Press Note

Filter by:
No Image

Training was conducted on the U-Win portal to be launched soon by the Health Department at the Government Senior Secondary School (Girls).

Published on: 12/07/2023

ਸਰਕਾਰੀ ਸੀਨੀਅਰ ਸਕੰਡਰੀ ਸਕੂਲ (ਕੁੜੀਆਂ) ਵਿਖੇ ਸਿਹਤ ਵਿਭਾਗ ਵੱਲੋਂ ਜਲਦ ਸ਼ੁਰੂ ਕੀਤੇ ਜਾਣ ਵਾਲੇ ਯੂ-ਵਿਨ ਪੋਰਟਲ ਬਾਰੇ ਟਰੇਨਿੰਗ ਕਰਵਾਈ ਗਈ ਤਰਨ ਤਾਰਨ 11 ਜੁਲਾਈ : ਜ਼ਿਲਾ ਤਰਨਤਾਰਨ ਦੇ ਸਿਵਲ ਸਰਜਨ, ਡਾ. ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਡਾ. ਵਰਿੰਦਰਪਾਲ ਕੌਰ ਜੀ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ, […]

No Image

The Deputy Commissioner ordered the people of the potentially affected villages to be taken to safe places as a precaution

Published on: 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ   ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਤੌਰ ਤੇ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਇਹਤਿਆਤ ਵਜੋਂ ਸੁਰੱਖਿਅਤ ਥਾਵਾਂ ‘ਤੇ ਪਹੁੰਚਾਉਣ ਦੇ ਹੁਕਮ   ਦਰਿਆਵਾਂ ਵਿਚ ਵਧਦੇ ਪਾਣੀ ਦੇ ਪੱਧਰ ਦੇ ਮੱਦੇਨਜ਼ਰ ਲਿਆ ਫੈਸਲਾ   ਫਲੱਡ ਐਕਸ਼ਨ ਪਲਾਨ ਨੂੰ ਲੋੜ ਮੁਤਾਬਿਕ ਲਾਗੂ ਕਰਨ ਲਈ ਅਧਿਕਾਰੀਆਂ/ਕਰਮਚਾਰੀਆਂ ਨੂੰ ਚੌਕਸ ਰਹਿਣ ਦੇ […]

No Image

The Punjab government stood with the people on the occasion of this natural calamity

Published on: 11/07/2023

ਪੰਜਾਬ ਸਰਕਾਰ ਇਸ ਕੁਦਰਤੀ ਆਫ਼ਤ ਮੌਕੇ ਲੋਕਾਂ ਨਾਲ ਖੜ੍ਹੀ   ਪੱਟੀ, 10 ਜੁਲਾਈ : ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਦੇ ਮੱਦੇਨਜ਼ਰ ਸੂਬੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਥਿਤੀ ਦਾ ਤੁਰੰਤ ਜਾਇਜ਼ਾ ਲੈਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ […]

No Image

Due to the efforts of the administration, the water level in the power grid of Naushera and Deu Bath decreased.

Published on: 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ   ਪ੍ਰਸ਼ਾਸ਼ਨ ਦੇ ਯਤਨਾਂ ਸਦਕਾ ਨੌਸ਼ਹਿਰਾ ਅਤੇ ਦਿਊ ਬਾਠ ਦੇ ਪਾਵਰ ਗਰਿੱਡ ਵਿੱਚ ਭਰੇ ਪਾਣੀ ਦਾ ਪੱਧਰ ਘਟਿਆ ਵਧੀਕ ਡਿਪਟੀ ਕਮਿਸ਼ਨਰ ਅਮਨਿੰਦਰ ਕੌਰ ਖੁਦ ਕਰ ਰਹੇ ਪ੍ਰਬੰਧਾਂ ਦੀ ਸਮੀਖਿਆ, ਪੰਪਾਂ ਰਾਹੀਂ ਵੀ ਕੀਤੀ ਜਾਵੇਗੀ ਪਾਣੀ ਦੀ ਨਿਕਾਸੀ ਬੋਰੀਆਂ ਦੇ ਬੰਨ੍ਹ ਲਗਾ ਕੇ ਭਵਿੱਖ ਵਿੱਚ ਬਾਹਰੋਂ ਪੈਣ ਵਾਲੇ ਪਾਣੀ […]

No Image

Cabinet Minister Shri. Laljit Singh Bhullar and Deputy Commissioner held an emergency meeting with village sarpanches and important persons in view of the serious flood situation in the district.

Published on: 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿੱਚ ਹੜ੍ਹਾਂ ਦੀ ਬਣੀ ਗੰਭੀਰ ਸਥਿਤੀ ਦੇ ਮੱਦੇਨਜ਼ਰ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਕਤੀਆਂ ਨਾਲ ਹੰਗਾਮੀ ਮੀਟਿੰਗ ਹੜ੍ਹਾਂ ਦੀ ਜ਼ਿਆਦਾ ਮਾਰ ਹੇਠ ਆਉਣ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਜਾਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ […]

No Image

Disability certificates issued by the government for 21 types of disabilities

Published on: 11/07/2023

ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨਤਾਰਨ ਸਰਕਾਰ ਵੱਲੋਂ 21 ਕਿਸਮਾਂ ਦੀ ਦਿਵਿਆਂਗਤਾ ਲਈ ਜਾਰੀ ਕੀਤਾ ਜਾਂਦੇ ਦਿਵਿਆਂਗਤਾ ਸਰਟੀਫਿਕੇਟ ਨੇੜਲੇ ਸੇਵਾ ਕੇਂਦਰ ਜਾਂ ਵੈਬਸਾਈਟ ਜਰੀਏ ਕੀਤਾ ਜਾ ਸਕਦੇ ਅਪਲਾਈ-ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸਰਕਾਰੀ ਸਕੀਮਾਂ ਦਾ ਲਾਹਾ ਲੈਣ ਲਈ ਦਿਵਿਆਂਗਤਾ ਸਰਟੀਫਿਕੇਟ ਲਾਜ਼ਮੀ ਤਰਨਤਾਰਨ 10, ਜੁਲਾਈ: ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ […]

No Image

The Department of Employment, Skill Development and Training, Punjab will conduct a webinar “Flight of Desires” on July 12 through a live Facebook session.

Published on: 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਪੰਜਾਬ ਵੱਲੋਂ 12 ਜੁਲਾਈ ਨੂੰ ਲਾਈਵ ਫੈਸਬੁਕ ਸ਼ੈਸ਼ਨ ਰਾਹੀਂ ਕੀਤਾ ਜਾਵੇਗਾ ਵੈਬੀਨਾਰ “ਖੁਆਇਸ਼ਾਂ ਦੀ ਉਡਾਨ” ਦਾ ਆਯੋਜਨ “ਭਾਰਤੀ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਅਰਧ ਸੈਨਿਕ ਬਲਾਂ ਅਤੇ ਪੰਜਾਬ ਪੁਲਿਸ ਵਿੱਚ ਕੈਰੀਅਰ ਦੇ ਦ੍ਰਿਸ਼ਟੀਕੋਣ-ਮੌਕੇ ਅਤੇ ਚੁਣੌਤੀਆਂ” ਹੋਵੇਗਾ ਵੈਬੀਨਾਰ ਦਾ ਵਿਸ਼ਾ   ਤਰਨ ਤਾਰਨ, […]

No Image

Deputy Commissioner Mrs. Baldeep Kaur held a high level meeting to review the preparations for flood prevention

Published on: 11/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ ਤਰਨ ਤਾਰਨ, 10 ਜੁਲਾਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀਮਤੀ […]

No Image

The Additional Deputy Commissioner went to the spot and took stock of the critical situation caused by the inundation of rainwater in the grid constructed at Naushera Pannuan.

Published on: 10/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਧੀਕ ਡਿਪਟੀ ਕਮਿਸ਼ਨਰ ਨੇ ਨੌਸ਼ਹਿਰਾ ਪੰਨੂਆਂ ਵਿਖੇ ਬਣੇ ਗਰਿੱਡ ਵਿੱਚ ਮੀਂਹ ਦਾ ਪਾਣੀ ਭਰਨ ਕਾਰਨ ਬਣੀ ਗੰਭੀਰ ਸਥਿਤੀ ਦਾ ਮੌਕੇ ‘ਤੇ ਜਾ ਕੇ ਲਿਆ ਜ਼ਾਇਜਾ ਸਬੰਧਿਤ ਅਧਿਕਾਰੀਆਂ ਨੂੰ ਗਰਿੱਡ ਵਿੱਚੋਂ ਪਾਣੀ ਦੀ ਤੁਰੰਤ ਨਿਕਾਸੀ ਲਈ ਲੋੜੀਂਦੇ ਕਦਮ ਚੁੱਕੇ ਜਾਣ ਦੇ ਦਿੱਤੇ ਆਦੇਸ਼ ਤਰਨ ਤਾਰਨ, 09 ਜੁਲਾਈ : ਵਧੀਕ […]

No Image

Cabinet Minister Shri. Laljit Singh Bhullar visited the flood affected areas of Halka Patti

Published on: 10/07/2023

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕੈਬਨਿਟ ਮੰਤਰੀ ਸ੍ਰ. ਲਾਲਜੀਤ ਸਿੰਘ ਭੁੱਲਰ ਵੱਲੋਂ ਹਲਕਾ ਪੱਟੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਪੰਜਾਬ ਸਰਕਾਰ ਵੱਲੋਂ ਹੜ੍ਹਾਂ ਵਰਗੀ ਹਰ ਸਥਿਤੀ ਨਾਲ ਨਜਿੱਠਣ ਲਈ ਕੀਤੇ ਗਏ ਪੂਰੇ ਪ੍ਰਬੰਧ ਜ਼ਿਲ੍ਹਾ ਪ੍ਰਸ਼ਾਸ਼ਨ ਤਰਨ ਤਾਰਨ ਨੂੰ ਪਾਣੀ ਨਾਲ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀ ਹਰ ਤਰ੍ਹਾਂ ਨਾਲ ਮੱਦਦ ਕਰਨ ਦੇ ਦਿੱਤੇ […]