਹਾ ਵਿਕਾਸ, ਤਾਲਮੇਲ ਅਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕਮੇਟੀ ਦੇ ਚੇਅਰਮੈਨ, ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਸ੍ਰੀ […]
MoreEnthusiastic mothers took part in the Mother’s Workshop
Published on: 30/05/2022ਤਰਨ ਤਾਰਨ 27 ਮਈ 2022 – ਸਿੱਖਿਆ ਵਿਭਾਗ ਪੰਜਾਬ ਵੱਲੋਂ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੇ ਮਾਪਿਆਂ ਦੀ ਭਾਗੀਦਾਰੀ ਬਣਾਉਣ ਦੇ ਅਣਥੱਕ ਯਤਨ ਕੀਤੇ ਜਾ ਰਹੇ ਹਨ। ਇਸੇ ਸਬੰਧ ਵਿੱਚ ਅੱਜ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨੰਨ੍ਹੇ ਮੁੰਨੇ ਬੱਚਿਆਂ ਦੀਆਂ ਮਾਵਾਂ ਨੂੰ ਉਹਨਾਂ ਦੇ ਬੱਚਿਆਂ ਪ੍ਰਤੀ ਹੋਰ ਸੰਵੇਦਨਸ਼ੀਲ ਬਣਾਉਣ ਅਤੇ ਛੁੱਟੀਆਂ ਦੌਰਾਨ […]
MoreThe farmer cannot plant the paddy seeds in any way before 14th June 2022.
Published on: 30/05/2022ਤਰਨ ਤਾਰਨ 27 ਮਈ 2022:–ਪੰਜਾਬ ਸਰਕਾਰ ਵੱਲੋਂ ਦਿਨੋਂ ਦਿਨ ਡੂੰਘੇ ਹੋ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ “ਦੀ ਪੰਜਾਬ ਪ੍ਰੀਜ਼ਰਵੇਸ਼ਨ ਆਫ ਸਬਸਾਇਲ ਵਾਟਰ ਐਕਟ, 2009“ ਨੂੰ ਸਮੁੱਚੇ ਪੰਜਾਬ ਵਿੱਚ ਲਾਗੂ ਕੀਤਾ ਹੈ ਕਿਸਾਨਾਂ ਵੱਲੋਂ ਸਾਉਣੀ ਦੀ ਮੁੱਖ ਫਸਲ ਝੋਨਾ ਹੈ ਅਤੇ ਇਹ ਫਸਲ ਵੱਡੀ ਮਾਤਰਾ ਵਿੱਚ ਪਾਣੀ ਮੰਗਦੀ ਹੈ ਇਸ ਦੀ ਬਿਜਾਈ ਨੂੰ ਅਗੇਤੀ […]
MoreAwareness Drive among farmers Regarding Direct Sowing of Paddy By DC Tarn Taran
Published on: 30/05/2022Keeping in view the declining water level in Punjab Hon’ble Deputy Commissioner Tarn Taran Mr. Moneesh Kumar, IAS and chief agriculture officer Dr. Jagwinder Singh has started direct sowing of paddy in the fields of Raminder Singh Gill, a progressive farmer of village Malhian.
MoreDry run conducted in the district regarding vaccination of covid-19 vaccine
Published on: 08/01/2021ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕੋਵਿਡ-19 ਵੈਕਸੀਨ ਸੰਬੰਧੀ ਲਗਾਉਣ ਸਬੰਧੀ ਹੋਇਆ ਡਰਾਈ ਰਨ ਪਹਿਲੇ ਗੇੜ ਵਿੱਚ ਫਰੰਟ ਲਾਈਨ ਵਰਕਰਾਂ ਨੂੰ ਦਿੱਤੀ ਜਾਵੇਗੀ ਵੈਕਸੀਨ ਤਰਨ ਤਾਰਨ, 08 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਹੇਠ ਅਤੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੀ ਅਗਵਾਈ ਵਿੱਚ ਅੱਜ ਜ਼ਿਲ੍ਹਾ […]
MoreAt present there are only 05 active case of Covid-19 in Tarn Taran district-deputy commissioners
Published on: 08/01/2021ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ੍ਹ ਤਰਨ ਤਾਰਨ ਵਿੱਚ ਇਸ ਸਮੇਂ ਕੋਵਿਡ-19 ਦੇ ਸਿਰਫ਼ 05 ਐਕਟਿਵ ਕੇਸ-ਡਿਪਟੀ ਕਮਿਸ਼ਨਰ ਜਾਂਚ ਲਈ ਅੰਮ੍ਰਿਤਸਰ ਲੈਬ ਵਿੱਚ ਭੇਜੇ ਗਏ 855 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲ੍ਹੇ ਦੇ 1 ਲੱਖ 26 ਹਜ਼ਾਰ ਤੋਂ ਵੱਧ ਵਿਅਕਤੀਆਂ ਦੀ ਕੀਤੀ ਗਈ ਜਾਂਚ ਕਰੋਨਾ ਵਾਇਰਸ ਤੋਂ ਪੀੜਤ 1997 […]
MoreVoter Awareness on Democracy and Elections Will Be “Competitive Bids” – District Election Officer
Published on: 07/01/2021ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਲੋਕਤੰਤਰ ਅਤੇ ਚੋਣਾਂ ਵਿਸ਼ੇ ‘ਤੇ ਵੋਟਰ ਜਾਗਰੂਕਤਾ ਲਈ ਹੋਵੇਗਾ “ਮੁਕਾਬਲਾ ਬੋਲੀਆਂ ਦਾ”-ਜ਼ਿਲ੍ਹਾ ਚੋਣ ਅਫ਼ਸਰ ਲੋਕਾਂ ਨੂੰ ਵੋਟਾਂ ਦੀ ਮਹੱਤਤਾ, ਲੋਕਤੰਤਰੀ ਵਿਵਸਥਾ, ਵੋਟ ਦੀ ਸਹੀ ਵਰਤੋਂ ਆਦਿ ਬਾਰੇ ਦੱਸਣ ਲਈ ਕਰਵਾਏ ਜਾ ਰਹੇ ਹਨ ਇਹ ਮੁਕਾਬਲੇ ਆਂਗਣਵਾੜੀ ਵਰਕਰ, ਆਸ਼ਾ ਵਰਕਰ ਤੇ ਮਹਿਲਾ ਵੋਟਰ ਲੈ ਸਕਦੀਆਂ ਹਨ ਭਾਗ ਤਰਨ ਤਾਰਨ, […]
MoreSo far 1 lakh 25 thousand 401 persons of the district have been tested for Covid-19 epidemic
Published on: 07/01/2021ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਸਬੰਧੀ ਹੁਣ ਤੱਕ ਜ਼ਿਲ੍ਹੇ ਦੇ 1 ਲੱਖ 25 ਹਜ਼ਾਰ 401 ਵਿਅਕਤੀਆਂ ਦੀ ਕੀਤੀ ਗਈ ਜਾਂਚ ਹੁਣ ਤੱਕ ਕੋਵਿਡ-19 ਤੋਂ ਪੀੜਤ 1995 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 06 ਜਨਵਰੀ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਦੱਸਿਆ […]
MoreDistrict level Republic Day function to be held at Police Line Ground Tarn Taran with 50% capacity – Deputy Commissioner
Published on: 06/01/2021ਦਫਤਰ, ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 50 ਫੀਸਦੀ ਸਮਰੱਥਾ ਨਾਲ ਹੋਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ-ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਬਣਾਈ ਜਾਵੇਗੀ ਯਕੀਨੀ ਤਰਨ ਤਾਰਨ, 06 ਜਨਵਰੀ ਇਸ ਸਾਲ ਦਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ 50 ਫੀਸਦੀ […]
More