Close

Press Note

Filter by:

1225 crore 98 lakh rupees has been paid to the farmers of the district for the paddy purchased so far.

Published on: 31/10/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਹੁਣ ਤੱਕ ਖਰੀਦ ਕੀਤੇ ਗਏ ਝੋਨੇ ਦੀ ਕੀਤੀ ਗਈ 1225 ਕਰੋੜ 98 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਪਹੁੰਚੇ 7,85,407 ਮੀਟ੍ਰਿਕ ਟਨ ਝੋਨੇ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 7,28,364 ਮੀਟ੍ਰਿਕ ਟਨ ਦੀ ਖਰੀਦ ਤਰਨ ਤਾਰਨ, 29 ਅਕਤੂਬਰ: […]

More

Firearms licenses of stubble burners will be canceled by the Deputy Commissioner

Published on: 31/10/2023

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਨੂੰ ਅੱਗ ਲਗਾਉਣ ਵਾਲਿਆਂ ਦੇ ਅਸਲਾ ਲਾਇਸੰਸ ਕੀਤੇ ਜਾਣਗੇ ਰੱਦ-ਡਿਪਟੀ ਕਮਿਸ਼ਨਰ ਤਰਨ ਤਾਰਨ, 27 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼ੀ੍ ਸੰਦੀਪ ਕੁਮਾਰ ਨੇ ਜਿ਼ਲ੍ਹਾ ਵਾਸੀਆਂ ਨੂੰ ਝੋਨੇ ਦੇ ਸੀਜ਼ਨ ਦੌਰਾਨ ਪਰਾਲੀ ਨਾ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਅਸਲਾ ਲਾਇਸੰਸ ਧਾਰਕ ਨੇ ਪਰਾਲੀ […]

More

Milk producer awareness camp organized by Dairy Development Department

Published on: 31/10/2023

ਡੇਅਰੀ ਵਿਕਾਸ ਵਿਭਾਗ ਵੱਲੋਂ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਤਰਨਤਾਰਨ,, 27 ਅਕਤੂਬਰ ਕੈਬਨਿਟ ਮੰਤਰੀ ਸਰਦਾਰ ਗੁਰਮੀਤ ਸਿੰਘ ਖੁਡੀਆਂ, ਖੇਤੀਬਾੜੀ ਵਿਕਾਸ ਅਤੇ ਕਿਸਾਨ ਭਲਾਈ ਵਿਭਾਗ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਅਤੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਕੁਮਾਰ, ਆਈ. ਏ. ਐਸ. ਜੀ ਦੀ ਯੋਗ ਅਗਵਾਈ ਹੇਠ ਅਤੇ ਡਿਪਟੀ ਡਾਇਰੈਕਟਰ ਡੇਅਰੀ, ਸ਼੍ਰੀ ਵਰਿਆਮ ਸਿੰਘ ਗਿੱਲ […]

More

Farm Adviser Service Center, Tarn Taran celebrated field day on paddy stubble management and water saving techniques

Published on: 31/10/2023

ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਵੱਲੋਂ ਝੋਨੇ ਦੀ ਪਰਾਲੀ ਸੰਭਾਲਣ ਅਤੇ ਪਾਣੀ ਬਚਾਉਣ ਦੀ ਤਕਨੀਕਾਂ ਸਬੰਧੀ ਖੇਤ ਦਿਵਸ ਮਨਾਇਆ ਤਰਨ ਤਾਰਨ 27 ਅਕਤੂਬਰ : ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨਤਾਰਨ ਵੱਲੋਂ ਪਿੰਡ ਅਲਗੋਂ ਕੋਠੀ, ਬਲਾਕ ਭਿੱਖੀਵਿੰਡ, ਤਰਨਤਾਰਨ ਵਿਖੇ “ਝੋਨੇ ਦੀ ਪਰਾਲੀ ਸੰਭਾਲਣ ਅਤੇ ਪਾਣੀ ਬਚਾਉਣ ਦੀਆਂ ਤਕਨੀਕਾਂ ਸਬੰਧੀ ਖੇਤ ਦਿਵਸ ਮਨਾਇਆ ਗਿਆ। ਇਸ ਪ੍ਰੋਗਰਾਮ ਵਿੱਚ 100 […]

More

Our Elders – Our Pride’ event will be held on November 6 at Civil Hospital Tarn Taran – Deputy Commissioner

Published on: 27/10/2023

ਸਾਡੇ ਬਜ਼ੁਰਗ – ਸਾਡਾ ਮਾਣ’ ਸਮਾਗਮ 6 ਨਵੰਬਰ ਨੂੰ ਸਿਵਲ ਹਸਪਤਾਲ ਤਰਨਤਾਰਨ ਵਿਚ ਹੋਵੇਗਾ- ਡਿਪਟੀ ਕਮਿਸ਼ਨਰ ਸੀਨੀਅਰ ਸਿਟੀਜ਼ਨ ਕਾਰਡ, ਐਨਕਾਂ ਤੇ ਕਈ ਬਿਮਾਰੀਆਂ ਦੀ ਜਾਂਚ ਹੋਵੇਗੀ ਮੌਕੇ ਉਤੇ ਤਰਨਤਾਰਨ, 26 ਅਕਤੂਬਰ ( )-ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ‘ਸਾਡੇ ਬਜ਼ੁਰਗ-ਸਾਡਾ ਮਾਣ’ ਮੁਹਿੰਮ ਨੂੰ ਜਿਲ੍ਹੇ ਵਿਚ ਸਰਗਰਮ ਕਰਨ ਲਈ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਤੇ […]

More

The Deputy Commissioner appreciated the District Sports Officer for the generous arrangements made for the sportsmen in the state level sports

Published on: 27/10/2023

ਰਾਜ ਪੱਧਰੀ ਖੇਡਾਂ ਵਿਚ ਖਿਡਾਰੀਆਂ ਲਈ ਕੀਤੇ ਬਾਕਮਾਲ ਪ੍ਰਬੰਧਾਂ ਲਈ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਖੇਡ ਅਫਸਰ ਦੀ ਕੀਤੀ ਸਰਾਹਨਾ -17 ਤੋਂ 22 ਅਕਤੂਬਰ ਤੱਕ ਤਰਨਤਾਰਨ ਵਿਚ ਕਰਵਾਏ ਗਏ ਸਨ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਤਰਨਤਾਰਨ, 26 ਅਕਤੂਬਰ ( )-ਹਾਲ ਹੀ ਵਿਚ ਤਰਨਤਾਰਨ ਵਿਖੇ ਕਰਵਾਏ ਗਏ ਰਾਜ ਪੱਧਰੀ ਰੈਸਲਿੰਗ ਮੁਕਾਬਲੇ ਜਿਨਾ ਵਿਚ ਕਰੀਬ 2500 ਦੇ ਕਰੀਬ ਖਿਡਾਰੀਆਂ […]

More

On October 28, Punjab Police will conduct a marathon run for awareness against drugs – District Police Chief

Published on: 27/10/2023

28 ਅਕਤੂਬਰ ਨੂੰ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪੰਜਾਬ ਪੁਲਿਸ ਕਰਵਾਏਗੀ ਮੈਰਾਥਨ ਦੌੜ- ਜ਼ਿਲ੍ਹਾ ਪੁਲਿਸ ਮੁਖੀ 500 ਤੋਂ ਦੌੜਾਕ ਸ਼ਹਿਰ ਦੇ ਮੁੱਖ ਬਜ਼ਾਰਾਂ ਵਿਚ ਦੌੜ ਕੇ ਕਰਨਗੇ ਲੋਕਾਂ ਨੂੰ ਜਾਗਰੂਕ- ਐਸ ਪੀ ਤਰਨਤਾਰਨ, 26 ਅਕਤੂਬਰ ( )-ਇਲਾਕੇ ਵਿਚੋਂ ਨਸ਼ੇ ਦੀ ਬੁਰਾਈ ਨੂੰ ਜੜੋਂ ਖਤਮ ਕਰਨ ਲਈ ਲੋਕਾਂ ਦਾ ਸਾਥ ਲੈਣ ਵਾਸਤੇ ਪੰਜਾਬ ਪੁਲਿਸ 28 ਅਕਤੂਬਰ ਨੂੰ […]

More

Creating employment in MGNREGA to prepare the flagship district of the state

Published on: 27/10/2023

ਮਗਨਰੇਗਾ ਵਿਚ ਰੋਜਗਾਰ ਪੈਦਾ ਕਰਨ ਵਾਲਾ ਰਾਜ ਦਾ ਮੋਹਰੀ ਜਿਲਾ ਬਣ ਰਿਹਾ -ਰੋਜਾਨਾ 17250 ਬੇਰੋਜ਼ਗਾਰਾਂ ਨੂੰ ਰੋਜਗਾਰ ਦੇਣ ਦਾ ਟੀਚਾ ਤਰਨਤਾਰਨ, , 26 ਅਕਤੂਬਰ : ਤਰਨਤਾਰਨ ਜਿਲ੍ਹਾ ਜੋ ਕਿ ਮਗਨਰੇਗਾ ਸਕੀਮ ਵਿੱਚ ਰੋਜਗਾਰ ਪੈਦਾ ਕਰਨ ਦੇ ਮਸਲੇ ਵਿੱਚ ਕਿਸੇ ਵੇਲੇ 23ਵੇਂ ਨੰਬਰ ਉਤੇ ਸੀ, ਹੁਣ ਮੋਹਰੀ ਜਿਲਾ ਬਣਨ ਵੱਲ ਵਧ ਰਿਹਾ ਹੈ। ਕਿਸੇ ਵੇਲੇ ਤਰਨਤਾਰਨ […]

More

Under the IDSP programme, district level training cum workshop was organized regarding vector borne diseases by the health department

Published on: 27/10/2023

ਸਿਹਤ ਵਿਭਾਗ ਵਲੋਂ ਆਈ.ਡੀ.ਐਸ.ਪੀ. ਪ੍ਰੋਗਰਾਮ ਅਧੀਨ ਵੈਕਟਰ ਬੌਰਨ ਬਿਮਾਰੀਆਂ ਸਬੰਧੀ ਜਿਲ੍ਹਾ ਪੱਧਰੀ ਟਰੇਨਿੰਗ ਕਮ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਤਰਨ ਤਾਰਨ 26 ਅਕਤੂਬਰ : ਸਿਹਤ ਵਿਭਾਗ ਤਰਨਤਾਰਨ ਹਮੇਸ਼ਾਂ ਹੀ ਲੋਕਾਂ ਦੀ ਨਿਰੋਈ ਸਿਹਤ ਲਈ ਤੱਤਪਰ ਹੈ। ਇਸੇ ਹੀ ਉਦੇਸ਼ ਦੀ ਪੂਰਤੀ ਲਈ ਅੱਜ ਆਈ.ਡੀ.ਐਸ.ਪੀ ਪੋ੍ਰਗਰਾਮ ਅਧੀਨ ਬਦਲਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆ ਹੋਈਆ ਵੈਕਟਰ ਬੋਰਨ […]

More

Placement Camp is being conducted on 27th October at District Bureau of Employment and Enterprises, Tarn Taran.

Published on: 27/10/2023

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ ਮਿਤੀ 27 ਅਕਤੂਬਰ ਨੂੰ ਲਗਾਇਆ ਜਾ ਰਿਹਾ ਹੈ ਪਲੇਸਮੈਂਟ ਕੈਂਪ  ਤਰਨ ਤਾਰਨ 25 ਅਕਤੂਬਰ:       ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 27ਅਕਤੂਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ […]

More