Eight more patients were sent home today after recovered from corona
Published on: 28/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” ਕੋਰੋਨਾ ਮੁਕਤ ਹੋਣ ‘ਤੇ ਅੱਜ 8 ਹੋਰ ਮਰੀਜ਼ ਘਰਾਂ ਨੂੰ ਭੇਜੇ ਗਏੇ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 220 ਮਰੀਜ਼ ਹੋਏ ਕਰੋਨਾ ਮੁਕਤ ਤਰਨ ਤਾਰਨ, 27 ਜੁਲਾਈ : ਪੰਜਾਬ ਸਰਕਾਰ ਵੱਲੋਂ ਰਾਜ ਵਿੱਚੋਂ ਕਰੋਨਾ ਵਾਇਰਸ ਦੇ ਖਾਤਮੇ ਲਈ ਸ਼ੂਰੂ ਕੀਤੇ ਗਏ “ਮਿਸ਼ਨ ਫਤਿਹ” […]
MoreDistrict residents to ensure compliance with government and health department guidelines
Published on: 28/07/2020ਦਫ਼ਤਰ ਜ਼ਿਲ਼੍ਹਾ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਹਿ” ਸਰਕਾਰ ਤੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਉਣ ਜ਼ਿਲ੍ਹਾ ਵਾਸੀ-ਡਿਪਟੀ ਕਮਿਸ਼ਨਰ “ਮਿਸ਼ਨ ਫ਼ਤਹਿ” ਤਹਿਤ ਵੱਖ-ਵੱਖ ਵਿਭਾਗਾਂ ਅਤੇ ਸਮਾਜ ਸੇਵੀ ਸੰਸਥਾਵਾਂ ਵਲੋਂ ਕੋਰੋਨਾ ਵਾਇਰਸ ਵਿਰੁੱਧ ਜੰਗ ਵਿੱਚ ਨਿਭਾਇਆ ਜਾ ਰਿਹਾ ਮੋਹਰੀ ਰੋਲ ਤਰਨ ਤਾਰਨ, 27 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ […]
MoreThere are now a total of 53 active cases of Covid-19 in Tarn Taran district.
Published on: 27/07/2020ਦਫ਼ਤਰ, ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਹੁਣ ਕੁੱਲ 53 ਐਕਟਿਵ ਕੇਸ-ਡਿਪਟੀ ਕਮਿਸ਼ਨਰ ਅੱਜ ਇੱਕ ਹੋਰ ਮਰੀਜ਼ ਨੂੰ ਕਰੋਨਾ ਮੁਕਤ ਹੋਣ ‘ਤੇ ਘਰ ਨੂੰ ਭੇਜਿਆ ਗਿਆ ਅੱਜ ਪ੍ਰਾਪਤ 313 ਨਤੀਜਿਆਂ ਵਿਚੋਂ 300 ਦੀ ਰਿਪੋਰਟ ਆਈ ਨੈਗੇਟਿਵ, 13 ਨਵੇਂ ਪੋਜੇਟਿਵ ਕੇਸ ਸਾਹਮਣੇ ਆਏ ਡਿਪਟੀ ਕਮਿਸ਼ਨਰ ਵਲੋਂ ਲੋਕਾਂ ਨੂੰ ਕੋਰੋਨਾ ਸਬੰਧੀ […]
MoreExtension in the date of application for free treatment scheme to farmers holding ‘J’ form and sugarcane weighing slip-Deputy Commissioner
Published on: 27/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜੇ ਫਾਰਮ ਅਤੇ ਗੰਨਾ ਤੋਲ ਪਰਚੀ ਧਾਰਕ ਕਿਸਾਨਾਂ ਨੂੰ ਮੁਫ਼ਤ ਇਲਾਜ ਸਕੀਮ ਲੈਣ ਲਈ ਬਿਨੈ-ਪੱਤਰ ਦੇਣ ਦੀ ਮਿਤੀ ‘ਚ ਵਾਧਾ-ਡਿਪਟੀ ਕਮਿਸ਼ਨਰ ਹੁਣ ਸਕੀਮ ਅਧੀਨ 5 ਅਗਸਤ ਤੱਕ ਦਿੱਤੇ ਜਾ ਸਕਦੇ ਬਿਨੈ-ਪੱਤਰ ਯੋਗ ਕਿਸਾਨਾਂ ਨੂੰ ਸਕੀਮ ਦਾ ਵੱਧ ਤੋਂ ਵੱਧ ਲਾਭ ਉਠਾਉਣ ਦਾ ਸੱਦਾ ਤਰਨ ਤਾਰਨ, 26 ਜੁਲਾਈ : […]
MoreThe report of 263 results received today sent for the testing of Covid-19 was negative
Published on: 27/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਿਡ-19 ਦੀ ਜਾਂਚ ਲਈ ਭੇਜੇ ਗਏ ਅੱਜ ਪ੍ਰਾਪਤ 263 ਨਤੀਜਿਆਂ ਦੀ ਰਿਪੋਰਟ ਆਈ ਨੈਗੇਟਿਵ- ਡਿਪਟੀ ਕਮਿਸ਼ਨਰ ਜ਼ਿਲੇ ਵਿੱਚ ਹੁਣ ਤੱਕ 215 ਮਰੀਜ਼ਾਂ ਦੇ ਪਾਈ ਕੋਰੋਨਾ ਵਾਇਰਸ `ਤੇ ਫਤਿਹ, 15193 ਸੈਂਪਲ ਆਏ ਨੈਗੇਟਿਵ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾ ਕੇ ਹੀ ਕੋਰੋਨਾ ਵਾਇਰਸ ਤੋਂ ਬਚਿਆ ਜਾ ਸਕਦਾ […]
MoreOut of 318 results received on Friday, 313 samples were reported negative-Deputy Commissioner
Published on: 25/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼ੁੱਕਰਵਾਰ ਨੂੰ ਪ੍ਰਾਪਤ 318 ਨਤੀਜਿਆਂ ਵਿੱਚੋਂ 313 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਅੱਜ ਪ੍ਰਾਪਤ ਨਤੀਜਿਆਂ ਵਿੱਚੋਂ 5 ਨਵੇਂ ਕੇਸ ਪਾਜ਼ੇਟਿਵ ਸਾਹਮਣੇ ਆਏ ਤਰਨ ਤਾਰਨ, 24 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਵਿਡ-19 ਸਬੰਧੀ ਅੱਜ ਪ੍ਰਾਪਤ 318 ਨਤੀਜਿਆਂ ਵਿੱਚੋਂ 313 […]
More954 students from Tarn Taran district participated in the state level webinar
Published on: 25/07/2020“ਮਿਸ਼ਨ ਫਤਹਿ” ਰਾਜ ਪੱਧਰੀ ਵੈਬੀਨਾਰ ਵਿਚ ਜ਼ਿਲ੍ਹਾ ਤਰਨ ਤਾਰਨ ਦੇ 954 ਵਿਦਿਆਰਥੀਆਂ ਲਿਆ ਭਾਗ-ਡਿਪਟੀ ਕਮਿਸ਼ਨਰ ਬਹੁਕੌਮੀ ਕੰਪਨੀਆਂ ਐਮਾਜ਼ੋਨ, ਫੇਸਬੁੱਕ, ਮਾਈਕਰੋਸਾਫਟ ਦੇ ਅਧਿਕਾਰੀਆਂ ਭਵਿੱਖ ਵਿਚ ਰੁਜ਼ਗਾਰ ਮੌਕਿਆਂ ਬਾਰੇ ਦਿੱਤੀ ਜਾਣਕਾਰੀ ਤਰਨ ਤਾਰਨ, 24 ਜੁਲਾਈ ਪੰਜਾਬ ਸਰਕਾਰ ਵਲੋਂ “ਮਿਸ਼ਨ ਫਤਹਿ” ਤਹਿਤ ਕਰੋਨਾ ਕਾਰਨ ਪੈਦਾ ਹੋਈ ਸਥਿਤੀ ਦੌਰਾਨ ਰੁਜ਼ਗਾਰ ਦੇ ਮੌਕਿਆਂ ਦੀ ਤਲਾਸ਼ ਕਰਨ ਸਬੰਧੀ ਅੱਜ ਕਰਵਾਏ ਗਏ […]
MoreViolators of social distancing will have to pay a fine of Rs 10,000: Deputy Commissioner
Published on: 25/07/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਇਕੱਠਾਂ ਵਿੱਚ ਸਮਾਜਿਕ ਦੂਰੀ ਦੀਆਂ ਬੰਦਿਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਦੇਣਾ ਪਵੇਗਾ 10000 ਰੁਪਏ ਜੁਰਮਾਨਾ-ਡਿਪਟੀ ਕਮਿਸ਼ਨਰ ਪੰਜਾਬ ’ਚ ਘਰੇਲੂ ਏਕਾਂਤਵਾਸ ਅਤੇ ਰੈਸਟੋਰੈਂਟ/ਖਾਣ ਪੀਣ ਵਾਲੀਆਂ ਥਾਵਾਂ ’ਤੇ ਸਮਾਜਿਕ ਦੂਰੀ ਦਾ ਉਲੰਘਣ ਕਰਨ ਵਾਲੇ ਨੂੰ 5000 ਰੁਪਏ ਜੁਰਮਾਨਾ ਹੋਵੇਗਾ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਲਈ ਰਾਜ ਸਰਕਾਰ ਤੇ […]
MoreA door-to-door survey conducted for prevention of corona virus in the district under Mission Fateh – Deputy Commissioner
Published on: 24/07/2020ਦਫਤਰ ਜਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ ਜ਼ਿਲੇ੍ਹ ਵਿਚ ਕਰੋਨਾ ਵਾਇਰਸ ਦੀ ਰੋਕਥਾਮ ਲਈ ਘਰ-ਘਰ ਜਾ ਕੇ ਕੀਤਾ ਗਿਆ ਸਰਵੇਖਣ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੀਆਂ ਟੀਮਾਂ ਨੇ ਜ਼ਿਲ੍ਹੇ ਦੇ 528 ਪਿੰਡਾਂ ਅਤੇ 93 ਵਾਰਡਾਂ ਦੇ 189447 ਘਰਾਂ ਵਿੱਚ ਜਾ ਕੇ 30 ਸਾਲ ਤੋਂ ਵੱਧ ਉਮਰ ਦੇ 4,57,038 ਲੋਕਾਂ ਦੀ ਕੀਤੀ ਜਾਂਚ ਤਰਨ ਤਾਰਨ, […]
MoreSo far 214 corona victims have recovered and returned to their homes – Deputy Commissioner
Published on: 23/07/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ 214 ਕਰੋਨਾ ਪੀੜਤ ਸਿਹਤਯਾਬ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤੇ-ਡਿਪਟੀ ਕਮਿਸ਼ਨਰ ਕੋਵਿਡ ਕੇਅਰ ਸੈਂਟਰ ਵਿੱਚ ਦਾਖਲ ਅੱਜ 2 ਹੋਰ ਵਿਅਕਤੀਆਂ ਕਰੋਨਾ ਵਾਇਰਸ ‘ਤੇ ਪ੍ਰਾਪਤ ਕੀਤੀ ਜਿੱਤ ਬੁੱਧਵਾਰ ਨੂੰ ਪ੍ਰਾਪਤ ਨਤੀਜਿਆਂ ਵਿੱਚ 309 ਨਮੂਨਿਆਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 22 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ […]
More