News
Punjab Government issues advice to combine operators in view of COVID-19 – Deputy Commissioner
Published on: 25/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪੰਜਾਬ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕੰਬਾਈਨ ਆਪ੍ਰੇਟਰਾਂ ਲਈ ਸਲਾਹ ਜਾਰੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਚੱਲਣ ਵਾਲੀਆਂ ਕੰਬਾਇਨਾਂ ਦੇ ਡਰਾਈਵਰਾਂ ਅਤੇ ਕਾਮਿਆਂ ਦਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੈਡੀਕਲ ਚੈੱਕ-ਅੱਪ ਬਣਾਇਆ ਜਾ ਰਿਹਾ ਯਕੀਨੀ ਤਰਨ ਤਾਰਨ, 25 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਅਤੇ ਕੰਬਾਈਨ […]
Deputy Commissioner visits Covid19 care isolation center at Civil hospital Tarn Taran
Published on: 25/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਸਿਵਲ ਹਸਪਤਾਲ ਵਿਖੇ ਬਣਾਏ ਗਏ ਕੋਵਿਡ ਕੇਅਰ ਆਈਸੋਲੇਸ਼ਨ ਸੈਂਟਰ ਦਾ ਦੌਰਾ ਜ਼ਿਲ੍ਹਾ ਤਰਨ ਤਾਰਨ ਦੇ ਸ਼ੱਕੀ ਮਰੀਜਾਂ ਦੇ 78 ਸੈਂਪਲ ਜਾਂਚ ਲਈ ਭੇਜੇ ਗਏ ਮੈਡੀਕਲ ਕਾਲਜ ਅੰਮ੍ਰਿਤਸਰ 169 ਸੈਂਪਲਾਂ ਦੀ ਰਿਪੋਟਰ ਆਈ ਨੈਗੇਟਿਵ ਤਰਨ ਤਾਰਨ, 24 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ […]
Individuals and students who return from abroad should report to the district level control room-Deputy Commissioner
Published on: 25/04/2020ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਵਿਦੇਸ਼ਾਂ ਵਿੱਚੋਂ ਵਾਪਸ ਆਉਣ ਦੇ ਚਾਹਵਾਨ ਵਿਅਕਤੀ ਤੇ ਵਿਦਿਆਰਥੀ ਆਪਣੀ ਸੂਚਨਾ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ‘ਤੇ ਦੇਣ- ਡਿਪਟੀ ਕਮਿਸ਼ਨਰ ਤਰਨ ਤਾਰਨ 25 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਹਦਾਇਤ ਹੋਈ ਹੈ, ਕਿ ਭਾਰਤ ਦੇ ਕਾਫ਼ੀ ਨਾਗਰਿਕ […]
Apart from Civil Hospital Tarn Taran, sample collection centers have now been set up at Patti, Khadur Sahib and Sur Singh for Covid-19 testing.
Published on: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਵਲ ਹਸਪਤਾਲ ਤਰਨ ਤਾਰਨ ਤੋਂ ਇਲਾਵਾ ਹੁਣ ਪੱਟੀ, ਖਡੂਰ ਸਾਹਿਬ ਅਤੇ ਸੁਰ ਸਿੰਘ ਵਿਖੇ ਵੀ ਕੋਵਿਡ-19 ਟੈਸਿਟਿੰਗ ਲਈ ਬਣਾਏ ਗਏ ਸੈਂਪਲ ਕੁਲੈਕਸ਼ਨ ਸੈਂਟਰ-ਡਿਪਟੀ ਕਮਿਸ਼ਨਰ ਤਰਨ ਤਾਰਨ, 24 ਅਪ੍ਰੈਲ : ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਆਰ. ਟੀ. ਪੀ. ਸੀ. ਆਰ. ਟੈਸਿਟਿੰਗ ਲਈ ਚਾਰ ਸੈਂਪਲ ਕੁਲੈਕਸ਼ਨ ਸੈਂਟਰ ਨਿਰਧਾਰਿਤ ਕੀਤੇ […]
Punjab Government issues advisory to farmers in view of COVID-19 – Deputy Commissioner
Published on: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਮੱਦੇਨਜ਼ਰ ਕਿਸਾਨਾਂ ਲਈ ਅਡਵਾਇਜ਼ਰੀ ਜਾਰੀ-ਡਿਪਟੀ ਕਮਿਸ਼ਨਰ ਸਹੀ ਜਾਣਕਾਰੀ ਅਤੇ ਸਮੇਂ ਸਿਰ ਧਿਆਨ ਦੇ ਕੇ ਕਰੋਨਾ ਵਾਇਰਸ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਤਰਨ ਤਾਰਨ, 24 ਅਪ੍ਰੈਲ: ਪੰਜਾਬ ਸਰਕਾਰ ਨੇ ਕੋਵਿਡ 19 ਦੇ ਮੱਦੇਨਜ਼ਰ ਰਾਜ ਦੇ ਕਿਸਾਨਾਂ ਨੂੰ ਸੁਰੱਖਿਅਤ ਢੰਗ ਨਾਲ ਕਣਕ ਦੀ […]
Till April 23, 46480 metric tonnes of wheat has arrived in the mandis of Tarn Taran district
Published on: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ‘ਚ 23 ਅਪ੍ਰੈਲ ਤੱਕ ਹੋਈ 46480 ਮੀਟਰਿਕ ਟਨ ਕਣਕ ਦੀ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 42824 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 23 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ 23 ਅਪ੍ਰੈਲ ਤੱਕ 46480 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, […]
Religious and social organizations of the district are increasingly participating in various service activities – Deputy Commissioner
Published on: 24/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਧਾਰਮਕਿ ਤੇ ਸਮਾਜ ਸੇਵੀ ਸੰਸਥਾਵਾਂ ਵੱਖ-ਵੱਖ ਸੇਵਾ ਕਾਰਜਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਪਾ ਰਹੀਆਂ ਹਨ-ਡਿਪਟੀ ਕਮਿਸ਼ਨਰ ਸੰਪਰਦਾਇ ਕਾਰ ਸੇਵਾ ਸਰਹਾਲੀ ਸਾਹਿਬ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ 50 ਪੀ. ਪੀ. ਈ. ਕਿੱਟਾਂ ਅਤੇ 300 ਟਰਿਪਲ ਲੇਅਰ ਮਾਸਕ ਤਰਨ ਤਾਰਨ, 23 ਅਪ੍ਰੈਲ : ਕੋਵਿਡ-19 ਦੇ ਚੱਲਦੇ ਜ਼ਿਲ੍ਹੇ […]
Wheat Procurement Process Continues At All Procurement Centers In The District – Deputy Commissioner
Published on: 23/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ 22 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਨੇ ਕੀਤੀ 19746 ਮੀਟ੍ਰਿਕ ਟਨ ਕਣਕ ਖਰੀਦ ਤਰਨ ਤਾਰਨ, 23 ਅਪ੍ਰੈਲ : ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਦੱਸਿਆ ਕਿ ਜ਼ਿਲੇ੍ਹ ਦੇ ਸਾਰੇ ਖਰੀਦ ਕੇਂਦਰਾਂ ‘ਤੇ ਕਣਕ ਦੀ […]
Punjab Government issues advisory on safe observance of holy month of Ramadan: Deputy Commissioner
Published on: 23/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ ਢੰਗ ਨਾਲ ਮਨਾਉਣ ਸਬੰਧੀ ਜਾਰੀ ਕੀਤੀ ਅਡਵਾਈਜ਼ਰੀ-ਡਿਪਟੀ ਕਮਿਸ਼ਨਰ ਮੁਸਲਿਮ ਭਾਈਚਾਰੇ ਨੂੰ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਦੀ ਧਿਆਨ ਨਾਲ ਪਾਲਣਾ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 23 ਅਪ੍ਰੈਲ : ਪੰਜਾਬ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੇ ਮੱਦੇਨਜ਼ਰ ਪਵਿੱਤਰ ਰਮਜ਼ਾਨ ਮਹੀਨੇ ਨੂੰ ਸੁਰੱਖਿਅਤ […]
Passes issued to 10180 farmers of the district so far for bringing wheat in mandis- Deputy Commissioner
Published on: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਣਕ ਲਿਆਉਣ ਲਈ ਹੁਣ ਤੱਕ ਜ਼ਿਲ੍ਹੇ ਦੇ 10180 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ 23 ਤੇ 24 ਅਪ੍ਰੈਲ ਲਈ ਜ਼ਿਲੇ੍ਹ ਦੇ 5310 ਕਿਸਾਨਾਂ ਨੂੰ ਜਾਰੀ ਕੀਤੇ ਪਾਸ ਆੜ੍ਹਤੀਆਂ ਰਾਹੀਂ ਕਿਸਾਨਾਂ ਨੂੰ ਮਿਤੀਵਾਰ ਜਾਰੀ ਕੀਤੇ ਜਾ ਰਹੇ ਹਨ ਪਾਸ ਤਰਨ ਤਾਰਨ, 22 ਅਪ੍ਰੈਲ : ਕੋਵਿਡ-19 ਮਹਾਂਮਾਰੀ […]