The work of sanitizing in all the villages of Tarn Taran District started-Deputy Commissioner
Published on: 28/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਪਿੰਡਾਂ ਨੂੰ ਸੈਨੀਟਾਈਜ਼ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ ਜ਼ਿਲ੍ਹੇ ’ਚ 8 ਹਜ਼ਾਰ ਲੀਟਰ ਸੋਡੀਅਮ ਹਾਈਪੋਕਲੋਰਾਈਟ ਦੀ ਹੋਈ ਸਪਲਾਈ ਸ਼ਹਿਰੀ ਖੇਤਰਾਂ ਨੂੰ ਵੀ ਸੈਨੀਟਾਈਜ਼ ਕਰਨ ਦੀ ਮੁਹਿੰਮ ਜੰਗੀ ਪੱਧਰ ’ਤੇ ਜਾਰੀ ਤਰਨ ਤਾਰਨ, 28 ਮਾਰਚ : ਪੰਜਾਬ ਸਰਕਾਰ ਵੱਲੋਂ ਤਰਨ ਤਾਰਨ ਜ਼ਿਲ੍ਹੇ ’ਚ ਕੋਰੋਨਾ […]
MoreDistrict administration launches 24-hour helpline numbers to solve every problem of district residen
Published on: 27/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਵਾਸੀਆਂ ਦੀ ਹਰ ਸਮੱਸਿਆ ਦੇ ਹੱਲ਼ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 24 ਘੰਟੇ ਹੈੱਲਪਲਾਈਨ ਨੰਬਰ ਸ਼ੁਰੂ ਦਿਵਿਆਂਗਜਨਾਂ ਲਈ ਵੀ ਸ਼ੂਰੂ ਕੀਤਾ ਗਿਆ ਵਿਸ਼ੇਸ ਹੈੱਲਪਲਾਈਨ ਨੰਬਰ ਤਰਨ ਤਾਰਨ, 27 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਇਸ ਕਠਿਨ ਸਮੇਂ ਵਿੱਚ ਜ਼ਿਲ੍ਹਾ ਵਾਸੀਆਂ ਨੂੰ ਘਰ ਤੋਂ ਬਾਹਰ […]
MoreIn view of the situation arising due to curfew, Special efforts are being made by the Red Cross Society for the delivery of medicines and necessary ration to the needy people in the district
Published on: 27/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਲੋੜਵੰਦ ਲੋਕਾਂ ਤੱਕ ਜ਼ਰੂਰੀ ਰਾਸ਼ਨ ਤੇ ਦਵਾਈਆਂ ਪਹੁੰਚਾਉਣ ਲਈ ਜ਼ਿਲ਼੍ਹਾ ਰੈੱਡ ਕਰਾਸ ਸੋਸਾਇਟੀ ਵੱਲੋਂ ਕੀਤੇ ਜਾ ਰਹੇ ਹਨ ਵਿਸ਼ੇਸ ਉਪਰਾਲੇ ਤਰਨ ਤਾਰਨ, 27 ਮਾਰਚ : ਡਿਪਟੀ ਕਮਿਸ਼ਨਰ ਕਮ-ਚੇਅਰਮੈਨ ਜ਼ਿਲ੍ਹਾ ਰੈੱਡ ਕਰਾਸ ਸੋਸਾਇਟੀ ਤਰਨ ਤਾਰਨ ਸੀ੍ਰ ਪਰਦੀਪ ਕੁਮਾਰ ਸੱਭਰਵਾਲ ਨੇ […]
MoreSenior Assistant in Sub Divisional Magistrate Office Tarn Taran, suspended from service under Punjab Civil Rule 4 of the Services (Sentencing and Appeal) Rules 1970
Published on: 27/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸੀਨੀਅਰ ਸਹਾਇਕ, ਦਫ਼ਤਰ ਉੱਪ ਮੰਡਲ ਮੈਜਿਸਟਰੇਟ ਤਰਨ ਤਾਰਨ, ਪੰਜਾਬ ਸਿਵਲ ਸੇਵਾਵਾਂ (ਸਜ਼ਾ ਤੇ ਅਪੀਲ) ਨਿਯਮ 1970 ਦੇ ਨਿਯਮ 4 ਅਧੀਨ ਸੇਵਾਵਾਂ ਤੋਂ ਮੁਅੱਤਲ ਤਰਨ ਤਾਰਨ, 27 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜਾਰੀ ਹੁਕਮਾਂ ਅਨੁਸਾਰ ਸ੍ਰੀ ਰਕੇਸ਼ ਕੁਮਾਰ ਸੀਨੀਅਰ ਸਹਾਇਕ, ਦਫ਼ਤਰ ਉੱਪ ਮੰਡਲ […]
MoreThe district administration has made all arrangements for transporting essential commodities like milk, rations, medicines, vegetables and fruits to their homes.
Published on: 26/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਜ਼ਰੂਰੀ ਵਸਤੂਆਂ ਜਿਵੇਂ ਦੁੱਧ, ਰਾਸ਼ਨ, ਦਵਾਈਆਂ, ਸਬਜ਼ੀਆਂ ਅਤੇ ਫਲ ਆਦਿ ਉਹਨਾਂ ਦੇ ਘਰ ਤੱਕ ਹੀ ਪਹੁੰਚਾਉਣ ਦੀ ਕੀਤੀ ਗਈ ਪੂਰੀ ਵਿਵਸਥਾ ਹਰ ਇੱਕ ਲੋੜਵੰਦ ਵਿਅਕਤੀ ਤੱਕ ਪਹੁੰਚਾਇਆ ਜਾ ਰਿਹਾ ਹੈ ਜ਼ਰੂਰੀ ਰਾਸ਼ਨ ਐੱਸ. ਡੀ. ਐੱਮਜ਼ ਦੀ ਨਿਗਰਾਨੀ ਹੇਠ ਸ਼ਹਿਰਾਂ, ਕਸਬਿਆ ਅਤੇ ਪਿੰਡਾਂ ਵਿੱਚ […]
MoreDistrict administration issued orders to cold storage owner to store potato crops in their cold storage.
Published on: 26/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫਸਲ ਸਟੋਰ ਕਰਨ ਸਬੰਧੀ ਹੁਕਮ ਜਾਰੀ ਤਰਨ ਤਾਰਨ, 26 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਲੋਕ ਹਿੱਤ ਨੂੰ ਧਿਆਨ ਵਿੱਚ ਰੱਖਦੇ ਹੋਏ, ਜ਼ਿਲ੍ਹਾ ਤਰਨ ਤਾਰਨ ਵਿੱਚ ਸਮੂਹ ਕੋਲਡ ਸਟੋਰਾਂ ਨੂੰ ਆਲੂ ਦੀ ਫਸਲ […]
MoreDistrict Magistrate Orders to keep the bank open from 11am till 2pm during curfew within Tarn Taran limits
Published on: 26/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕਰਫ਼ਿਊ ਦੌਰਾਨ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 2 ਵਜੇ ਤੱਕ ਬੈਂਕ ਖੁੱਲੇ ਰੱਖਣ ਦੇ ਹੁਕਮ ਜਾਰੀ ਤਰਨ ਤਾਰਨ, 26 ਮਾਰਚ : ਲੋਕਾਂ ਦੀਆਂ ਵਿੱਤੀ ਲੋੜਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ […]
MoreDeputy Commissioner held Special meeting with district officials to review current situation due to curfew and Corona virus
Published on: 25/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਕਰਫਿਊ ਅਤੇ ਕਰੋਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਸਬੰਧੀ ਬਣੇ ਮੌਜੂਦਾ ਹਾਲਾਤਾਂ ਦੀ ਸਮੀਖਿਆ ਕਰਨ ਲਈ ਜ਼ਿਲ੍ਹਾ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਜ਼ਿਲਾਂ ਵਾਸੀਆਂ ਨੂੰ ਸਹਿਯੋਗ ਕਰਨ ਅਤੇ ਘਰਾਂ ਵਿੱਚ ਹੀ ਰਹਿਣ ਦੀ ਕੀਤੀ ਅਪੀਲ ਤਰਨ ਤਾਰਨ, 25 ਮਾਰਚ : ਜ਼ਿਲੇ ਦੇ ਡਿਪਟੀ ਕਮਿਸ਼ਨਰ ਤਰਨ ਤਾਰਨ […]
MoreDistrict Magistrate issued directives in continuation of curfew orders keeping in view the health of both men and animals in the public interest
Published on: 25/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲਾ ਮੈਜਿਸਟਰੇਟ ਵੱਲੋਂ ਲੋਕ ਹਿੱਤ ਵਿੱਚ ਮਨੁੱਖਾਂ ਅਤੇ ਪਸ਼ੂਆ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਰਫਿਊ ਦੇ ਜਾਰੀ ਕੀਤੇ ਗਏ ਹੁਕਮਾਂ ਦੀ ਲਗਾਤਾਰਤਾ ਵਿੱਚ ਹਦਾਇਤਾਂ ਜਾਰੀ ਤਰਨ ਤਾਰਨ, 25 ਮਾਰਚ : ਕਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਸਬੰਧੀ, ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਜ਼ਿਲਾ ਤਰਨ ਤਾਰਨ ਵਿੱਚ […]
MoreFlag march, under the leadership of Deputy Commissioner to ensure the safety of people with Corona virus Appeal to the general public to stay at home and follow the government-issued instructions
Published on: 24/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਕਰੋਨਾ ਵਾਇਰਸ ਸਬੰਧੀ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਸਬੰਧੀ ਕੱਢਿਆ ਫਲੈਗ ਮਾਰਚ ਆਮ ਜਨਤਾ ਨੂੰ ਘਰਾਂ ਵਿੱਚ ਰਹਿਣ ਅਤੇ ਸਰਕਾਰ ਵੱਲੋਂ ਜਾਰੀ ਹਦਾਇਤਾਂ ਦਾ ਪਾਲਣ ਕਰਨ ਦੀ ਕੀਤੀ ਅਪੀਲ ਤਰਨ ਤਾਰਨ, 24 ਮਾਰਚ: ਕਰੋਨਾ ਵਾਇਰਸ ਨੂੰ ਲੈ ਕੇ ਪੈਦਾ ਹੋਈ ਸਥਿਤੀ ਮੱਦੇਨਜ਼ਰ […]
More