Necessary arrangements made by the district administration Tarn Taran to prevent the spread of Covid-19-Deputy Commissioner
Published on: 26/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਤਰਨ ਤਾਰਨ ਵੱਲੋਂ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਕੀਤੇ ਗਏ ਲੋੜੀਂਦੇ ਪ੍ਰਬੰਧ-ਡਿਪਟੀ ਕਮਿਸ਼ਨਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਕੋਵਿਡ-19 ਅਤੇ ਵਿਸ਼ਵ ਮਲੇਰੀਆਂ ਦਿਵਸ ਸਬੰਧੀ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਤਰਨ ਤਾਰਨ, 21 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰ ਰਿਸ਼ੀਪਾਲ ਸਿੰਘ ਦੀ ਪ੍ਰਧਾਨਗੀ ਹੇਠ ਅੱਜ […]
MoreSelling energy drink to children below 18 years illegal-Deputy Commissioner
Published on: 26/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 18 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਐਨਰਜੀ ਡਰਿੰਕ ਵੇਚਣਾ ਗੈਰ ਕਾਨੂੰਨੀ-ਡਿਪਟੀ ਕਮਿਸ਼ਨਰ ਸਾਫ਼-ਸਫ਼ਾਈ ਅਤੇ ਖਾਣੇ ਦੀ ਘਟੀਆ ਕਵਾਲਿਟੀ ਸੰਬਧੀ ਸਿਹਤ ਵਿਭਾਗ ਦੇ ਫੋਨ ਨੰਬਰ 7009117399 ਤੇ 8427003935 ‘ਤੇ ਕੀਤੀ ਜਾ ਸਕਦੀ ਹੈ ਸ਼ਿਕਾਇਤ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਫੂਡ ਸੇਫਟੀ ਸੰਬਧੀ ਜਿਲਾ੍ਹ ਪੱਧਰੀ ਐਡਵਾਇਜ਼ਰੀ ਕਮੇਟੀ ਦੀ […]
MoreThe Deputy Commissioner gave orders to speed up the collection of wheat bought from markets
Published on: 21/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿੱਚੋਂ ਖਰੀਦੀ ਗਈ ਕਣਕ ਦੀ ਚੁਕਾਈ ਵਿੱਚ ਤੇਜ਼ੀ ਲਿਆਉਣ ਲਈ ਦਿੱਤੇ ਆਦੇਸ਼ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,95,851 ਮੀਟ੍ਰਿਕ ਟਨ ਕਣਕ ਦੀ ਖਰੀਦ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 291 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 20 ਅਪ੍ਰੈਲ : ਜ਼ਿਲ੍ਹੇ ਵਿੱਚ […]
MoreIt will be ensured that the farmers of the state will get the minimum support price of the wheat crop-Sr. Laljit Singh Bhullar
Published on: 21/04/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਦੇ ਕਿਸਾਨਾਂ ਨੂੰ ਕਣਕ ਦੀ ਫਸਲ ਦਾ ਘੱਟੋ-ਘੱਟ ਸਮਰਥਨ ਮੁੱਲ ਮਿਲਣਾ ਬਣਾਇਆ ਜਾਵੇਗਾ ਯਕੀਨੀ-ਸ੍ਰ. ਲਾਲਜੀਤ ਸਿੰਘ ਭੁੱਲਰ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ ਕਟੌਤੀ ਦਾ ਕਿਸਾਨਾਂ `ਤੇ ਨਹੀਂ ਪਵੇਗਾ ਕੋਈ ਅਸਰ ਪੰਜਾਬ ਸਰਕਾਰ ਵੱਲੋਂ ਕੀਤੀ ਜਾਵੇਗੀ ਕੀਮਤ ਕਟੌਤੀ ਦੀ ਭਰਪਾਈ ਪੱਟੀ, 20 ਅਪ੍ਰੈਲ : ਪੰਜਾਬ ਸਰਕਾਰ […]
More14 Aam Aadmi clinics running in the district are providing quality health services to the people – Deputy Commissioner
Published on: 21/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਵਿੱਚ ਚੱਲ ਰਹੇ 14 ਆਮ ਆਦਮੀ ਕਲੀਨਿਕਾਂ ਲੋਕਾਂ ਨੂੰ ਮੁਹੱਈਆਂ ਕਰਵਾ ਰਹੇ ਹਨ ਮਿਆਰੀ ਸਿਹਤ ਸੇਵਾਵਾਂ-ਡਿਪਟੀ ਕਮਿਸ਼ਨਰ ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 66,626 ਤੋਂ ਵੱਧ ਲੋਕਾਂ ਨੇ ਲਿਆ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਤਰਨ ਤਾਰਨ, 20 ਅਪ੍ਰੈਲ : ਪੰਜਾਬ ਸਰਕਾਰ ਦੇ ਤਰਜੀਹੀ ਪ੍ਰੋਗਰਾਮ, “ਆਮ ਆਦਮੀ […]
MoreThe arrival of 261988 metric tons of wheat in the markets of the district till date
Published on: 20/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹੇ ਦੀਆਂ ਮੰਡੀਆਂ ‘ਚ ਅੱਜ ਤੱਕ ਹੋਈ 261988 ਮੀਟਰਿਕ ਟਨ ਕਣਕ ਦੀ ਆਮਦ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ 230699 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 19 ਅਪ੍ਰੈਲ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ‘ਚੋ ਖਰੀਦ ਕੀਤੀ ਗਈ ਕਣਕ ਦੀ ਜ਼ਿਲ੍ਹੇ ਦੇ ਕਿਸਾਨਾਂ ਨੂੰ 132 ਕਰੋੜ 94 ਲੱਖ […]
MoreUnder the Mahatma Gandhi NREGA scheme, the work of completing incomplete berms of link roads in District Tarn Taran has started-Deputy Commissioner
Published on: 20/04/2023ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ,ਤਰਨਤਾਰਨ। ਮਹਾਤਮਾ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹਾ ਤਰਨ ਤਾਰਨ ਵਿੱਚ ਲਿੰਕ ਸੜ੍ਹਕਾਂ ਦੇ ਅਧੂਰੇ ਬਰਮ ਪੂਰੇ ਕਰਨ ਦਾ ਕੰਮ ਸ਼ੁਰੂ-ਡਿਪਟੀ ਕਮਿਸ਼ਨਰ ਤਰਨਤਾਰਨ 19 ਅਪ੍ਰੈਲ : ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹਾ ਤਰਨ ਤਾਰਨ ਵਿੱਚ ਲਿੰਕ ਸੜ੍ਹਕਾਂ ਦੇ ਅਧੂਰੇ ਬਰਮ ਪੂਰੇ ਕਰਨ ਲਈ ਸ੍ਰੀ ਰਿਸ਼ੀਪਾਲ ਸਿੰਘ ਆਈ.ਏ.ਐੱਸ. ਮਾਨਯੋਗ ਡਿਪਟੀ ਕਮਿਸ਼ਨਰ ਤਰਨ ਤਾਰਨ […]
MoreFarmers will get full MSP of wheat crop – Deputy Commissioner
Published on: 20/04/2023ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਕਿਸਾਨ ਨੂੰ ਕਣਕ ਦੀ ਫਸਲ ਦੀ ਪੂਰੀ ਐਮਐਸਪੀ ਮਿਲੇਗੀ—ਡਿਪਟੀ ਕਮਿਸ਼ਨਰ ਤਰਨ ਤਾਰਨ, 19 ਅਪ੍ਰੈਲ : ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਿਸ਼ੀਪਾਲ ਸਿੰਘ ਨੇ ਜਿ਼ਲ੍ਹੇ ਦੇ ਕਿਸਾਨਾਂ ਨੂੰ ਸਪ਼ਸੱਟ ਕੀਤਾ ਹੈ ਕਿ ਭਾਰਤੀ ਖੁਰਾਕ ਨਿਗਮ ਵੱਲੋਂ ਕਣਕ ਦੀ ਐਮਐਸਪੀ ਤੇ ਫਸਲ ਦੇ ਖਰਾਬੇ ਦੇ ਮੱਦੇਨਜ਼ਰ ਲਗਾਈ ਕੀਮਤ […]
MoreUnder the Krishi Sinchai Yojana, a training course was conducted for the farmers to promote the Basmati crop
Published on: 20/04/2023ਦਫ਼ਤਰ ਜਿਲ਼ਾ ਲੋਕ ਸੰੰਪਰਕ ਅਫਸਰ, ਤਰਨ ਤਾਰਨ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਬਾਸਮਤੀ ਫਸਲ ਨੂੰ ਉਤਸ਼ਾਹਿਤ ਕਰਨ ਹਿੱਤ ਕਿਸਾਨ ਮਿੱਤਰਾਂ ਨੂੰ ਕਰਾਇਆ ਗਿਆ ਸਿਖਲਾਈ ਕੋਰਸ ਤਰਨ ਤਾਰਨ, 19 ਅਪੈ੍ਲ : ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ ਤਹਿਤ ਸਥਾਨਕ ਆਰ ਕੇ ਰੀਜ਼ੋਰਟ ਵਿਖੇ ਬਾਸਮਤੀ ਫਸਲ ਨੂੰ ਉਤਸ਼ਾਹਿਤ ਕਰਨ ਹਿਤ ਕਿਸਾਨ ਮਿੱਤਰਾਂ ਦਾ ਦੋ ਦਿਨਾ ਸਿਖਲਾਈ […]
MoreA special Shagun scheme is being run by the Punjab government for the marriage of girls of registered industrial workers
Published on: 19/04/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਰਜਿਸਟਰਡ ਉਦਯੋਗਿਕ ਕਿਰਤੀਆਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਚਲਾਈ ਜਾ ਰਹੀ ਹੈ ਵਿਸ਼ੇਸ਼ ਸ਼ਗਨ ਸਕੀਮ ਡਿਪਟੀ ਕਮਿਸ਼ਨਰ ਨੇ ਉਦਯੋਗਿਕ ਕਿਰਤੀਆਂ ਨੂੰ ਇਸ ਯੋਜਨਾ ਦਾ ਲਾਭ ਉਠਾਉਣ ਦੀ ਕੀਤੀ ਅਪੀਲ ਤਰਨ ਤਾਰਨ, 18 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਉਦਯੋਗਿਕ ਕਿਰਤੀਆਂ ਦੀਆਂ ਲੜਕੀਆਂ ਦੀ ਸ਼ਾਦੀ ਲਈ ਵਿਸ਼ੇਸ਼ […]
More