Punjab Urban Environment Program Phase-I would be carried out at a cost of Rs. 150 lacs in various wards of the city.
Published on: 03/08/2020ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ ਫੇਸ-1 ਤਹਿਤ 150 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣਗੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕਾਰਜ-ਡਿਪਟੀ ਕਮਿਸ਼ਨਰ ਫੇਸ-2 ਤਹਿਤ ਸ਼ਹਿਰ ਦੇ ਹੋਰ ਵਿਕਾਸ ਕੰਮਾਂ ਲਈ 600 ਲੱਖ ਰੁਪਏ ਦੀ ਰਾਸ਼ੀ ਮਨਜ਼ੂਰ ਤਰਨ ਤਾਰਨ, 02 ਅਗਸਤ : ਤਰਨ ਤਾਰਨ ਸ਼ਹਿਰ ਅੰਦਰ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋ ਪੰਜਾਬ ਅਰਬਨ ਇੰਨਵਾਇਰਮੈਂਟ ਪ੍ਰੋਗਰਾਮ […]
MoreInstructions issued by District Magistrate Tarn Taran regarding Unlock 3.0
Published on: 03/08/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਅਨਲਾੱਕ 3.0 ਸਬੰਧੀ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਵੱਲੋਂ ਹਦਾਇਤਾਂ ਜਾਰੀ ਤਰਨ ਤਾਰਨ, 1 ਅਗਸਤ ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਆਈ. ਏ. ਐਸ. ਨੇ ਧਾਰਾ 144 ਤਹਿਤ ਅਨਲਾੱਕ 3.0 ਸਬੰਧੀ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਹਨ। ਇੰਨਾਂ ਹੁਕਮਾਂ ਅਨੁਸਾਰ 31 ਅਗਸਤ, 2020 ਤੱਕ ਸਕੂਲ ਕਾਲਜ, ਸਿੱਖਿਆ ਅਤੇ ਕੋਚਿੰਗ […]
MoreDeputy Commissioner pays surprise visit to Community Health Center and Oat Clinic Khemkaran to review compliance of instructions issued under “Mission Fateh”
Published on: 31/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਹਿਤ” ਤਹਿਤ ਜਾਰੀ ਹਦਾਇਤਾਂ ਦੀ ਪਾਲਣਾ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਕਮਿਊਨਿਟੀ ਹੈੱਲਥ ਸੈਂਟਰ ਅਤੇ ਓਟ ਕਲੀਨਿਕ ਖੇਮਕਰਨ ਦਾ ਅਚਨਚੇਤੀ ਦੌਰਾ ਸਬ-ਤਹਿਸੀਲ ਕੰਪਲੈਕਸ ਖੇਮਕਰਨ ਦੇ ਕੰਮ-ਕਾਜ ਦਾ ਵੀ ਲਿਆ ਜਾਇਜ਼ਾ ਖੇਮਕਰਨ (ਤਰਨ ਤਾਰਨ), 31 ਜੁਲਾਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ […]
MoreIn view of Rakhri festival, District Magistrate granted concession to keep confectionery and other sweet shops open on Sunday, August 2.
Published on: 31/07/2020ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਰੱਖੜੀ ਦੇ ਤਿਓਹਾਰ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਨੇ 2 ਅਗਸਤ ਦਿਨ ਐਤਵਾਰ ਨੂੰ ਹਲਵਾਈ ਅਤੇ ਹੋਰ ਮਠਿਆਈ ਵਾਲੀਆਂ ਦੁਕਾਨਾਂ ਖੁੱਲ੍ਹੇ ਰੱਖਣ ਦੀ ਦਿੱਤੀ ਛੋਟ ਲੋਕਾਂ ਨੰੁ ਬਾਜ਼ਾਰਾਂ ਵਿੱਚ ਜਾਣ ਦੀ ਜਗ੍ਹਾ ਹੋਮ ਡਿਲਵਰੀ ਨੂੰ ਪਹਿਲ ਦੇਣ ਦੀ ਕੀਤੀ ਅਪੀਲ ਦੁਕਾਨਦਾਰਾਂ ਨੂੰ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ […]
MoreSewa Kender will be open from 9 am to 5 pm from August 1
Published on: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਹਿਲੀ ਅਗਸਤ ਤੋਂ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਤਰਨ ਤਾਰਨ, 30 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਕੇਂਦਰਾਂ ਦੇ ਕੰਮਕਾਜ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ।ਉਨ੍ਹਾਂ ਦੱਸਿਆ […]
MoreDistrict level Independence Day celebrations will be held in a very simple manner at Police Line Ground Tarn Taran.
Published on: 30/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਪੱਧਰੀ ਅਜ਼ਾਦੀ ਦਿਵਸ ਸਮਾਰੋਹ ਬਹੁਤ ਸਾਦੇ ਤਰੀਕੇ ਨਾਲ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾਵੇਗਾ-ਡਿਪਟੀ ਕਮਿਸ਼ਨਰ ਜ਼ਿਲਾ ਪੱਧਰੀ ਸਮਾਗਮ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 30 ਜੁਲਾਈ : ਕੋਵਿਡ-19 ਮਹਾਂਮਾਰੀ ਕਾਰਨ ਪੈਦਾ ਹੋਏ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਆਜ਼ਾਦੀ ਦਿਵਸ ਦੇ […]
MoreChief Minister advises shopkeepers to provide masks free of cost on purchase of sweets and Rakhri at Rakhri festival-Deputy Commissioner
Published on: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੁੱਖ ਮੰਤਰੀ ਵੱਲੋਂ ਦੁਕਾਨਦਾਰਾਂ ਨੂੰ ਰੱਖੜੀ ਦੇ ਤਿਉਹਾਰ ’ਤੇ ਮਠਿਆਈਆਂ ਤੇ ਰੱਖੜੀਆਂ ਖ਼ਰੀਦਣ ਮੌਕੇ ਮਾਸਕ ਮੁਫ਼ਤ ਦੇਣ ਦੀ ਸਲਾਹ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਮੂਹ ਮਠਿਆਈ ਵਿਕਰੇਤਾਵਾਂ ਅਤੇ ਹੋਰ ਦੁਕਾਨ ਮਾਲਕਾਂ ਨੂੰ ਰੱਖੜੀਆਂ ਦੀ ਖਰੀਦ ਮੌਕੇ ਗਾਹਕਾਂ ਨੂੰ ਮੁਫ਼ਤ ਮਾਸਕ ਵੰਡੇ ਜਾਣ ਦੀ ਕੀਤੀ ਅਪੀਲ ਤਰਨ ਤਾਰਨ, 29 ਜੁਲਾਈ : […]
MoreUnder “Mission Fateh”, people are being made aware of Covid-19 precautions and prevention: Deputy Commissioner
Published on: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਸਬੰਧੀ ਸਾਵਧਾਨੀਆਂ ਅਤੇ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ-ਡਿਪਟੀ ਕਮਿਸ਼ਨਰ ਵੱਖ-ਵੱਖ ਵਿਭਾਗਾਂ ਅਤੇ ਸਮਾਜ-ਸੇਵੀ ਸੰਸਥਾਵਾਂ ਵੱਲੋਂ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤੋਂ ਪ੍ਰੇਰਤ ਹੋ ਕੇ ਲੋਕ ਵਰਤ ਰਹੇ ਹਨ ਸਾਵਧਾਨੀਆਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਕੀਤੀ […]
MoreUnder “Mission Fateh” campaign is being carried out in a planned manner in Tarn Taran district to protect from Covid-19 and safety of people .
Published on: 30/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਤੋਂ ਬਚਾਅ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ ਪੂਰੇ ਯੋਜਨਾਬੱਧ ਤਰੀਕੇ ਚਲਾਈ ਜਾ ਰਹੀ ਹੈ “ਮਿਸ਼ਨ ਫਤਹਿ” ਮੁਹਿੰਮ ਤਰਨ ਤਾਰਨ, 29 ਜੁਲਾਈ : ਪੰਜਾਬ ਸਰਕਾਰ ਵੱਲੋਂ ਕੋਵਿਡ-19 ਤੋਂ ਬਚਾਅ ਕਰਨ ਅਤੇ ਲੋਕਾਂ ਦੀ ਸੁਰੱਖਿਆ ਲਈ ਚਲਾਈ ਜਾ ਰਹੀ ਮੁਹਿੰਮ “ਮਿਸ਼ਨ ਫਤਹਿ” ਜ਼ਿਲ੍ਹਾ ਤਰਨ […]
MoreThe necessary instructions issued by the Punjab Government under “Mission Fateh” should be adopted as a habit in personal life
Published on: 29/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਤਹਿਤ ਜਾਰੀ ਜ਼ਰੂਰੀ ਹਦਾਇਤਾਂ ਨੂੰ ਨਿੱਜੀ ਜ਼ਿੰਦਗੀ ਵਿੱਚ ਆਦਤ ਵਜੋਂ ਅਪਣਾਇਆ ਜਾਵੇ-ਡਿਪਟੀ ਕਮਿਸ਼ਨਰ ਜਿਲ੍ਹੇ ਵਿੱਚ ਕੁੱਲ ਕਰੋਨਾ ਵਾਇਰਸ ਤੋਂ ਪੀੜ੍ਹਤ ਐਕਟਿਵ ਕੇਸਾਂ ਦੀ ਗਿਣਤੀ 86 ਹੋਈ ਅੱਜ ਪ੍ਰਾਪਤ ਰਿਪੋਰਟਾਂ ਅਨੁਸਾਰ ਕੋਵਿਡ-19 ਦੇ 13 ਨਵੇਂ ਮਾਮਲੇ ਸਾਹਮਣੇ ਆਏ ਤਰਨ ਤਾਰਨ, 28 ਜੁਲਾਈ […]
More