Close

Press Note

Filter by:

Dr. Tejbir Singh Bhangu takes over as Chief Agriculture Officer

Published on: 24/09/2025

ਡਾ. ਤੇਜਬੀਰ ਸਿੰਘ ਭੰਗੂ ਨੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਸੰਭਾਲਿਆ ਅਹੁਦਾ ਤਰਨ ਤਾਰਨ, 18 ਸਤੰਬਰ ਡਾ. ਤੇਜਬੀਰ ਸਿੰਘ ਭੰਗੂ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਾਰਨ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਵਿਭਾਗ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਸਟਾਫ਼ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।  ਅਹੁਦਾ ਸੰਭਾਲਣ ਉਪਰੰਤ ਡਾ. ਤੇਜਬੀਰ ਸਿੰਘ ਭੰਗੂ ਨੇ ਕਿਹਾ […]

More

Civil Surgeon held a special meeting with the District Drug Inspector and office bearers of the Chemist Association

Published on: 24/09/2025

ਸਿਵਲ ਸਰਜਨ ਨੇ ਜਿਲਾ ਡਰੱਗ ਇੰਸਪੈਕਟਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਇੱਕ ਕੀਤੀ ਵਿਸ਼ੇਸ਼ ਮੀਟਿੰਗ ਤਰਨ ਤਾਰਨ, 18 ਸਤੰਬਰ ਅੱਜ ਸਿਵਲ ਸਰਜਨ ਨੇ ਜਿਲਾ ਤਰਨ ਤਾਰਨ ਅਤੇ ਜਿਲਾ ਡਰੱਗ ਇੰਸਪੈਕਟਰ ਸ. ਹਰਪ੍ਰੀਤ ਸਿੰਘ ਕਲਸੀ ਅਤੇ ਜਿਲਾ ਕੈਮਿਸਟ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ ਜਿਸ ਵਿੱਚ ਕੈਮਿਸਟ ਵੀਰਾਂ ਨੂੰ ਐਮਟੀਪੀ […]

More

Financial assistance of Rs. 27 crore 29 lakh 10 thousand provided to 1,81,940 eligible beneficiaries of the district under pension schemes – Deputy Commissioner

Published on: 24/09/2025

ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੈਨਸ਼ਨ ਸਕੀਮਾਂ ਤਹਿਤ ਜ਼ਿਲ੍ਹੇ ਦੇ 1,81,940 ਯੋਗ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈ ਗਈ 27 ਕਰੋੜ 29 ਲੱਖ 10 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ-ਡਿਪਟੀ ਕਮਿਸ਼ਨਰ ਪੰਜਾਬ ਸਰਕਾਰ ਵੱਲੋਂ ਬੁਢਾਪਾ ਪੈਨਸ਼ਨ ਅਤੇ ਹੋਰ ਸਮਾਜਿਕ ਸੁਰੱਖਿਆ ਪੈਨਸ਼ਨਾਂ ਤਹਿਤ ਯੋਗ ਲਾਭਪਾਤਰੀਆਂ ਨੂੰ ਦਿੱਤੀ ਜਾਂਦੀ ਹੈ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੀ ਸਹੂਲਤ ਤਰਨ ਤਾਰਨ […]

More

Announcement of the second edition of Bharat Young Leaders Dialogue-2026 developed by My Bharat

Published on: 17/09/2025

ਮਾਈ ਭਾਰਤ ਵੱਲੋਂ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ-2026 ਦੇ ਦੂਜੇ ਐਡੀਸ਼ਨ ਦਾ ਐਲਾਨ ਤਰਨ ਤਾਰਨ, 17 ਸਤੰਬਰ: ਮਾਈ ਭਾਰਤ, ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਇਲਾਗ (ਵੀ. ਬੀ. ਵਾਈ. ਐਲ. ਡੀ.)-2026 ਦੇ ਦੂਜੇ ਐਡੀਸ਼ਨ ਦਾ ਐਲਾਨ ਕੀਤਾ ਹੈ, ਜੋ ਕਿ ਇੱਕ ਇਤਿਹਾਸਕ ਪਹਿਲ ਹੈ, ਭਾਰਤ ਦੇ ਨੌਜਵਾਨਾਂ ਦੀ ਉਮਰ 15-29 ਸਾਲ […]

More

Deputy Commissioner Tarn Taran holds special meeting with concerned officials regarding stubble management

Published on: 17/09/2025

ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪਰਾਲੀ ਪ੍ਰਬੰਧਨ ਸਬੰਧੀ ਡਿਪਟੀ ਕਮਿਸ਼ਨਰ ਤਰਨ ਤਾਰਨ ਵਲੋਂ ਸਬੰਧਿਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਸੀਜ਼ਨ 2025-26 ਦੌਰਾਨ ਪਰਾਲੀ ਪ੍ਰਬੰਧਨ ਦੇ ਐਕਸ਼ਨ ਪਲਾਨ ਨੂੰ ਲਾਗੂ ਕਰਨ ਲਈ ਦਿੱਤੇ ਨਿਰਦੇਸ਼ ਤਰਨ ਤਾਰਨ, 16 ਸਤੰਬਰ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਆਈ. ਏ. ਐੱਸ. ਵਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ […]

More

Hindi Day celebrated at Sri Guru Arjan Dev Government College in association with My Yuva Bharat Tarn Taran ,16 September

Published on: 17/09/2025

ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਮਨਾਇਆ ਗਿਆ ਹਿੰਦੀ ਦਿਵਸ ਤਰਨ ਤਾਰਨ, 16 ਸਤੰਬਰ ਉਪ ਨਿਰਦੇਸ਼ਕ ਮੈਡਮ ਜਸਲੀਨ ਕੌਰ ਦੀ ਅਗਵਾਈ ਹੇਠ ਅੱਜ ਸ਼੍ਰੀ ਗੁਰੂ ਅਰਜਨ ਦੇਵ ਸਰਕਾਰੀ ਕਾਲਜ, ਤਰਨ ਤਾਰਨ ਵਿਖੇ ਹਿੰਦੀ ਵਿਭਾਗ ਵੱਲੋਂ “ਮੇਰਾ ਯੁਵਾ ਭਾਰਤ” ਦੇ ਸਹਿਯੋਗ ਨਾਲ ਹਿੰਦੀ ਦਿਵਸ ਮਨਾਇਆ ਗਿਆ। […]

More

Married couples separated through mutual quarrels were gathered and years-old disputes were ended

Published on: 17/09/2025

ਆਪਸੀ ਝਗੜਿਆਂ ਰਾਹੀਂ ਅਲੱਗ ਹੋਏ ਵਿਵਾਹਿਤ ਜੋੜਿਆਂ ਨੂੰ ਇਕੱਠੇ ਕੀਤਾ ਗਿਆ ਅਤੇ ਸਾਲਾਂ ਪੁਰਾਣੇ ਝਗੜੇ ਖਤਮ ਕੀਤੇ ਗਏ ਤਰਨ ਤਾਰਨ ਜਿਲ੍ਹੇ ਵਿੱਚ ਨੈਸ਼ਨਲ ਲੋਕ ਅਦਾਲਤ ਵਿੱਚ 12265 ਕੇਸਾਂ ਦਾ ਮੌਕੇ ਤੇ ਕੀਤਾ ਗਿਆ ਨਿਪਟਾਰਾ ਤਰਨ ਤਾਰਨ, 13 ਸਤੰਬਰ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਅਥਾਰਟੀ, ਦਿੱਲੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 13 ਸਤੰਬਰ […]

More

Health Department continues to provide services of medical aid camps in flood affected areas: Civil Surgeon

Published on: 17/09/2025

ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਲਗਾਏ ਗਏ ਮੈਡੀਕਲ ਸਹਾਇਤਾ ਕੈਂਪਾਂ ਦੀਆਂ ਸੇਵਾਵਾਂ ਲਗਾਤਾਰ ਜਾਰੀ-ਸਿਵਲ ਸਰਜਨ ਤਰਨ ਤਾਰਨ, 12 ਸਤੰਬਰ : ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਆਈ.ਏ.ਐੱਸ. ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਅਗਵਾਈ ਹੇਠ ਸਿਹਤ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਸਹਾਇਤਾ ਕੈਂਪਾਂ ਦੀਆਂ ਸੇਵਾਵਾਂ […]

More

Civil Surgeon holds special meeting with senior medical officers regarding provision of health facilities to the affected people in flood affected areas

Published on: 10/09/2025

ਸਿਵਲ ਸਰਜਨ ਵੱਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਪ੍ਭਾਵਿਤ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਸੀਨੀਅਰ ਮੈਡੀਕਲ ਅਫ਼ਸਰਾਂ ਨਾਲ ਵਿਸ਼ੇਸ਼ ਮੀਟਿੰਗ ਹੜ੍ਹਾਂ ਦੌਰਾਨ ਪ੍ਰਭਾਵਿਤ ਹੋਏ ਲੋਕਾਂ ਨੂੰ ਸਿਹਤ ਸੇਵਾਵਾਂ ਦੇਣ ਲਈ ਲਗਾਏ ਜਾ ਰਹੇ ਮੈਡੀਕਲ ਸਹਾਇਤਾ ਕੈਂਪ ਤਰਨ ਤਾਰਨ 10 ਸਤੰਬਰ : ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਦਫਤਰ ਸਿਵਲ ਸਰਜਨ ਤਰਨ ਤਾਰਨ ਵਿਖੇ […]

More

Two-week dairy training course for SC candidates to start from September 15

Published on: 10/09/2025

ਐਸ. ਸੀ. ਉਮੀਦਵਾਰਾਂ ਨੂੰ ਦੋ ਹਫਤੇ ਦੀ ਡੇਅਰੀ ਸਿਖਲਾਈ ਕੋਰਸ 15 ਸਤੰਬਰ ਤੋਂ ਸ਼ੁਰੂ ਸਿਖਲਾਈ ਸਫਲਤਾ ਪੂਰਵਕ ਪੂਰੀ ਕਰਨ ਉਪਰੰਤ 3500 ਰੁਪਏ ਵਜੀਫਾ ਵੀ ਦਿੱਤਾ ਜਾਵੇਗਾ ਤਰਨ ਤਾਰਨ, 10 ਸਤੰਬਰ ਮਾਨਯੋਗ ਕੈਬਨਿਟ ਮੰਤਰੀ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਸ਼੍ਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ, ਪੰਜਾਬ ਸ਼੍ਰੀ ਕੁਲਦੀਪ ਸਿੰਘ ਜੱਸੋਵਾਲ […]

More