Free spectacles distributed by Health Department to school students and senior citizens: Civil Surgeon Dr. Gurpreet Singh Roy
Published on: 28/01/2025ਸਿਹਤ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਅਤੇ ਬਜ਼ੁਰਗਾਂ ਲਈ ਵੰਡੀਆਂ ਗਈਆਂ ਮੁਫਤ ਐਨਕਾਂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਤਰਨ ਤਾਰਨ ਜਨਵਰੀ 28: ਜ਼ਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲਾ ਹਸਪਤਾਲ ਤਰਨ ਤਾਰਨ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਸਰਬਜੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹੇ […]
MorePunjab government’s special campaign to join the army starting from 03 February
Published on: 28/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਪੰਜਾਬ ਸਰਕਾਰ ਦਾ ਫੌਜ਼ ਵਿੱਚ ਭਰਤੀ ਹੋਣ ਲਈ ਵਿਸ਼ੇਸ਼ ਉਪਰਾਲਾ 03 ਫਰਵਰੀ ਤੋ ਸ਼ੁਰੂ ਤਰਨ ਤਾਰਨ, 28 ਜਨਵਰੀ ਗਰੁਪ ਕੈਪਟਨ ਦਵਿੰਦਰ ਸਿੰਘ ਢਿੱਲੋਂ (ਰਿਟਾ), ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਜੀ ਨੇ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ.ਐਸ.ਐਫ. ਆਈ.ਟੀ.ਬੀ.ਪੀ. ਸੀ.ਆਰ.ਪੀ.ਐਫ. ਸੀ.ਆਈ.ਐਸ.ਐਫ ਵਿੱਚ ਭਰਤੀ ਹੋਣ ਲਈ […]
MoreThe program of improvement of votes for the general elections of the Municipal Council has started
Published on: 27/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ ਉਪ ਮੰਡਲ ਮੈਜਿਸਟਰੇਟ ਦਫਤਰ ਤਰਨ ਤਾਰਨ ਅਤੇ ਦਫਤਰ ਨਗਰ ਕੌਂਸਲ ਵਿਖੇ 03 ਫਰਵਰੀ ਤੱਕ ਦਾਇਰ ਕੀਤੇ ਜਾ ਸਕਦੇ ਹਨ ਦਾਅਵੇ ਤੇ ਇਤਰਾਜ਼ ਤਰਨ ਤਾਰਨ, 27 ਜਨਵਰੀ: ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ […]
MoreDuring the district level function organized on the occasion of Republic Day, Cabinet Minister Mr. Gurmeet Singh Khudian hoisted the national flag.
Published on: 27/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਗਣਤੰਤਰ ਦਿਵਸ ਮੌਕੇ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਨੇ ਲਹਿਰਾਇਆ ਰਾਸ਼ਟਰੀ ਝੰਡਾ ਕੈਬਨਿਟ ਮੰਤਰੀ ਵੱਲੋਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਵਿਸ਼ੇਸ਼ ਤੌਰ ’ਤੇ ਕੀਤਾ ਗਿਆ ਸਨਮਾਨਿਤ ਵੱਖ-ਵੱਖ ਵਿਭਾਗਾਂ ਵੱਲੋਂ ਕੱਢੀਆਂ ਗਈਆਂ ਝਾਕੀਆਂ ਵੀ ਬਣੀਆਂ ਖਿੱਚ ਦਾ ਕੇਂਦਰ ਵੱਖ-ਵੱਖ […]
MoreThe purpose of National Voter’s Day is to make people aware of the importance of the right to vote – District Election Officer
Published on: 27/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ-ਜ਼ਿਲਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਸੀ੍ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ ਪਹਿਲੀ ਵਾਰ ਰਜਿਸਟਰਡ ਹੋਏ ਨੌਜਵਾਨ ਵੋਟਰਾਂ ਨੂੰ ਵੰਡੇ ਗਏ ਐਪਿਕ ਕਾਰਡ ਤਰਨ ਤਾਰਨ, 25 ਜਨਵਰੀ : ਭਾਰਤੀ ਚੋਣ ਕਮਿਸ਼ਨ […]
MoreThe purpose of National Voter’s Day is to make people aware of the importance of the right to vote – District Election Officer
Published on: 27/01/2025ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਵੋਟਰ ਦਿਵਸ ਦਾ ਉਦੇਸ਼ ਲੋਕਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ ਤੋਂ ਜਾਣੂ ਕਰਵਾਉਣਾ-ਜ਼ਿਲਾ ਚੋਣ ਅਫ਼ਸਰ ਡਿਪਟੀ ਕਮਿਸ਼ਨਰ ਸੀ੍ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਵੋਟਰ ਦਿਵਸ ਪਹਿਲੀ ਵਾਰ ਰਜਿਸਟਰਡ ਹੋਏ ਨੌਜਵਾਨ ਵੋਟਰਾਂ ਨੂੰ ਵੰਡੇ ਗਏ ਐਪਿਕ ਕਾਰਡ ਤਰਨ ਤਾਰਨ, 25 ਜਨਵਰੀ : ਭਾਰਤੀ ਚੋਣ ਕਮਿਸ਼ਨ […]
MoreThe program of correction of votes for the general elections of the Municipal Council has started – Deputy Commissioner
Published on: 27/01/2025ਵਿਸ਼ਾ : ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਵਿਚ ਸ਼ਾਮਿਲ ਹੋਣ ਲਈ ਨਿੱਘਾ ਸੱਦਾ। ਸ੍ਰੀ ਮਾਨ ਜੀ, ਬੇਨਤੀ ਹੈ ਕਿ ਮਿਤੀ 26 ਜਨਵਰੀ 2025 ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਪੁਲਿਸ ਲਾਈਨ ਗਰਾਊਂਡ ਤਰਨ ਤਾਰਨ ਵਿਖੇ ਮਨਾਇਆ ਜਾ ਰਿਹਾ ਹੈ। ਇਸ ਮੌਕੇ ਮਾਣਯੋਗ ਸ੍ਰੀ ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ, ਪੰਜਾਬ ਸਵੇਰੇ 9:58 ਵਜੇ […]
MoreThe program of correction of votes for the general elections of the Municipal Council has started – Deputy Commissioner
Published on: 27/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਨਗਰ ਕੌਂਸਲ ਦੀਆਂ ਆਮ ਚੋਣਾਂ ਲਈ ਵੋਟਾਂ ਦੀ ਸੁਧਾਈ ਦਾ ਪ੍ਰੋਗਰਾਮ ਸ਼ੁਰੂ – ਡਿਪਟੀ ਕਮਿਸ਼ਨਰ ਤਰਨ ਤਾਰਨ, 25 ਜਨਵਰੀ ਮਾਨਯੋਗ ਰਾਜ ਚੋਣ ਕਮਿਸ਼ਨ ਦੇ ਆਦੇਸ਼ਾਂ ਅਤੇ ਡਿਪਟੀ ਕਮਿਸ਼ਨਰ-ਕਮ -ਜਿਲ੍ਹਾ ਚੋਣ ਅਫਸਰ ਤਰਨ ਤਾਰਨ ਸ਼੍ਰੀ ਰਾਹੁਲ ਦੀਆਂ ਹਦਾਇਤਾਂ ਅਨੁਸਾਰ ਮਿਤੀ 20 ਜਨਵਰੀ 2025 ਨੂੰ ਨਗਰ ਕੌਂਸਲ ਤਰਨ ਤਾਰਨ ਦੀਆਂ […]
MoreOn the occasion of National Voter’s Day, a district level event will be held at Sir Guru Arjan Dev Government College, Tarn Taran on January 25.
Published on: 27/01/2025ਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਸੀ੍ ਗੂਰੂ ਅਰਜਨ ਦੇਵ ਸਰਕਾਰੀ ਕਾਲਜ ਤਰਨ ਤਾਰਨ ਵਿਖੇ ਹੋਵੇਗਾ ਜ਼ਿਲ੍ਹਾ ਪੱਧਰੀ ਸਮਾਗਮ ਤਰਨ ਤਾਰਨ, 24 ਜਨਵਰੀ : ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2025 ਨੂੰ 15ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਤਰਨ ਤਾਰਨ ਵਿੱਚ […]
MoreConducted one day seminar to educate and encourage to follow road safety rules
Published on: 24/01/2025ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਲਈ ਸਿੱਖਿਅਤ ਅਤੇ ਉਤਸ਼ਾਹਿਤ ਕਰਨ ਲਈ ਕੀਤਾ ਗਿਆ ਇੱਕ ਰੋਜ਼ਾ ਸੈਮੀਨਾਰ ਦਾ ਆਯੋਜਨ ਤਰਨ ਤਾਰਨ 24 ਜਨਵਰੀ ਨਹਿਰੂ ਯੁਵਾ ਕੇਂਦਰ ਤਰਨ ਤਾਰਨ, ਮਾਈ ਯੂਥ ਇੰਡੀਆ ਵਿਭਾਗ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ, ਭਾਰਤ ਸਰਕਾਰ ਵੱਲੋਂ ਟ੍ਰੈਫਿਕ ਪੁਲਿਸ ਕਮਿਸ਼ਨਰ, ਤਰਨ ਤਾਰਨ ਦੇ ਸਹਿਯੋਗ ਨਾਲ […]
More