Treatment of Covid-19 epidemic was also provided under the Sarbhat Sehat Bima Yogna
Published on: 23/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਕੋਵਿਡ-19 ਮਹਾਂਮਾਰੀ ਦੇ ਇਲਾਜ ਦੀ ਵੀ ਕੀਤੀ ਗਈ ਵਿਵਸਥਾ-ਡਿਪਟੀ ਕਮਿਸ਼ਨਰ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀ ਜਾਂਦੀ ਸਾਲਾਨਾ ਪੰਜ ਲੱਖ ਰੁਪਏ ਤੱਕ ਦੀ ਸਿਹਤ ਬੀਮੇ ਦੀ ਸਹੂਲਤ ਯੋਜਨਾ ਤਹਿਤ ਜ਼ਿਲਾ ਤਰਨ ਤਾਰਨ ਦੇ 9271 ਪਰਿਵਾਰਾਂ ਨੇ ਉਠਾਇਆ ਲਾਭ ਤਰਨ ਤਾਰਨ, 23 ਸਤੰਬਰ : […]
More23 villages of Tarn Taran district taken under Pradhan Mantri Adarsh Gram Yojana- Deputy Commissioner
Published on: 23/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਤਹਿਤ ਲਏ ਗਏ ਜਿਲ੍ਹਾ ਤਰਨਤਾਰਨ ਦੇ ਕੁੱਲ 23 ਪਿੰਡ-ਡਿਪਟੀ ਕਮਿਸ਼ਨਰ ਸਕੀਮ ਅਧੀਨ ਇਹਨਾਂ 23 ਪਿੰਡਾਂ ਵਿੱਚ ਕਰਵਾਏ ਜਾਣਗੇ ਪੀਣ ਵਾਲੇ ਪਾਣੀ, ਸੈਨੀਟੇਸ਼ਨ, ਸੜਕਾਂ, ਆਂਗਣਵਾੜੀ ਕੇਂਦਰ ਅਤੇ ਬਿਜਲੀ ਆਦਿ ਦੇ ਵਿਕਾਸ ਕਾਰਜ ਤਰਨ ਤਾਰਨ, 22 ਸਤੰਬਰ : ਪ੍ਰਧਾਨ ਮੰਤਰੀ ਆਦਰਸ਼ ਗਰਾਮ ਯੋਜਨਾ ਦੀ ਪ੍ਰਗਤੀ […]
MoreAnother patient admitted in isolation ward today discharged after recovered from corona- Deputy Commissioner
Published on: 22/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਈਸੋਲੇਸ਼ਨ ਵਾਰਡ ਵਿੱਚ ਦਾਖਲ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ਉਪਰੰਤ ਕੀਤਾ ਗਿਆ ਡਿਸਚਾਰਜ-ਡਿਪਟੀ ਕਮਿਸ਼ਨਰ ਹੁਣ ਤੱਕ 1050 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ ਜ਼ਿਲ੍ਹੇ ਵਿੱਚ ਕੋਵਿਡ-19 ਦੇ ਇਸ ਸਮੇਂ ਕੁੱਲ 334 ਐਕਟਿਵ ਕੇਸ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. […]
MoreA special campaign is being launched in the district to prevent from dengue, malaria etc. – Civil Surgeon
Published on: 22/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡੇਂਗੂ, ਮਲੇਰੀਆ ਆਦਿ ਤੋਂ ਬਚਾਅ ਲਈ ਜ਼ਿਲ੍ਹੇ ’ਚ ਚਲਾਈ ਜਾ ਰਹੀ ਹੈ ਵਿਸ਼ੇਸ਼ ਮੁਹਿੰਮ-ਸਿਵਲ ਸਰਜਨ ਸਿਹਤ ਵਿਭਾਗ ਵੱਲੋਂ ਮੌਸਮੀ ਬਿਮਾਰੀਆਂ ਵਿਰੁੱਧ ਵਿਸ਼ੇਸ਼ ਮੁਹਿੰਮ ਤਹਿਤ ਸ਼ਹਿਰ ਵਿੱਚ ਵੱਖ-ਵੱਕ ਥਾਵਾਂ ‘ਤੇ ਕਰਵਾਈ ਫੌਗਿੰਗ ਤਰਨ ਤਾਰਨ, 21 ਸਤੰਬਰ : ਬਰਸਾਤੀ ਮੌਸਮ ਦੇ ਮੱਦੇਨਜ਼ਰ ਸਿਵਲ ਸਰਜਨ ਡਾ. ਅਨੂਪ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ […]
MoreAs per the orders of the Deputy Commissioner, a special camp was organized by the Labor Department at village Clare in the district for the registration of construction workers.
Published on: 22/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਡਿਪਟੀ ਕਮਿਸ਼ਨਰ ਦੇ ਆਦੇਸ਼ਾਂ ਅਨੁਸਾਰ ਕਿਰਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਪਿੰਡ ਪਿੰਡ ਕਲੇਰ ਵਿਖੇ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਲਈ ਲਗਾਇਆ ਗਿਆ ਵਿਸ਼ੇਸ ਕੈਂਪ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋਂ ਵੱਡੀ ਗਿਣਤੀ ਵਿੱਚ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਦਿੱਤੀ ਵਿਸਥਾਰ ਪੂਰਵਕ ਜਾਣਕਾਰੀ ਤਰਨਤਾਰਨ, 21 ਸਤੰਬਰ : […]
MoreNew order issued by District Magistrate Tarn Taran under Unlock 4
Published on: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਅਨਲਾਕ 4 ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਤਰਨਤਾਰਨ ਵੱਲੋਂ ਨਵੇਂ ਹੁਕਮ ਜਾਰੀ ਉੱਚ ਵਿਦਿਅਕ ਅਦਾਰਿਆਂ ਨੂੰ ਖੋਜ ਕਾਰਜਾਂ , ਪ੍ਰਯੋਗਾਤਮਕ ਕਾਰਜਾਂ ਲਈ ਖੋਲ੍ਹਣ ਦੀ ਇਜ਼ਾਜਤ ਆਨਲਾਇਨ ਪੜ੍ਹਾਈ ਦੇ ਮਕਸਦ ਨਾਲ ਸਕੂਲਾਂ ਵਿਚ 50 ਫੀਸਦੀ ਸਟਾਫ ਨੂੰ ਬੁਲਾਉਣ ਦੀ ਖੁੱਲ ਤਰਨਤਾਰਨ, 20 ਸਤੰਬਰ: ਜ਼ਿਲਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ ਨੇ ਪੰਜਾਬ […]
MoreSo far, 990 positive patients have recovered from corona
Published on: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 990 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ ਇਸ ਸਮੇਂ ਜ਼ਿਲ੍ਹੇ ਵਿੱਚ ਕੋਵਿਡ-19 ਦੇ ਕੁੱਲ 359 ਐਕਟਿਵ ਕੇਸ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 36665 ਵਿਅਕਤੀਆਂ ਵੱਲੋਂ ਕਰਵਾਈ ਗਈ ਜਾਂਚ ਕੁੱਲ ਨਮੂਨਿਆਂ ਵਿੱਚੋਂ 35161 ਵਿਅਕਤੀਆਂ […]
MoreStrict action will be taken against those who set fire to paddy straw: Deputy Commissioner
Published on: 21/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ਼ ਹੋਵਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਜਾਵੇਗਾ ਢੁਕਵਾਂ ਜੁਰਮਾਨਾ ਤਰਨ ਤਾਰਨ, 20 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤਾਂ ਵਿੱਚ ਝੋਨੇ ਦੀ […]
MorePlacement camp will be held on 21st September at Government Smart Secondary School Khadur Sahib
Published on: 19/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਲੇਸਮੈਂਟ ਕੈਂਪ ਦੌਰਾਨ 359 ਯੋਗ ਉਮੀਦਵਾਰਾ ਦੀ ਵੱਖ-ਵੱਖ ਕੰਪਨੀਆਂ ਵੱਲੋ ਕੀਤੀ ਗਈ ਚੋਣ 21 ਸਤੰਬਰ ਨੂੰ ਸਰਕਾਰੀ ਸਮਾਰਟ ਸੈਕੰਡਰੀ ਸਕੂਲ ਖਡੂਰ ਸਾਹਿਬ ਵਿਖੇ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 18 ਸਤੰਬਰ : ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਅਧੀਨ ਬਲਾਕ ਪੱਧਰ ਤੇ ਲੱਗ ਰਹੇ ਪਲੇਸਮੈਂਟ ਕੈਂਪਾ ਦੀ ਲੜੀ ਵਿੱਚ ਅੱਜ […]
MoreSpecial campaign to be launched on September 20, 21 and 22 under “Migration Immunization Round” – Deputy Commissioner
Published on: 19/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਤਹਿਤ 20, 21 ਅਤੇ 22 ਸਤੰਬਰ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਡਿਪਟੀ ਕਮਿਸ਼ਨਰ ਮੁਹਿੰਮ ਦੌਰਾਨ ਭੱਠੇ, ਸ਼ੈਲਰ, ਡੇਰੇ, ਝੁੱਗੀਆਂ ਅਤੇ ਮਜ਼ਦੂਰਾਂ ਦੀਆਂ ਬਸਤੀਆਂ ਵਿਚ ਰਹਿੰਦੇ ਬੱਚਿਆਂ ਨੂੰ ਪਿਲਾਈਆ ਜਾਣਗੀਆ ਪੋਲੀੳ ਦੀਆਂ ਦੋ ਬੂੰਦਾਂ ਤਰਨ ਤਾਰਨ, 17 ਸਤੰਬਰ : ਵਿਸ਼ਵ ਸਿਹਤ ਸੰਗਠਨ ਵਲੋਂ “ਮਾਈਗ੍ਰੇਟਰੀ ਇਮੂਨਾਈਜੇਸ਼ਨ ਰਾਊਂਡ” ਦੇ […]
More