Close

News

Filter by:

Cova App Covid-19 proved effective in providing factual information to the public about the epidemic: Deputy Commissioner

Published on: 01/07/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਾ ਐਪ ਕੋਵਿਡ-19 ਮਹਾਂਮਾਰੀ ਸਬੰਧੀ ਲੋਕਾਂ ਨੂੰ ਤੱਥਾਂ ’ਤੇ ਅਧਾਰਿਤ ਜਾਣਕਾਰੀ ਉਪਲੱਬਧ ਕਰਵਾਉਣ ਲਈ ਕਾਰਗਰ ਸਾਬਿਤ ਹੋਈ-ਡਿਪਟੀ ਕਮਿਸ਼ਨਰ ਜ਼ਿਲੇ ਦੇ 1848 ਨਵੇਂ ਯੂਜਰ ਨੇ ਕੋਵਾ ਐਪ ਡਾਉਨਲੋਡ ਕਰਕੇ ਮਿਸ਼ਨ ਫਤਿਹ ਜੁਆਇਨ ਕੀਤਾ ਕੋਵਿਡ-19 ਦੇ ਸਹੀ ਅੰਕੜੇ ਜਾਣਨ ਲਈ ਜ਼ਿਲਾ ਵਾਸੀਆਂ ਨੂੰ ਕੋਵਾ ਐਪ ਡਾਉਨਲੋਡ ਕਰਨ ਦੀ […]

More

Despite curfew and lockdown wheat procurement process complete smoothly: Deputy Commissioner

Published on: 01/07/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫਿਊ ਅਤੇ ਲਾਕਡਾਊਨ ਦੇ ਬਾਵਜੂਦ ਕਣਕ ਦੀ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਮੁਕੰਮਲ ਕੀਤਾ-ਡਿਪਟੀ ਕਮਿਸ਼ਨਰ ਕਣਕ ਦੇ ਸੀਜ਼ਨ ਦੌਰਾਨ ਜ਼ਿਲਾ ਪ੍ਰਸ਼ਾਸਨ ਨੂੰ ਕਿਸਾਨਾਂ ਦਾ ਮਿਲਿਆ ਪੂਰਾ ਸਹਿਯੋਗ ਕਣਕ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਲਗਭਗ 1188.77 ਕਰੋੜ ਰੁਪਏ ਦੀ ਅਦਾਇਗੀ ਕੀਤੀ ਤਰਨ ਤਾਰਨ, 1 ਜੁਲਾਈ : ਕੋਵਿਡ-19 […]

More

266 samples sent for testing of Covid-19 reported negative

Published on: 01/07/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 266 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਹੁਣ ਤੱਕ ਕੋਵਿਡ-19 ਦੇ 9885 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 9422 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 30 ਜੂਨ : ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹਾ ਤਰਨ ਤਾਰਨ ਲਈ ਰਾਹਤ ਦੀ ਖਬਰ […]

More

Due to the efforts being made under Mission Fateh so far 180 patients have been corona free in the district.

Published on: 30/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਿਸ਼ਨ ਫਤਿਹ ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 180 ਮਰੀਜ਼ ਹੋਏ ਕੋਰੋਨਾ ਮੁਕਤ-ਸਿਵਲ ਸਰਜਨ ਕੋਰੋਨਾ ਖ਼ਿਲਾਫ ਜੰਗ ਜਿੱਤਣ ਤੋਂ ਬਾਅਦ ਤਿੰਨ ਹੋਰ ਮਰੀਜ਼ਾ ਨੂੰ ਭੇਜਿਆ ਗਿਆ ਘਰ ਤਰਨ ਤਾਰਨ, 29 ਜੂਨ : ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਦਾਖ਼ਲ ਤਿੰਨ ਹੋਰ ਮਰੀਜ਼ਾਂ […]

More

With the negative report of 509 samples sent for testing, the news of relief for the district due to the corona virus epidemic

Published on: 27/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਾਂਚ ਲਈ ਭੇਜੇ ਗਏ 509 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਆਉਣ ਨਾਲ ਕਰੋਨਾ ਵਾਇਰਸ ਮਹਾਂਮਾਰੀ ਨੂੰ ਲੈ ਕੇ ਜ਼ਿਲ੍ਹੇ ਲਈ ਆਈ ਰਾਹਤ ਦੀ ਖਬਰ-ਡਿਪਟੀ ਕਮਿਸ਼ਨਰ ਹੁਣ ਤੱਕ ਕੋਵਿਡ-19 ਦੇ 9076 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8614 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਤਰਨ ਤਾਰਨ, 26 ਜੂਨ : ਜ਼ਿਲ੍ਹੇ […]

More

Under “Mission Fateh” various departments will be made aware of the precautionary measures to be taken against the Covid-19 epidemic – Deputy Commissioner

Published on: 27/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ ਵੱਖ-ਵੱਖ ਵਿਭਾਗਾਂ ਵੱਲੋਂ ਕੋਵਿਡ-19 ਮਹਾਂਮਾਰੀ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਕੀਤਾ ਜਾਵੇਗਾ ਜਾਗਰੂਕ-ਡਿਪਟੀ ਕਮਿਸ਼ਨਰ ਜਿਲਾ ਵਾਸੀਆਂ ਨੂੰ ਚੌਕਸ ਕਰਨ ਲਈ ਸਾਰੇ ਵਿਭਾਗਾਂ ਵੱਲੋਂ ਕੀਤੀ ਜਾਵੇਗੀ ਹਰੇਕ ਘਰ ਤੱਕ ਪਹੁੰਚ 28 ਜੂਨ ਨੂੰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਸਰਪੰਚਾਂ, ਪੰਚਾਂ ਦੇ ਸਹਿਯੋਗ ਨਾਲ ਇਸ […]

More

Sweepers of various Municipal Councils and Nagar Panchayats are serving as Corona Warriors – Deputy Commissioner

Published on: 27/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਵੱਖ-ਵੱਖ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੇ ਸਫਾਈ ਕਰਮਚਾਰੀ ਕਰੋਨਾ ਯੋਧੇ ਵਜੋਂ ਕਰ ਰਹੇ ਹਨ ਸਮਾਜ ਦੀ ਸੇਵਾ-ਡਿਪਟੀ ਕਮਿਸ਼ਨਰ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੀਆਂ ਟੀਮਾਂ ਵੱਲੋਂ ਮਿਸ਼ਨ ਫਤਿਹ ਤਹਿਤ ਚਲਾਇਆ ਗਿਆ ਜਾਗਰੂਕਤਾ ਅਭਿਆਨ ਲੋਕਾਂ ਨੂੰ ਮਾਸਕ ਲਗਾਉਣ, ਸਮਾਜਿਕ ਦੂਰੀ ਰੱਖਣ ਅਤੇ ਹੱਥ ਧੋਣ ਦੇ ਮਹੱਤਵ ਤੋਂ ਕਰਵਾਇਆ […]

More

Campaign launched to sensitize the members of self help groups under livelihood mission about Covid-19 epidemic – Deputy Commissioner

Published on: 26/06/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਆਜੀਵਿਕਾ ਮਿਸ਼ਨ ਅਧੀਨ ਚੱਲ ਰਹੇ ਸਵੈ-ਸਹਾਇਤਾ ਸਮੂਹਾਂ ਦੇ ਮੈਂਬਰਾਂ ਨੂੰ ਕੋਵਿਡ-19 ਮਹਾਂਮਾਰੀ ਬਾਰੇ ਜਾਗਰੂਕ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ-ਡਿਪਟੀ ਕਮਿਸ਼ਨਰ ਵੱਖ ਵੱਖ ਪਿੰਡਾਂ ਵਿੱਚ ਸਵੈ ਸਹਾਇਤਾ ਸਮੂਹਾਂ ਦੇ ਮੈਂਬਰਾਂ ਨੇ ਰੈਲੀਆਂ ਕੱਢ ਕੇ ਲੋਕਾਂ ਨੂੰ ਕੋਵਿਡ-19 ਤੋਂ ਬਚਾਅ ਲਈ ਕੀਤਾ ਜਾਗਰੂਕ ਤਰਨ ਤਾਰਨ, 26 ਜੂਨ : ਡਿਪਟੀ […]

More

393 samples sent for testing of Covid-19 reported negative

Published on: 26/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 393 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਇੱਕ ਹੋਰ ਵਿਅਕਤੀ ਨੰੁ ਕਰੋਨਾ ਮੁਕਤ ਹੋਣ ‘ਤੇ ਭੇਜਿਆ ਗਿਆ ਘਰ ਹੁਣ ਤੱਕ ਕੋਵਿਡ-19 ਦੇ 8836 ਸ਼ੱਕੀ ਮਰੀਜ਼ਾਂ ਦੇ ਲਏ ਗਏ ਸੈਂਪਲਾਂ ਵਿਚੋਂ 8105 ਵਿਅਕਤੀਆਂ ਦੀ ਰਿਪੋਰਟ ਆਈ ਨੈਗਟਿਵ ਜਾਂਚ ਲਈ ਭੇਜੇ ਗਏ 536 ਸੈਂਪਲਾਂ ਦੀ […]

More

Due to the efforts being made under Mission Fateh so far 175 patients have been corona free in the district.

Published on: 25/06/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਾਰਨ ਤਾਰਨ “ਮਿਸ਼ਨ ਫਤਿਹ” “ਮਿਸ਼ਨ ਫਤਿਹ” ਤਹਿਤ ਕੀਤੇ ਜਾ ਰਹੇ ਯਤਨਾਂ ਸਦਕਾ ਹੁਣ ਤੱਕ ਜ਼ਿਲ੍ਹੇ ਵਿੱਚ 175 ਮਰੀਜ਼ ਹੋਏ ਕਰੋਨਾ ਮੁਕਤ-ਡਿਪਟੀ ਕਮਿਸ਼ਨਰ ਕੋਰੋਨਾ ਮੁਕਤ ਹੋਣ ‘ਤੇ ਅੱਜ ਜ਼ਿਲ੍ਹੇ ਨਾਲ ਸਬੰਧਿਤ 2 ਹੋਰ ਮਰੀਜ਼ ਨੂੰ ਭੇਜਿਆ ਘਰ ਤਰਨ ਤਾਰਨ, 24 ਜੂਨ : ਕੋਵਿਡ-19 ਦੇ ਮੱਦੇਨਜ਼ਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ […]

More