Relaxation given from 8am to 12pm for Supply of domestic gas cylinders to customers during curfew
Published on: 24/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਰਫ਼ਿਊ ਦੌਰਾਨ ਘਰੇਲੂ ਗੈਸ ਸਿਲੰਡਰਾਂ ਦੀ ਸਪਲਾਈ ਗ੍ਰਾਹਕਾਂ ਪਹੰਚਾਉਣ ਲਈ ਸਵੇਰੇ 8 ਵਜੇ ਤੋਂ ਦੁਪਹਿਰ 12 ਵਜੇ ਤੱਕ ਛੋਟ ਤਰਨ ਤਾਰਨ, 24 ਮਾਰਚ : ਜ਼ਿਲ੍ਹੇ ਵਿੱਚ 23 ਮਾਰਚ ਨੂੰ ਲਗਾਏ ਗਏ ਕਰਫ਼ਿਊ ਦੇ ਮੱਦੇ ਨਜ਼ਰ, ਆਮ ਲੋਕਾਂ ਦੀਆਂ ਰੋਜ਼ਾਨਾ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ […]
MoreTo Protect from Corona virus all markets, shops, factories, private offices and other public places were closed till March 31
Published on: 22/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨ ਤਾਰਨ ਕੋਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਮੂਹ ਬਾਜ਼ਾਰ, ਦੁਕਾਨਾਂ, ਫੈਕਟਰੀਆਂ, ਪ੍ਰਾਈਵੇਟ ਦਫ਼ਤਰ ਅਤੇ ਹੋਰ ਜਨਤਕ ਥਾਵਾਂ 31 ਮਾਰਚ ਰਾਤ 9 ਵਜੇ ਤੱਕ ਬੰਦ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਵੱਲੋਂ ਹੁਕਮ ਜਾਰੀ ਮੈਡੀਕਲ ਸਟੋਰ, ਕਰਿਆਨਾ ਸਟੋਰ, ਦੁੱਧ, ਫ਼ਲ ਅਤੇ ਸਬਜ਼ੀ ਵਿਕ੍ਰੇਤਾਵਾਂ, ਪੈਟਰੋਲ ਪੰਪ, ਨਰਸਿੰਗ ਹੋਮ, […]
MorePunjab govt. orders Rations depot not to distribute Ration through P.O.S machines till 31th march.
Published on: 22/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਨੇ ਡਿੱਪੂਆਂ ਨੂੰ 31 ਮਾਰਚ ਤੱਕ ਰਾਸ਼ਣ ਈ. ਪੀ. ਓ. ਐੱਸ ਮਸ਼ੀਨਾਂ ਰਾਹੀਂ ਰਾਸ਼ਨ ਵੰਡਣ ’ਤੇ ਲਗਾਈ ਰੋਕ ਤਰਨ ਤਾਰਨ, 22 ਮਾਰਚ : ਪੰਜਾਬ ਸਰਕਾਰ ਨੇ ਸਾਰੇ ਰਾਸ਼ਨ ਡਿਪੂ ਧਾਰਕਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਨੋਵੇਲ ਕੋਰੋਨਾ ਵਾਇਰਸ (ਕੋਵਿਡ -19) ਦੇ ਫੈਲਣ ਦੇ ਪ੍ਰਭਾਵਾਂ […]
MorePunjab Government Announces Mask and Hand Sanitizer Essential Commodities – Deputy Commissioner
Published on: 22/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਮਾਸਕ ਤੇ ਹੈਂਡ ਸੈਨੇਟਾਈਜ਼ਰਜ ਜ਼ਰੂਰੀ ਵਸਤਾਂ ਕਰਾਰ-ਡਿਪਟੀ ਕਮਿਸ਼ਨਰ ਤਰਨ ਤਾਰਨ, 22 ਮਾਰਚ : ਨੋਵਲ ਕਰੋਨਾਵਾਇਰਸ (ਕੋਵਿਡ-19) ਫੈਲਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਦੇ ਖੁਰਾਕ, ਸਿਵਲ ਸਪਲਾਈਜ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਸ਼ਨਿਚਰਵਾਰ ਨੂੰ ਮਾਸਕ (2 ਪਲਾਈ ਤੇ 3 ਪਲਾਈ ਸਰਜੀਕਲ ਮਾਸਕ, ਐਨ 95 ਮਾਸਕ) ਤੇ ਹੈਂਡ […]
MoreList of essential commodities and essential services released by the government – Deputy Commissioner
Published on: 21/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਕਾਰ ਵੱਲੋਂ ਜ਼ਰੂਰੀ ਵਸਤਾਂ ਤੇ ਜ਼ਰੂਰੀ ਸੇਵਾਵਾਂ ਦੀ ਸੂਚੀ ਜਾਰੀ-ਡਿਪਟੀ ਕਮਿਸ਼ਨਰ ਇਨਾਂ ਸੇਵਾਵਾਂ ਦਾ ਵੱਧ ਮੁੱਲ ਲੈਣ ਤੇ ਭੰਡਾਰ ਕਰਨ ਉੱਤੇ ਹੋਵੇਗੀ ਸਖਤ ਕਾਨੂੰਨੀ ਕਾਰਵਾਈ ਤਰਨ ਤਾਰਨ, 21 ਮਾਰਚ : ਕੋਵਿਡ 19 ਨੂੰ ਲੈ ਕੇ ਲੋਕਾਂ ਵਿਚ ਜ਼ਰੂਰੀ ਵਸਤਾਂ ਦੇ ਭੰਡਾਰ ਕਰਨ ਦੀ ਲੱਗੀ ਦੌੜ ਨੂੰ ਮੱਦੇ ਨਜ਼ਰ […]
MoreDeputy Commissioner appeals to people to stay in houses during public curfew March 22
Published on: 21/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ 22 ਮਾਰਚ ਨੂੰ ਜਨਤਾ ਕਰਫਿਊ ਦੌਰਾਨ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਅਪੀਲ ਜ਼ਿਲਾ ਪ੍ਰਸ਼ਾਸਨ ਵਲੋਂ ਕਰੋਨਾ ਵਾਇਰਸ ਦੇ ਮਾੜੇ ਪ੍ਰਭਾਵਾਂ ਸਬੰਧੀ ਲੋਕਾਂ ਨੂੰ ਕੀਤਾ ਜਾ ਰਿਹਾ ਜਾਗਰੂਕ ਸ਼ੋਸ਼ਲ ਮੀਡੀਆ ’ਤੇ ਝੂਠੀਆਂ ਅਫਵਾਹਾਂ ਫੈਲਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ ਤਰਨ ਤਾਰਨ, 21 ਮਾਰਚ : ਸਰਕਾਰ […]
MoreTo prevent the effects of the Coronavirus certain restriction are implemented in Tarn Taran district till 31th march 2020.
Published on: 18/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰਨਾ ਵਾਇਰਸ ਦੇ ਪ੍ਰਭਾਵ ਨੂੰ ਰੋਕਣ ਲਈ ਪਾਬੰਦੀ ਦੇ ਹੁਕਮ ਜਾਰੀ ਤਰਨ ਤਾਰਨ, 18 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਵਿੱਚ ਲੋਕ […]
MoreDistrict Administration is on full alert to protect people from corona virus -Deputy Commissioner
Published on: 16/03/2020ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨ ਤਾਰਨ ਕਰੋਨਾ ਵਾਇਰਸ ਤੋਂ ਲੋਕਾਂ ਨੂੰ ਬਚਾਉਣ ਲਈ ਜ਼ਿਲਾ ਪ੍ਰਸ਼ਾਸਨ ਵਲੋਂ ਰੱਖੀ ਜਾ ਰਹੀ ਹੈ ਪੂਰਨ ਚੌਕਸੀ-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਦੇ ਬਚਾਅ ਲਈ ਸਰਕਾਰੀ ਮੁਲਾਜ਼ਮਾਂ ਨੂੰ ਦਿੱਤੀ ਜਾਵੇਗੀ ਸਿਖਲਾਈ ਆਮ ਲੋਕਾਂ ਨੂੰ ਕਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਚਲਾਈ ਜਾਵੇਗੀ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰੰਮ ਤਰਨ ਤਾਰਨ, 16 ਮਾਰਚ : ਕਰੋਨਾ […]
MoreDeputy Commissioner held a meeting with Chemist Association Representatives regarding Corona Virus
Published on: 16/03/2020ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੋਰੋਨਾ ਵਾਇਰਸ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਤਰਨ ਤਾਰਨ, 16 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਕੋਰੋਨਾ ਵਾਇਰਸ ਦੇ ਸਬੰਧ ਵਿੱਚ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਕੀਤੀ।ਇਸ ਮੌਕੇ […]
MoreCinema Hall, gym and swimming pool were closed till further orders, Sports activity, conferences, cultural events, fairs and exhibitions should also be postponed.
Published on: 15/03/2020ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ -ਕੋਰੋਨਾ ਵਾਇਰਸ ਰੋਕਥਾਮ ਤੇ ਸਾਵਧਾਨੀ- ਸਿਨੇਮਾ ਹਾਲ, ਜਿੰਮ ਤੇ ਸਵਿਮਿੰਗ ਪੂਲ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਆਦੇਸ਼ ਖੇਡ ਮੁਕਾਬਲੇ, ਕਾਨਫਰੰਸਾਂ, ਸਭਿਆਚਾਰਕ ਪ੍ਰੋਗਰਾਮ, ਮੇਲੇ ਤੇ ਪ੍ਰਦਰਸ਼ਨੀਆਂ ਵੀ ਮੁਲਤਵੀ ਰੱਖੀਆਂ ਜਾਣ ਡਿਪਟੀ ਕਮਿਸ਼ਨਰ ਵੱਲੋਂ ਸਮੂਹ ਐੱਸ. ਡੀ. ਐਮਜ਼ ਨੂੰ ਹੁਕਮਾਂ ਦੀ ਪਾਲਣਾ ਕਰਵਾਉਣ ਦੀ ਹਦਾਇਤ ਤਰਨ ਤਾਰਨ, 15 ਮਾਰਚ […]
More