Press Note
Deputy Commissioner will be organized Placement Camp at District Bureau of Employment and Enterprises, Tarn Taran
Published on: 03/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵਿਖੇ 03 ਮਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ-ਡਿਪਟੀ ਕਮਿਸ਼ਨਰ ਤਰਨ ਤਾਰਨ, 02 ਮਈ : ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਅਧੀਨ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਸਵੈ-ਰੋਜ਼ਗਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹ […]
The special vaccination week being celebrated in District Tarn Tarn was successfully completed
Published on: 03/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਤਰਨ ਤਾਰਨ ਵਿੱਚ ਮਨਾਇਆ ਜਾ ਰਿਹਾ ਵਿਸ਼ੇਸ਼ ਟੀਕਾਕਰਨ ਹਫਤਾ ਸਫਲਤਾਪੂਰਵਕ ਮੁੰਕਮਲ ਜਿਲ੍ਹੇ ਭਰ ਵਿੱਚ ਲਗਾਏ ਗਏ 327 ਕੈਂਪ ਦੌਰਾਨ 2249 ਬੱਚਿਆਂ ਦਾ ਕੀਤਾ ਗਿਆ ਟੀਕਾਕਰਨ ਤਰਨ ਤਾਰਨ, 02 ਮਈ : ਪੰਜਾਬ ਸਰਕਾਰ ਦੀਆ ਹਦਾਇਤਾਂ ਅਨੁਸਾਰ ਜਿਲ੍ਹਾ ਤਰਨ ਤਾਰਨ ਵਿੱਚ ਮਨਾਇਆ ਜਾ ਰਿਹਾ ਵਿਸ਼ੇਸ਼ ਟੀਕਾਕਰਨ ਹਫਤਾ ਸਫਲਤਾਪੂਰਵਕ ਮੁੰਕਮਲ […]
The payment of more than 1086 crores of wheat purchased to the farmers of the district-Deputy Commissioner
Published on: 03/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 1086 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,64,023 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 6,44,191 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 30 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ […]
The Deputy Commissioner advised the citizens to take precautions to protect themselves from hot winds and cold in the coming days
Published on: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਅਗਾਮੀ ਦਿਨਾਂ ਵਿੱਚ ਗਰਮ ਹਵਾਵਾਂ ਅਤੇ ਲੂ ਤੋਂ ਬਚਾਅ ਲਈ ਨਾਗਰਿਕਾਂ ਨੂੰ ਸਾਵਧਾਨੀਆਂ ਵਰਤਣ ਦੀ ਸਲਾਹ ਛੋਟੇ ਬੱਚਿਆਂ ਤੇ 65 ਸਾਲ ਜਾਂ ਵਧੇਰੇ ਉਮਰ ਦੇ ਬਜ਼ੁਰਗਾਂ ਨੂੰ ਧੁੱਪ ਤੋਂ ਬਚਾਓ ਤਰਨ ਤਾਰਨ, 29 ਅਪ੍ਰੈਲ : ਸੂਬੇ ਵਿੱਚ ਗਰਮੀਆਂ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ […]
Safest for Minorities India’s minority population is growing – Chairman Iqbal Singh Lalpura
Published on: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਘੱਟ ਗਿਣਤੀਆਂ ਲਈ ਸਭ ਤੋਂ ਸੁਰੱਖਿਅਤ ਭਾਰਤ ਵਿੱਚ ਘੱਟ ਗਿਣਤੀਆਂ ਦੀ ਆਬਾਦੀ ਵੱਧ ਰਹੀ ਹੈ- ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਸ੍ਰ. ਇਕਬਾਲ ਸਿੰਘ ਲਾਲਪੁਰਾ ਵਲੋਂ ਪ੍ਰਧਾਨ ਮੰਤਰੀ 15-ਨੁਕਾਤੀ ਪ੍ਰੋਗਰਾਮ ਅਧੀਨ ਚੱਲ ਰਹੀਆਂ ਸਕੀਮਾਂ ਦਾ ਰੀਵੀਊ ਕਰਨ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਪ੍ਰਧਾਨ ਮੰਤਰੀ 15-ਨੁਕਾਤੀ […]
Payment of more than 913 crores of wheat purchased to the farmers of the district-Deputy Commissioner
Published on: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 913 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,16,776 ਮੀਟ੍ਰਿਕ ਟਨ ਕਣਕ ਵਿੱਚੋਂ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,98,174 ਮੀਟ੍ਰਿਕ ਟਨ ਕਣਕ ਦੀ ਖਰੀਦ 27 ਅਪ੍ਰੈਲ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 82,828 ਮੀਟਰਿਕ […]
District level campaign launched on “National De-Warming Day” by giving Albendazole tablets to children
Published on: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਬੱਚਿਆਂ ਨੂੰ ਐਲਬੇਂਡਾਜੋਲ ਦੀ ਗੋਲੀ ਖੁਆ ਕੇ ਕੀਤੀ ਗਈ “ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮਹਿੰਮ ਦੀ ਸ਼ੁਰੂਆਤ ਤਰਨ ਤਾਰਨ, 28 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨਤਾਰਨ ਡਾ. ਰਿਸ਼ੀਪਾਲ ਸਿੰਘ ਪ੍ਰਧਾਨਗੀ ਹੇਠ ਅੱਜ ਪੇਟ ਦੇ ਕੀੜੇਆਂ ਤੋਂ ਰਾਸ਼ਟਰੀ ਮੁਕਤੀ ਦਿਵਸ “ਨੈਸ਼ਨਲ ਡੀ-ਵਾਰਮਿੰਗ ਡੇ” ਸਬੰਧੀ ਜ਼ਿਲ੍ਹਾ ਪੱਧਰੀ ਮਹਿੰਮ ਦੀ ਸ਼ੁਰੂਆਤ […]
An example of organic farming, excellent farming is district Tarn Tarn progressive farmer Ashwani Kumar
Published on: 02/05/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜੈਵਿਕ ਖੇਤੀ, ਉੱਤਮ ਖੇਤੀ ਦੀ ਉਦਾਹਰਨ ਹੈ ਜ਼ਿਲ੍ਹਾ ਤਰਨ ਤਾਰਨ ਅਗਾਂਹਵਧੂ ਕਿਸਾਨ ਅਸ਼ਵਨੀ ਕੁਮਾਰ ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਵੀ ਖੇਤਾਂ ਵਿੱਚ ਜੈਵਿਕ ਖੇਤੀ ਦੀ ਸ਼ੁਰੂਆਤ ਕਰਨ ਦੀ ਅਪੀਲ ਤਰਨ ਤਾਰਨ, 28 ਅਪ੍ਰੈਲ: ਅਜੋਕੇ ਸਮੇ ਵਿੱਚ ਚੰਗਾ ਜੀਵਨ ਜਿਉਣ ਲਈ ਚੰਗੀ ਸਿਹਤ ਦਾ ਹੋਣਾ ਬਹੁਤ […]
The procurement process of wheat at the group procurement centers of district Tarn Taran continues without interruption-Deputy Commissioner
Published on: 28/04/2023ਦਫਤਰ ਜ਼ਿਲਾ੍ਹ ਲੋਕ ਸੰਪਰਕ ਅਫਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ-ਡਿਪਟੀ ਕਮਿਸ਼ਨਰ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 834 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 27 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੇ ਸਮੂਹ ਖਰੀਦ ਕੇਂਦਰਾਂ ‘ਤੇ ਕਣਕ ਦੀ […]
Payment of more than 745 crore rupees made to the farmers of the purchased crop-Deputy Commissioner
Published on: 28/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਖਰੀਦੀ ਗਈ ਫਸਲ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 745 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੀਆਂ ਮੰਡੀਆਂ ‘ਚੋ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 5,28,833 ਮੀਟ੍ਰਿਕ ਟਨ ਕਣਕ ਦੀ ਖਰੀਦ ਕਣਕ ਦੀ ਚੁਕਾਈ ਨਾਲੋਂ-ਨਾਲ ਕਰਨੀ ਯਕੀਨੀ ਬਣਾਉਣ ਲਈ ਸਬੰਧਿਤ ਖਰੀਦ ਏਜੰਸੀਆਂ ਨੂੰ ਜਾਰੀ ਕੀਤੇ ਸਖਤ […]