Panseed State Seed Nodal Agency Announced by Punjab Government for Subsidy on Wheat Seed-Deputy Commissioner
Published on: 19/10/2022ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਸਰਕਾਰ ਵੱਲੋਂ ਕਣਕ ਦੇ ਬੀਜ ‘ਤੇ ਸਬਸਿਡੀ ਦੇਣ ਲਈ ਪਨਸੀਡ ਰਾਜ ਬੀਜ ਨੋਡਲ ਏਜੰਸੀ ਘੋਸ਼ਿਤ-ਡਿਪਟੀ ਕਮਿਸ਼ਨਰ ਕਿਸਾਨ ਵੀਰਾਂ ਨੂੰ ਖਰੀਦ ਸਮੇਂ ਹੀ ਸਬਸਿਡੀ ਦੀ ਰਕਮ ਘਟਾ ਕੇ ਦਿੱਤਾ ਜਾਵੇਗਾ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ ਪਨਸੀਡ ਰਾਹੀਂ ਹੀ ਸਬੰਧਤ ਅਦਾਰਿਆਂ ਅਤੇ ਏਜੰਸੀਆਂ ਨੂੰ ਦਿੱਤੀ ਜਾਵੇਗੀ ਕਣਕ ਦੇ ਬੀਜ […]
MoreKisan Mela held at Krishi Science Centre, Buh Tarn Taran
Published on: 17/10/2022ਕੇ ਵੀ ਕੇ ਤਰਨਤਾਰਨ ਵੱਲੋਂ ਕਿਸਾਨ ਮੇਲਾ ਤਰਨਤਾਰਨ 14 ਅਕਤੂਬਰ: ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਬੂਹ, ਤਰਨਤਾਰਨ ਨੇ ਹੈਵਨ ਵਿਊ ਰਿਜ਼ੋਰਟ,ਤਰਨਤਾਰਨ ਰੋਡ, ਪੱਟੀ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਨ ਲਈ ਖੇਤੀਬਾੜੀ ਮਸ਼ੀਨੀਕਰਨ ਅਤੇ ਮਸ਼ੀਨਰੀ ਨੂੰ ਉਤਸ਼ਾਹਿਤ ਕਰਨ ਦੇ ਵਿਸ਼ੇ `ਤੇ ਫਸਲਾਂ ਦੀ ਰਹਿੰਦ-ਖੂੰਹਦ ਪ੍ਰਬੰਧਨ […]
MoreChief Agriculture Officer instructs agricultural inputs dealers to provide quality inputs to farmers
Published on: 17/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਮੁੱਖ ਖੇਤੀਬਾੜੀ ਅਫਸਸਰ ਵਲੋਂ ਖੇਤੀ ਇੰਨਪੁਟਸ ਡੀਲਰਾਂ ਨੂੰ ਕਿਸਾਨਾਂ ਨੂੰ ਮਿਆਰੀ ਇੰਨਪੁਟਸ ਕਰਾਉਣ ਦੀ ਹਦਾਇਤ ਤਰਨ ਤਾਰਨ, 13 ਅਕਤੂਬਰ : ਮੁੱਖ ਖੇਤੀਬਾੜੀ ਅਫਸਰ ਤਰਨਤਾਰਨ ਡਾ. ਸੁਰਿੰਦਰ ਸਿੰਘ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਾੜੀ ਦਾ ਸੀਜ਼ਨ ਦੀ ਬਿਜਾਈ ਸ਼ੁਰੂ ਹੋਣ ਵਾਲੀ ਹੈ ਅਤੇ ਇਸ ਸਬੰਧੀ ਖੇਤੀ ਇੰਨਪੁਟਸ […]
MoreCleanliness campaign conducted at Harike under the leadership of District Youth Officer Jasleen Kaur
Published on: 17/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਯੁਵਾ ਅਫ਼ਸਰ ਜਸਲੀਨ ਕੌਰ ਦੀ ਅਗਵਾਈ ਹੇਠ ਹਰੀਕੇ ਵਿਖੇ ਚਲਾਇਆ ਗਿਆ ਸਫ਼ਾਈ ਅਭਿਆਨ ਹਰੀਕੇ/ਤਰਨ ਤਾਰਨ, 13 ਅਕਤੂਬਰ ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹਾਂਉਤਸਵ ਦੇ ਸਬੰਧ ਵਿੱਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸਵੱਛ ਭਾਰਤ 2.0 ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ […]
Moref leprosy is treated at the right time, the patient can avoid lifelong disability – Civil Surgeon
Published on: 17/10/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਕੋਹੜ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ੳਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ –ਸਿਵਲ ਸਰਜਨ ਤਰਨਤਾਰਨ 12 ਅਕਤੂਬਰ: ਕੋਹੜ ਰੋਗ ਦਾ ਜੇਕਰ ਸਹੀ ਸਮੇ ਸਿਰ ਇਲਾਜ ਹੋ ਜਾਵੇ ਤਾਂ ਮਰੀਜ ਸਾਰੀ ੳਮਰ ਦੀ ਅਪੰਗਤਾ ਤੋਂ ਬਚ ਸਕਦਾ ਹੈ । ਇਸ ਆਸ਼ੇ ਨੂੰ […]
MoreIn view of the festivals, steps are being taken by the district administration to provide pure food and drink items to the people and prevent adulteration – Deputy Commissioner
Published on: 17/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਤਿਉਹਾਰਾਂ ਦੇ ਮੱਦੇਨਜ਼ਰ ਲੋਕਾਂ ਨੂੰ ਖਾਣ-ਪੀਣ ਵਾਲੀਆਂ ਸ਼ੁੁੱਧ ਵਸਤਾਂ ਮੁਹੱਈਆ ਕਰਵਾਉਣ ਤੇ ਮਿਲਾਵਟਖੋਰੀ ਨੂੰ ਰੋਕਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੁੱਕੇ ਜਾ ਰਹੇ ਹਨ ਲੋਂੜੀਂਦੇ ਕਦਮ-ਡਿਪਟੀ ਕਮਿਸ਼ਨਰ ਸਿਹਤ ਵਿਭਾਗ ਦੇ ਅਧਿਕਾਰੀਆਂ ਵੱਲੋਂ 01 ਤੋਂ 11 ਅਕਤੂਬਰ ਤੱਕ ਚੈਕਿੰਗ ਦੌਰਾਨ 18 ਵੱਖ-ਵੱਖ ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਗਏ ਸੈਂਪਲ ਸਿਹਤ ਵਿਭਾਗ […]
More01 to 02 year old children will be fed Albadazole syrup in District Tarn Taran-Civil Surgeon
Published on: 11/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਵਿੱਚ 01 ਤੋਂ 02 ਸਾਲ ਦੇ ਬੱਚਿਆ ਨੂੰ ਪਿਲਾਇਆ ਜਾਵੇਗਾ ਐਲਬੈਡਾਜ਼ੋਲ ਸੀਰਪ-ਸਿਵਲ ਸਰਜਨ ਤਰਨ ਤਾਰਨ, 10 ਅਕਤੂਬਰ : “ਪੇਟ ਦੇ ਕੀੜਿਆ ਤੋਂ ਮੁਕਤੀ ਨਰੋਆ ਭਵਿੱਖ ਸਾਡਾ” ਇਸ ਥੀਮ ਤਹਿਤ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਡੀ-ਵੋਰਮਿੰਗ ਅਭਿਆਨ ਤਹਿਤ ਅੱਜ ਸਿਵਲ ਸਰਜਨ ਤਰਨ ਤਾਰਨ ਡਾ. ਸੀਮਾ […]
More502 nodal officers and 47 cluster officers posted in district Tarn Taran to prevent paddy stubble burning – Deputy Commissioner
Published on: 11/10/2022ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਜ਼ਿਲ੍ਹਾ ਤਰਨ ਤਾਰਨ ਵਿੱਚ 502 ਨੋਡਲ ਅਫ਼ਸਰ ਅਤੇ 47 ਕਲੱਸਟਰ ਅਫ਼ਸਰ ਤਾਇਨਾਤ-ਡਿਪਟੀ ਕਮਿਸ਼ਨਰ ਰਿਮੋਟ ਸੈਂਸਿੰਗ ਰਾਹੀਂ ਪਰਾਲੀ ਸਾੜਨ ਦੀ ਘਟਨਾ ਦਾ ਪਤਾ ਲੱਗਣ ‘ਤੇ ਨੋਡਲ ਅਫ਼ਸਰ ਮੌਕੇ ‘ਤੇ ਜਾ ਕੇ ਸਬੰਧਿਤ ਐੱਸ. ਡੀ. ਐੱਮ ਨੂੰ ਕਰੇਗਾ ਰਿਪੋਰਟ ਸਮੂਹ ਨੋਡਲ ਅਫ਼ਸਰ ਕਿਸਾਨਾਂ […]
MoreA special meeting was held by the Deputy Commissioner with the concerned officials and representatives of procurement agencies to review the procurement process of paddy.
Published on: 11/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਝੋਨੇ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵੱਲੋਂ ਸਬੰਧਿਤ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ ਮੀਟਿੰਗ ਜ਼ਿਲ੍ਹੇ ਦੀ ਮੰਡੀਆਂ ਵਿੱਚ ਪਹੁੰਚੇ 1,60,546 ਮੀਟਰਿਕ ਟਨ ਝੋਨੇ ਵਿੱਚੋਂ 1,44,724 ਮੀਟਰਿਕ ਟਨ ਝੋਨੇ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ ਖਰੀਦ ਕੀਤੇ ਗਏ ਝੋਨੇ ਦੀ ਕੀਤੀ […]
MoreFarmers will not face any difficulty in selling the paddy crop in the state markets – Mr. Kuldeep Singh Dhaliwal
Published on: 11/10/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਰਾਜ ਦੀਆਂ ਮੰਡੀਆਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਫਸਲ ਵੇਚਣ ਵਿੱਚ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ-ਸ੍ਰੀ ਕੁਲਦੀਪ ਸਿੰਘ ਧਾਲੀਵਾਲ ਦਾਣਾ ਮੰਡੀ ਤਰਨ ਤਾਰਨ ਅਤੇ ਹਰੀਕੇ ਪੱਤਣ ਦਾ ਦੌਰਾ ਕਰਨ ਦੌਰਾਨ ਕਿਸਾਨਾਂ ਅਤੇ ਆੜਤੀਆਂ ਦੀਆਂ ਸੁਣੀਆ ਮੁਸ਼ਕਿਲਾਂ ਤਰਨ ਤਾਰਨ, 10 ਅਕਤੂਬਰ : ਰਾਜ ਦੀਆਂ ਮੰਡੀਆਂ […]
More