Candidates wishing to participate in the job fair should contact the district employment and business bureau office – Deputy Commissioner
Published on: 15/09/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਰੋਜ਼ਗਾਰ ਮੇਲੇ ਵਿੱਚ ਹਿੱਸਾ ਲੈਣ ਲਈ ਚਾਹਵਾਨ ਉਮੀਦਵਾਰ ਜ਼ਿਲੇ੍ਹ ਦੇ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ ਨਾਲ ਕਰਨ ਸੰਪਰਕ-ਡਿਪਟੀ ਕਮਿਸ਼ਨਰ ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 24 ਤੋਂ 30 ਸਤੰਬਰ ਤੱਕ ਲਗਾਇਆ ਜਾ ਰਿਹਾ ਹੈ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਤਰਨ ਤਾਰਨ, 14 ਸਤੰਬਰ: ਪੰਜਾਬ ਸਰਕਾਰ ਵੱਲੋਂ ਘਰ ਘਰ […]
MoreSo far, 803 Corona-positive patients have recovered from Corona-Deputy Commissioner
Published on: 15/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 803 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 33313 ਵਿਅਕਤੀਆਂ ਦੀ ਕੀਤੀ ਗਈ ਜਾਂਚ ਕੁੱਲ ਨਮੂਨਿਆਂ ਵਿੱਚੋਂ 32099 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 13 ਸਤੰਬਰ : ਜ਼ਿਲ੍ਹਾ […]
MoreUnder Ghar Ghar Rozghaar Mission Sixth State Level Employment Fair To Be Held From September 24 To 30 -Deputy Commissioner
Published on: 13/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ ਲਗਾਇਆ ਜਾਵੇਗਾ ਛੇਵਾਂ ਰਾਜ ਪੱਧਰੀ ਰੋਜ਼ਗਾਰ ਮੇਲਾ-ਡਿਪਟੀ ਕਮਿਸ਼ਨਰ ਰੋਜ਼ਗਾਰ ਮੇਲੇ ਵਿੱਚ ਭਾਗ ਲੈਣ ਲਈ 15 ਸਤੰਬਰ ਤੱਕ ਕੀਤਾ ਜਾ ਸਕਦਾ ਹੈ ਆੱਨ ਲਾਈਨ ਅਪਲਾਈ ਤਰਨ ਤਾਰਨ, 12 ਸਤੰਬਰ : ਪੰਜਾਬ ਘਰ-ਘਰ ਰੋਜਗਾਰ ਮਿਸ਼ਨ ਅਧੀਨ 24 ਤੋਂ 30 ਸਤੰਬਰ ਤੱਕ […]
More32111 persons conducted R.T.P.C.R And rapid antigen tests In Tarn Taran district,
Published on: 12/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਤਰਨ ਤਾਰਨ ਵਿਚ ਆਰ. ਟੀ. ਪੀ. ਸੀ. ਆਰ. ਤੇ ਰੈਪਿਡ ਐਟੀਜਨ ਟੈਸਟਾਂ ਦੁਆਰਾ 32111 ਵਿਅਕਤੀਆਂ ਵਲੋਂ ਆਪਣੀ ਕਰਵਾਈ ਗਈ ਜਾਂਚ-ਡੀ. ਸੀ. ਹੁਣ ਤੱਕ 723 ਕਰੋਨਾ ਪਾਜ਼ੇਟਿਵ ਮਰੀਜ਼ ਕਰੋਨਾ ਮੁਕਤ ਹੋਣ ਉਪਰੰਤ ਹੋ ਚੁੱਕੇ ਹਨ ਸਿਹਤਯਾਬ ਤਰਨ ਤਾਰਨ, 11 ਸਤੰਬਰ : ਜ਼ਿਲ੍ਹਾ ਤਰਨ ਤਾਰਨ ਨਾਲ ਸਬੰਧਿਤ ਹੁਣ ਤੱਕ […]
MoreA complete curfew will be in force in all the four municipal cities and towns of the district only on Sundays.
Published on: 11/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ ਦੇ ਚਾਰੇ ਮਿਊਂਸਪਲ ਸ਼ਹਿਰਾਂ ਤੇ ਕਸਬਿਆਂ ਵਿਚ ਸਿਰਫ਼ ਐਤਵਾਰ ਨੂੰ ਮੁਕੰਮਲ ਕਰਫਿਊ ਲਾਗੂ ਰਹੇਗਾ ਮਿਊਂਸੀਪਲ ਖੇਤਰਾਂ ਵਿਚ ਰਾਤ 9:30 ਵਜੇ ਤੋਂ ਸਵੇਰੇ 5 ਤੱਕ ਜਾਰੀ ਰਹੇਗਾ ਰਾਤ ਦਾ ਕਰਫਿਊ ਤਰਨ ਤਾਰਨ, 10 ਸਤੰਬਰ : ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ […]
MorePeople should get tested immediately if they develop corona symptoms: Deputy Commissioner
Published on: 11/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਦੇ ਲੱਛਣ ਸਾਹਮਣੇ ਆਉਣ ’ਤੇ ਲੋਕ ਤਰੁੰਤ ਆਪਣਾ ਟੈਸਟ ਕਰਵਾਉਣ-ਡਿਪਟੀ ਕਮਿਸ਼ਨਰ ਤਰਨ ਤਾਰਨ, 10 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕੋਵਿਡ-19 ਦੇ ਲੱਛਣਾਂ ਨੂੰ ਹਲਕੇ ਵਿੱਚ ਨਾ ਲੈਣ ਅਤੇ ਜਦੋਂ ਵੀ ਇਸ ਬਿਮਾਰੀ ਸਬੰਧੀ ਕੋਈ ਲੱਛਣ […]
MoreStrictly follow the instructions of the Department of Health to the patients who are isolated at home
Published on: 10/09/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਵਿੱਚ ਏਕਾਂਤਵਾਸ ਹੋਏ ਮਰੀਜ਼ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਸਖਤੀ ਨਾਲ ਪਾਲਣਾ ਕਰਨ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਏਕਾਂਤਵਾਸ ਵਿਚ ਰਹਿ ਰਹੇ ਕੋਰੋਨਾ ਪ੍ਰਭਾਵਤ ਮਰੀਜ਼ਾਂ ਨੂੰ ਅਪੀਲ ਕੀਤੀ ਹੈ ਕਿ ਉਹ ਸਿਹਤ ਵਿਭਗ ਵਲੋਂ ਜਾਰੀ ਗਾਈਡਲਾਈਨਜ਼ ਦੀ ਸਖਤੀ […]
MoreStrict action will be taken against those who spread rumors about Covid-19: Deputy Commissioner
Published on: 04/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਸਬੰਧੀ ਅਫ਼ਵਾਹਾਂ ਫੈਲਾਉਣ ਵਾਲਿਆਂ ’ਤੇ ਹੋਵੇਗੀ ਸਖ਼ਤ ਕਾਰਵਾਈ-ਡਿਪਟੀ ਕਮਿਸ਼ਨਰ ਸਰਕਾਰੀ ਹਸਪਤਾਲਾਂ ਵਿਚ ਕੋਵਿਡ ਦੇ ਮੁਫ਼ਤ ਟੈਸਟ ਅਤੇ ਇਲਾਜ ਦੀ ਸਹੂਲਤ ਲੱਛਣ ਆਉਣ ‘ਤੇ ਲੋਕਾਂ ਨੂੰ ਕੋਵਿਡ-19 ਟੈਸਟ ਕਰਵਾਉਣ ਲਈ ਅੱਗੇ ਆਉਣ ਦੀ ਕੀਤੀ ਅਪੀਲ ਕਰੋਨਾ ਪਾਜ਼ੀਟਿਵ ਮਰੀਜ਼ ਘਰਾਂ ਵਿੱਚ ਵੀ ਰਹਿ ਸਕਦੇ ਹਨ ਇਕਾਂਤਵਾਸ ਤਰਨ ਤਾਰਨ, 03 […]
MoreChanges in the timing of Sewa Kender for the convenience of the people in view of Covid-19
Published on: 04/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਲੋਕਾਂ ਦੀ ਸਹੂਲਤ ਲਈ ਸੇਵਾ ਕੇਂਦਰਾਂ ਦੇ ਸਮੇਂ ਵਿਚ ਤਬਦੀਲੀ ਸ਼ਹਿਰੀ ਸੇਵਾ ਕੇਂਦਰ ਸਵੇਰੇ 8 ਤੋਂ ਸ਼ਾਮ 6 ਵਜੇ ਤੱਕ ਦੋ ਸ਼ਿਫਟਾਂ ਵਿਚ ਖੁੱਲਣਗੇ ਦਿਹਾਤੀ ਖੇਤਰ ਦੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਦਾ ਹੋਵੇਗਾ ਤਰਨ ਤਾਰਨ, 03 ਸਤੰਬਰ : […]
MoreDistrict Magistrate Tarn Taran issues order regarding Unlock 4.0
Published on: 02/09/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਜਾਰੀ ਰਹੇਗਾ ਰਾਤ ਦਾ ਕਰਫਿਊ, ਅਨਲਾੱਕ 4.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹੁਕਮ ਜਾਰੀ ਇਹ ਹੁਕਮ 30 ਸਤੰਬਰ 2020 ਤੱਕ ਲਾਗੂ ਰਹਿਣਗੇ ਤਰਨ ਤਾਰਨ, 1 ਸਤੰਬਰ ਆਨਲਾੱਕ 4.0 ਦੇ ਮੱਦੇਨਜ਼ਰ ਅਤੇ ਕੋਵਿਡ-19 ਦੇ ਪ੍ਰਭਾਵ ਨੂੰ ਫੈਲਣ ਤੋਂ ਰੋੋਕਣ ਲਈ ਪੰਜਾਬ ਸਰਕਾਰ ਵੱਲੋਂ ਚੁੱਕੇ ਕਦਮਾਂ […]
More