Out of 160 samples sent for testing of Covid-19, 1 case was reported positive – Deputy Commissioner
Published on: 17/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 160 ਨਮੂਨਿਆਂ ਵਿੱਚੋਂ 1 ਕੇਸ ਦੀ ਰਿਪੋਰਟ ਆਈ ਪੋਜ਼ੇਟਿਵ-ਡਿਪਟੀ ਕਮਿਸ਼ਨਰ ਅੱਜ ਪ੍ਰਾਪਤ ਨਤੀਜਆਂ ਵਿੱਚੋਂ 159 ਨਮੂਨਿਆਂ ਦੀ ਰਿਪੋਰਟ ਪਾਈ ਗਈ ਨੈਗੇਟਿਵ 399 ਹੋਰ ਸੈਂਪਲ ਕੋਵਿਡ-19 ਦੀ ਜਾਂਚ ਲਈ ਮੈਡੀਕਲ ਲੈਬ ਵਿੱਚ ਭੇਜੇ ਤਰਨ ਤਾਰਨ, 16 ਜੂਨ : ਜ਼ਿਲ੍ਹੇ ਤਰਨ ਤਾਰਨ ਦੇ ਕੋਵਿਡ-19 […]
MoreSh. Kulwant Singh I. A. S. Takes over as Deputy Commissioner Tarn Taran
Published on: 17/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਜ਼ਿਲ੍ਹਾ ਵਾਸੀਆਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਪ੍ਰਸ਼ਾਸ਼ਨ ਮੁਹੱਈਆ ਕਰਵਾਉਣਾ ਹੋਵੇਗਾ ਪਹਿਲੀ ਜਿੰਮੇਵਾਰੀ ਕੋਵਿਡ-19 ਮਹਾਂਮਾਰੀ ਦੌਰਾਨ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਉਣ ਦੀ ਕੀਤੀ ਅਪੀਲ ਤਰਨ ਤਾਰਨ, 16 ਜੂਨ : […]
MoreUnder “Mission Fateh”, NGO’s is playing an important role in creating awareness among the people regarding COVID19 -Deputy Commissioner
Published on: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” ਤਹਿਤ ਕੋਵਿਡ-19 ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਵਿੱਚ ਅਹਿਮ ਭੂਮਿਕਾਨਿਭਾ ਰਹੇ ਹਨ ਜੀ. ਓ. ਜੀਜ਼-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਜੀ. ਓ. ਜੀਜ਼ ਨੂੰ ਪ੍ਰਸੰਸਾ ਪੱਤਰ ਦੇ ਕੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 15 ਜੂਨ : ਪੰਜਾਬ ਸਰਕਾਰ ਵੱਲੋਂ ਕੋਰੋਨਾ ‘ਤੇ […]
MoreUnder “Mission Fateh”, on June 16, Anganwadi workers organized a special I.C.D.S scheme The beneficiaries of this scheme will be made aware by going door to door
Published on: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਹਿ” ਤਹਿਤ 16 ਜੂਨ ਨੂੰ ਆਂਗਣਵਾੜੀ ਵਰਕਰਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਆਈ. ਸੀ. ਡੀ. ਐੱਸ. ਸਕੀਮ ਦੇ ਲਾਭਾਪਤਰੀਆਂ ਦੇ ਘਰ-ਘਰ ਜਾ ਕੇ ਕੀਤਾ ਜਾਵੇਗਾ ਜਾਗਰੂਕ ਕੋਵਿਡ-19 ਮਹਾਂਮਾਰੀ ਦੇ ਇਸ ਸੰਕਟ ਭਰੇ ਸਮੇਂ ਦੌਰਾਨ ਵਧੀਆ ਕਾਰਗੁਜ਼ਾਰੀ ਕਰਨ ਵਾਲਿਆਂ ਨੂੰ ਲਗਾਏ ਗਏ ਮਿਸ਼ਨ ਫਤਿਹ ਦੇ ਬੈਜ ਤਰਨ ਤਾਰਨ, 15 […]
MoreAsha workers of health department will be conducted door-to-door survey under “Mission Fateh” – Deputy Commissioner
Published on: 16/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ ਦੀਆਂ ਆਸ਼ਾ ਵਰਕਰਾਂ ਕੀਤਾ ਜਾਵੇਗਾ ਘਰ-ਘਰ ਜਾ ਕੇ ਸਰਵੇ-ਡਿਪਟੀ ਕਮਿਸ਼ਨਰ ਤਰਨ ਤਾਰਨ ਸਿਹਤ ਵਿਭਾਗ ਵੱਲੋਂ ਜਾਰੀ ਮੋਬਾਇਲ ਐਪ ਵਿੱਚ 30 ਸਾਲਾਂ ਤੋਂ ਵੱਧ ਉਮਰ ਦੇ ਵਿਅਕਤੀਆਂ ਦੀ ਭਰੀ ਜਾਵੇਗੀ ਸਿਹਤ ਸੰਬੰਧੀ ਸਾਰੀ ਜਾਣਕਾਰੀ ਤਰਨ ਤਾਰਨ, 15 ਜੂਨ : “ਮਿਸ਼ਨ ਫਤਿਹ” ਤਹਿਤ ਸਿਹਤ ਵਿਭਾਗ […]
MorePunjab government announces to honor the citizens who fought against Covid in month-long campaign under “Mission Fateh”
Published on: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ ਖਿਲਾਫ ਲੜਾਈ ਲੜਨ ਵਾਲੇ ਨਾਗਰਿਕਾਂ ਦੇ ਸਨਮਾਨ ਲਈ ਮਹੀਨਾ ਭਰ ਚੱਲਣ ਵਾਲੀ ਮੁਹਿੰਮ “ਮਿਸ਼ਨ ਫ਼ਤਿਹ ਦੇ ਯੋਧੇ” ਦਾ ਐਲਾਨ-ਡਿਪਟੀ ਕਮਿਸ਼ਨਰ ਤਰਨ ਤਾਰਨ, 14 ਜੂਨ : ਕੋਵਿਡ ਸੁਰੱਖਿਆ ਲਈ ਜ਼ਰੂਰੀ ਸਭ ਉਪਾਵਾਂ ਦੀ ਸਖਤੀ ਨਾਲ ਪਾਲਣਾ ਅਤੇ ਵਧੇਰੇ ਨਿਗਰਾਨੀ ਵਾਸਤੇ ਸੱਦਾ ਦਿੰਦਿਆਂ, ਪੰਜਾਬ ਦੇ ਮੁੱਖ […]
MoreUnder “Mission Fateh” district administration launch awareness campaign ..Deputy Commissioner Mr. Pardeep Kumar Sabharwal gave green signal to the campaign vehicles
Published on: 15/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫ਼ਤਿਹ” “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਭਰ ਵਿਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਅਗਾਜ਼ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪ੍ਰਚਾਰ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰਾਂ ਵਿੱਚ 15 ਤੋਂ 21 ਜੂਨ ਤੱਕ ਹਫ਼ਤਾ ਭਰ ਜ਼ਮੀਨੀ ਪੱਧਰ ‘ਤੇ ਹੋਣਗੀਆਂ […]
MorePunjab Govt launches ‘Door-to-Door Monitoring’ app to monitor every house for control of Covid-19.
Published on: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ-19 `ਤੇ ਕੰਟਰੋਲ ਲਈ ਹਰ ਘਰ ਦੀ ਨਜ਼ਰਸਾਨੀ ਲਈ `ਘਰ-ਘਰ ਨਿਗਰਾਨੀ` ਐਪ ਸ਼ੁੂਰੂ- ਡਿਪਟੀ ਕਮਿਸ਼ਨਰ ਨਿਵੇਕਲੀ ਪਹਿਲ ਤਹਿਤ 30 ਸਾਲ ਤੋਂ ਵੱਧ ਉਮਰ ਦੇ ਹਰ ਸ਼ਹਿਰੀ ਅਤੇ ਪੇਂਡੂ ਦਾ ਕੀਤਾ ਜਾਵੇਗਾ ਸਰਵੇਖਣ ਤਰਨ ਤਾਰਨ, 13 ਜੂਨ : ਪੰਜਾਬ ਸਰਕਾਰ ਵੱਲੋਂ “ਮਿਸ਼ਨ ਫਤਿਹ” ਅਧੀਨ ਕੋਵਿਡ-19 ਦੇ […]
MoreUnder “Mission Fateh”, precautionary measures against Corona virus will be carried out in the towns and villages of the district through special publicity vehicles.
Published on: 15/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ਵਿਚ ਵਿਸ਼ੇਸ ਪ੍ਰਚਾਰ ਗੱਡੀਆਂ ਰਾਹੀਂ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦਾ ਕੀਤਾ ਜਾਵੇਗਾ ਪ੍ਰਚਾਰ-ਡਿਪਟੀ ਕਮਿਸ਼ਨਰ 15 ਜੂਨ ਤੋਂ ਜਨ-ਜਾਗਰੂਕਤਾ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਕੀਤਾ ਜਾ ਰਿਹਾ ਉਪਰਾਲਾ ਤਰਨ ਤਾਰਨ, 13 ਜੂਨ : ਕਰੋਨਾ ਵਾਇਰਸ ਦੇ ਫੈਲਾਅ ਨੂੰ […]
MoreDistrict Magistrate issues new directions regarding Saturday, Sunday and Gazetted Holidays
Published on: 13/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸ਼ਨੀਵਾਰ, ਐਤਵਾਰ ਤੇ ਗਜ਼ਟਿਡ ਛੁੱਟੀਆਂ ਸਬੰਧੀ ਨਵੀਂਆਂ ਹਦਾਇਤਾਂ ਜਾਰੀ ਤਰਨ ਤਾਰਨ, 12 ਜੂਨ : ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਫੈਲਾਅ ਨੂੰ ਰੋਕਣ ਲਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਮੱਦੇਨਜਰ ਜ਼ਿਲਾ ਮੈਜਿਸਟ੍ਰੇਟ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਸ਼ਨੀਵਾਰ, ਐਤਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨਾਂ ਲਈ ਨਵੀਂਆਂ […]
More