Close

News

Filter by:

District level mega camp to be held at Indoor Stadium Tarn Taran on (February 20) under Mahatma Gandhi Sarbat Vikas Yojana

Published on: 19/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ (20 ਫਰਵਰੀ) ਇੰਨਡੋਰ ਸਟੇਡੀਅਮ ਤਰਨ ਤਾਰਨ ਵਿਖੇ ਲੱਗੇਗਾ ਜ਼ਿਲ੍ਹਾ ਪੱਧਰੀ ਮੈਗਾ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 19 ਫਰਵਰੀ : ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਨੂੰ ਪਹੁੰਚਾਉਣ ਲਈ ਲਗਾਏ ਜਾ ਰਹੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਕੈਂਪਾਂ […]

More

Admission open in free skill courses lanunched by Punjab Skill Development Mission to reduce unemployment – Deputy Commissioner

Published on: 12/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਬੇਰੋਜ਼ਗਾਰੀ ਘਟਾਉਣ ਲਈ ਮੁਫਤ ਕਰਵਾਏ ਜਾ ਰਹੇ ਸਕਿੱਲ ਕੋਰਸਾਂ ਵਿੱਚ ਦਾਖਲੇ ਸ਼ੁਰੂ-ਡਿਪਟੀ ਕਮਿਸ਼ਨਰ ਤਰਨ ਤਾਰਨ, 12 ਫਰਵਰੀ : ਪੰਜਾਬ ਵਿੱਚ ਬੇਰੁਜਗਾਰੀ ਨੂੰ ਘਟਾਉਣ ਲਈ ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ (ਪੀ. ਐਸ. ਡੀ. ਐਮ.) ਵੱਲੋਂ ਗਰੀਬ ਬੇਰੁਜਗਾਰ ਨੌਜਵਾਨ ਲੜਕੇ-ਲੜਕੀਆਂ ਲਈ ਮੁਫਤ ਕਿੱਤਾ ਮੁੱਖੀ ਕੋਰਸ ਕਰਵਾਏ […]

More

Deputy Commissioner held special meeting with the relevant authorities for the successful completion of the 8th census of the country

Published on: 12/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਦੇਸ਼ ਦੀ 8ਵੀਂ ਜਨਗਣਨਾ ਨੂੰ ਸਫ਼ਲਤਾ ਪੂਰਵਕ ਢੰਗ ਨਾਲ ਮੁਕੰਮਲ ਕਰਨ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ 15 ਮਈ ਤੋਂ 30 ਜੂਨ ਤੱਕ ਜ਼ਿਲੇ ਦੇ ਸਾਰੇ ਪਿੰਡਾਂ ਤੇ ਸ਼ਹਿਰਾਂ ਤੋਂ ਇਲਾਵਾ ਵਸੋਂ ਵਾਲੇ ਖੇਤਰਾਂ ਤੇ ਕੰਨਟੋਨਮੈਂਟ ਏਰੀਆ ਵਿੱਚ ਪੈਂਦੇ ਘਰਾਂ ਦੀ ਕੀਤੀ ਜਾਵੇਗੀ ਨੰਬਰਿੰਗ ਤਰਨ […]

More

Loan fair to be held on February 13 at District Employment and Business Bureau

Published on: 11/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 13 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲੱਗੇਗਾ ਲੋਨ ਮੇਲਾ-ਡਿਪਟੀ ਕਮਿਸ਼ਨਰ ਤਰਨ ਤਾਰਨ, 11 ਫਰਵਰੀ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ 13 ਫਰਵਰੀ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਵਿਖੇ ਲੋਨ ਮੇਲੇ ਦਾ ਆਯੋਜਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਆਪਣਾ ਕਾਰੋਬਾਰ […]

More

15-day special campaign launched in district Tarn Taran under the “Kissan Credit Card Scheme” for the beneficiaries of the “Pardhan Mantri Kisan Yojana”

Published on: 11/02/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਲਈ “ਕਿਸਾਨ ਕ੍ਰੈਡਿਟ ਕਾਰਡ ਸਕੀਮ” ਤਹਿਤ ਜ਼ਿਲ੍ਹਾ ਤਰਨ ਤਾਰਨ ਵਿੱਚ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਤਰਨ ਤਾਰਨ, 11 ਫਰਵਰੀ : ਭਾਰਤ ਸਰਕਾਰ ਵੱਲੋਂ 15 ਦਿਨਾਂ ਦੀ ਵਿਸ਼ੇਸ਼ ਮੁਹਿੰਮ ਦੌਰਾਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦੇ ਸਾਰੇ ਲਾਭਪਾਤਰੀਆਂ ਨੂੰ ਕਿਸਾਨ ਕਰੈਡਿਟ […]

More

Punjab M-Sewa Mobile App a boon for the people for providing services of all government departments on one platform- Deputy Commissioner

Published on: 10/02/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਾਰੇ ਸਰਕਾਰੀ ਵਿਭਾਗਾਂ ਦੀਆਂ ਸੇਵਾਵਾਂ ਇਕੋ ਮੰਚ ’ਤੇ ਮੁਹੱਈਆ ਕਰਵਾਉਣ ਲਈ ਪੰਜਾਬ ਐੱਮਸੇਵਾ ਮੋਬਾਈਲ ਐਪ ਲੋਕਾਂ ਲਈ ਬਣੀ ਵਰਦਾਨ-ਡਿਪਟੀ ਕਮਿਸ਼ਨਰ ਸਾਰੇ ਸਰਕਾਰੀ ਵਿਭਾਗਾਂ ਦੀ ਸੇਵਾਵਾਂ ਹੁਣ ਸਮਾਰਟ ਫੋਨ ਉੱਤੇ ਇਕ ਬਟਨ ਦਬਾਇਆ ਹੋਣਗੀਆਂ ਉਪਲੱਬਧ ਤਰਨ ਤਾਰਨ, 10 ਫਰਵਰੀ : ਪੰਜਾਬ ਦੇ ਵਸਨੀਕਾਂ ਨੂੰ ਇਕੋ ਮੰਚ ’ਤੇ ਨਾਗਰਿਕ ਸੇਵਾਵਾਂ […]

More

Digital Museum and Light and Sound Program to Reveal Guru Nanak’s Teachings ,Program will held at Manjha College of Women Tarn Taran from 4 to 6 February

Published on: 31/01/2020

ਦਫ਼ਤਰ ਜ਼ਿਲ•ਾ ਲੋਕ ਸੰਪਰਕ ਅਫ਼ਸਰ ਤਰਨਤਾਰਨ  ਗੁਰੂ ਨਾਨਕ ਦਵ ਜੀ ਦੀਆਂ ਸਿੱਖਿਆਵਾਂ ਨੂੰ ਰੂਪਮਾਨ ਕਰਗਾ ਡਿਜੀਟਲ ਮਿਊਜੀਅਮ ਅਤ ਲਾਈਟ ਐਂਡ ਸਾਊਂਡ ਪ੍ਰੋਗਰਾਮ 4 ਤੋਂ 6 ਫਰਵਰੀ ਤੱਕ ਮਾਝਾ ਕਾਲਜ਼ ਫਾਰ ਵੂਮੈਨ ਤਰਨਤਾਰਨ ਵਿਖ ਹੋਵਗਾ ਪ੍ਰੋਗਰਾਮ ਤਰਨਤਾਰਨ, 31 ਜਨਵਰੀ- ਸ੍ਰੀ ਗੁਰੂ ਨਾਨਕ ਦਵ ਜੀ ਦ 550 ਸਾਲਾ ਗੁਰਪੁਰਬ ਨੂੰ ਸਮਰਪਿਤ ਡਿਜੀਟਲ ਮਿਊਜੀਅਮ ਅਤ ਲਾਈਟ ਐਂਡ ਸਾਉਂਡ […]

More

The use of Drone and unmanned aerial vehicles will be prohibited in the district until January 26 -Deputy Commissioner

Published on: 24/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 26 ਜਨਵਰੀ ਤੱਕ ਜ਼ਿਲ੍ਹੇ ਵਿੱਚ ਡਰੋਨ ਅਤੇ ਅਨਮੈਨਡ ਏਰੀਅਲ ਵਹੀਕਲਜ਼ ਦੀ ਵਰਤੋਂ ਕਰਨ ਦੀ ਹੋਵੇਗੀ ਮਨਾਹੀ ਤਰਨ ਤਾਰਨ, 24 ਜਨਵਰੀ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ […]

More

New “OT Clinic” to be launched soon at Bhikhiwind, Harike Patan and Patti – Deputy Commissioner

Published on: 22/01/2020

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ੇ ਦੀ ਮਾੜੀ ਆਦਤ ਦਾ ਸ਼ਿਕਾਰ ਹੋ ਚੁੱਕੇ ਮਰੀਜ਼ਾਂ ਦੇ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਤਰਨ ਤਾਰਨ ਵਿਖੇ “ਓਟ” ਕਲੀਨਿਕ ਸ਼ੁਰੂ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਕੀਤਾ ਉਦਘਾਟਨ ਭਿੱਖੀਵਿੰਡ, ਹਰੀਕੇ ਪੱਤਣ ਅਤੇ ਪੱਟੀ ਵਿਖੇ ਵੀ ਜਲਦੀ ਸ਼ੁਰੂ ਕੀਤੇ ਜਾਣਗੇ ਨਵੇਂ “ਓਟ […]

More

“Beti bachao Beti padhao” will be celebrated from January 20 to January 26 – Deputy Commissioner

Published on: 18/01/2020

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 20 ਜਨਵਰੀ ਤੋਂ 26 ਜਨਵਰੀ ਤੱਕ ਮਨਾਇਆ ਜਾਵੇਗਾ “ਬੇਟੀ ਬਚਾਓ ਬੇਟੀ ਪੜ੍ਹਾਓ” ਸਪਤਾਹ- ਡਿਪਟੀ ਕਮਿਸ਼ਨਰ ਸਪਤਾਹਿਕ ਪ੍ਰੋਗਰਾਮਾਂ ਨੂੰ ਜਮੀਨੀ ਪੱਧਰ ‘ਤੇ ਲਾਗੂ ਕਰਨ ਲਈ ਸਮੂਹ ਵਿਭਾਗਾਂ ਨੂੰ ਦਿੱਤੇ ਨਿਰਦੇਸ਼ ਤਰਨ ਤਾਰਨ, 18 ਜਨਵਰੀ : ਬੇਟੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਧੀਆਂ ਨੂੰ ਸਮਰਪਿਤ ਰਾਸ਼ਟਰੀ ਗਰਲ […]

More