Close

News

Filter by:

District Tarn Taran has no patients with Covid-19 virus yet: Deputy Commissioner

Published on: 16/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ  ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ- ਡਿਪਟੀ ਕਮਿਸ਼ਨਰ ਅੱਜ ਤੱਕ ਭੇਜੇ 21 ਸੈਂਪਲਾਂ ਵਿੱਚੋਂ 20 ਸੈਂਪਲਾਂ ਦੀ ਰਿਪੋਰਟ ਆਈ ਨੈਗੇਟਿਵ ਤਰਨ ਤਾਰਨ, 15 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਵਿੱਚ ਅਜੇ ਤੱਕ ਕੋਵਿਡ-19 ਵਾਇਰਸ ਨਾਲ ਪੀੜ੍ਹਤ ਕੋਈ ਮਰੀਜ਼ ਨਹੀਂ ਹੈ। ਇਹ ਜਾਣਕਾਰੀ […]

More

To ensure smooth procurement of wheat in the district, Administration Appoints Market Committee Wise Monitoring Officer .

Published on: 15/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਕਣਕ ਦੀ ਨਿਰਵਿਘਨ ਤੇ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਮਾਰਕੀਟ ਕਮੇਟੀ ਵਾਇਜ਼ ਨਿਗਰਾਨ ਅਫਸਰ ਨਿਯੁਕਤ-ਡਿਪਟੀ ਕਮਿਸ਼ਨਰ ਤਰਨ ਤਾਰਨ, 15 ਅਪ੍ਰੈਲ : ਕਰੋਨਾ ਵਾਇਰਸ ਦੇ ਮੱਦੇਨਜ਼ਰ ਸਬੰਧੀ ਜ਼ਿਲ੍ਹਾ ਤਰਨ ਤਾਰਨ ਵਿੱਚ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਲਗਾਤਾਰ ਕਰਫਿਊ ਚੱਲ ਰਿਹਾ ਹੈ ਅਤੇ ਕਣਕ ਦੀ ਖਰੀਦ ਪ੍ਰਕਿਰਿਆ ਦਾ ਸੀਜਨ […]

More

Punjab govt releases precautions to be taken in wheat harvesting and procurement to prevent spread of corona virus – Deputy Commissioner

Published on: 15/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਕਣਕ ਦੀ ਵਾਢੀ ਅਤੇ ਖਰੀਦ ਮੌਕੇ ਮੰਡੀਆਂ ‘ਚ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਜਾਰੀ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਵੱਲੋਂ ਸਾਵਧਾਨੀਆਂ ਦੀ ਪਾਲਣਾ ਯਕੀਨੀ ਬਣਾਉਣ ਲਈ ਪੁਰਜ਼ੋਰ ਅਪੀਲ ਤਰਨ ਤਾਰਨ, 15 ਅਪ੍ਰੈਲ :  ਕਣਕ ਦੀ ਖਰੀਦ ਦੌਰਾਨ ਰਾਜ ਵਿੱਚ ਕਰੋਨਾ ਵਾਇਰਸ […]

More

District Magistrate orders curfew to continue till May 3, 2020 within the limits of District Tarn Taran

Published on: 15/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟਰੇਟ ਨੇ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 3 ਮਈ, 2020 ਤੱਕ ਕਰਫ਼ਿਊ ਜਾਰੀ ਰੱਖਣ ਦੇ ਦਿੱਤੇ ਹੁਕਮ ਤਰਨ ਤਾਰਨ, 14 ਅਪ੍ਰੈਲ : ਜ਼ਿਲਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 3 […]

More

District Administration Complete all arrangements to ensure smooth procurement of wheat in the district.

Published on: 15/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲੇ੍ਹ ਵਿੱਚ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਮੁਕੰਮਲ-ਡਿਪਟੀ ਕਮਿਸ਼ਨਰ ਕਣਕ ਦੀ ਸੁਚਾਰੂ ਖਰੀਦ ਲਈ ਜ਼ਿਲ੍ਹੇ ਦੀਆਂ 59 ਮੰਡੀਆਂ ਅਤੇ 19 ਸ਼ੈੱਲਰਾਂ ਦੇ ਨਾਲ-ਨਾਲ ਬਣਾਏ ਗਏ 95 ਆਰਜ਼ੀ ਫੜ੍ਹ  ਜਿਲੇ ਦੀਆਂ ਮੰਡੀਆਂ ਵਿੱਚ ਲੱਗੱਭਗ 7 ਲੱਖ ਮੀਟਰਕ ਟਨ ਕਣਕ ਪਹੁੰਚਣ ਦੀ ਸੰਭਾਵਨਾ […]

More

On the occasion of B.R Ambedkar’s birthday, the Deputy Commissioner gave floral tribute to the statue of Baba Sahib established at the District Administrative Complex.

Published on: 14/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਾ. ਬੀ. ਆਰ. ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬਾਬਾ ਸਾਹਿਬ ਦੇ ਬੁੱਤ ‘ਤੇ ਕੀਤੇ ਸ਼ਰਧਾ ਦੇ ਫੁੱਲ ਅਰਪਣ ਭਾਰਤੀ ਸੰਵਿਧਾਨ ਦੀ ਰਚਨਾ ਕਰ ਕੇ ਦੇਸ਼ ਦੀ ਤਰੱਕੀ ਵਿੱਚ ਡਾ. ਬੀ. ਆਰ. ਅੰਬੇਦਕਰ ਨੇ ਪਾਇਆ ਮਹੱਤਵਪੂਰਨ ਯੋਗਦਾਨ  ਤਰਨ ਤਾਰਨ, 14 […]

More

Deputy Commissioner thanks district residents for celebrating Baisakhi at home

Published on: 14/04/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘਰ ਰਹਿ ਕੇ ਵਿਸਾਖੀ ਮਨਾਉਣ ਲਈ ਡਿਪਟੀ ਕਮਿਸ਼ਨਰ ਨੇ ਕੀਤਾ ਜ਼ਿਲ੍ਹਾ ਵਾਸੀਆਂ ਦਾ ਧੰਨਵਾਦ  ਜ਼ਿਲੇ ਦੇ ਲੋਕਾਂ ਨੇ ਘਰਾਂ ਵਿੱਚ ਅਰਦਾਸ ਕਰਕੇ ਮਨਾਈ ਵਿਸਾਖੀ ਤਰਨ ਤਾਰਨ, 13 ਅਪ੍ਰੈਲ ਖਾਲਸਾ ਸਾਜਣਾ ਦਿਵਸ ਦੇ ਪਵਿੱਤਰ ਦਿਹਾੜੇ ਤੇ ਅੱਜ ਜ਼ਿਲੇ ਦੇ ਲੋਕਾਂ ਨੇ ਆਪਣੇ ਘਰਾਂ ਵਿਚ ਰਹਿ ਕੇ ਸਰਬਤ ਦੇ ਭਲੇ […]

More

District Magistrate directs strict compliance of ‘social distancing’ in the district.

Published on: 14/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਸਰਕਾਰੀ ਹਦਾਇਤਾਂ ਸਮੇਤ “ਸ਼ੋਸ਼ਲ ਡਿਸਟੈਂਸਿੰਗ” ਦੀ ਸਖਤੀ ਨਾਲ ਪਾਲਣਾ ਕਰਨ ਦਾ ਹੁਕਮ ਜਾਰੀ ਤਰਨ ਤਾਰਨ, 14 ਅਪ੍ਰੈਲ :  ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹੇ ਦੀਆਂ ਸਮੂਹ […]

More

Due to Covid-19 Deputy Commissioner meets with representatives of the Sheller Owners Association for smooth procurement of wheat

Published on: 13/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਡਿਪਟੀ  ਕਮਿਸ਼ਨਰ ਵੱਲੋਂ ਸ਼ੈੱਲਰ ਮਾਲਕ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਤਰਨ ਤਾਰਨ, 13 ਅਪ੍ਰੈਲ : ਕੋਵਿਡ-19 ਦੇ ਚੱਲਦੇ ਜ਼ਿਲ੍ਹੇ ਵਿੱਚ ਕਣਕ ਦੀ ਸੁਚਾਰੂ ਖਰੀਦ ਨੂੰ ਲੈ ਕੇ ਕੀਤੇ ਜਾ ਰਹੇ ਪ੍ਰਬੰਧਾਂ ਦੀ ਲ਼ੜੀ ਅੱਜ ਡਿਪਟੀ ਕਮਿਸ਼ਨਰ […]

More

District Magistrate orders peoples to wear mask when going to public places

Published on: 12/04/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਨਤਕ ਸਥਾਨਾਂ ‘ਤੇ ਜਾਣ ਸਮੇਂ ਹਰ ਵਿਅਕਤੀ ਦੇ ਚੇਹਰੇ ‘ਤੇ ਮਾਸਕ ਜ਼ਰੂਰੀ ਪਾਉਣ ਦੇ ਹੁਕਮ ਜਾਰੀ ਤਰਨ ਤਾਰਨ, 12 ਅਪ੍ਰੈਲ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, […]

More