Close

News

Filter by:

15-day special campaign launched in district Tarn Taran under the “Kissan Credit Card Scheme” for the beneficiaries of the “Pardhan Mantri Kisan Yojana”

Published on: 11/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ “ਕਿਸਾਨ ਕ੍ਰੈਡਿਟ ਕਾਰਡ ਸਕੀਮ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਤਰਨ ਤਾਰਨ, 11 ਫਰਵਰੀ : ਭਾਰਤ ਸਰਕਾਰ ਵੱਲੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ […]

More

Punjab M-Sewa Mobile App a boon for the people for providing services of all government departments on one platform- Deputy Commissioner

Published on: 10/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐੱਮਸੇਵਾ ਮੋਬਾਈਲ ਐਪ ਲੋਕਾਂ ਲਈ ਬਣੀ ਵਰਦਾਨ-ਡਿਪਟੀ ਕਮਿਸ਼ਨਰ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉੱਤੇ ਇਕ ਬਟਨ ਦਬਾਇਆ ਹੋਣਗੀਆਂ ਉਪਲੱਬਧ ਤਰਨ ਤਾਰਨ, 10 ਫਰਵਰੀ : ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ’ਤੇ ਨਾਗਰਿਕ ਸੇਵਾਵਾਂ […]

More

Digital Museum and Light and Sound Program to Reveal Guru Nanak’s Teachings ,Program will held at Manjha College of Women Tarn Taran from 4 to 6 February

Published on: 31/01/2020

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ ਤਰਨਤਾਰਨ  ਗੁਰੂ ਨਾਨਕ ਦਵ ਜੀ ਦੀਆਂ ਸਿੱਖਿਆਵਾਂ ਨੂੰ ਰੂਪਮਾਨ ਕਰਗਾ ਡਿਜੀਟਲ ਮਿਊਜੀਅਮ ਅਤ ਲਾਈਟ ਐਂਡ ਸਾਊਂਡ ਪ੍ਰੋਗਰਾਮ 4 ਤੋਂ 6 ਫਰਵਰੀ ਤੱਕ ਮਾਝਾ ਕਾਲਜ਼ ਫਾਰ ਵੂਮੈਨ ਤਰਨਤਾਰਨ ਵਿਖ ਹੋਵਗਾ ਪ੍ਰੋਗਰਾਮ ਤਰਨਤਾਰਨ, 31 ਜਨਵਰੀ- ਸ੍ਰੀ ਗੁਰੂ ਨਾਨਕ ਦਵ ਜੀ ਦ 550 ਸਾਲਾ ਗੁਰਪੁਰਬ ਨੂੰ ਸਮਰਪਿਤ ਡਿਜੀਟਲ ਮਿਊਜੀਅਮ ਅਤ ਲਾਈਟ ਐਂਡ ਸਾਉਂਡ […]

More

The use of Drone and unmanned aerial vehicles will be prohibited in the district until January 26 -Deputy Commissioner

Published on: 24/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 26 ਜਨਵਰੀ ਤੱਕ ਜ਼ਿਲ੍ਹੇ ਵਿੱਚ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਕਰਨ ਦੀ ਹੋਵੇਗੀ ਮਨਾਹੀ ਤਰਨ ਤਾਰਨ, 24 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]

More

New “OT Clinic” to be launched soon at Bhikhiwind, Harike Patan and Patti – Deputy Commissioner

Published on: 22/01/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਤਰਨ ਤਾਰਨ ਵਿਖੇ “ਓਟ” ਕਲੀਨਿਕ ਸ਼ੁਰੂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤਾ ਉਦਘਾਟਨ ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਨਵੇਂ “ਓਟ […]

More

“Beti bachao Beti padhao” will be celebrated from January 20 to January 26 – Deputy Commissioner

Published on: 18/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 20 ਜਨਵਰੀ ਤੋਂ 26 ਜਨਵਰੀ ਤੱਕ ਮਨਾਇਆ ਜਾਵੇਗਾ “ਬੇਟੀ ਬਚਾਓ ਬੇਟੀ ਪੜ੍ਹਾਓ” ਸਪਤਾਹ- ਡਿਪਟੀ ਕਮਿਸ਼ਨਰ ਸਪਤਾਹਿਕ ਪ੍ਰੋਗਰਾਮਾਂ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਮੂਹ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਤਰਨ ਤਾਰਨ, 18 ਜਨਵਰੀ : ਬੇਟੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਧੀਆਂ ਨੂੰ ਸਮਰਪਿਤ ਰਾਸ਼ਟਰੀ ਗਰਲ […]

More

Under Mahatma Gandhi Sarbat Vikas Yojana District level mega camp to be held at Tarn Taran Indoor Stadium on January 20-Deputy Commissioner

Published on: 17/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 20 ਜਨਵਰੀ ਨੂੰ ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲਗਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 17 ਜਨਵਰੀ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ […]

More

Deputy Commissioner directs concerned departments to work vigilantly to prevent sale of adulterd milk in the district

Published on: 16/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲੇ੍ਹ ਵਿੱਚ ਮਿਲਾਵਟੀ ਜਾਂ ਨਕਲੀ ਦੁੱਧ ਦੀ ਵਿਕਰੀ ਨੂੰ ਰੋਕਣ ਲਈ ਸਬੰਧਿਤ ਵਿਭਾਗਾਂ ਨੂੰ ਪੂਰੀ ਚੌਕਸੀ ਨਾਲ ਕੰਮ ਕਰਨ ਦੇ ਦਿੱਤੇ ਆਦੇਸ਼ ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਜ਼ਿਲ੍ਹੇ ਦੇ ਕਿਸਾਨਾਂ ਨੂੰ ਆੱਨਲਾਈਨ ਅਦਾਇਗੀ ਰਾਹੀਂ ਦਿੱਤੀ 11 ਕਰੋੜ 72 ਲੱਖ 83 ਹਜ਼ਾਰ 180 ਰੁਪਏ ਦੀ ਸਬਸਿਡੀ ਡਿਪਟੀ […]

More

1,49,442 children from 0 to 5 years will be covered in the district during the Pulse Polio Campaign – Deputy Commissioner

Published on: 15/01/2020

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪਲਸ ਪੋਲਿਓ ਮੁੁਹਿੰਮ ਦੌਰਾਨ ਜ਼ਿਲ੍ਹੇ ਵਿੱਚ 0 ਤੋਂ 5 ਸਾਲ ਦੇ 149442 ਬੱਚਿਆਂ ਨੂੰ ਕਵਰ ਕੀਤਾ ਜਾਵੇਗਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦਾ ਕੋਈ ਵੀ ਬੱਚਾ ਪੋਲਿਓ ਰੋਧੀ ਬੂੰਦਾ ਪੀਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ ਨਿਰਦੇਸ਼ ਤਰਨ ਤਾਰਨ, 15 ਜਨਵਰੀ : 19 ਤੋਂ 21 ਜਨਵਰੀ, […]

More

Rupees 40 lakh 95 thousand has been released as revolving fund to 273 self help groups in the district under National Rural Livelihood Mission – Deputy Commissioner

Published on: 10/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੌਮੀ ਦਿਹਾਤੀ ਆਜੀਵਿਕਾ ਮਿਸ਼ਨ ਅਧੀਨ ਜ਼ਿਲ੍ਹੇ ਦੇ 273 ਸਵੈ-ਸਹਾਇਤਾ ਸਮੂਹਾਂ ਨੂੰ ਰਿਵਾਲਵਿੰਗ ਫੰਡ ਦੇ ਰੂਪ ਵਿੱਚ ਜਾਰੀ ਕੀਤੇ ਗਏ 40 ਲੱਖ 95 ਹਜ਼ਾਰ ਰੁਪਏ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਵਿੱਚ ਸਾਲ 2019-20 ਦੌਰਾਨ ਬਣੇ 590 ਸਵੈ-ਸਹਾਇਤਾ ਸਮੂਹ  ਮਿਸ਼ਨ ਅਧੀਨ ਸਵੈ-ਸਹਾਇਤਾ ਸਮੂਹਾਂ ਨੂੰ ਬੈਂਕਾਂ ਵੱਲੋਂ ਦਿੱਤੇ ਜਾਂਦੇ ਹਨ ਘੱਟ […]

More