Close

Press Note

Filter:

National Constitution Day was celebrated under the leadership of Deputy Commissioner Tarn Taran Mr. Rahul

Published on: 27/11/2024

ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ ਅਗਵਾਈ ਹੇਠ ਮਨਾਇਆ ਗਿਆ ਰਾਸ਼ਟਰੀ ਸੰਵਿਧਾਨ ਦਿਵਸ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਨਿਆਂ, ਸਵਤੰਤਰਤਾ, ਸਮਾਨਤਾ ਅਤੇ ਭਾਈਚਾਰੇ ਦੇ ਸੰਵਿਧਾਨਕ ਮੂਲ ਸੰਦੇਸ਼ਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ ਤਰਨ ਤਾਰਨ, 26 ਨਵੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਦੀ […]

More

Unexpected checking of schools along the border by DEO Rajesh Sharma.

Published on: 27/11/2024

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਡੀਈਓ ਰਾਜੇਸ਼ ਸ਼ਰਮਾ ਵੱਲੋਂ ਬਾਰਡਰ ਨਾਲ ਲੱਗਦੇ ਸਕੂਲਾਂ ਦਾ ਅਚਨਚੇਤ ਚੈਕਿੰਗ। ਪਰਖ ਰਾਸ਼ਟਰੀ ਸਰਵੇਖਣ ਦੀ ਤਿਆਰੀ ਸਬੰਧੀ ਲਿਆ ਜਾਇਜ਼ਾ  ਤਰਨ ਤਾਰਨ(),26 ਨਵੰਬਰ ਜ਼ਿਲ੍ਹਾ ਸਿਖਿਆ ਅਫ਼ਸਰ ਤਰਨਤਾਰਨ (ਡੀਈਓ) (ਐਸਿੱ) ਰਾਜੇਸ਼ ਕੁਮਾਰ ਸ਼ਰਮਾ ਅਤੇ  ਡਿਪਟੀ ਡੀਈਓ ਸੁਰਿੰਦਰ ਕੁਮਾਰ ਵੱਲੋਂ ਬਲਾਕ ਵਲਟੋਹਾ ਅਤੇ ਭਿੱਖੀਵਿੰਡ ਵਿੱਚ ਬਾਰਡਰ ਨਾਲ ਲੱਗਦੇ ਵੱਖ ਵੱਖ ਸਰਕਾਰੀ […]

More
dc

A self-employment and placement camp will be organized on November 28 at the District Bureau of Employment Enterprise

Published on: 27/11/2024

ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ 28 ਨਵੰਬਰ ਨੂੰ ਲਗਾਇਆ ਜਾਵੇਗਾ ਸਵੈ-ਰੋਜ਼ਗਾਰ ਅਤੇ ਪਲੇਸਮੈਂਟ ਕੈਂਪ ਤਰਨ ਤਾਰਨ 26 ਨਵੰਬਰ ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੋਜਵਾਨ ਪ੍ਰਾਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਮਿਤੀ 28 ਨਵੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਮਰਾ ਨੰਬਰ 115, ਡੀ.ਸੀ ਕੰਪਲੈਕਸ,  ਤਰਨ ਤਾਰਨ ਵਿਖੇ  ਸਵੈ-ਰੋਜ਼ਗਾਰ ਅਤੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ […]

More

A special meeting of the District Task Force regarding National Deworming Day and Pulse Polio campaign was held under the chairmanship of the Deputy Commissioner.

Published on: 26/11/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਨੈਸ਼ਨਲ ਡਿਵਰਮਿੰਗ ਡੇ ਅਤੇ ਪਲਸ ਪੋਲੀਓ ਮੁਹਿੰਮ ਸਬੰਧੀ ਜ਼ਿਲ੍ਹਾ ਟਾਸਕ ਫੋਰਸ ਦੀ ਵਿਸ਼ੇਸ ਮੀਟਿੰਗ ਤਰਨ ਤਾਰਨ, 26 ਨਵੰਬਰ: ਜਿਲਾ ਤਰਨ ਤਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ. ਏ. ਐੱਸ. ਦੀ ਪ੍ਰਧਾਨਗੀ ਹੇਠ ਨੈਸ਼ਨਲ ਡਿਵਰਮਿੰਗ ਡੇ ਅਤੇ ਆਗਾਮੀ ਪਲਸ ਪੋਲੀਓ ਮੁਹਿੰਮ ਦੇ ਮੱਦੇਨਜ਼ਰ […]

More

Officials of the Agriculture Department visited various villages regarding wheat crop survey

Published on: 26/11/2024

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਣਕ ਦੀ ਫਸਲ ਦੇ ਸਰਵੇਖਣ ਸਬੰਧੀ ਵੱਖ-ਵੱਖ ਪਿੰਡਾਂ ਦਾ ਦੌਰਾ ਤਰਨ ਤਾਰਨ 25 ਨਵੰਬਰ (         ) ਮੁੱਖ ਖੇਤੀਬਾੜੀ ਅਫਸਰ, ਤਰਨ ਤਾਰਨ ਸ੍ਰੀ ਹਰਪਾਲ ਸਿੰਘ ਪੰਨੂ, ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਦੇ ਇੰਚਾਰਜ ਸ੍ਰੀਮਤੀ ਪਰਮਜੀਤ ਕੌਰ, ਕੇ.ਵੀ.ਕੇ, ਬੂਹ ਦੇ ਡਿਪਟੀ ਡਾਇਰੈਕਟਰ ਸ਼੍ਰੀ ਪ੍ਰਭਜੀਤ […]

More

Mass Counseling was organized at Government Senior.Secondary School (Boys) Sabajpur

Published on: 26/11/2024

ਦਫਤਰ ਜਿਲ੍ਹਾ ਲੋਕ ਸੰਪਰਕ ਅਫਸਰ,ਤਰਨ ਤਾਰਨ  ਸਰਕਾਰੀ ਸੀਨੀਅਰ.ਸੰਕੈਡਰੀ ਸਕੂਲ (ਲੜਕੇ) ਸਬਾਜਪੁਰ ਵਿਖੇ ਮਾਸ ਕਾਉੰਸਲਿੰਗ ਦਾ ਕੀਤਾ ਗਿਆ ਆਯੋਜਨ ਤਰਨ ਤਾਰਨ 25 ਨਵੰਬਰ (        ) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ,ਤਰਨ ਤਾਰਨ ਸ਼੍ਰੀ ਰਾਹੁਲ ਆਈ.ਏ.ਐਸ, ਦੀ ਅਗਵਾਈ ਹੇਠ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ,ਤਰਨ ਤਾਰਨ ਵੱਲੋ ਜਿਲ੍ਹਾ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਮਾਸ ਕਾਉੰਸਲਿੰਗ ਪ੍ਰੋਗਰਾਮ […]

More

Special facilities being provided by Horticulture Department to promote agricultural diversification-Dr. Tajinder Singh

Published on: 25/11/2024

ਖੇਤੀ ਵਿੰਭਿਨਤਾ ਨੂੰ ਉਤਸ਼ਾਹਿਤ ਕਰਨ ਲਈ ਬਾਗਬਾਨੀ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਵਿਸ਼ੇਸ ਸਹੂਲਤਾਂ-ਡਾ. ਤਜਿੰਦਰ ਸਿੰਘ ਤਰਨ ਤਾਰਨ, 25 ਨਵੰਬਰ : ਪੰਜਾਬ ਵਿੱਚ ਖੇਤੀ ਵਿੰਭਿਨਤਾ ਨੂੰ ਪ੍ਰਫੂਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਅਣਥੱਕ ਯਤਨ ਕੀਤੇ ਜਾ ਰਹੇ ਹਨ। ਕਣਕ-ਝੋਨੇ ਦੇ ਫਸਲੀ ਚੱਕਰ ਵਿੱਚੋਂ ਬਾਹਰ ਨਿਕਲ ਕੇ ਖੇਤੀ ਵਿੰਭਿਨਤਾ ਅਪਣਾਉਂਦੇ ਹੋਏ ਦੂਜੀਆਂ ਮੁਨਾਫ਼ੇਕਾਰ ਫਸਲਾਂ ਵੱਲ ਧਿਆਨ […]

More
DC

Arrival of 9,27,745 metric tons of paddy in the markets of District Tarn Taran-Deputy Commissioner

Published on: 25/11/2024

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ 9,27,745 ਮੀਟ੍ਰਿਕ ਟਨ ਝੋਨੇ ਦੀ ਆਮਦ-ਡਿਪਟੀ ਕਮਿਸ਼ਨਰ ਖਰੀਦ ਏਜੰਸੀਆਂ ਨੇ ਕੀਤੀ 9,27,737 ਮੀਟ੍ਰਿਕ ਟਨ ਝੋਨੇ ਦੀ ਖਰੀਦ, ਕਿਸਾਨਾਂ ਨੂੰ ਕੀਤਾ ਗਿਆ 2085 ਕਰੋੜ 36 ਲੱਖ ਰੁਪਏ ਦਾ ਭੁਗਤਾਨ ਖਰੀਦ ਕੀਤੇ ਗਏ 9,15,784 ਮੀਟਰਿਕ ਟਨ ਝੋਨੇ ਦੀ ਕੀਤੀ ਜਾ ਚੁੱਕੀ ਹੈ ਮੰਡੀਆਂ ਵਿੱਚੋਂ […]

More

Tarn Taran, November 25: Following the guidelines from the Director Health Services and Family Welfare

Published on: 25/11/2024

ਸਿਹਤ ਵਿਭਾਗ ਵਲੋਂ ਵਿਸ਼ੇਸ਼ ਟੀਕਾਕਰਨ ਹਫਤਾ ਸ਼ੁਰੂ ਤਰਨ ਤਾਰਨ, 25 ਨਵੰਬਰ: ਡਾਇਰੈਕਟਰ ਸਿਹਤ ਸੇਵਾਵਾਂ ਅਤੇ ਪਰਿਵਾਰ ਭਲਾਈ ਵੱਲੋਂ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਤਰਨ ਤਾਰਨ ਦੇ ਕਾਰਜਕਾਰੀ ਸਿਵਲ ਸਰਜਨ ਕਮ ਜਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਵੱਲੋਂ ਸੋਮਵਾਰ ਨੂੰ ਵਿਸ਼ੇਸ਼ ਟੀਕਾਕਰਨ ਹਫਤਾ (ਸਪੈਸ਼ਲ ਇੰਮੂਨਾਈਜੇਸ਼ਨ ਵੀਕ) ਦੀ ਸ਼ੁਰੂਆਤ ਕੀਤੀ। ਇਸ ਮਹਿਮ ਤਹਿਤ ਜਿਲੇ […]

More
No Image

The district officials held a meeting regarding the test national survey

Published on: 25/11/2024

ਪਰਖ ਰਾਸ਼ਟਰੀ ਸਰਵੇਖਣ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨੇ ਕੀਤੀ ਮੀਟਿੰਗ ਤਿਆਰੀਆਂ ਸਬੰਧੀ ਕੀਤਾ ਬਲਾਕ ਵਾਇਜ਼ ਵਿਸ਼ਲੇਸ਼ਣ ਤਰਨਤਾਰਨ, 24 ਨਵੰਬਰ : ਪਰਖ ਰਾਸ਼ਟਰੀ ਸਰਵੇਖਣ ਤਹਿਤ ਮਿਤੀ ਚਾਰ ਦਸੰਬਰ 2024 ਨੂੰ ਜਮਾਤ ਤੀਸਰੀ, ਛੇਵੀਂ ਅਤੇ ਨੌਵੀਂ ਦੀ ਕੌਮੀ ਪੱਧਰ ਤੇ ਹੋ ਰਹੀ ਪ੍ਰੀਖਿਆ ਸਬੰਧੀ ਜ਼ਿਲੇ ਦਾ ਵਿਸ਼ਲੇਸ਼ਣ ਕਰਨ ਹਿੱਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐ) ਸਿੱਖਿਆ ਤਰਨਤਾਰਨ ਰਾਜੇਸ਼ ਕੁਮਾਰ ਸ਼ਰਮਾ, […]

More