Deputy commissioner meeting with secretary to improve the performance of cooperative societies
Published on: 25/10/2023ਸਹਿਕਾਰੀ ਸੁਸਾਇਟੀਆਂ ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਵੱਲੋਂ ਸੈਕਟਰੀਆ਼ ਨਾਲ ਮੀਟਿੰਗ ਤਰਨਤਾਰਨ, 23 ਅਕਤੂਬਰ ਜਿਲੇ ਦੀਆਂ ਸਹਿਕਾਰੀ ਸੁਸਾਇਟੀਆਂ ਜੋ ਕਿ ਖੇਤੀਬਾੜੀ ਲਈ ਰੀੜ ਦੀ ਹੱਡੀ ਦਾ ਕੰਮ ਕਰਦੀਆਂ ਹਨ, ਦੀ ਕਾਰਗੁਜ਼ਾਰੀ ਵਿੱਚ ਸੁਧਾਰ ਲਿਆਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਕੁਮਾਰ ਵੱਲੋਂ ਸਹਿਕਾਰੀ ਸੁਸਾਇਟੀਆਂ ਦੇ ਇੰਸਪੈਕਟਰਾਂ ਅਤੇ ਸੈਕਟਰੀਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ ਗਈ। […]
MoreCentral Jail Goindwal Sahib was paid a surprise visit by Hon’ble Madam Priya Sood District and Sessions Judge Tarn Taran.
Published on: 25/10/2023ਮਾਨਯੋਗ ਮੈਡਮ ਪ੍ਰਿਆ ਸੂਦ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਜੀ ਵੱਲੋਂ ਸੈਂਟਰਲ ਜੇਲ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ। ਤਰਨ ਤਾਰਨ : 23 ਅਕਤੂਬਰ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ, ਅਤੇ ਸ਼੍ਰੀਮਤੀ ਸ਼ਿਲਪਾ, […]
MoreIdentity document must be attached along with the form to become a voter for Shiromani Committee elections
Published on: 25/10/2023ਜ਼ਿਲ੍ਹਾ ਲੋਕ ਸੰਪਰਕ ਦਫ਼ਤਰ, ਤਰਨਤਾਰਨ ਸ਼੍ਰੋਮਣੀ ਕਮੇਟੀ ਚੋਣਾਂ ਲਈ ਵੋਟਰ ਬਣਨ ਲਈ ਫ਼ਾਰਮ ਦੇ ਨਾਲ ਪਛਾਣ ਦਸਤਾਵੇਜ਼ ਲਾਉਣਾ ਲਾਜ਼ਮੀ -12 ਕਿਸਮ ਦੇ ਦਸਤਾਵੇਜ਼ਾਂ ਵਿਚੋਂ ਕੋਈ ਇਕ ਦਸਤਾਵੇਜ਼ ਅਤੇ ਇਕ ਸਵੈ-ਤਸਦੀਕੀ ਰੰਗਦਾਰ ਫ਼ੋਟੋ ਲਗਾਓ ਤਰਨਤਾਰਨ, 23 ਅਕਤੂਬਰ : ਕਮਿਸ਼ਨਰ ਗੁਰਦੁਆਰਾ ਚੋਣਾਂ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਿੱਖ ਗੁਰਦੁਆਰਾ ਬੋਰਡ ਚੋਣ ਨਿਯਮ, 1959 ਦੇ ਨਿਯਮ 6 ਤੋਂ 12 […]
MoreVotes for Shiromani Gurdwara Parbandhak Committee can be held till November 15 – District Election Officer
Published on: 25/10/202315 ਨਵੰਬਰ ਤੱਕ ਬਣਾਈਆਂ ਜਾ ਸਕਦੀਆਂ ਹਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ – ਜਿਲਾ ਚੋਣ ਅਧਿਕਾਰੀ ਤਰਨਤਾਰਨ, 23 ਅਕਤੂਬਰ ਕਮਿਸ਼ਨਰ ਗੁਰਦੁਆਰਾ ਚੋਣਾਂ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਵੋਟਾਂ ਬਨਾਉਣ ਦਾ ਪ੍ਰੋਗਰਾਮ ਸ਼ੁਰੂ ਹੈ ਅਤੇ 15 ਨਵੰਬਰ ਤੱਕ ਇਸ ਸਬੰਧੀ ਫਾਰਮ ਜਮ੍ਹਾਂ ਕਰਵਾਏ ਜਾ ਸਕਦੇ ਹਨ ।ਵੋਟਾ ਬਣਾਉਣ ਦੇ ਚਾਹਵਾਨ ਕੇਸਾਧਾਰੀ […]
More6 licenses will be issued in the district for selling fireworks for Diwali
Published on: 25/10/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਦਿਵਾਲੀ ਲਈ ਆਤਿਸ਼ਬਾਜੀ ਵੇਚਣ ਵਾਸਤੇ ਜਿਲ੍ਹੇ ਵਿੱਚ 6 ਲਾਇਸੰਸ ਜਾਰੀ ਕੀਤੇ ਜਾਣਗੇ 1 ਨਵੰਬਰ ਤੱਕ ਦਿੱਤੀ ਜਾ ਸਕਦੀ ਹੈ ਅਰਜੀ ਤਰਨ ਤਾਰਨ, 23 ਅਕਤੂਬਰ: 12 ਨਵੰਬਰ ਨੂੰ ਮਨਾਏ ਜਾਣ ਵਾਲੇ ਰੋਸ਼ਨੀਆਂ ਦੇ ਤਿਉਹਾਰ ਦਿਵਾਲੀ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋ ਸਿਵਲ […]
MorePurchase and payment of paddy in mandi is our first priority – Lal Chand Kataruchak
Published on: 25/10/2023ਮੰਡੀਆਂ ਵਿੱਚ ਝੋਨੇ ਦੀ ਖਰੀਦ ਅਤੇ ਅਦਾਇਗੀ ਸਾਡੀ ਪਹਿਲੀ ਤਰਜੀਹ- ਲਾਲ ਚੰਦ ਕਟਾਰੂਚੱਕ ਕਿਸਾਨਾਂ ਨੂੰ ਹੁਣ ਤੱਕ 6200 ਕਰੋੜ ਰੁਪਏ ਦੀ ਅਦਾਇਗੀ ਕੀਤੀ ਤਰਨਤਾਰਨ, 23 ਅਕਤੂਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਤਰਨਤਾਰਨ ਜ਼ਿਲ੍ਹੇ ਦੀਆਂ ਮੰਡੀਆਂ ਦੇ ਦੌਰੇ ਦੌਰਾਨ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ […]
MoreOn October 24, Dussehra day, service centers will open from 09 am to 02 am – Deputy Commissioner
Published on: 25/10/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ 24 ਅਕਤੂਬਰ ਨੂੰ ਦੁਸਹਿਰੇ ਵਾਲੇ ਦਿਨ ਸਵੇਰੇ 09 ਤੋਂ 02 ਵਜੇ ਤੱਕ ਖੁੱਲ੍ਹਣਗੇ ਸੇਵਾ ਕੇਂਦਰ-ਡਿਪਟੀ ਕਮਿਸ਼ਨਰ ਤਰਨ ਤਾਰਨ, 22 ਅਕਤੂਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਅਕਤੂਬਰ ਨੂੰ ਦੁਸਹਿਰੇ ਮੌਕੇ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਸਵੇਰੇ 09 ਵਜੇ […]
MoreThe state level wrestling tournament under the 2023 Khedan Wattan Punjab Diyan concluded in Tarn Taran district on the sixth day with much fanfare.
Published on: 25/10/2023ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜਿਲ੍ਹਾ ਤਰਨ ਤਾਰਨ ਵਿੱਚ ਛੇਂਵੇ ਦਿਨ ਬੜੀ ਸ਼ਾਨੋਸ਼ੋਕਤ ਨਾਲ ਸਮਾਪਤ ਹੋਇਆ ਤਰਨ ਤਾਰਨ 22 ਅਕਤੂਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜਿਲ੍ਹਾ ਤਰਨ ਤਾਰਨ ਵਿੱਚ ਛੇਂਵੇ ਦਿਨ ਬੜੀ ਸ਼ਾਨੋਸ਼ੋਕਤ […]
More21 family disputes were settled in the State Lok Adalat in Taran Taran
Published on: 23/10/2023ਤਰਨ ਤਾਰਨ ਦੇ ਵਿੱਚ ਸਟੇਟ ਲੋਕ ਅਦਾਲਤ ਦੇ ਵਿੱਚ 21 ਪ੍ਰਵਾਰਕ ਝਗੜਿਆ ਦਾ ਨਿਪਟਾਰਾ ਕੀਤਾ ਗਿਆ ਤਰਨ ਤਾਰਨ, 21 ਅਕਤੂਬਰ : ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 21.10.2023 ਨੂੰ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ […]
MoreState level wrestling tournament under the 2023 of Khedan Wattan Punjab Diyan by Punjab Government and Sports Department
Published on: 23/10/2023ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਤਰਨ ਤਾਰਨ 21 ਅਕਤੂਬਰ : ਪੰਜਾਬ ਸਰਕਾਰ ਅਤੇ ਖੇਡ ਵਿਭਾਗ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2023 ਅਧੀਨ ਕੁਸ਼ਤੀ ਦਾ ਰਾਜ ਪੱਧਰ ਦਾ ਟੂਰਨਾਮੈਂਟ ਜਿਲ੍ਹਾ ਤਰਨ ਤਾਰਨ ਵਿੱਚ ਪੰਜਵੇਂ ਦਿਨ ਖੇਡਾਂ ਵਿੱਚ ਪੰਜਾਬ ਦੇ ਵੱਖ ਵੱਖ ਜਿਲ੍ਹਿਆਂ […]
More