Press Note
The Deputy Commissioner reviewed the preparations for Independence Day
Published on: 27/07/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨਤਾਰਨ। ਡਿਪਟੀ ਕਮਿਸ਼ਨਰ ਨੇ ਆਜਾਦੀ ਦਿਵਸ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ 13ਅਗਸਤ ਨੂੰ ਕਰਵਾਈ ਜਾਵੇਗੀ ਫੂਲ ਡ੍ਰੈਸ ਰਿਹਰਸਲ ਤਰਨਤਾਰਨ 26 ਜੁਲਾਈ: ਜ਼ਿਲ੍ਹੇ ਅੰਦਰ ਮਨਾਏ ਜਾ ਰਹੇ ਜਿਲਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਵਲੋਂ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। […]
English and social science subject training will start from July 25
Published on: 26/07/2022ਜੁਲਾਈ 25 ਤੋਂ ਸ਼ੁਰੂ ਹੋਣਗੀਆਂ ਅੰਗਰੇਜ਼ੀ ਅਤੇ ਸਮਾਜਿਕ ਵਿਗਿਆਨ ਵਿਸ਼ੇ ਦੀ ਟ੍ਰੇਨਿੰਗ ਤਰਨ ਤਾਰਨ 22 ਜੁਲਾਈ ( )- ਗਣਿਤ ਅਤੇ ਵਿਗਿਆਨ ਵਿਸ਼ਿਆਂ ਦੀ ਟ੍ਰੇਨਿੰਗ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੇ ਆਲੇ ਦੁਆਲੇ ਅਤੇ ਅੰਗਰੇਜ਼ੀ ਭਾਸ਼ਾ ਵਿਚ ਮੁਹਾਰਤ ਹਾਸਲ ਕਰਵਾਉਣ ਲਈ 25 ਜੁਲਾਈ ਤੋਂ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਸਮਾਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ਿਆ ਦੇ ਅਧਿਆਪਕ […]
98 students of District Tarn Taran conducted the NMMS exam
Published on: 26/07/2022ਜ਼ਿਲ੍ਹਾ ਤਰਨ ਤਾਰਨ ਦੇ 98 ਵਿਦਿਆਰਥੀਆਂ ਨੇ ਕੀਤੀ ਐਨ ਐਮ ਐਮ ਐਸ ਪ੍ਰੀਖਿਆ ਪਹਿਲੀਆਂ ਤਿੰਨੇ ਪੁਜੀਸ਼ਨਾਂ ਸਰਕਾਰੀ ਮਿਡਲ ਸਕੂਲ ਖਵਾਸਪੁਰ ਦੀ ਝੋਲੀ ਤਰਨ ਤਾਰਨ 22 ਜੁਲਾਈ ( )- ਨੈਸ਼ਨਲ ਮੀਨਜ਼ ਕਮ ਮੈਰਿਟ ਸਕਾਲਰਸ਼ਿਪ ਪ੍ਰੀਖਿਆ 2021-22 ਦਾ ਨਤੀਜਾ ਅੱਜ ਆਉਣ ਤੇ ਪ੍ਰੀਖਿਆ ਵਿੱਚ ਆਪਣੀ ਮਿਹਨਤ ਦੇ ਬਲਬੂਤੇ ਪਾਸ ਹੋਣ ਵਾਲੇ ਵਿਦਿਆਰਥੀਆਂ ਦੀ ਖੁਸ਼ੀ ਦਾ ਠਿਕਾਣਾ ਨੇ […]
Directions of Hon’ble Deputy Commissioner Mr. Monish Kumar IAS
Published on: 26/07/2022ਮਾਨਯੋਗ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ ਕੁਮਾਰ IAS ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸ਼ਕਤੀ ਮੰਤਰਾਲੇ, ਜਲ ਸਰੋਤ, ਨਦੀ ਵਿਕਾਸ ਅਤੇ ਗੰਗਾ ਪੁਨਰ ਸੁਰਜੀਤੀ ਵਿਭਾਗ, ਕੇਂਦਰੀ ਜ਼ਮੀਨੀ ਜਲ ਬੋਰਡ, ਉੱਤਰੀ ਪੱਛਮੀ ਖੇਤਰ, ਚੰਡੀਗੜ੍ਹ ਅਤੇ ਰੈਡ ਕਰਾਸ ਤਰਨ ਤਾਰਨ ਵੱਲੋ ਅੱਜ 21.07.07 ਨੂੰ ਰੈੱਡ ਕਰਾਸ ਸੋਸਾਇਟੀ, ਤਰਨਤਾਰਨ, ਪੰਜਾਬ ਵਿਖੇ ਜ਼ਮੀਨੀ ਪਾਣੀ ਦੀ ਸੰਭਾਲ ਬਾਰੇ ਆਪਸੀ ਸਲਾਹ-ਮਸ਼ਵਰੇ ਪ੍ਰੋਗਰਾਮ/ਜਨ ਸੰਪਰਕ […]
The National Lok Adalat will be held on August 13
Published on: 20/07/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ 13 ਅਗਸਤ ਨੂੰ ਲੱਗੇਗੀ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਸੈਸ਼ਨ ਜੱਜ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ ਪਿਛਲੀ ਤਿਮਾਹੀ ਦੌਰਾਨ 64 ਵਿਅਕਤੀਆਂ ਨੂੰ ਦਿੱਤੀ ਮੁਫਤ ਕਾਨੂੰਨੀ ਸਲਾਹ ਤਰਨਤਾਰਨ 19 ਜੁਲਾਈ:- ਸ਼੍ਰੀਮਤੀ ਪ੍ਰਿਆ ਸੂਦ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਜੀ ਦੀ ਅਗਵਾਈ ਹੇਠ ਜ਼ਿਲ੍ਹਾ ਕਚਹਿਰੀਆਂ ਤਰਨ ਤਾਰਨ […]
A placement camp will be organized by the District Employment and Business Bureau
Published on: 20/07/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ ਤਰਨਤਾਰਨ 19 ਜੁਲਾਈ:- ਪੰਜਾਬ ਸਰਕਾਰ ਘਰ-ਘਰ ਰੋਜਗਾਰ ਮਿਸ਼ਨ ਤਹਿਤ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਈਆ ਕਰਵਾਉਣ ਲਈ ਮਿਤੀ 21-07-2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ […]
Chart making competition conducted in all the government schools of the district under the Azadi ka Amrit Mahotsav
Published on: 19/07/2022ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਜ਼ਿਲ੍ਹੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਕਰਵਾਏ ਚਾਰਟ ਮੇਕਿੰਗ ਮੁਕਾਬਲੇ ਤਰਨ ਤਾਰਨ 18 ਜੁਲਾਈ ( ਸਟਾਫ ਰਿਪੋਰਟ )- ਦੇਸ਼ ਦੀ ਖਾਤਿਰ ਆਪਣੀ ਜਾਨ ਕੁਰਬਾਨ ਕਰਨ ਵਾਲੇ ਫੌਜ਼ ਦੇ ਸ਼ਹੀਦ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਦੇ ਮਕਸਦ ਅਤੇ ਉਹਨਾਂ ਦੀਆਂ ਕੁਰਬਾਨੀਆਂ ਨੂੰ ਆਮ ਲੋਕਾਂ ਵਿਚ ਲੰਬੇ ਸਮੇਂ ਤੱਕ ਜ਼ਿੰਦਾ ਰੱਖਣ ਲਈ ਜ਼ਿਲ੍ਹਾ […]
Skit competition organized under the Azadi ka Amrit Mahotsav
Published on: 19/07/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਕਰਵਾਏ ਸਕਿੱਟ ਮੁਕਾਬਲੇ ਤਰਨ ਤਾਰਨ 18 ਜੁਲਾਈ – ਅਜਾਦੀ ਦਿਵਸ ਦੀ 75ਵੇੰ ਵਰ੍ਹੇਗੰਢ ਨੂੰ ਸਮਰਪਿਤ ਅਜਾਦੀ ਕਾ ਅੰਮ੍ਰਿਤ ਮਹਾਂਉਤਸਵ ਸਬੰਧੀ ਤਰਨ ਤਾਰਨ ਜਿਲ੍ਹੇ ਵਿੱਚ ਸਿਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਅਤੇ ਮਾਣਯੋਗ ਜਿਲ੍ਹਾ ਸਿਖਿਆ ਅਫਸਰ ਤਰਨ ਤਾਰਨ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੇ ਸਾਰੇ 9 […]
Plantation drive started by horticulture department: D.C.
Published on: 18/07/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ ਬਾਗਬਾਨੀ ਵਿਭਾਗ ਵੱਲੋਂ ਪਲਾਂਟੇਸ਼ਨ ਡਰਾਈਵ ਦੀ ਹੋਈ ਸ਼ਰੂਆਤ: ਡੀ.ਸੀ. ਪਹਿਲੇ ਪੜਾਅ ਵਿਚ ਲਗਾਏ ਜਾਣਗੇ 1.25 ਲੱਖ ਬੂਟੇ ਜ਼ਿਲ੍ਹੇ ਦੇ 500 ਸਕੂਲਾਂ ਵਿੱਚ ਇੱਕੋ ਸਮੇਂ ਤੇ 5000 ਬੂਟੇ ਲਗਾਏ ਗਏ ਤਰਨ ਤਾਰਨ 15 ਜੁਲਾਈ ( ) ਸੂਬੇ ਵਿੱਚ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਪਲਾਂਟੇਸ਼ਨ ਡਰਾਈਵ ਦੇ […]
Cabinet Minister Harbhajan Singh inaugurated 11 KV Breaker Bahila at Focal Point Tarn Taran
Published on: 18/07/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਫੋਕਲ ਪੁਆਇੰਟ ਤਰਨ ਤਾਰਨ ਵਿਖੇ 11 ਕੇ.ਵੀ ਬਰੇਕਰ ਬਹਿਲਾ ਦਾ ਕੀਤਾ ਉਦਘਾਟਨ ਹਲਕੇ ਦੇ ਵੱਖ ਵੱਖ ਪਿੰਡਾਂ ਦੇ 2000 ਤੋ ਵੱਧ ਖਪਤਕਾਰਾਂ ਦੀ ਬਿਜਲੀ ਦੀ ਸਮੱਸਿਆ ਹੋਵੇਗੀ ਹੱਲ ਪੰਜਾਬ ਵਿਚ ਨਿਰਵਿਘਣ ਬਿਜਲੀ ਦੀ ਸਪਲਾਈ ਲਈ ਪੰਜਾਬ ਸਰਕਾਰ ਵੱਚਨਬੱਧ ਤਰਨ ਤਾਰਨ […]