Press Note

Filter by:
No Image

Deputy Commissioner Mr. Sandeep Kumar personally reached the fields today to prevent the incidents of stubble burning in the district.

Published on: 17/11/2023

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਅੱਜ ਖੁਦ ਖੇਤਾਂ ਵਿੱਚ ਪਹੁੰਚੇ ਪਿੰਡ ਨੌਸ਼ਹਿਰਾ ਪੰਨੂਆਂ, ਚੌਧਰੀ ਵਾਲਾ, ਚੋਹਲਾ ਸਾਹਿਬ, ਠੱਠੀਆਂ ਮਹੰਤਾਂ, ਸਰਹਾਲੀ ਕਲਾਂ ਵਿਖੇ ਖੇਤਾਂ ਦਾ ਦੌਰਾ ਕਰਦਿਆਂ ਮੌਕੇ ‘ਤੇ ਜਾ ਕੇ ਸਾੜੀ ਜਾ ਰਹੀ ਪਰਾਲੀ ਦੀ ਅੱਗ ਬੁਝਵਾਈ […]

No Image

A placement camp will be organized on November 17 by District Employment and Business Bureau Tarn Taran

Published on: 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 17 ਨਵੰਬਰ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 15 ਨਵੰਬਰ : ਪੰਜਾਬ ਸਰਕਾਰ ਵੱਲੋਂ ਬੇਰੋਜ਼ਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ ਮਿਤੀ […]

No Image

Payment of more than 1852 crore rupees for paddy crop to the farmers of the district-Deputy Commissioner

Published on: 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1852 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 9,03,462 ਮੀਟਰਿਕ ਝੋਨੇ ਵਿੱਚੋਂ 9,03,374 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਤਰਨ ਤਾਰਨ, 15 ਨਵੰਬਰ : ਡਿਪਟੀ ਕਮਿਸ਼ਨਰ ਤਰਨ […]

No Image

Due to the effective steps taken by the district administration, 1230 fire incidents have decreased compared to last year-Deputy Commissioner

Published on: 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਗਏ ਯੋਗ ਕਦਮਾਂ ਸਦਕਾ ਪਿਛਲੇ ਸਾਲ ਦੇ ਮੁਕਾਬਲੇ 1230 ਅੱਗ ਲੱਗਣ ਦੀਆਂ ਘਟਨਾਵਾਂ ਘਟੀਆਂ-ਡਿਪਟੀ ਕਮਿਸ਼ਨਰ ਪਰਾਲੀ ਸਾੜਨ ਵਾਲਿਆਂ ਖਿਲਾਫ ਮੌਕੇ ‘ਤੇ ਹੀ ਬਣਦੀ ਕਾਰਵਾਈ ਕਰਕੇ 22 ਲੱਖ 50 ਹਜ਼ਾਰ ਰੁਪਏ ਦਾ ਕੀਤਾ ਗਿਆ ਜੁਰਮਾਨਾ ਤਰਨ ਤਾਰਨ, 14 ਨਵੰਬਰ : ਡਿਪਟੀ ਕਮਿਸ਼ਨਰ ਤਰਨਤਾਰਨ ਸ਼ੀ੍ਰ ਸੰਦੀਪ […]

No Image

District Administration Taran Taran appealed to farmers not to burn stubble in the fields _Strong action will be taken against those who set fire to paddy straw in the fields _Deputy Commissioner

Published on: 17/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕਿਸਾਨਾ ਨੂੰ ਖੇਤਾਂ ’ਚ ਪਰਾਲੀ ਨਾ ਸਾੜਨ ਦੀ ਅਪੀਲ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾਉਣ ਵਾਲਿਆਂ ਖਿਲਾਫ ਹੋਵੇਗੀ ਸਖਤ ਕਾਰਵਾਈ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਨੇ ਸਮੂਹ ਸਿਵਲ ਤੇ ਪੁਲਿਸ ਅਧਿਕਾਰੀਆਂ ਨੂੰ ਵੱਧ ਤੋਂ ਵੱਧ ਫੀਲਡ ਦੌਰੇ ਕਰਨ ਲਈ ਦਿੱਤੇ […]

No Image

National Legal Service Day was celebrated by District Legal Services Authority, Tarn Taran.

Published on: 17/11/2023

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਨੈਸ਼ਨਲ ਲੀਗਲ ਸਰਵਿਸ ਦਿਵਸ ਮਨਾਇਆ ਗਿਆ। ਤਰਨ ਤਾਰਨ, 09 ਨਵੰਬਰ :  ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਵਿੱਚ ਬਣੇ ਲੀਗਲ ਲੀਟਰੇਸੀ ਕਲੱਬ ਵਿਖੇ ਨੈਸ਼ਨਲ ਲੀਗਲ  ਸਰਵਿਸ ਦਿਵਸ ਮਨਾਇਆ ਗਿਆ। ਜਿਸ ਵਿੱਚ ਬੱਚਿਆਂ ਨੇ ਰੌਡ ਮਾਰਚ ਕੱਢਿਆ, ਪੋਸਟਰ ਮੈਕਿੰਗ ਕੀਤੀ, ਭਾਸ਼ਣ ਮੁਕਾਬਲੇ ਕਰਵਾਏ, ਲੇਖ ਮੁਕਾਬਲੇ ਹੋਏ ਅਤੇ ਅਧਿਆਪਕਾਂ ਦੁਆਰਾ ਨੈਸ਼ਨਲ […]

No Image

Payment of Rs 1708.84 crore for paddy crop to the farmers of the district-Deputy Commissioner

Published on: 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੀ ਕੀਤੀ ਗਈ 1708.84 ਕਰੋੜ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 8,67,126 ਮੀਟਰਿਕ ਝੋਨੇ ਵਿੱਚੋਂ 8,63,329 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਤਰਨ ਤਾਰਨ, 07 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]

No Image

Dr. Senior Medical Officer An important meeting of Asha facilitators and Asha workers regarding various health programs was held under the leadership of Ramandeep Singh Padda.

Published on: 08/11/2023

ਸੀਨੀਅਰ ਮੈਡੀਕਲ ਅਫਸਰ ਡਾ. ਰਮਨਦੀਪ ਸਿੰਘ ਪੱਡਾ ਦੀ ਅਗਵਾਈ ਹੇਠ ਆਸ਼ਾ ਫੈਸਿਲਟੇਟਰਜ਼ ਅਤੇ ਆਸ਼ਾ ਵਰਕਰਜ਼ ਦੀ ਵੱਖ ਵੱਖ ਸਿਹਤ ਪ੍ਰੋਗਰਾਮਾਂ ਸਬੰਧੀ ਹੋਈ ਅਹਿਮ ਮੀਟਿੰਗ ਤਰਨ ਤਾਰਨ, 07 ਨਵੰਬਰ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ, ਸ਼੍ਰੀ ਸੰਦੀਪ ਕੁਮਾਰ ਅਤੇ ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਬਲਾਕ ਸੁਰਸਿੰਘ ਦੇ ਸੀਨੀਅਰ ਮੈਡੀਕਲ ਅਫਸਰ, […]

No Image

For stubble management machinery, farmers can contact the District Agriculture and Farmers Welfare Office-Deputy Commissioner

Published on: 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਲਈ ਕਿਸਾਨ ਜ਼ਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਦਫ਼ਤਰ ਨਾਲ ਕਰ ਸਕਦੇ ਹਨ ਸੰਪਰਕ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਨੇ ਇੱਕ ਵਾਰ ਫਿਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਕੀਤੀ ਅਪੀਲ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤਾ ਜਾਵੇਗਾ ਸਨਮਾਨਿਤ […]

No Image

Forms regarding registration in the voter list for the Shiromani Gurdwara Parbandhak Committee elections will be received by November 15, 2023

Published on: 08/11/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਲਈ ਵੋਟਰ ਸੂਚੀ ਵਿੱਚ ਰਜਿਸਟਰੇਸ਼ਨ ਸਬੰਧੀ 15 ਨਵੰਬਰ, 2023 ਤੱਕ ਪ੍ਰਾਪਤ ਕੀਤੇ ਜਾਣਗੇ ਫਾਰਮ ਵੋਟਰ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਉਣ ਲਈ ਫਾਰਮ ਨੰਬਰ 1 ਭਰ ਕੇ ਜਮ੍ਹਾਂ ਕਰਵਾਉਣ ਯੋਗ ਵੋਟਰ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 07 ਨਵੰਬਰ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ […]