Mrs. Baldeep Kaur I.A.S. assumed the post as Deputy Commissioner Tarn Taran
Published on: 20/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸ਼੍ਰੀਮਤੀ ਬਲਦੀਪ ਕੌਰ ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲਿਆ ਲੋਕਾਂ ਦੀਆਂ ਸ਼ਿਕਾਇਤਾਂ ਤੇ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇਗਾਸ਼੍ਰੀਮਤੀ ਬਲਦੀਪ ਕੌਰ ਤਰਨ ਤਾਰਨ, 19 ਜੂਨ : ਸ਼੍ਰੀਮਤੀ ਬਲਦੀਪ ਕੌਰ, ਆਈ. ਏ. ਐੱਸ. ਨੇ ਡਿਪਟੀ ਕਮਿਸ਼ਨਰ ਤਰਨ ਤਾਰਨ ਵਜੋਂ ਅਹੁਦਾ ਸੰਭਾਲ […]
MoreFarmers who do direct sowing of paddy will get the benefit of Rs 1500 per acre subsidy from the Punjab government-Dr. Harpal Singh Pannu Farmers to give preference to direct sowing of paddy – Chief Agriculture Officer
Published on: 20/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨਤਾਰਨ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਾ ਲਾਭ ਮਿਲੇਗਾ-ਡਾ. ਹਰਪਾਲ ਸਿੰਘ ਪੰਨੂ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਨ ਨੂੰ ਦੇਣ ਤਰਜੀਹ-ਮੁੱਖ ਖੇਤੀਬਾੜੀ ਅਫ਼ਸਰ ਤਰਨਤਾਰਨ, 17 ਜੂਨ : ਮੁੱਖ ਖੇਤੀਬਾੜੀ ਅਫਸਰ ਡਾ. ਹਰਪਾਲ ਸਿੰਘ ਪੰਨੂ ਨੇ ਦੱਸਿਆ ਕਿ ਪੰਜਾਬ ਸਰਕਾਰ […]
MorePunjab government started camp for free preparation of physical and written paper for youth
Published on: 20/06/2023ਪੰਜਾਬ ਸਰਕਾਰ ਵੱਲੋਂ ਯੁਵਕਾਂ ਦੀ ਫਿਜ਼ੀਕਲ ਅਤੇ ਲਿਖਤੀ ਪੇਪਰ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਤਰਨਤਾਰਨ 16 ਜੂਨ: ਸੀ ਪਾਈਟ ਕੈਂਪ, ਪੱਟੀ ( ਤਰਨਤਾਰਨ ) ਦੇ ਕੈਂਪ ਇੰਨਚਾਰਜ ਸ਼੍ਰੀ ਨਵਯੋਧ ਸਿੰਘ ਨੇ ਇਹ ਜਾਣਕਾਰੀ ਦਿੱਤੀ ਹੈ ਕਿ ਸੀ ਪਾਈਟ ਕੈਂਪ, ਪੱਟੀ ਵਿਖੇ ਜੋ ਯੁਵਕ ਫੌਜ਼, ਸੀ ਆਰ ਪੀ ਐਫ਼, ਬੀ […]
MorePlacement camp being organized on June 19 by District Bureau of Employment and Enterprises , Tarn Taran
Published on: 20/06/2023ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ 19 ਜੂਨ ਨੂੰ ਲਗਾਇਆ ਜਾ ਰਿਹਾ ਪਲੇਸਮੈਂਟ ਕੈਂਪ ਤਰਨਤਾਰਨ 16 ਜੂਨ: ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਵਧੀਕ ਡਿਪਟੀ ਕਮਿਸ਼ਨਰ(ਵਿ.)-ਕਮ-ਸੀ.ਈ.ੳ. ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਜੀ ਦੀ ਰਹਿਨੁਮਾਈ ਹੇਠ ਮਿਤੀ 19 ਜੂਨ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ […]
MoreMrs. Pratima Arora, Chief Judicial Magistrate-cum-Secretary, District Legal Services Authority, Tarn Taran held a meeting with the members of Rice Mill Association of District Tarn Taran.
Published on: 16/06/2023ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ਼ ਜੁਡੀਸ਼ੀਅਲ ਮੈਜੀਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਦੇ ਰਾਈਸ ਮਿੱਲ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਤਰਨ ਤਾਰਨ, 13 ਜੂਨ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ […]
MoreThe raid was conducted under the campaign to prevent child labor and child begging
Published on: 16/06/2023ਬਾਲ ਮਜਦੂਰੀ ਅਤੇ ਬਾਲ ਭਿਖਿਆ ਰੋਕੂ ਮੁਹਿੰਮ ਤਹਿਤ ਕੀਤੀ ਗਈ ਛਾਪੇਮਾਰੀ ਤਰਨ ਤਾਰਨ, 13 ਜੂਨ : ਸ਼੍ਰੀ ਸੰਦੀਪ ਰਿਸ਼ੀ ਆਈ.ਏ.ਐਸ. ਡਿਪਟੀ ਕਮਿਸ਼ਨਰ ਤਰਨਤਾਰਨ ਦੇ ਹੁਕਮਾਂ ਅਨੁਸਾਰ ਬਾਲ ਮਜਦੂਰੀ ਅਤੇ ਬਾਲ ਭਿਖਿਆ ਰੋਕੂ ਮੁਹਿੰਮ ਅਧੀਨ ਜਿਲ੍ਹੇ ਵਿੱਚ ਵੱਖ-ਵੱਖ ਬਜ਼ਾਰਾਂ ਵਿੱਚ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫਸਰ ਤਰਨਤਾਰਨ ਦੀ ਅਗਵਾਈ ਹੇਠ ਛਾਪੇਮਾਰੀ ਕੀਤੀ ਗਈI ਇਹ ਛਾਪੇਮਾਰੀ […]
MoreChief Judicial Magistrate-cum-Secretary, District Legal Services Authority, Tarn Taran held a meeting with the NGOs running in District Tarn Taran
Published on: 16/06/2023ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਜ਼ਿਲ੍ਹਾ ਤਰਨ ਤਾਰਨ ਵਿੱਚ ਚੱਲ ਰਹੇ NGOs ਸੰਸਥਾਵਾਂ ਨਾਲ ਕੀਤੀ ਗਈ ਮੀਟਿੰਗ ਤਰਨ ਤਾਰਨ, 13 ਜੂਨ : ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਦੀ ਅਗਵਾਈ ਹੇਠ ਜ਼ਿਲ੍ਹਾ […]
MoreMeeting of the Under Trial Review Committee under the guidance of the Secretary District Legal Services Authority as per the direction of the District and Sessions Judge.
Published on: 13/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਗਵਾਈ ਹੇਠ ਅੰਡਰ ਟਰਾਈਲ ਰੀਵਿਊ ਕਮੇਟੀ ਦੀ ਮੀਟਿੰਗ ਤਰਨ ਤਾਰਨ, 12 ਜੂਨ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀਮਤੀ ਪ੍ਰਿਆ ਸੂਦ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀਮਤੀ ਪ੍ਰਤਿਮਾ ਅਰੋੜਾ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, […]
MoreDistrict Level Meeting under G-20 Foundation Literacy and Numeracy
Published on: 13/06/2023ਜੀ-20 ਫਾਊਂਡੇਸ਼ਨ ਸਾਖਰਤਾ ਅਤੇ ਸੰਖਿਆ ਅਧੀਨ ਜ਼ਿਲ੍ਹਾ ਪੱਧਰੀ ਮੀਟਿੰਗ ਤਰਨ ਤਾਰਨ 09 ਜੂਨ – ਭਾਰਤ ਸਰਕਾਰ ਦੁਆਰਾ ਸ਼ੁਰੂ ਕੀਤੇ ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਗਿਆਨ ਮਿਸ਼ਨ ਨੂੰ ਆਮ ਲੋਕਾਈ ਤੇ ਭਾਈਚਾਰੇ ਤੱਕ ਪਹੁੰਚਾਉਣ ਲਈ ਅੱਜ ਜਿਲ੍ਹਾ ਪੱਧਰੀ ਆਫਲਾਈਨ “ਜੀ-20 ਫਾਊਂਡੇਸ਼ਨ ਸਾਖਰਤਾ ਤੇ ਸੰਖਿਆ ਨੂੰ ਯਕੀਨੀ ਬਣਾਉਣ ਲਈ ਇਕ ਜਰੂਰੀ ਮੀਟਿੰਗ ਜਿਲ੍ਹਾ ਸਿੱਖਿਆ ਅਫਸਰ (ਐਲੀ:) […]
MoreDistrict and Sessions Judge Tarn Taran organized a medical camp at Sub Jail Patti.
Published on: 09/06/2023ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ, ਵੱਲੋਂ ਸਬ ਜੇਲ੍ਹ ਪੱਟੀ ਵਿਖੇ ਮੈਡੀਕਲ ਕੈਂਪ ਦਾ ਆਯੋਜਨ ਕਰਵਾਇਆ ਗਿਆ। ਤਰਨ ਤਾਰਨ, : 08 ਜੂਨ ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ, ਦੇ ਨਾਲ ਸ਼੍ਰੀਮਤੀ ਪ੍ਰਤਿਮਾ ਅਰੋੜਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਅਤੇ ਸ਼੍ਰੀਮਤੀ ਸ਼ਿਲਪਾ, ਚੀਫ ਜੁਡੀਸ਼ੀਅਲ ਮੈਜੀਸਟ੍ਰੇਟ, […]
More