To avail the benefits of Pradhan Mantri Kisan Samman Yojana, it is necessary to register land information on the portal – Chief Agriculture Officer
Published on: 25/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਯੋਜਨਾ ਦਾ ਲਾਭ ਲੈਣ ਲਈ ਪੋਰਟਲ `ਤੇ ਜ਼ਮੀਨ ਦੀ ਜਾਣਕਾਰੀ ਦਰਜ ਕਰਵਾਉਣਾ ਜ਼ਰੂਰੀ-ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ, 24 ਮਈ : ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਡਾ. ਹਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈਣ ਲਈ ਲਾਭਪਾਤਰੀ […]
MoreThe pre-recruitment course for joining the army will start from June 06-District Defense Services Welfare Officer
Published on: 24/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਫੌਜ ਵਿੱਚ ਭਰਤੀ ਹੋਣ ਲਈ ਪ੍ਰੀ-ਰਿਕਰੂਟਮੈਂਟ ਕੋਰਸ 06 ਜੂਨ ਤੋਂ ਹੋਵੇਗਾ ਸ਼ੁਰੂ-ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ ਤਰਨ ਤਾਰਨ, 24 ਮਈ : ਜਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫਸਰ, ਤਰਨ ਤਾਰਨ ਕਮਾਂਡਰ ਬਲਜਿੰਦਰ ਸਿੰਘ ਵਿਰਕ (ਰਿਟਾਇਰਡ) ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਆਰਮੀ, ਨੇਵੀ, ਏਅਰ ਫੋਰਸ, ਬੀ. ਐੱਸ. ਐੱਫ, ਆਈ. ਟੀ. […]
MoreInspection of arsenic free water plants by central team at District Tarn Tarn
Published on: 24/05/2023ਜਿਲ੍ਹਾ ਤਰਨ ਤਾਰਨ ਵਿਖੇ ਕੇਂਦਰੀ ਟੀਮ ਵੱਲੋਂ ਕੀਤਾ ਗਿਆ ਆਰਸੈਨਿਕ ਮੁਕਤ ਪਾਣੀ ਵਾਲੇ ਪਲਾਂਟਾਂ ਦਾ ਨਿਰੀਖਣ ਤਰਨ ਤਾਰਨ, 23 ਮਈ: ਪਿੰਡਾਂ ਦੇ ਲੋਕਾਂ ਨੂੰ ਸਾਫ ਅਤੇ ਸ਼ੁੱਧ ਆਰਸੈਨਿਕ ਮੁਕਤ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਰਹੱਦੀ ਜ਼ਿਲ੍ਹਾ ਤਰਨ ਤਾਰਨ ਵੀ ਲਗਾਏ ਗਏ ਸੀ. ਡਬਲਯੂ. ਪੀ .ਪੀ. ਪਲਾਂਟਾ ਦੀ ਚੈਕਿੰਗ ਲਈ ਕੇਂਦਰੀ […]
MoreDistrict level meeting regarding plus polio round
Published on: 24/05/2023ਪੱਲਸ ਪੋਲੀਓ ਰਾਊਂਡ ਸਬੰਧੀ ਜ਼ਿਲ੍ਹਾ ਪੱਧਰੀ ਮੀਟਿੰਗ ਤਰਨਤਾਰਨ 22 ਮਈ : ਸਿਹਤ ਵਿਭਾਗ ਤਰਨਤਾਰਨ ਵਲੋਂ ਮਿਤੀ 28, 29 ਅਤੇ 30 ਮਈ 2023 ਨੂੰ ਕੀਤੇ ਜਾਣ ਵਾਲੇ ਪੱਲਸ ਪੋਲੀਓ ਰਾਊਂਡ ਦੀ ਕਾਮਯਾਬੀ ਸੰਬਧੀ ਜਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਵੱਖ-ਵੱਖ ਬਲਾਕਾਂ ਦੇ ਸੀਨੀਅਰ ਮੈਡੀਕਲ ਅਫਸਰ, ਬਲਾਕ ਨੋਡਲ ਅਫਸਰ ਅਤੇ ਬੀ.ਈ.ਈ. ਵੱਲੋਂ ਸ਼ਮੁੂਲੀਅਤ ਕੀਤੀ ਗਈ। […]
MoreMining & Geology Department constitutes Lots Evaluation Committee
Published on: 24/05/2023Mining & Geology Department constitutes Lots Evaluation Committee Committee to look into tenders of commercial mining sites in case tie of H1 Bidders Tarn Taran, May 22: In order to bring further transparency in the bidding system, the Mining & Geology Department has constituted a lots evaluation committee regarding the tie of H1 bidders in […]
MoreDistrict and Sessions Judge Taran Taran Mrs. Priya Sood Unexpected Visit to Central Jail Sri Goindwal Sahib
Published on: 24/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਤਰਨ ਤਾਰਨ ਸ੍ਰੀਮਤੀ ਪ੍ਰਿਆ ਸੂਦ ਵੱਲੋਂ ਸੈਂਟਰਲ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦਾ ਅਚਨਚੇਤ ਦੌਰਾ ਤਰਨ ਤਾਰਨ, 22 ਮਈ : ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ, ਮੈਡਮ ਪ੍ਰਤਿਮਾ ਅਰੋੜਾ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ […]
MoreThe Punjab government has started a camp for free preparation of physical test for the youth
Published on: 24/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਯੁਵਕਾਂ ਨੂੰ ਫਿਜ਼ੀਕਲ ਟੈਸਟ ਦੀ ਮੁਫ਼ਤ ਤਿਆਰੀ ਲਈ ਕੈਂਪ ਸ਼ੁਰੂ ਤਰਨ ਤਾਰਨ, 22 ਮਈ : ਸੀ-ਪਾਈਟ ਕੈਂਪ, ਥੇਂਹ ਕਾਂਜਲਾ ( ਕਪੂਰਥਲਾ ) ਦੇ ਕੈਂਪ ਇੰਨਚਾਰਜ ਸ਼੍ਰੀ ਹਰਮਿੰਦਰ ਸਿੰਘ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਥੇਂਹ ਕਾਂਜਲਾ ਵਿਖੇ ਜੋ ਯੁਵਕ ਫੌਜ਼ ਦੀ ਮਿਤੀ 15 […]
MoreThe procurement process of wheat in district Tarn Taran has reached the final stage-Deputy Commissioner
Published on: 24/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਕਣਕ ਦੀ ਖਰੀਦ ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚੀ-ਡਿਪਟੀ ਕਮਿਸ਼ਨਰ ਹੁਣ ਤੱਕ ਜ਼ਿਲ੍ਹੇ ਵਿੱਚ 7,41,496 ਮੀਟ੍ਰਿਕ ਟਨ ਕਣਕ ਦੀ ਹੋਈ ਰਿਕਾਰਡ ਖਰੀਦ ਖਰੀਦੀ ਕਣਕ ਦੀ ਕਿਸਾਨਾਂ ਨੂੰ ਕੀਤੀ ਗਈ 1517 ਕਰੋੜ 85 ਲੱਖ ਰੁਪਏ ਦੀ ਅਦਾਇਗੀ ਮੰਡੀਆਂ ਵਿੱਚੋਂ ਹੋ ਚੁੱਕੀ ਹੈ ਲੱਗਭੱਗ 80 ਫੀਸਦੀ ਤੋਂ […]
Moreatch the Rain seminar was organized by Nehru Yuva Kendra Tarn Taran
Published on: 24/05/2023Press note Catch the Rain seminar was organized by Nehru Yuva Kendra Tarn Taran, Ministry of Youth Affairs and Sports, Government of India under the leadership of District Youth Officer Madam Jasleen Kaur at Government Senior Secondary School Ratol. Madam Jasleen Kaur, Principal of Government Senior Secondary School Ratol Sardar Sukhmandar Singh, Sardar Gurdeep Singh, […]
MoreA special medical camp organized by the health department at the border village Basarke
Published on: 24/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਿਹਤ ਵਿਭਾਗ ਵੱਲੋਂ ਸਰਹੱਦੀ ਪਿੰਡ ਬਾਸਰਕੇ ਵਿਖੇ ਲਗਾਇਆ ਗਿਆ ਵਿਸ਼ੇਸ਼ ਮੈਡੀਕਲ ਕੈਂਪ ਤਰਨ ਤਾਰਨ, 19 ਮਈ : ਜ਼ਿਲਾ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਡਾ. ਰਿਸ਼ੀਪਾਲ ਸਿੰਘ ਅਤੇ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਦਿਆਂ ਜ਼ਿਲਾ ਟੀਕਾਕਰਨ ਅਫਸਰ, ਤਰਨਤਾਰਨ, ਡਾ. ਵਰਿੰਦਰਪਾਲ ਕੌਰ ਦੀ ਰਹਿਨੁਮਾਈ […]
More