Close

Press Note

Filter:
1

The Webinar “Flight of Wishes” will be held on September 21 through a live Facebook session.

Published on: 20/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵੈੱਬਨਾਰ “ਖਵਾਇਸ਼ਾਂ ਦੀ ਉਡਾਨ” ਦਾ 21 ਸਤੰਬਰ ਨੂੰ ਲਾਈਵ ਫੈਸਬੁਕ ਸ਼ੈਸ਼ਨ ਰਾਹੀਂ ਕੀਤਾ ਜਾਵੇਗਾ ਆਯੋਜਨ ਤਰਨ ਤਾਰਨ, 19 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਕੈਰੀਅਰ ਚੋਣ ਸਬੰਧੀ ਸਹੀ ਸੇਧ ਦੇਣ ਲਈ  ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ, ਚੰਡੀਗੜ੍ਹ ਵੱਲੋਂ ਮਿਤੀ 21 ਸਤੰਬਰ, 2023  (ਦਿਨ […]

More

District Magistrate on 19 and 28 September meat shops. Complete ban on opening of slaughter houses

Published on: 20/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ 19 ਅਤੇ 28 ਸਤੰਬਰ ਨੂੰ ਮੀਟ ਦੀਆਂ ਦੁਕਾਨਾਂ. ਸਲਾਟਰ ਹਾਊਸਾਂ ਨੂੰ ਖੋਲ੍ਹਣ `ਤੇ ਲਗਾਈ ਮੁਕੰਮਲ ਪਾਬੰਦੀ ਤਰਨ ਤਾਰਨ, 18 ਸਤੰਬਰ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਆਈ. ਏ .ਐੱਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ […]

More

In order to make the environment clean, cleanliness will be encouraged in the villages under the Swachhta Hi Seva Campaign – Deputy Commissioner

Published on: 20/09/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਾਤਾਵਰਨ ਨੂੰ ਸਾਫ-ਸੁਥਰਾ ਬਣਾਉਣ ਲਈ ਸਵੱਛਤਾ ਹੀ ਸੇਵਾ ਮੁਹਿੰਮ ਤਹਿਤ ਪਿੰਡਾਂ ਵਿੱਚ ਸਾਫ-ਸਫਾਈ ਨੂੰ ਕੀਤਾ ਜਾਵੇਗਾ ਉਤਸ਼ਾਹਿਤ-ਡਿਪਟੀ ਕਮਿਸ਼ਨਰ ਤਰਨ ਤਾਰਨ, 18 ਸਤੰਬਰ : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੇ ਸਾਂਝੇ ਯਤਨਾ ਨਾਲ ਚਲਾਏ ਜਾ ਰਹੇ ਸਵੱਛਤਾ ਹੀ ਸੇਵਾ ਮੁਹਿੰਮ-2023 ਦਾ ਮੁੱਖ ਉਦੇਸ਼ ਪਿੰਡਾਂ ਵਿੱਚ ਸਾਫ-ਸਫਾਈ ਨੂੰ ਉਤਸ਼ਾਹਿਤ ਕਰਨਾ […]

More

Deputy Commissioner Mr. Sandeep Kumar held a meeting with the owners of the baler machine of the district

Published on: 20/09/2023

ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ ਵੱਲੋਂ ਜ਼ਿਲੇ ਦੇ ਬੇਲਰ ਮਸ਼ੀਨਾ ਦੇ ਮਾਲਕਾਂ ਨਾਲ ਮੀਟਿੰਗ   ਸਬਸਿਡੀ ‘ਤੇ ਦਿੱਤੀਆਂ ਗਈਆ ਬੇਲਰ—ਰੇਕ ਮਸ਼ੀਨਾ ਦੀ ਵੱਧ ਤੋਂ ਵੱਧ ਵਰਤੋਂ ਤਰਨਤਾਰਨ ਜਿਲੇ ਵਿੱਚ ਹੀ ਕਰਨ ਦੀ ਕੀਤੀ ਹਦਾਇਤ   ਤਰਨ ਤਾਰਨ, 18 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਸੰਦੀਪ ਕੁਮਾਰ  ਨੇ  ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ […]

More
No Image

Placement camp is being organized at District Bureau of Employment & Enterprises, Tarn Taran

Published on: 20/09/2023

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ ਤਰਨ ਤਾਰਨ 18 ਸਤੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ 20-09-2023 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਪਲੇਸਮੈਂਟ […]

More
No Image

The Punjab government has started a camp for free training of written and physical skills for the youth

Published on: 20/09/2023

ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਲਿਖਤੀ ਅਤੇ ਫਿਜ਼ੀਕਲ ਦੀ ਮੁਫ਼ਤ ਟ੍ਰੇਨਿੰਗ ਲਈ ਕੈਂਪ ਸ਼ੁਰੂ ਤਰਨ ਤਾਰਨ 18 ਸਤੰਬਰ ਸੀ—ਪਾਈਟ ਕੈਂਪ, ਪੱਟੀ ( ਤਰਨ—ਤਾਰਨ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ (ਰਿਟਾਇਡ) ਗੁਰਦਰਸ਼ਨ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ—ਪਾਈਟ ਕੈਂਪ, ਪੱਟੀ ਵਿਖੇ ਤਰਨ—ਤਾਰਨ ਜਿਲ੍ਹੇ ਦੇ ਯੁਵਕਾਂ ਦੀ ਅਗਨੀਵੀਰ ਫੌਜ਼, ਅਗਨੀਵੀਰ ਏਅਰ ਫੋਰਸ, ਅਗਨੀਵੀਰ ਨੇਵੀ, […]

More

Poetry festival celebrated by Department of Language, Punjab (District Tarn Taran).

Published on: 20/09/2023

ਭਾਸ਼ਾ ਵਿਭਾਗ ਪੰਜਾਬ (ਜ਼ਿਲ੍ਹਾ ਤਰਨ ਤਾਰਨ) ਵੱਲੋਂ ਮਨਾਇਆ ਗਿਆ ਕਾਵਿ-ਉਤਸਵ ਅਹਨਦ ਗੋਪੀ ਨੇ ਝੂਮਣ ਲਗਾ ਦਿੱਤੇ ਸਰੋਤੇ -ਕਵਿਤਾ ਪ੍ਰੇਮ ਦੀ ਅਕੱਥ ਕਹਾਣੀ ਹੈ -ਡਾ. ਆਤਮ ਰੰਧਾਵਾ ਤਰਨ ਤਾਰਨ 18 ਸਤੰਬਰ : ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਮਾਨਯੋਗ ਸ਼੍ਰੀ ਹਰਜੋਤ ਬੈੰਸ ਦੇ ਆਦੇਸ਼ਾਂ ਵਧੀਕ ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਡਾ. ਵੀਰਪਾਲ ਕੌਰ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਭਾਸ਼ਾ […]

More

Punjab Government is committed for the betterment of farmers – Cabinet Minister S. Laljit Singh Bhullar

Published on: 20/09/2023

ਪੰਜਾਬ ਸਰਕਾਰ ਕਿਸਾਨਾਂ ਦੀ ਬੇਹਤਰੀ ਲਈ ਵਚਨਬੱਧ-ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਡਿਪਟੀ ਕਮਿਸ਼ਨਰ ਸੀ੍ ਸੰਦੀਪ ਕੁਮਾਰ ਨੇ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਾਉਣ ਸਬੰਧੀ  ਦੁਆਇਆ ਪ੍ਰਣ ਹਾੜੀ ਦੀਆਂ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਸਬੰਧੀ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ  ਤਰਨ ਤਾਰਨ, 16 ਸਤੰਬਰ : ਹਾੜੀ ਦੀਆਂ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ […]

More

Vote correction program for upcoming municipal elections of Nagar Panchayat Khemkaran and Bhikhiwind Ward No. 13 (Women) continues – District Election Officer

Published on: 20/09/2023

ਨਗਰ ਪੰਚਾਇਤ ਖੇਮਕਰਨ  ਅਤੇ  ਭਿੱਖੀਵਿੰਡ ਵਾਰਡ ਨੰਬਰ 13 (ਅੋਰਤਾਂ)ਦੀਆਂ ਹੋਣ ਵਾਲੀਆਂ ਜਿਮਨੀ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਜਾਰੀ -ਜ਼ਿਲ੍ਹਾ ਚੋਣ ਅਫਸਰ  ਤਰਨ ਤਾਰਨ 15 ਸਤੰਬਰ :         ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਤਰਨਤਾਰਨ ਦੀ ਨਗਰ ਪੰਚਾਇਤ ਖੇਮਕਰਨ ਆਮ ਚੋਣਾਂ 2023 […]

More

Tatpar-District Immunization Officer for the success of Health Department Tarn Taran Mission Indardhanush

Published on: 20/09/2023

ਸਿਹਤ ਵਿਭਾਗ ਤਰਨ ਤਾਰਨ ਮਿਸ਼ਨ ਇੰਦਰਧਨੁਸ਼ ਦੀ ਕਾਮਯਾਬੀ ਲਈ ਤੱਤਪਰ-ਜਿਲ੍ਹਾ ਟੀਕਾਕਰਨ ਅਫਸਰ ਤਰਨ ਤਾਰਨ 15 ਸਿਤੰਬਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਦਿਸ਼ਾ ਨਿਰਦੇਸਾ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਪਾਲ ਕੌਰ ਦੀ ਅਗਵਾਈ ਹੇਠ ਸਿਹਤ ਵਿਭਾਗ ਤਰਨ ਤਾਰਨ ਮਿਸ਼ਨ ਇੰਦਰਧਨੁਸ਼ ਦੀ ਕਾਮਯਾਬੀ ਲਈ ਤੱਤਪਰ ਹੈ […]

More