Deputy Commissioner held Special meeting with the officers of the concerned departments and representatives of the procurement agencies to review the procurement process
Published on: 22/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ 21 ਅਪ੍ਰੈਲ ਤੱਕ ਜ਼ਿਲ੍ਹੇ ਦੇ ਖਰੀਦ ਕੇਂਦਰਾਂ ‘ਤੇ ਹੋਈ 11,210 ਮੀਟਰਿਕ ਟਨ ਕਣਕ ਦੀ ਆਮਦ ਤਰਨ ਤਾਰਨ, 22 ਅਪ੍ਰੈਲ : ਜ਼ਿਲ੍ਹੇ ਵਿੱਚ ਚੱਲ ਰਹੀ ਕਣਕ ਦੀ ਖਰੀਦ […]
MoreHygiene and Audit Committee constituted for inspection in foodgrains markets during procurement process in view of COVID-19 – Deputy Commissioner
Published on: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਮੱਦੇਨਜ਼ਰ ਖਰੀਦ ਪ੍ਰਕਿਰਿਆ ਦੌਰਾਨ ਅਨਾਜ ਮੰਡੀਆਂ ਵਿੱਚ ਜਾਂਚ ਲਈ ਹਾਈਜ਼ੀਨ ਤੇ ਆਡਿਟ ਕਮੇਟੀ ਦਾ ਗਠਨ-ਡਿਪਟੀ ਕਮਿਸ਼ਨਰ ਮੈਡੀਕਲ ਪ੍ਰੋਟੋਕਾਲ ਸਬੰਧੀ ਅਪਣਾਏ ਜਾਣ ਵਾਲੇ ਨਿਯਮਾਂ ਦੀ ਪਾਲਣਾ ਨੂੰ ਬਣਾਇਆ ਜਾਵੇਗਾ ਯਕੀਨੀ ਤਰਨ ਤਾਰਨ, 22 ਅਪ੍ਰੈਲ : ਜ਼ਿਲੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ੍ਹੇ ਦੀਆਂ ਸਾਰੀਆਂ […]
MoreRapid test facility of Corona started in District Tarn Taran-Deputy Commissioner
Published on: 22/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿਖੇ ਕਰੋਨਾ ਦੇ ਰੈਪਿਡ ਟੈਸਟ ਦੀ ਸੁਵਿਧਾ ਸ਼ੁਰੂ-ਡਿਪਟੀ ਕਮਿਸ਼ਨਰ ਦੋ ਦਿਨਾਂ ‘ਚ ਰੈਪਿਡ ਟੈਸਟ ਕੀਤੇ ਗਏ 54 ਸੈਪਲਾਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 21 ਅਪ੍ਰੈਲ : ਕਰੋਨਾ ਵਾਇਰਸ ਦੀ ਤੇਜ਼ੀ ਨਾਲ ਪਹਿਚਾਣ ਲਈ ਪੰਜਾਬ ਸਰਕਾਰ ਵਲੋਂ ਹੁਣ ਰੈਪਿਡ ਟੈਸਟ ਦੀ ਸੁਵਿਧਾ ਜ਼ਿਲ੍ਹਾ ਤਰਨ ਤਾਰਨ […]
MoreSo far 4827 metric tonnes of wheat has arrived in the mandis of Tarn Taran district
Published on: 21/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ ਹੋਈ 4827 ਮੀਟ੍ਰਿਕ ਟਨ ਕਣਕ ਦੀ ਆਮਦ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 4135.5 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 20 ਅਪ੍ਰੈਲ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ’ਚ ਹੁਣ ਤੱਕ 4827 ਮੀਟ੍ਰਿਕ ਟਨ ਦੀ ਆਮਦ ਹੋਈ ਹੈ, ਜਿਸ ਵਿੱਚੋਂ […]
MorePasses issued to 1860 farmers of the district for April 22 to bring wheat in mandis
Published on: 21/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੰਡੀਆਂ ਵਿੱਚ ਕਣਕ ਲਿਆਉਣ ਵਾਸਤੇ 22 ਅਪ੍ਰੈਲ ਲਈ ਜ਼ਿਲੇ੍ਹ ਦੇ 1860 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ-ਡਿਪਟੀ ਕਮਿਸ਼ਨਰ ਅੱਜ ਤੱਕ 4870 ਕਿਸਾਨਾਂ ਨੂੰ ਜਾਰੀ ਕੀਤੇ ਗਏ ਪਾਸ ਜ਼ਿਲ੍ਹੇ ਦੇ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖ਼ਰੀਦਿਆ ਜਾਣਾ ਬਣਾਇਆ ਜਾਵੇਗਾ ਯਕੀਨੀ ਤਰਨ ਤਾਰਨ, 21 ਅਪ੍ਰੈਲ : ਕੋਵਿਡ-19 ਮਹਾਂਮਾਰੀ ਦੇ […]
MoreDue to Covid-19 Medical check up conducted of 2459 drivers and helpers of 877 combine harvesters operating in the district to ensure smooth harvesting of wheat
Published on: 21/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦੇ ਕਣਕ ਦੀ ਨਿਰਵਿਘਨ ਕਟਾਈ ਨੂੰ ਯਕੀਨੀ ਬਣਾਉਣ ਜ਼ਿਲ੍ਹੇ ਵਿੱਚ ਚੱਲਣ ਵਾਲੀਆਂ 877 ਕੰਬਾਇਨਾਂ ਦੇ 2459 ਡਰਾਈਵਰਾਂ ਤੇ ਹੈਲਪਰਾਂ ਦੀ ਕੀਤੀ ਮੈਡੀਕਲ ਜਾਂਚ-ਡੀ. ਸੀ. ਤਰਨ ਤਾਰਨ, 21 ਅਪ੍ਰੈਲ : ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਕਟਾਈ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ […]
MoreNo new exemptions were given in Tarn Taran district: District Magistrate
Published on: 20/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤਰਨ ਤਾਰਨ ਜ਼ਿਲ੍ਹੇ ਵਿੱਚ ਕੋਈ ਨਵੀਂਆਂ ਛੋਟਾਂ ਨਹੀਂ ਦਿੱਤੀਆਂ-ਜ਼ਿਲ੍ਹਾ ਮੈਜਿਸਟਰੇਟ ਜੋ ਦੁਕਾਨਾਂ, ਅਦਾਰੇ, ਇੰਡਸਟਰੀ ਆਦਿ ਇਸ ਸਮੇਂ ਬੰਦ ਹਨ, ਉਹ ਅਗਲੇ ਹੁਕਮਾਂ ਤੱਕ ਵੀ ਰਹਿਣਗੇ ਬੰਦ ਸਥਾਨਕ ਹਲਾਤਾਂ ਦੀ ਸਮੀਖਿਆ ਅਨੁਸਾਰ ਸਹੀ ਸਮੇਂ ਤੇ ਲਿਆ ਜਾਵੇਗਾ ਯੋਗ ਫੈਸਲਾ ਤਰਨ ਤਾਰਨ, 19 ਅਪ੍ਰੈਲ : ਕਰੋਨਾ ਵਾਇਰਸ ਕਾਰਨ ਹੋਣ ਵਾਲੀ […]
MoreThe Guardians of Governance will be deployed to each procurement center to assist in streamlining the wheat procurement process.
Published on: 20/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਬਣਾਉਣ ਵਿੱਚ ਸਹਿਯੋਗ ਕਰਨ ਲਈ ਹਰ ਇੱਕ ਖਰੀਦ ਕੇਂਦਰ ‘ਤੇ ਤਾਇਨਾਤ ਰਹਿਣਗੇ ਗਾਰਡੀਅਨਜ਼ ਆੱਫ਼ ਗਵਰਨੈਂਸ-ਡਿਪਟੀ ਕਮਿਸ਼ਨਰ ਕਣਕ ਦੀ ਸੁਚਾਰੂ ਤੇ ਨਿਰਵਿਘਨ ਖ਼ਰੀਦ ਨੂੰ ਯਕੀਨੀ ਬਣਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਕੀਤੇ ਗਏ ਪੁਖ਼ਤਾ ਪ੍ਰਬੰਧ ਤਰਨ ਤਾਰਨ 20 ਅਪ੍ਰੈਲ : ਜ਼ਿਲ੍ਹੇ ਵਿੱਚ ਬਣਾਏ ਗਏ […]
MoreDeputy Commissioner orders Medical check-up of drivers, staff and owners of combines machines coming in Tarn Taran district.
Published on: 19/04/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਣ ਵਾਲੀਆ ਕੰਬਾਇਨਾਂ ਦੇ ਡਰਾਈਵਰ, ਅਮਲੇ ਅਤੇ ਮਾਲਕਾਂ ਦਾ ਮੈਡੀਕਲ ਚੈਕਅੱਪ ਕਰਵਾਉਣ ਦੇ ਹੁਕਮ ਜਾਰੀ ਤਰਨ ਤਾਰਨ, 19 ਅਪ੍ਰੈਲ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲ਼ੋਂ “ਨੋਵੇਲ ਕਰੋਨਾ ਵਾਇਰਸ” ਦੀ ਰੋਕਥਾਮ ਲਈ ਵੱਖ-ਵੱਖ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ।ਕੇਂਦਰ ਸਰਕਾਰ ਵੱਲੋਂ […]
MorePunjab Government releases four helplines to deal with the Covid-19 pandemic Helpline numbers 104, 108, 112 and 1905 can be accessed for information on health advice, law and order, police related and essential goods / supplies.
Published on: 19/04/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਚਾਰ ਹੈਲਪਲਾਈਨਾਂ ਜਾਰੀ ਹੈੱਲਪਲਾਈਨ ਨੰਬਰ 104, 108, 112 ਅਤੇ 1905 ਤੋਂ ਸਿਹਤ ਸਲਾਹ, ਕਾਨੂੰਨ ਵਿਵਸਥਾ, ਪੁਲਿਸ ਨਾਲ ਸਬੰਧਤ ਅਤੇ ਜ਼ਰੂਰੀ ਵਸਤੂਆਂ/ਸਪਲਾਈ ਸਬੰਧੀ ਲਈ ਜਾ ਸਕਦੀ ਹੈ ਜਾਣਕਾਰੀ ਤਰਨ ਤਾਰਨ, 19 ਅਪ੍ਰੈਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ […]
More