Press Note
Pension facility camps will be held in Khadur Sahib, Pandori Romana, Bhura Kohna and Sabhra on August 24.
Published on: 23/08/2022ਦਫ਼ਤਰ ਜਿ਼ਲ੍ਹਾ ਲੋਕ ਸੰਪਰਕ ਅਫ਼ਸਰ ਤਰਨਤਾਰਨ 24 ਅਗਸਤ ਨੂੰ ਲੱਗਣਗੇ ਖਡੂਰ ਸਾਹਿਬ, ਪੰਡੋਰੀ ਰੋਮਾਣਾ, ਭੂਰਾ ਕੋਹਨਾ ਅਤੇ ਸਭਰਾਵਾਂ ਵਿੱਚ ਪੈਨਸ਼ਨ ਸੁਵਿਧਾ ਕੈਂਪ ਤਰਨਤਾਰਨ, 23 ਅਗਸਤ ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀਆਂ ਬਰੂਹਾਂ ਤੱਕ ਪ੍ਰਸ਼ਾਸਨ ਪੁੱਜਦਾ ਕਰਨ ਦੇ ਉਦੇਸ਼ ਨਾਲ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ […]
Preparations for block level and district level tournaments have started
Published on: 22/08/2022ਬਲਾਕ ਪੱਧਰ ਅਤੇ ਜਿਲ੍ਹਾ ਪੱਧਰ ਟੂਰਨਾਂਮੈਟਾ ਦੀਆਂ ਤਿਆਰੀਆਂ ਦੀ ਹੋਈ ਸੁਰੂਆਤ ਤਰਨਤਾਰਨ 18 ਅਗਸਤ: ਪੰਜਾਬ ਸਰਕਾਰ ਵੱਲੋਂ ਪੂਰੇ ਪੰਜਾਬ ਅੰਦਰ ਪੰਜਾਬ ਖੇਡ ਮੇਲੇ ਕਰਵਾਏ ਜਾ ਰਹੇ ਹਨ। ਜਿਸ ਦਾ ਉਦੇਸ਼ ਪੰਜਾਬ ਦੇ ਹਰ ਇੱਕ ਵਸਨੀਕ ਨੂੰ ਖੇਡਾਂ ਨਾਲ ਜੋੜਨਾ ਹੈ। ਜਿਸ ਅਧੀਨ ਜਿਲ੍ਹਾ ਤਰਨਤਾਰਨ ਅੰਦਰ ਵੀ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣਗੇ ਤੇ ਫਿਰ ਜਿਲ੍ਹਾ […]
Pension Facilitation Camp-Deputy Commissioner will be organized every Wednesday in the district
Published on: 22/08/2022ਜਿਲ੍ਹੇ ਵਿਚ ਹਰ ਬੁੱਧਵਾਰ ਲਗਾਏ ਜਾਣਗੇ ਪੈਨਸ਼ਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ ਅੱਜ ਪਹਿਲੇ ਦਿਨ ਚਾਰ ਥਾਵਾਂ ਉਤੇ ਲੱਗੇ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ ਤਰਨਤਾਰਨ, 17 ਅਗਸਤ ( )ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਭਲਾਈ ਸਕੀਮਾਂ ਦਾ ਲਾਭ ਉਨਾਂ ਦੇ ਦਰ ਉਤੇ ਪਹੁੰਚਾਉਣ ਦੇ ਕੀਤੇ ਗਏ ਉਪਰਾਲੇ ਤਹਿਤ ਜਿਲ੍ਹੇ ਵਿਚ ਹਰ ਬੁੱਧਵਾਰ ਨੂੰ ਹਰੇਕ ਵਿਧਾਨ ਸਭਾ […]
Ban on use of 10 pesticides hampering export of basmati rice – Chief Agriculture Officer
Published on: 22/08/2022ਦਫਤਰ ਜ਼ਿਲਾ ਲੋਕ ਸੰਪਰਕ ਅਫਸਰ, ਤਰਨਤਾਰਨ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ 10 ਕੀਟਨਾਸਕਾਂ ਦੀ ਵਰਤੋਂ ‘ਤੇ ਲੱਗੀ ਪਾਬੰਦੀ -ਮੁੱਖ ਖੇਤੀਬਾੜੀ ਅਫਸਰ ਤਰਨਤਾਰਨ, 17 ਅਗਸਤ:– ਪੰਜਾਬ ਸਰਕਾਰ ਨੇ ਬਾਸਮਤੀ ਚੌਲਾਂ ਦੀ ਬਰਾਮਦ ਵਿਚ ਰੁਕਾਵਟ ਪਾਉਣ ਵਾਲੇ ਕੁਝ ਕੀਟਨਾਸਕਾਂ ਦੀ ਵਿਕਰੀ, ਭੰਡਾਰਨ, ਵੰਡ ਅਤੇ ਵਰਤੋਂ ਉੱਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ […]
Placement camp will be held on August 18 in District Tarn Taran
Published on: 17/08/2022ਜਿਲਾ ਤਰਨਤਾਰਨ ਵਿੱਚ 18 ਅਗਸਤ ਨੂੰ ਲੱਗੇਗਾ ਪਲੇਸਮੈਂਟ ਕੈਂਪ ਤਰਨਤਾਰਨ, 16 ਅਗਸਤ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ ਲਈ ਮਿਤੀ 18 ਅਗਸਤ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ […]
Open Aam Aadmi Clinics in Khalra and Basarke
Published on: 17/08/2022ਖਾਲੜਾ ਅਤੇ ਬਾਸਰਕੇ ‘ਚ ਖੁੱਲੇ ਆਮ ਆਦਮੀ ਕਲੀਨਿਕ – ਹਰ ਵਿਅਕਤੀ ਨੂੰ ਮਿਲੇਗੀ ਮੁਫ਼ਤ ਦਵਾਈ ਤਰਨਤਾਰਨ, 16 ਅਗਸਤ ਆਮ ਨਾਗਰਿਕਾਂ ਨੂੰ ਉੱਚ ਪੱਧਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਪੰਜਾਬ ਸਰਕਾਰ ਨੇ ਜੋ ਵਚਨ ਦਿੱਤਾ ਸੀ ਉਸਨੂੰ ਪੂਰਾ ਕਰਨ ਦੇ ਇਰਾਦੇ ਨਾਲ ਜਿਲ੍ਹੇ ਵਿੱਚ ਖਾਲੜਾ ਅਤੇ ਬਾਸਰਕੇ ਵਿਖੇ 2 ਆਮ ਆਦਮੀ ਕਲੀਨਿਕ ਸ਼ੁਰੂ ਕਰ ਦਿੱਤੇ ਗਏ […]
Mrs. Surinderpal Kaur Bhullar honored Madam Shaminder Kaur on the occasion of Independence Day
Published on: 16/08/2022ਸ੍ਰੀਮਤੀ ਸੁਰਿੰਦਰਪਾਲ ਕੌਰ ਭੁੱਲਰ ਵੱਲੋਂ ਮੈਡਮ ਸ਼ਮਿੰਦਰ ਕੌਰ ਨੂੰ ਸਵਤੰਤਰਤਾ ਦਿਵਸ ਮੌਕੇ ਕੀਤਾ ਸਨਮਾਨਿਤ ਤਰਨ ਤਾਰਨ 15 ਅਗਸਤ ( )- ਮੈਡਮ ਸ਼ਮਿੰਦਰ ਕੌਰ ਈ ਟੀ ਟੀ ਅਧਿਆਪਕਾ ਸਰਕਾਰੀ ਐਲੀਮੈਂਟਰੀ ਸਕੂਲ ਪੱਟੀ ਨੰਬਰ 4 ਬਲਾਕ ਪੱਟੀ ਨੂੰ ਅੱਜ ਸ੍ਰੀਮਤੀ ਸੁਰਿੰਦਰਪਾਲ ਕੌਰ ਭੁੱਲਰ ਪਤਨੀ ਕੈਬਨਿਟ ਮੰਤਰੀ ਸ੍ਰ ਲਾਲਜੀਤ ਸਿੰਘ ਭੁੱਲਰ ਵੱਲੋਂ ਸਵਤੰਤਰਤਾ ਦਿਵਸ ਮੌਕੇ ਸਨਮਾਨਿਤ ਕੀਤਾ ਗਿਆ […]
We will eliminate gangsters and drug dealers – Meet Hare
Published on: 16/08/2022ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਗੈਂਗਸਟਰ ਅਤੇ ਨਸ਼ਾ ਵੇਚਣ ਵਾਲਿਆਂ ਨੂੰ ਕਰਾਂਗੇ ਖ਼ਤਮ – ਮੀਤ ਹੇਅਰ ਸਾਡੀ ਸਰਕਾਰ ਨੇ ਸ਼ਹੀਦ ਭਗਤ ਸਿੰਘ ਤੇ ਬਾਬਾ ਅੰਬੇਦਕਰ ਨੂੰ ਮੰਨਿਆ ਆਪਣਾ ਆਦਰਸ਼ ਕੱਲ੍ਹ 16 ਅਗਸਤ ਨੂੰ ਤਰਨ ਤਾਰਨ ਜਿਲ੍ਹੇ ਵਿੱਚ ਸਕੂਲਾਂ ’ਚ ਹੋਵੇਗੀ ਛੁੱਟੀ -ਆਜ਼ਾਦੀ ਦਿਹਾੜੇ ਮੌਕੇ ਮੀਤ ਹੇਅਰ ਨੇ ਲਹਿਰਾਇਆ ਤਿਰੰਗਾ ਤਰਨ ਤਾਰਨ, 15 ਅਗਸਤ […]
969 cases were settled on the spot in the National Lok Adalat in the district
Published on: 15/08/2022ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 969 ਕੇਸਾਂ ਦਾ ਮੌਕੇ ਤੇ ਨਿਪਟਾਰਾ ਕੀਤਾ ਗਿਆ ਤਰਨਤਾਰਨ 13 ਅਗਸਤ: ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸ਼ੈਸਨਜ਼ ਜੱਜ ਸਹਿਤ-ਚੇਅਰਪਰਸਨ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ […]
The Deputy Commissioner hoisted the tricolor in the ‘full dress rehearsal’ of the Independence Day celebrations
Published on: 15/08/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਆਜ਼ਾਦੀ ਦਿਵਸ ਦੇ ਜਸ਼ਨਾਂ ਦੀ ‘ਫੁੱਲ ਡਰੈਸ ਰਿਹਰਸਲ’ ਵਿਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ 15 ਅਗਸਤ ਨੂੰ ਸ੍ਰੀ ਮੀਤ ਹੇਅਰ ਲਹਿਰਾਉਣਗੇ ਤਿਰੰਗਾ ਤਰਨਤਾਰਨ 13 ਅਗਸਤ ( )-ਜ਼ਿਲਾ ਪੱਧਰ ਉਤੇ ਮਨਾਏ ਜਾ ਰਹੇ ਆਜ਼ਾਦੀ ਦਿਵਸ ਪ੍ਰੋਗਰਾਮ ਦੀ ਫੁੱਲ ਡਰੈਸ ਰਿਹਰਸਲ ਅੱਜ ਪੁਲਿਸ ਸਟੇਡੀਅਮ ਵਿਖੇ ਕਰਵਾਈ ਗਈ, ਜਿਸਦਾ ਜਾਇਜ਼ਾ ਲੈਣ ਲਈ […]