Press Note
Patients are getting free treatment facility in 14 Aam Aadmi clinics running in District Tarn Taran-Deputy Commissioner
Published on: 14/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਜਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਨੂੰ ਮਿਲ ਰਹੀ ਹੈ ਮੁਫ਼ਤ ਇਲਾਜ ਦੀ ਸਹੂਲਤ-ਡਿਪਟੀ ਕਮਿਸ਼ਨਰ ਆਮ ਆਦਮੀ ਕਲੀਨਿਕਾਂ ਵਿੱਚ ਜ਼ਮੀਨੀ ਪੱਧਰ ‘ਤੇ ਲੋਕਾਂ ਨੂੰ ਮਿਲ ਰਹੀਆ ਸੁਵਿਧਾਵਾਂ ਦਾ ਅਧਿਕਾਰੀ ਮੌਕੇ ‘ਤੇ ਜਾ ਕੇ ਕਰ ਰਹੇ ਹਨ ਮੁਆਇਨਾ ਐੱਸ. ਡੀ. ਐੱਮ. ਸ੍ਰੀ ਰਜਨੀਸ਼ […]
Entries will be taken by the Election Commission till August 20
Published on: 14/08/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ “ਤੀਆਂ ਲੋਕਤੰਤਰ ਦੀਆਂ” ਸਬੰਧੀ ਚੋਣ ਕਮਿਸ਼ਨ ਵੱਲੋਂ 20 ਅਗਸਤ ਤੱਕ ਲਈਆਂ ਜਾਣਗੀਆਂ ਐਂਟਰੀਆਂ ਪੰਜਾਬਣਾਂ ਨੂੰ ਲੋਕਤੰਤਰ ਨਾਲ ਸਬੰਧਿਤ ਬੋਲੀਆਂ ਵਾਲੇ ਵੀਡੀਓਜ਼ ਭੇਜਣ ਦਾ ਸੱਦਾ ਤਰਨ ਤਾਰਨ, 10 ਅਗਸਤ : ਚੋਣ ਕਮਿਸ਼ਨ ਵਲੋਂ ਕਰਵਾਏ ਜਾ ਰਹੇ “ਤੀਆਂ ਲੋਕਤੰਤਰ ਦੀਆਂ” ਪ੍ਰੋਗਰਾਮ ਤਹਿਤ 20 ਅਗਸਤ, 2023 ਤੱਕ ਐਂਟਰੀਆਂ ਲਈਆਂ ਜਾਣਗੀਆਂ ਅਤੇ […]
A placement camp will be organized on August 11 at District Bureau of Employment and Enterprises Tarn Taran
Published on: 10/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵਿਖੇ 11 ਅਗਸਤ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨ ਤਾਰਨ, 10 ਅਗਸਤ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਇਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਸੀ. ਈ. ਓ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਦੀ ਰਹਿਨੁਮਾਈ ਹੇਠ 11 ਅਗਸਤ, […]
Jawahar Navodaya Vidyalaya extension in 6th standard admission date
Published on: 10/08/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ 6ਵੀਂ ਜਮਾਤ ਵਿੱਚ ਦਾਖਲੇ ਦੀ ਮਿਤੀ ‘ਚ ਵਾਧਾ ਵੈੱਬਸਾਈਟ ‘ਤੇ ਜਾ ਕੇ 17 ਅਗਸਤ ਤੱਕ ਕੀਤਾ ਜਾ ਸਕਦਾ ਹੈ ਆਨਲਾਈਨ ਅਪਲਾਈ ਤਰਨ ਤਾਰਨ, 10 ਅਗਸਤ : ਜਵਾਹਰ ਨਵੋਦਿਆ ਵਿਦਿਆਲਿਆ ਵੱਲੋਂ ਸਾਲ 2024-25 ਲਈ ਛੇਵੀਂ ਜਮਾਤ ਵਿਚ ਦਾਖਲੇ ਦੀ ਆਖਰੀ ਮਿਤੀ ਵਿਚ ਵਾਧਾ ਕਰਦੇ ਹੋਏ […]
Under Meri Mati, Mera Desh programme, tree-district youth officers will be appointed in all Gram Panchayats
Published on: 10/08/2023ਮੇਰੀ ਮਾਟੀ, ਮੇਰਾ ਦੇਸ਼ ਪ੍ਰੋਗਰਾਮ ਤਹਿਤ ਸਮੂਹ ਗ੍ਰਾਮ ਪੰਚਾਇਤਾਂ ਵਿੱਚ ਲਗਾਏ ਜਾਣਗੇ ਰੁੱਖ-ਜ਼ਿਲ੍ਹਾ ਯੂਥ ਅਫ਼ਸਰ ਤਰਨ ਤਰਨ, 09 ਅਗਸਤ : ਨਹਿਰੂ ਯੁਵਾ ਕੇਂਦਰ ਤਰਨਤਾਰਨ, ਭਾਰਤ ਸਰਕਾਰ ਦੇ ਯੁਵਕ ਮਾਮਲੇ ਅਤੇ ਖੇਡ ਮੰਤਰਾਲਾ ਵੱਲੋਂ ਬਾਬਾ ਦਾਰਾ ਮੱਲ ਵੈਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਅੱਜ ਜ਼ਿਲ੍ਹਾ ਯੂਥ ਅਫ਼ਸਰ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਪਿੰਡ ਮੰਡੀ ਦਾਸੂਵਾਲ, ਕਲੰਜਰ […]
The district level approval committee meeting was held under the chairmanship of the Deputy Commissioner regarding the clearance of incentive cases
Published on: 10/08/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਇੰਨਸੈਂਟਿਵ ਕੇਸਾਂ ਦੀ ਕਲੀਅਰੈਂਸ ਦੇਣ ਸਬੰਧੀ ਬਣੀ ਜਿਲਾ ਪੱਧਰੀ ਮਨਜ਼ੂਰੀ ਕਮੇਟੀ ਦੀ ਮੀਟਿੰਗ ਜਿਲੇ ਵਿਚ ਨਵੇਂ ਲੱਗਣ ਜਾ ਰਹੇ ਦੋ ਰਾਇਸ ਸ਼ੈਲਰਾ ਦਾ ਈ. ਡੀ. ਸੀ. ਕਰ 100 ਪ੍ਰਤੀਸ਼ਤ ਮੁਆਫ ਦੋ ਇਕਾਈਆਂ ਦੇ 20 ਲੱਖ ਰੁਪਏ ਦੇ ਫਰਾਈਟ ਸਬਸਿਡੀ ਦੇ ਕੇਸ ਪਾਸ […]
52000 hectare area brought under Basmati in District Tarn Tarn emphasizing on crop diversification-Deputy Commissioner
Published on: 10/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫਸਲੀ ਵਿੰਭਿਨਤਾ ‘ਤੇ ਜ਼ੋਰ ਦਿੰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਬਾਸਮਤੀ ਅਧੀਨ ਲਿਆਂਦਾ ਗਿਆ 52000 ਹੈਕਟੇਅਰ ਰਕਬਾ-ਡਿਪਟੀ ਕਮਿਸ਼ਨਰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਪਿਛਲੇ 5 ਸਾਲਾਂ ਦੌਰਾਨ ਕਿਸਾਨਾਂ ਨੂੰ ਸਬਸਿਡੀ ‘ਤੇ ਦਿੱਤੀਆਂ ਗਈਆਂ 6713 ਖੇਤੀ ਮਸ਼ੀਨਾਂ ਤਰਨ ਤਾਰਨ, 09 ਅਗਸਤ : ਸਾਲ 2023-24 ਵਿੱਚ ਫਸਲੀ ਵਿੰਭਿਨਤਾ […]
The Deputy District Education Officer reviewed the preparations for celebrating Independence Day
Published on: 10/08/2023ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਆਜ਼ਾਦੀ ਦਿਹਾੜਾ ਮਨਾਉਣ ਸਬੰਧੀ ਤਿਆਰੀਆਂ ਦਾ ਲਿਆ ਜਾਇਜ਼ਾ ਤਰਨ ਤਾਰਨ 8 ਅਗਸਤ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀਮਤੀ ਬਲਦੀਪ ਕੌਰ ਦੀ ਯੋਗ ਅਗਵਾਈ ਹੇਠ ਜ਼ਿਲ੍ਹਾ ਤਰਨ ਤਾਰਨ ਵਿੱਚ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਜ਼ਿਲਾ ਪੱਧਰੀ ਸਮਾਗਮ ਦੀਆਂ ਤਿਆਰੀਆਂ ਪੂਰੇ ਜੋਰਾਂ ਸ਼ੋਰਾਂ ਨਾਲ ਚਲ ਰਹੀਆਂ ਹਨ । 15 ਅਗਸਤ ਨੂੰ ਤਰਨ ਤਾਰਨ […]
Online quiz competition dedicated to Independence Day by the Election Commission on August 15
Published on: 10/08/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਜੇਤੂਆਂ ਨੂੰ 1500, 1200 ਅਤੇ 1000 ਰੁਪਏ ਦੇ ਇਨਾਮ ਕੀਤੇ ਜਾਣਗੇ ਤਕਸੀਮ ਤਰਨ ਤਾਰਨ, 08 ਅਗਸਤ : ਚੋਣ ਕਮਿਸ਼ਨ ਵਲੋਂ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਆਨਲਾਈਨ ਕੁਇਜ਼ ਮੁਕਾਬਲਾ 15 ਅਗਸਤ ਨੂੰ ਦੁਪਿਹਰ […]
Under the recruitment campaign conducted by the Punjab government to provide employment to the youth, the electricity department has given jobs to 3972 youth so far-Sr. Harbhajan Singh E. T.O
Published on: 10/08/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਦੇਣ ਲਈ ਚਲਾਈ ਜਾ ਰਹੀ ਭਰਤੀ ਮੁਹਿੰਮ ਤਹਿਤ ਬਿਜਲੀ ਵਿਭਾਗ ਵੱਲੋਂ ਹੁਣ ਤੱਕ 3972 ਨੌਜਵਾਨਾਂ ਨੂੰ ਦਿੱਤੀ ਗਈ ਨੌਕਰੀ-ਸ੍ਰ. ਹਰਭਜਨ ਸਿੰਘ ਈ. ਟੀ. ਓ. ਕੈਬਨਿਟ ਮੰਤਰੀ ਨੇ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਢੰਡ ਕਸੇਲ ਤੋਂ ਸਰਾਂਏ ਅਮਾਨਤ ਖਾਂ ਨੂੰ ਜਾਂਦੀ ਸੜਕ ਦੇ […]