Virtual Farmers Fair will be held on 18th and 19th September at Punjab Agricultural University, Ludhiana
Published on: 17/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 18 ਅਤੇ 19 ਸਤੰਬਰ ਨੂੰ ਲੱਗੇਗਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਵਿਖੇ ਲੱਗੇਗਾ ਵਰਚੁਅਲ ਕਿਸਾਨ ਮੇਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵੇਰੇ 11:30 ਵਜੇ ਕੀਤਾ ਜਾਵੇਗਾ ਉਦਘਾਟਨ ਤਰਨ ਤਾਰਨ, 17 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਕੋਵਿਡ-19 ਦੇ […]
MoreResidents of the district should be aware of the rumors and get their test done immediately if any symptoms related to corona come to light – Deputy Commissioner
Published on: 17/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਵਾਸੀ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਕਰੋਨਾ ਸਬੰਧੀ ਕਿਸੇ ਵੀ ਤਰ੍ਹਾਂ ਦਾ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਆਪਣਾ ਟੈਸਟ ਕਰਵਾਉਣ-ਡਿਪਟੀ ਕਮਿਸ਼ਨਰ ਤਬੀਅਤ ਵਿੱਚ ਥੋੜ੍ਹਾ ਵੀ ਵਿਗਾੜ ਆਉਣ ‘ਤੇ ਤੁਰੰਤ ਡਾਕਟਰ ਨਾਲ ਸੰਪਰਕ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 17 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ […]
MoreSamples taken from 45 officers and employees of various departments during the Covid-19 inspection camp held at District Administrative Complex.
Published on: 17/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਏ ਕੋਵਿਡ-19 ਜਾਂਚ ਕੈਂਪ ਦੌਰਾਨ ਵੱਖ-ਵੱਖ ਵਿਭਾਗਾਂ ਦੇ 45 ਅਧਿਕਾਰੀਆਂ ਤੇ ਕਰਮਚਾਰੀਆਂ ਦੇ ਲਏ ਗਏ ਸੈਂਪਲ ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਵੀ ਕੋਵਿਡ-19 ਦੀ ਜਾਂਚ ਲਈ ਦਿੱਤਾ ਆਪਣਾ ਸੈਂਪਲ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਸਵੈ-ਇੱਛਾ ਨਾਲ ਕੋਵਿਡ-19 ਦੀ ਜਾਂਚ ਲਈ ਅੱਗੇ ਆਉਣ […]
MoreSo far, 862 positive corona patients have recovered
Published on: 16/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 862 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 34312 ਵਿਅਕਤੀਆਂ ਵੱਲੋਂ ਆਪਣੀ ਕਰਵਾਈ ਗਈ ਜਾਂਚ ਕੁੱਲ ਨਮੂਨਿਆਂ ਵਿੱਚੋਂ 33026 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 15 ਸਤੰਬਰ : […]
MoreDate extended to apply for 6th state level job fair-Deputy Commissioner
Published on: 16/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 6ਵੇਂ ਸੂਬਾ ਪੱਧਰੀ ਰੋਜ਼ਗਾਰ ਮੇਲੇ ਲਈ ਅਪਲਾਈ ਕਰਨ ਲਈ ਮਿਤੀ ਵਿੱਚ ਵਾਧਾ-ਡਿਪਟੀ ਕਮਿਸ਼ਨਰ ਨੌਕਰੀ ਦੀ ਭਾਲ ਕਰ ਰਹੇ ਨੌਜਵਾਨ ਹੁਣ 17 ਸਤੰਬਰ ਤੱਕ ਕਰ ਸਕਦੇ ਹਨ ਅਪਲਾਈ ਤਰਨ ਤਾਰਨ, 15 ਸਤੰਬਰ : ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਅਤੇ ਕਰੋਬਾਰ ਮਿਸ਼ਨ […]
MoreCandidates wishing to participate in the job fair should contact the district employment and business bureau office – Deputy Commissioner
Published on: 15/09/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਚਾਹਵਾਨ ਉਮੀਦਵਾਰ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨਾਲ ਕਰਨ ਸੰਪਰਕ-ਡਿਪਟੀ ਕਮਿਸ਼ਨਰ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਤਰਨ ਤਾਰਨ, 14 ਸਤੰਬਰ: ਪੰਜਾਬ ਸਰਕਾਰ ਵੱਲੋਂ ਘਰ ਘਰ […]
MoreSo far, 803 Corona-positive patients have recovered from Corona-Deputy Commissioner
Published on: 15/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 803 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 33313 ਵਿਅਕਤੀਆਂ ਦੀ ਕੀਤੀ ਗਈ ਜਾਂਚ ਕੁੱਲ ਨਮੂਨਿਆਂ ਵਿੱਚੋਂ 32099 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 13 ਸਤੰਬਰ : ਜ਼ਿਲ੍ਹਾ […]
MoreUnder Ghar Ghar Rozghaar Mission Sixth State Level Employment Fair To Be Held From September 24 To 30 -Deputy Commissioner
Published on: 13/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ ਛੇਵਾਂ ਰਾਜ ਪੱਧਰੀ ਰੋਜ਼ਗਾਰ ਮੇਲਾ-ਡਿਪਟੀ ਕਮਿਸ਼ਨਰ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ 15 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਆੱਨ ਲਾਈਨ ਅਪਲਾਈ ਤਰਨ ਤਾਰਨ, 12 ਸਤੰਬਰ : ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ […]
More32111 persons conducted R.T.P.C.R And rapid antigen tests In Tarn Taran district,
Published on: 12/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨ ਤਾਰਨ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 32111 ਵਿਅਕਤੀਆਂ ਵਲੋਂ ਆਪਣੀ ਕਰਵਾਈ ਗਈ ਜਾਂਚ-ਡੀ. ਸੀ. ਹੁਣ ਤੱਕ 723 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ ਤਰਨ ਤਾਰਨ, 11 ਸਤੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ […]
MoreA complete curfew will be in force in all the four municipal cities and towns of the district only on Sundays.
Published on: 11/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ ਦੇ ਚਾਰੇ ਮਿਊਂਸਪਲ ਸ਼ਹਿਰਾਂ ਤੇ ਕਸਬਿਆਂ ਵਿਚ ਸਿਰਫ਼ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ ਮਿਊਂਸੀਪਲ ਖੇਤਰਾਂ ਵਿਚ ਰਾਤ 9:30 ਵਜੇ ਤੋਂ ਸਵੇਰੇ 5 ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ਤਰਨ ਤਾਰਨ, 10 ਸਤੰਬਰ : ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ […]
More