Press Note
On the occasion of Baba Bodla Shah’s Annual Jod Mela, Cabinet Minister Sir Harbhajan Singh ETO arrived specially
Published on: 06/06/2023ਬਾਬਾ ਬੋਦਲਾ ਸ਼ਾਹ ਦੇ ਸਲਾਨਾ ਜੋੜ ਮੇਲੇ ਮੌਕੇ ਕੈਬਨਿਟ ਮੰਤਰੀ ਸੀ੍ ਹਰਭਜਨ ਸਿੰਘ ਈਟੀਓ ਵਿਸ਼ੇਸ਼ ਤੌਰ ‘ਤੇ ਪੁੱਜੇ ਉਘੇ ਸਮਾਜ ਸੇਵੀ ਜੋਸ਼ਨ ਨੇ ਇਲਾਕੇ ਦੀਆਂ ਸਮੱਸਿਆਂਵਾਂ ਸਬੰਧੀ ਦਿੱਤਾ ਮੰਗ ਪੱਤਰ ਖਡੂਰ ਸਾਹਿਬ, (ਤਰਨ ਤਾਰਨ), 03 ਜੂਨ : ਇਥੋਂ ਨੇੜਲੇ ਪਿੰਡ ਬੋਦਲ ਕੀੜੀ ਵਿਖੇ ਬਾਬਾ ਬੋਦਲਾ ਸ਼ਾਹ ਦਾ ਸਾਲਾਨਾ ਜੋੜ ਮੇਲਾ ਪ੍ਰਬੰਧਕ ਬਾਬਾ ਕਾਲੇ ਸ਼ਾਹ ਦੀ […]
World Bicycle Day was celebrated under the chairmanship of Madam Jasleen Kaur
Published on: 06/06/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ਵਿਸ਼ਵ ਸਾਈਕਲ ਦਿਵਸ ਤਰਨ ਤਾਰਨ, 03 ਜੂਨ : ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਜ਼ਿਲ੍ਹਾ ਖੇਡ ਵਿਭਾਗ ਦੇ ਸਹਿਯੋਗ ਨਾਲ ਮੈਡਮ ਜਸਲੀਨ ਕੌਰ ਦੀ ਪ੍ਰਧਾਨਗੀ ਹੇਠ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ | ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮੈਡਮ ਜਸਲੀਨ ਕੌਰ […]
MLA Dr. Special meeting with officials regarding progress of liquid waste management, solid waste management projects by Kashmir Singh Sohal.
Published on: 06/06/2023ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਤਰਲ ਕੂੜਾ ਪ੍ਰਬੰਧਨ, ਠੋਸ ਕੂੜਾ ਪ੍ਰਬੰਧਨ ਪ੍ਰੋਜੇਕਟਾਂ ਦੀ ਪ੍ਰਗਤੀ ਸੰਬਧੀ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਤਰਨ ਤਾਰਨ, 03 ਜੂਨ : ਹਲਕਾ ਵਿਧਾਇਕ ਤਰਨ ਤਾਰਨ ਡਾ. ਕਸ਼ਮੀਰ ਸਿੰਘ ਸੋਹਲ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਤੇ ਰੂਲਰ ਡਿਵੈਲਪਮੈਂਟ ਦੇ ਸਾਂਝੇ ਯਤਨਾਂ ਨਾਲ […]
Mr. Surinder Kumar assumed the post of Deputy District Education Officer Elementary Tarn Taran
Published on: 06/06/2023ਸ੍ਰੀ ਸੁਰਿੰਦਰ ਕੁਮਾਰ ਨੇ ਸੰਭਾਲਿਆ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਦਾ ਅਹੁਦਾ ਤਰਨ ਤਾਰਨ 2 ਜੂਨ : ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੀਆਂ ਲੋਕ ਹਿਤ ਵਿੱਚ ਬਦਲੀਆਂ ਦੌਰਾਨ ਪ੍ਰਿੰਸੀਪਲ ਸ੍ਰੀ ਸੁਰਿੰਦਰ ਕੁਮਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝਾਮਕੇ ਖੁਰਦ ਨੂੰ ਬਤੌਰ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨ ਤਾਰਨ ਨਿਯੁਕਤ ਕੀਤਾ ਗਿਆ । […]
Anti Malaria Month launched in Block Sursingh
Published on: 06/06/2023ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਕੀਤੀ ਗਈ ਸ਼ੁਰੂਆਤ ਤਰਨਤਾਰਨ 2 ਜੂਨ : ਸਿਵਲ ਸਰਜਨ, ਡਾ.ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. ਕੁੱਲਤਾਰ ਸਿੰਘ ਜੀ ਦੀ ਯੋਗ ਅਗਵਾਈ ਹੇਠ ਬਲਾਕ ਸੁਰਸਿੰਘ ਦੇ ਵਿੱਚ ਐਂਟੀ ਮਲੇਰੀਆ ਮਹੀਨੇ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਸਿਵਲ ਸਰਜਨ, […]
Wheat procurement process completed in District Tarn Taran-Deputy Commissioner
Published on: 06/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਮੁਕੰਮਲ-ਡਿਪਟੀ ਕਮਿਸ਼ਨਰ ਸੀਜ਼ਨ ਦੌਰਾਨ ਜ਼ਿਲ੍ਹੇ ਵਿੱਚ 7,42,654 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1548 ਕਰੋੜ 58 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 01 ਜੂਨ : ਜ਼ਿਲ੍ਹਾ ਤਰਨ ਤਾਰਨ ਵਿੱਚ ਇਸ ਸੀਜ਼ਨ ਦੌਰਾਨ […]
Legal prohibition on sale and consumption of tobacco products within 100 yards radius of public places and educational institutions-Civil Surgeon
Published on: 01/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਨਤਕ ਥਾਵਾਂ ਅਤੇ ਵਿੱਦਿਅਕ ਅਦਾਰਿਆਂ ਦੇ 100 ਗਜ਼ ਦੇ ਘੇਰੇ ਅੰਦਰ ਤੰਬਾਕੂ ਪਦਾਰਥਾਂ ਦੀ ਵਿਕਰੀ ਤੇ ਸੇਵਨ ‘ਤੇ ਕਾਨੂੰਨੀ ਮਨਾਹੀ-ਸਿਵਲ ਸਰਜਨ ਤਰਨ ਤਾਰਨ, 31 ਮਈ : ਸਿਵਲ ਸਰਜਨ ਤਰਨ ਤਾਰਨ ਡਾ: ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਅੱਜ ਐਂਟੀ ਤੰਬਾਕੂ ਅਵੇਰਨੈਸ ਸੈਮੀਨਾਰ ਲਗਾਇਆ ਗਿਆ ਹੈ, ਜਿਸ ਵਿੱਚ ਤਰਨ […]
World No Tobacco Day was celebrated with great enthusiasm at Government Senior Secondary School Narli
Published on: 01/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰਲੀ ਵਿਖੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ ਵਿਸ਼ਵ ਤੰਬਾਕੂ ਰਹਿਤ ਦਿਵਸ ਤਰਨ ਤਾਰਨ, 31 ਮਈ : ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਜ਼ਿਲਾ ਨੋਡਲ ਅਫਸਰ ਡਾ. ਸੁਖਜਿੰਦਰ ਸਿੰਘ ਗੋਰਾਇਆ ਦੇ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫਸਰ, ਸੁਰਸਿੰਘ ਡਾ. […]
Nehru Yuva Kendra Tarn Taran organized “Catch the Rain” program in Government School Sheron
Published on: 01/06/2023Nehru Yuva Kendra Tarn Taran organized “Catch the Rain” program in Government School Sheron Tarn Taran, 31 May: Nehru Yuva Kendra Tarn Taran, Government of India Ministry of Youth Affairs and Sports organized “catch the Rain” program in Government School Sheron under the leadership of District Youth Officer Madam Jasleen Kaur. Madam Jasleen Kaur, […]
The Deputy Commissioner held a meeting with the District Task Force to celebrate Child Labor and Child Begging Prevention Month
Published on: 01/06/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜਿਲ੍ਹਾ ਟਾਸਕ ਫੋਰਸ ਨਾਲ ਕੀਤੀ ਮੀਟਿੰਗ ਬਾਲ ਮਜ਼ਦੂਰੀ ਅਤੇ ਬਾਲ ਭਿੱਖਿਆ ਰੋਕੂ ਮਹੀਨਾ ਮਨਾਉਣ ਲਈ ਜ਼ਿਲ੍ਹਾ ਪੱਧਰ ‘ਤੇ ਬਣਾਇਆ ਗਿਆ ਐਕਸ਼ਨ ਪਲਾਨ ਤਰਨ ਤਾਰਨ, 31 ਮਈ : ਡਿਪਟੀ ਕਮਿਸ਼ਨਰ ਤਰਨਤਾਰਨ ਸ਼੍ਰੀ ਸੰਦੀਪ ਰਿਸ਼ੀ ਆਈ. ਏ. ਐੱਸ. […]