Press Note
“Under the “Buddy Program,” special training was provided to teachers in Block Chohla Sahib and Valtoha to educate students about the harmful effects of drugs.”
Published on: 07/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸ਼ੁਰੂ ਕੀਤੇ ਗਏ “ਬੱਡੀ ਪ੍ਰੋਗਰਾਮ” ਤਹਿਤ ਬਲਾਕ ਚੋਹਲਾ ਸਾਹਿਬ ਤੇ ਵਲਟੋਹਾ ਦੇ ਅਧਿਆਪਕਾਂ ਨੂੰ ਦਿੱਤੀ ਵਿਸ਼ੇਸ ਟ੍ਰੇਨਿੰਗ ਤਰਨ ਤਾਰਨ, 06 ਫਰਵਰੀ: ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਦੇ ਆਦੇਸ਼ਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸ੍ਰੀ ਸਤਨਾਮ ਸਿੰਘ […]
“With the start of the sand quarry in Jaloke village of Tarn Taran district, the people there received a great relief.”
Published on: 07/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜਿਲ੍ਹਾ ਤਰਨ ਤਾਰਨ ਦੇ ਪਿੰਡ ਜੱਲੋਕੇ ਵਿਖੇ ਰੇਤੇ ਦੀ ਖੱਡ ਸ਼ੁਰੂ ਹੋਣ ਨਾਲ ਹਲਕੇ ਦੇ ਲੋਕਾਂ ਨੂੰ ਮਿਲੀ ਵੱਡੀ ਰਾਹਤ ਜੱਲੋਕੇ ਰੇਤੇ ਦੀ ਖੱਡ ‘ਤੇ 5.50 ਰੁਪਏ ਪ੍ਰਤੀ ਘਣ ਫੁੱਟ ਦੇ ਹਿਸਾਬ ਨਾਲ ਮਿਲੇਗੀ ਰੇਤ-ਡਿਪਟੀ ਕਮਿਸ਼ਨਰ ਤਰਨ ਤਾਰਨ, 06 ਫਰਵਰੀ : ਮੁੱਖ ਮੰਤਰੀ ਪੰਜਾਬ ਸ: ਭਗਵੰਤ ਮਾਨ ਦੀ […]
Draws drawn by the Department of Agriculture for the machinery to be given on subsidy under the Crop Diversity Programme
Published on: 07/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਫਸਲੀ ਵਿਭਿੰਨਤਾਪ੍ਰੋਗਰਾਮ ਤਹਿਤ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਵਲੋਂ ਕੱਢੇ ਗਏ ਡਰਾਅ ਤਰਨ ਤਾਰਨ, 03 ਫਰਵਰੀ : ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਡਰਾਅ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਵਿੰਦਰਜੀਤ […]
ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਵਲੋਂ ਕੱਢੇ ਗਏ ਡਰਾਅ
Published on: 07/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਫਸਲੀ ਵਿਭਿੰਨਤਾਪ੍ਰੋਗਰਾਮ ਤਹਿਤ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਵਲੋਂ ਕੱਢੇ ਗਏ ਡਰਾਅ ਤਰਨ ਤਾਰਨ, 03 ਫਰਵਰੀ : ਫਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਸਬਸਿਡੀ ‘ਤੇ ਦਿੱਤੀ ਜਾਣ ਵਾਲੀ ਮਸ਼ੀਨਰੀ ਦੇ ਖੇਤੀਬਾੜੀ ਵਿਭਾਗ ਅਤੇ ਜ਼ਿਲਾ ਪ੍ਰਸ਼ਾਸਨ ਵਲੋਂ ਸਾਂਝੇ ਤੌਰ ‘ਤੇ ਡਰਾਅ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਵਿੰਦਰਜੀਤ […]
The Deputy Commissioner held a special meeting with all the officials to speed up the ongoing development works in the district
Published on: 03/02/2023ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਵੱਲੋਂ ਜਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਸਮੂਹ ਅਧਿਕਾਰੀਆਂ ਨਾਲ ਵਿਸ਼ੇਸ ਮੀਟਿੰਗ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਇੱਕ ਯੋਗ ਲਾਭਪਾਤਰੀ ਤੱਕ ਪੁੱਜਦਾ ਕਰਨਾ ਯਕੀਨੀ ਬਣਾਉਣ ਅਧਿਕਾਰੀ ਤਰਨ ਤਾਰਨ, 02 ਫਰਵਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਚੱਲ […]
NCDC team (Government of India) regarding STH survey of children samples taken
Published on: 03/02/2023ਐਸ.ਟੀ.ਐੱਚ.ਸਰਵੇ ਸਬੰਧੀ ਐਨਸੀਡੀਸੀ ਟੀਮ (ਭਾਰਤ ਸਰਕਾਰ) ਵਲੋਂ ਬੱਚਿਆਂ ਦੇ ਦੇ ਲਏ ਗਏ ਸੈਂਪਲ ਤਰਨ ਤਾਰਨ, 02 ਫਰਵਰੀ : ਵਿਦਿਆਰਥੀਆਂ ਦੀ ਸਿੱਖਿਆ ਦੇ ਨਾਲ ਨਾਲ ਤੰਦਰੁਸਤ ਸਿਹਤ ਲਈ ਐਨਸੀਡੀਸੀ ਭਾਰਤ ਸਰਕਾਰ ਵੱਲੋਂ ਸਿਹਤ ਵਿਭਾਗ ਅਤੇ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਐਸਟੀਐੱਚ ਸਰਵੇ ਕਰਨ ਲਈ ਐਨਸੀਡੀਸੀ ਟੀਮ ਦੇ ਇੰਚਾਰਜ ਡਾ.ਸ੍ਰੀ ਵਿਨੇ ਗਰਗ ਜ ਅਤੇ ਉਹਨਾਂ ਦੇ […]
More than 1882 people have benefited from the free treatment facility from the newly opened 11 Aam Aadmi Clinics in District Tarn Taran-Deputy Commissioner
Published on: 03/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ ਨਵੇਂ ਖੁੱਲ੍ਹੇ 11 ਆਮ ਆਦਮੀ ਕਲੀਨਿਕਾਂ ਤੋਂ ਹੁਣ ਤੱਕ 1882 ਤੋਂ ਵੱਧ ਲੋਕਾਂ ਨੇ ਲਿਆ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ-ਡਿਪਟੀ ਕਮਿਸ਼ਨਰ ਆਦਮੀ ਕਲੀਨਿਕਾਂ ਵਿੱਚ ਮਰੀਜ਼ਾਂ ਦੀ ਬਿਮਾਰੀ ਦੀ ਜਾਂਚ ਕਰਕੇ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਲੋੜੀਂਦੀਆਂ ਦਵਾਈਆਂ-ਸਿਵਲ ਸਰਜਨ ਤਰਨ ਤਾਰਨ, 02 ਫਰਵਰੀ […]
Administrative approval issued for planting mini forest in 675 acres in the district at a cost of Rs 162 crore under Magnarega scheme-Deputy Commissioner
Published on: 02/02/2023ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮਗਨਰੇਗਾ ਸਕੀਮ ਅਧੀਨ 162 ਕਰੋੜ ਰੁਪਏ ਦੀ ਲਾਗਤ ਨਾਲ ਜ਼ਿਲ੍ਹੇ ਵਿੱਚ 675 ਏਕੜ `ਚ ਮਿੰਨੀ ਜੰਗਲ ਲਗਾਉਣ ਲਈ ਪ੍ਰਬੰਧਕੀ ਪ੍ਰਵਾਨਗੀ ਜਾਰੀ-ਡਿਪਟੀ ਕਮਿਸ਼ਨਰ ਮਗਨਰੇਗਾ ਤਹਿਤ ਜ਼ਿਲ੍ਹੇ ਦੀਆਂ 575 ਪੰਚਾਇਤਾਂ ਵਿੱਚ ਤਿਆਰ ਕੀਤੇ ਜਾਣਗੇ ਖੇਡ ਮੈਦਾਨ ਅਤੇ ਪਾਰਕ ਤਰਨ ਤਾਰਨ, 01 ਫਰਵਰੀ : ਮਗਨਰੇਗਾ ਸਕੀਮ ਅਧੀਨ ਪਹਿਲੇ ਗੇੜ ਵਿੱਚ 162 […]
Meeting regarding action plan of stubble management by Chief Agriculture Officer Tarn Taran
Published on: 02/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਮੁੱਖ ਖੇਤੀਬਾੜੀ ਅਫਸਰ ਤਰਨ ਤਾਰਨ ਵੱਲੋੰ ਪਰਾਲੀ ਪ੍ਰਬੰਧਨ ਦੇ ਐਕਸ਼ਨ ਪਲਾਨ ਸਬੰਧੀ ਮੀਟਿੰਗ ਤਰਨ ਤਾਰਨ, 01 ਫਰਵਰੀ : ਮੁੱਖ ਖੇਤੀਬਾੜੀ ਅਫਸਰ ਡਾ. ਸੁਰਿੰਦਰ ਸਿੰਘ ਵੱਲੋੰ ਪਰਾਲੀ ਪ੍ਰਬੰਧਨ ਦੇ ਬਲਾਕ ਪੱਧਰੀ ਅਤੇ ਜਿਲ੍ਹਾ ਪੱਧਰੀ ਅਗਾਂਹੂ ਐਕਸ਼ਨ ਪਲਾਨ ਤਿਆਰ ਕਰਨ ਲਈ ਸਟਾਫ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸਮੂਹ ਬਲਾਕ […]
A special initiative taken by the Deputy Commissioner Shri Rishipal Singh with the aim of guiding the future of the youth of the district.
Published on: 02/02/2023ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਵੱਲੋਂ ਜਿਲ੍ਹੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੇਧ ਦੇਣ ਦੇ ਮੰਤਵ ਨਾਲ ਉਲੀਕਿਆ ਗਿਆ ਵਿਸ਼ੇਸ਼ ਉਪਰਾਲਾ 04 ਫਰਵਰੀ ਤੱਕ ਜਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਅਤੇ ਕਾਲਜਾਂ ਵਿੱਚ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਕੀਤਾ ਜਾਵੇਗਾ ਸੈਟ੍ਰਰੈਸ ਮੈਨੇਜਮੈੰਟ ਵਿੱਦ ਮੈਡੀਟੇਸ਼ਨ ਵਰਕਸ਼ਾਪ ਦਾ ਆਯੋਜਨ ਤਰਨ […]