Press Note
Punjab State Food Commission Member Mr. Vijay Dutt paid a surprise visit to Tarn Taran District
Published on: 28/06/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਵੱਲੋਂ ਜ਼ਿਲ੍ਹਾ ਤਰਨਤਾਰਨ ਦਾ ਅਚਨਚੇਤ ਦੌਰਾ ਪ੍ਰਧਾਨ ਮੰਤਰੀ ਗਰੀਬ ਕਲਿਆਣ ਅੰਨਾ ਯੋਜਨਾ-6 ਤਹਿਤ ਕੀਤੀ ਜਾ ਰਹੀ ਕਣਕ ਦੀ ਵੰਡ ਦਾ ਲਿਆ ਜਾਇਜ਼ਾ ਤਰਨ ਤਾਰਨ, 27 ਜੂਨ : ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਸ੍ਰੀ ਵਿਜੇ ਦੱਤ ਨੇ ਸੋਮਵਾਰ ਨੂੰ […]
17,68,540 doses of covid vaccine administered to 9,46,209 beneficiaries in the district so far – Deputy Commissioner
Published on: 28/06/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ 9,46,209 ਲਾਭਪਾਤਰੀਆਂ ਨੂੰ ਲਗਾਈ ਗਈ 17,68,540 ਡੋਜ਼ ਕੋਵਿਡ ਵੈਕਸੀਨ- ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਕੈਂਪਾਂ ਦੌਰਾਨ 1896 ਹੋਰ ਲੋਕਾਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ ਤਰਨ ਤਾਰਨ, 27 ਜੂਨ : ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,46,209 […]
The employment camp will be held on June 29
Published on: 28/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ 29 ਜੂਨ ਨੂੰ ਲਗਾਇਆ ਜਾਵੇਗਾ ਰੋਜ਼ਗਾਰ ਕੈਂਪ ਤਰਨ ਤਾਰਨ 27 ਜੂਨ ( ) ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਤਰਨ ਤਾਰਨ ਵੱਲੋਂ ਬੇਰੋਜ਼ਗਾਰ ਲੜਕੇ ਅਤੇ ਲੜਕੀਆਂ ਨੂੰ ਰੋਜ਼ਗਾਰ ਮੁੱਹਇਆ ਕਰਵਾਉਣ ਲਈ ਮਿਤੀ 29-06-2022 ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਕਮਰਾ ਨੰਬਰ 115, ਪਹਿਲੀ ਮੰਜ਼ਿਲ ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ […]
Organizing an environmental interest program under Azadi Ka Amrit Mahotsav
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਤਹਿਤ ਵਾਤਾਵਰਣ ਹਿੱਤ ਪੋ੍ਰਗਰਾਮ ਦਾ ਆਯੋਜਨ ਹਰ ਇੱਕ ਵਿਅਕਤੀ ਘੱਟੋ ਘੱਟ ਇੱਕ ਬੂਟਾ ਜ਼ਰੂਰ ਲਗਾਏ ਤੇ ਉਸ ਦੀ ਸਾਂਭ ਸੰਭਾਲ ਵੀ ਜ਼ਰੂਰ ਕਰੇ- ਸੁੰਰਿਦਰਪਾਲ ਕੌਰ ਭੁੱਲਰ ਤਰਨ ਤਾਰਨ 26 ਜੂਨ ( ) ਆਜ਼ਾਦੀ ਕਾ ਅੰਮ੍ਰਿਤ ਮਹਾਓਤਸਵ ਤਹਿਤ ਜੰਗਲਾਤ ਵਿਭਾਗ ਵੱਲੋਂ ਪੱਟੀ ਵਿਖੇ […]
Women of Self Help Groups, Anganwadi Workers visited villages and Blanca in the district to create awareness against drugs.
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਸੈਲਫ ਹੈਲਪ ਗੁਰਪਾਂ ਦੀਆਂ ਔਰਤਾਂ, ਆਂਗਣਵਾੜੀ ਵਰਕਰਾਂ ਵੱਲੋਂ ਜ਼ਿਲ੍ਹੇ ਦੇ ਪਿੰਡਾਂ ਅਤੇ ਬਲਾਂਕਾ ਵਿਚ ਜਾ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਕੀਤਾ ਗਿਆ ਜਾਗਰੂਕ ਤਰਨ ਤਾਰਨ 26 ਜੂਨ ( ) ਸਟੇਟ ਲਾਈਵਲੀਹੁੱਡ ਮਿਸ਼ਨ “ਅਜੀਵਿਕਾ” ਇੱਕ ਗਰੀਬੀ ਹਟਾਓ ਪ੍ਰੋਗਰਾਮ ਜਿਸ ਵਿੱਚ ਗਰੀਬ ਪਰਿਵਾਰਾਂ ਦੇ ਲੋਕ ਸੈਲਫ ਹੈਲਪ ਗਰੁੱਪਾਂ ਦੇ ਰੂਪ […]
Awareness rally against drugs organized by G.O.G Tarn Taran on the occasion of Drug Free Day
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ ਨਸ਼ਾ ਮੁਕਤ ਦਿਵਸ ਮੌਕੇ ਜੀ.ਓ.ਜ਼ੀ ਤਰਨਤਾਰਨ ਵੱਲੋਂ ਨਸ਼ਿਆਂ ਖਿਲਾਫ ਜਾਗਰੂਕਤਾ ਰੈਲੀ ਕੱਢੀ ਗਈ ਸਮਾਜ ਨੂੰ ਨਸ਼ਾ ਮੁਕਤ ਕਰਨ ਦਾ ਦਿੱਤਾ ਸੰਦੇਸ਼ ਤਰਨ ਤਾਰਨ 26 ਜੂਨ ( ) ਡਿਪਟੀ ਕਮਿਸ਼ਨਰ ਤਰਨ ਤਾਰਨ ਮੋਨੀਸ਼ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਜਿਲ੍ਹਾ ਤਰਨ ਤਾਰਨ ਦੇ ਪਿੰਡ ਮੀਂਆਪੁਰ ਵਿੱਚ ਨਸ਼ਾ ਮੁਕਤ […]
Sports Department celebrates Drug Free Day by taking oath to stay away from drugs and holding various sports.
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪੈ੍ਰਸ ਨੋਟ ਖੇਡ ਵਿਭਾਗ ਵੱਲੋਂ ਖਿਡਾਰੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸੂੰਹ ਚੁੱਕਾ ਕੇ ਅਤੇ ਵੱਖ ਵੱਖ ਖੇਡਾਂ ਕਰਵਾ ਕੇ ਮਨਾਇਆ ਗਿਆ ਨਸ਼ਾ ਮੁਕਤ ਦਿਵਸ ਜ਼ਿਲ੍ਹਾ ਖੇਡ ਅਫਸਰ ਨੇ ਨੋਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਨਾਲ ਜੁੜਨ ਦਾ ਦਿੱਤਾ ਸੰਦੇਸ਼ ਤਰਨ ਤਾਰਨ 26 ਜੂਨ( ) […]
“International Day Against Illicit Drug Abuse and Smuggling” by the District Task Force on Prevention of Child Labor and Child Begging
Published on: 27/06/2022“ਨਸ਼ਾ ਮੁਕਤ ਭਾਰਤ ਅਭਿਆਨ” ਬਾਲ ਮਜਦੂਰੀ ਅਤੇ ਬਾਲ ਭਿਖਿਆ ਰੋਕੂ ਜਿਲ੍ਹਾ ਟਾਸਕ ਫੋਰਸ ਵਲੋਂ “ਨਸ਼ੀਲੇ ਪਦਾਰਥਾਂ ਦੀ ਨਾਜਾਇਜ਼ ਦੁਰਵਰਤੋਂ ਅਤੇ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ” “ਵਿਦ੍ਯਾ ਪ੍ਰਕਾਸ਼ – ਸਕੂਲ ਵਾਪਸੀ ਦਾ ਆਗਾਜ” ਅਤੇ ਬਾਲ ਮਜਦੂਰੀ ਤਹਿਤ ਕੀਤੀ ਗਈ ਚੈਕਿੰਗ ਮਾਨਯੋਗ ਵਧੀਕ ਮੁੱਖ ਸਕੱਤਰ ਸ਼੍ਰੀਮਤੀ ਸੀਮਾ ਜੈਨ ਅਤੇ ਸ਼੍ਰੀ ਅਰਵਿੰਦ ਪਾਲ ਸਿੰਘ ਡਾਇਰੈਕਟਰ, ਸਮਾਜਿਕ ਸੁਰੱਖਿਆ ਅਤੇ […]
International Day Against Drug Abuse and Trafficking
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈੱਸ ਨੋਟ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਮਨਾਇਆ ਅੰਤਰਰਾਸ਼ਟਰੀ ਦਿਵਸ ਤਰਨ ਤਾਰਨ 24 ਜੂਨ ( )- ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਤੰਦਰੁਸਤ ਜੀਵਨ ਬਤੀਤ ਕਰਨ ਅਤੇ ਚੰਗੇ ਭਵਿੱਖ ਦੀ ਸੇਧ ਦੇਣ ਅਤੇ ਨਵੀਂ ਚੇਤਨਾ ਪੈਦਾ ਕਰਨ ਦੇ ਮੰਤਵ ਨਾਲ ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀ ਦੇ ਸਮੂਹ ਸਟਾਫ ਵੱਲੋਂ […]
Grief Consumer Awareness Camp organized by Dairy Department
Published on: 27/06/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਪ੍ਰੈਸ ਨੋਟ ਡੇਅਰੀ ਵਿਭਾਗ ਵੱਲੋਂ ਲਗਾਇਆ ਗਿਆ ਦੁੱਖ ਖਪਤਕਾਰ ਜਾਗਰੂਕਤਾ ਕੈਂਪ ਤਰਨ ਤਾਰਨ 24 ਜੂਨ ( ) ਮਾਨਯੋਗ ਕੈਬਨਿਟ ਪਸ਼ੂ ਪਾਲਣ, ਮੱਛੀ ਪਾਲਣ ,ਡੇਅਰੀ ਵਿਕਾਸ ਵਿਭਾਗ, ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਰੀਵਾਲ ਦੀ ਰਹਿਨੁਮਾਈ ਹੇਠ ਪੰਜਾਬ ਡੇਅਰੀ ਵਿਕਾਸ ਵਿਭਾਗ ਦੇ ਡਾਇਰੈਕਟਰ ਸ੍ਰੀ ਕੁਲਦੀਪ ਸਿੰਘ ਜੱਸੋਵਾਲ ਦੇ ਦਿਸ਼ਾ ਨਿਰਦੇਸ਼ਾਂ […]