Under Mission Fateh, special activities will be conducted from June 15 to 21 to create awareness among the people about the precautions to be taken against the corona virus: Deputy Commissioner
Published on: 13/06/2020“ਮਿਸ਼ਨ ਫ਼ਤਿਹ” ਤਹਿਤ 15 ਤੋਂ 21 ਜੂਨ ਤੱਕ ਵਿਸ਼ੇਸ ਗਤੀਵਿਧੀਆਂ ਰਾਹੀਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਵਰਤਣ ਪ੍ਰਤੀ ਜਾਗਰੂਕ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਜੂਨ : ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ-19 ਤੋਂ ਮੁਕਤ ਕਰਨ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ “ਮਿਸ਼ਨ ਫ਼ਤਿਹ” ਤਹਿਤ ਜ਼ਿਲ੍ਹੇ ਵਿੱਚ 15 ਤੋਂ 21 ਜੂਨ ਤੱਕ ਵਿਸ਼ੇਸ […]
MoreDeputy Commissioner Meets Officers Of Registration, Placement, Self Employment And Counseling Departments Under Door To Door Employment Mission
Published on: 12/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਰਜਿਸਟ੍ਰੇਸ਼ਨ, ਪਲੇਸਮੈਂਟ, ਸਵੈ-ਰੋਜਗਾਰ ਅਤੇ ਕਾਊਂਸਲਿੰਗ ਸਬੰਧੀ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਤਰਨ ਤਾਰਨ, 12 ਜੂਨ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸ੍ਰੀ ਪਰਦੀਪ ਕੁਮਾਰ ਸੱਭਰਵਾਲ, ਡਿਪਟੀ ਕਮਿਸ਼ਨਰ ਤਰਨ ਤਾਰਨ ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ […]
MoreMeeting with the concerned officers by the Deputy Commissioner to review the progress of the works of the Revenue Department
Published on: 12/06/2020ਦਫ਼ਤਰ ਜਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਮੀਟਿੰਗ ਬਕਾਇਆ ਪਈਆਂ ਜਮ੍ਹਾਬੰਦੀਆਂ ਜਲਦੀ ਤੋਂ ਜਲਦੀ ਦਾਖਲ ਕਰਨੀਆਂ ਯਕੀਨੀ ਬਣਾਉਣ ਲਈ ਦਿੱਤੇ ਆਦੇਸ਼ ਤਰਨਤਾਰਨ, 12 ਜੂਨ : ਜ਼ਿਲੇ ਵਿੱਚ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਅੱਜ ਜ਼ਿਲਾ ਪ੍ਰਬੰਧਕੀ […]
MoreAs per reports received on Thursday, 2 cases tested positive for Covid-19 epidemic: Civil Surgeon
Published on: 12/06/2020ਵੀਰਵਾਰ ਨੂੰ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ-ਸਿਵਲ ਸਰਜਨ ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਐਕਟਿਵ ਕੇਸਾਂ ਦੀ ਗਿਣਤੀ 4 ਹੋਈ ਤਰਨ ਤਾਰਨ, 11 ਜੂਨ : ਜ਼ਿਲਾ ਤਰਨ ਤਾਰਨ ਵਿਚ ਵੀਰਵਾਰ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਤੋਂ ਆਈਆਂ ਰਿਪੋਰਟਾਂ ਮੁਤਾਬਿਕ 2 ਕੇਸ ਕੋਵਿਡ-19 ਮਹਾਂਮਾਰੀ ਤੋਂ ਪਾਜ਼ੀਟਿਵ ਪਾਏ ਗਏ ਹਨ। ਕਰੋਨਾ ਵਾਇਰਸ […]
MorePermission to provide langar and prasad in religious places with strict conditions of social distance and covid protocol
Published on: 12/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਧਾਰਮਿਕ ਸਥਾਨਾਂ ’ਚ ਸੋਸ਼ਲ ਡਿਸਟੈਂਸਿੰਗ ਤੇ ਕੋਵਿਡ ਪ੍ਰੋਟੋਕਾਲ ਦੀਆਂ ਸਖ਼ਤ ਸ਼ਰਤਾਂ ਸਹਿਤ ਲੰਗਰ ਅਤੇ ਪ੍ਰਸ਼ਾਦ ਵਰਤਾਉਣ ਦੀ ਆਗਿਆ ਸਿਹਤ ਵਿਭਾਗ ਵੱਲੋਂ ਜਾਰੀ ਸਟੈਂਡਰਡ ਅਪਰੇਟਿੰਗ ਪ੍ਰੋਸੀਜ਼ਰ ਦੀ ਪਾਲਣਾ ਲਾਜ਼ਮੀ ਤਰਨ ਤਾਰਨ, 11 ਜੂਨ : ਜ਼ਿਲ੍ਹਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਮਾਮਲੇ ਅਤੇ […]
MorePOWER GRID CORPORATION OF INDIA LTD GIVES 1000 DRY RICK PACKETS TO THE DISTRICT ADMINISTRATION
Published on: 11/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਦੀ ਮੱਦਦ ਲਈ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 1 ਹਜ਼ਾਰ ਸੁੱਕੇ ਰਾਸ਼ਨ ਦੇ ਪੈਕੇਟ ਤਰਨ ਤਾਰਨ, 10 ਜੂਨ : ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਲੋੜਵੰਦ ਲੋਕਾਂ ਦੀ ਮੱਦਦ ਲਈ ਪਾਵਰ ਗਰਿੱਡ ਕਾਰਪੋਰੇਸ਼ਨ ਆਫ ਇੰਡੀਆ ਲਿਮਟਿਡ ਬਾਲਾਚੱਕ ਦੇ […]
More227 samples sent on Tuesday for testing of Covid-19 report negative
Published on: 11/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਰਿਪੋਰਟ ਆਈ ਨੈਗੇਟਿਵ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਕੋਵਿਡ-19 ਦੇ ਸਿਰਫ਼ 2 ਐਕਟਿਵ ਕੇਸ ਤਰਨ ਤਾਰਨ, 10 ਜੂਨ : ਜ਼ਿਲ੍ਹੇ ਨਾਲ ਸਬੰਧਿਤ ਕੋਵਿਡ-19 ਦੀ ਜਾਂਚ ਲਈ ਮੰਗਲਵਾਰ ਨੂੰ ਭੇਜੇ ਗਏ 227 ਨਮੂਨਿਆਂ ਦੀ ਰਿਪੋਰਟ ਨੈਗੇਟਿਵ […]
MoreAwareness campaign against Covid-19 epidemic under “Mission Fateh” will be effectively implemented in the district: Deputy Commissioner
Published on: 11/06/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਵਿਰੁੱਧ ਚਲਾਏ ਜਾ ਰਹੇ ਜਾਗਰੂਕਤਾ ਅਭਿਆਨ ਨੂੰ ਜ਼ਿਲ੍ਹੇ ਵਿੱਚ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ “ਮਿਸ਼ਨ ਫ਼ਤਿਹ” ਪੰਜਾਬ ਦੇ ਲੋਕਾਂ ਦੀ ਮੁਸ਼ਕਿਲ ਭਰੀ ਸਥਿਤੀ ’ਚ ਮਹਾਂਮਾਰੀ ਨੂੰ ਹਰਾਉਣ ਦੀ ਸਾਂਝੀ ਕੋਸ਼ਿਸ਼ ਸਮੂਹ ਵਿਭਾਗ ਲੋਕਾਂ ਨੂੰ ਕੋਵਿਡ-19 ਮਹਾਂਮਾਰੀ ਪ੍ਰਤੀ ਜਾਗਰੂਕ ਕਰਨ ਲਈ ਵੱਧ […]
More39000 Ration Kits Distributed To Needy Families Of The District During Covid-19 Epidemic Under “Mission Fateh” -District Food And Supply Controller
Published on: 10/06/2020ਦਫ਼ਤਰ ਜ਼ਿਲ਼੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਜ਼ਿਲ੍ਹੇ ਦੇ ਲੋੜਵੰਦ ਪਰਿਵਾਰਾਂ ਨੂੰ ਵੰਡੀਆਂ ਗਈਆਂ 39000 ਰਾਸ਼ਨ ਕਿੱਟਾਂ-ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਆਤਮ ਨਿਰਭਰ ਸਕੀਮ ਅਧੀਨ ਜਾਰੀ ਕੀਤੀਆਂ ਗਈਆਂ 17,400 ਰਾਸ਼ਨ ਕਿੱਟਾਂ ਤਰਨ ਤਾਰਨ, 9 ਜੂਨ : ਖੁਰਾਕ ਤੇ ਸਪਲਾਈ ਮੰਤਰੀ ਸ਼੍ਰੀ ਭਾਰਤ ਭੂਸ਼ਣ ਆਸ਼ੂ ਦੀ ਯੋਗ ਅਗਵਾਈ ਅਤੇ ਡਾਇਰੈਕਟਰ […]
MoreThe Cova app officially contains information about the corona virus – Deputy Commissioner
Published on: 10/06/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਮਿਸ਼ਨ ਫਤਿਹ” “ਕੋਵਾ ਐਪ” ਉੱਤੇ ਸਰਕਾਰੀ ਤੌਰ ‘ਤੇ ਕੋਰੋਨਾ ਵਾਇਰਸ ਸਬੰਧੀ ਹੁੰਦੀ ਹੈ ਸਹੀ ਜਾਣਕਾਰੀ ਉਪਲੱਬਧ- ਡਿਪਟੀ ਕਮਿਸ਼ਨਰ ਕੋਵਿਡ-19 ਮਹਾਂਮਾਰੀ ਸਬੰਧੀ ਸਹੀ ਜਾਣਕਾਰੀ ਲਈ ਜ਼ਿਲਾ ਵਾਸੀਆਂ ਨੂੰ ਮੋਬਾਇਲ ਫ਼ੋਨ ‘ਤੇ ਕੋਵਾ ਐਪ ਡਾੳੂਨਲੋਡ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 10 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ […]
More