Deputy Commissioner Mr. Monish Kumar called on Baba Sahib, Devotional offerings on the statue erected at District Administrative Complex on the occasion of Bhimrao Ambedkar’s birthday.
Published on: 18/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਡਿਪਟੀ ਕਮਿਸ਼ਨਰ ਸ੍ਰੀ ਮੋਨੀਸ਼ ਕੁਮਾਰ ਨੇ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ ਦੇ ਜਨਮ ਦਿਹਾੜੇ ਦੇ ਮੌਕੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਕੀਤੇ ਭੇਟ ਤਰਨ ਤਾਰਨ, 14 ਅਪ੍ਰੈਲ : ਭਾਰਤੀ ਸੰਵਿਧਾਨ ਦੇ ਨਿਰਮਾਤਾ, ਯੁਗ ਪੁਰਸ਼ ਅਤੇ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮਰਾਓ ਅੰਬੇਦਕਰ […]
MoreI. A. S. Officer Mr. Monish Kumar took over as Deputy Commissioner, District Tarn Taran
Published on: 18/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ 2014 ਬੈਚ ਦੇ ਆਈ. ਏ. ਐਸ. ਅਧਿਕਾਰੀ ਸ੍ਰੀ ਮੋਨੀਸ਼ ਕੁਮਾਰ ਨੇ ਜ਼ਿਲ੍ਹਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ ਸਰਕਾਰੀ ਦਫਤਰਾਂ ਵਿਚ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਸਮੇਂ ਸਿਰ ਕਰਵਾਇਆ ਜਾਵੇਗਾ-ਸ੍ਰੀ ਮੋਨੀਸ਼ ਕੁਮਾਰ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਅਧਿਕਾਰੀਆਂ ਨਾਲ ਬੈਠਕ ਕਰਕੇ ਕਣਕ ਦੀ ਚੱਲ ਰਹੀ ਖਰੀਦ […]
MoreSave Water Save Punjab District Level Farmer Training Camp On Kharif Crops.
Published on: 11/04/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ , ਤਰਨ ਤਾਰਨ ਪਾਣੀ ਬਚਾਓ ਪੰਜਾਬ ਬਚਾਓ ਦੇ ਨਾਅਰੇ ਹੇਠ ਸਾਉਣੀ ਦੀਆਂ ਫਸਲਾਂ ਸਬੰਧੀ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਤਰਨ ਤਾਰਨ, 09 ਅਪ੍ਰੈਲ : ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਤਰਨਤਾਰਨ ਵੱਲੋਂ ਆਤਮਾ ਦੇ ਸਹਿਯੋਗ ਨਾਲ ਮਾਣਯੋਗ ਡਾਇਰੈਕਟਰ ਖੇਤੀਬਾਡ਼ੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ ਗੁਰਵਿੰਦਰ ਸਿੰਘ ਦੀ ਯੋਗ ਰਹਿਨੁਮਾਈ […]
MoreAdopt combined farming systems for higher profits, Laljit Singh Bhullar Minister of Transport.
Published on: 07/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨਤਾਰਨ। ਉੱਚ ਮੁਨਾਫੇ ਲਈ ਸੰਯੁਕਤ ਖੇਤੀ ਪ੍ਰਣਾਲੀਆਂ ਨੂੰ ਅਪਣਾਓ- ਸ. ਲਾਲਜੀਤ ਸਿੰਘ ਭੁੱਲਰ, ਟ੍ਰਾਂਸਪੋਰਟ ਮੰਤਰੀ ਕ੍ਰਿਸ਼ੀ ਵਿਗਿਆਨ ਕੇਂਦਰ, ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਬੂਹ, ਤਰਨਤਾਰਨ ਵੱਲੋਂ 06.04.2022 ਨੂੰ ਖੇਤੀਬਾੜੀ ਅਤੇ ਪਸ਼ੂ ਪਾਲਣ ਮੇਲਾ ਲਗਾਇਆ ਗਿਆ। ਇਸ ਸਮਾਗਮ ਵਿੱਚ ਕਿਸਾਨਾਂ ਨੂੰ ਖੇਤੀਬਾੜੀ ns/ ਪਸ਼ੂ ਪਾਲਣ ਸਬੰਧੀ ਜਾਣਕਾਰੀ ਦਿੱਤੀ […]
MoreSewa Kendra will now be open seven days a week Work will be done in two shifts with 50% capacity.
Published on: 06/04/2022ਦਫ਼ਤਰ ਜਿਲ੍ਹਾ ਲੋਕ ਸੰਪਰਕ ਅਫਸਰ, ਤਰਨ ਤਾਰਨ ਹੁਣ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿਣਗੇ ਸੇਵਾ ਕੇਂਦਰ ਦੋ ਸ਼ਿਫਟਾਂ ‘ਚ 50 ਫੀਸਦੀ ਸਮਰੱਥਾ ਦੇ ਨਾਲ ਹੋਵੇਗਾ ਕੰਮ ਤਰਨ ਤਾਰਨ , 5 ਅਪ੍ਰੈਲ- ਵਧੀਕ ਡਿਪਟੀ ਕਮਿਸ਼ਨਰ ਜਨਰਲ ਤਰਨ ਤਾਰਨ ਸ੍ਰੀ ਜਗਵਿੰਦਰਜੀਤ ਸਿੰਘ ਗਰੇਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹੁਣ ਸੇਵਾ ਕੇਂਦਰ ਹਫ਼ਤੇ ਦੇ ਸੱਤੇ ਦਿਨ ਖੁੱਲੇ ਰਹਿਣਗੇ […]
MoreSo far 15,97,885 doses of vaccine have been administered to 9,21,532 beneficiaries in the district.
Published on: 05/04/2022ਦਫ਼ਤਰ ਜ਼ਿਲਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਹੁਣ ਤੱਕ ਜ਼ਿਲ੍ਹੇ ਵਿੱਚ ਚ 9,21,532 ਲਾਭਪਾਤਰੀਆਂ ਨੂੰ ਲਗਾਈ ਗਈ 15,97,885 ਡੋਜ਼ ਵੈਕਸੀਨ ਜ਼ਿਲ੍ਹੇ ਵਿੱਚ 10505 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 03 ਅਪ੍ਰੈਲ : ਵੈਕਸੀਨੇਸ਼ਨ ਮੁਹਿੰਮ ਦੌਰਾਨ ਹੁਣ ਤੱਕ ਜ਼ਿਲਾ ਤਰਨ ਤਾਰਨ ਵਿੱਚ 9,21,532 ਯੋਗ ਨਾਗਰਿਕਾਂ ਨੂੰ 15,97,885 ਡੋਜ਼ ਕੋਵਿਡ […]
MoreMission Indradhanush will fill the gap in immunization of young children: Civil Surgeon Dr. Renu Bhatian
Published on: 05/04/2022ਦਫਤਰ ਜ਼ਿਲ੍ਹਾ ਲੋਕ ਸੰਪਰਕ ਅਫਸਰ ਤਰਨ ਤਾਰਨ ਨਿੱਕੇ ਬੱਚਿਆਂ ਦੇ ਟੀਕਾਕਰਨ ਵਿੱਚ ਪਏ ਪਾੜੇ ਨੂੰ ਭਰੇਗਾ ਮਿਸਨ ਇੰਦਰਧਨੁਸ : ਸਿਵਲ ਸਰਜਨ ਡਾ. ਰੇਨੂੰ ਭਾਟੀਆਂ 4 ਅਪ੍ਰੈਲ 2022 ਤੋਂ ਦੂਸਰਾ ਗੇੜ ਤੀਬਰ ਮਿਸਨ ਇੰਦਰਧਨੁਸ-4.0 ਦੀ ਹੋਵੇਗੀ ਸੁਰੂਆਤ ਤਰਨ ਤਾਰਨ 1 ਅਪ੍ਰੈਲ 2022:—ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਇਆ ਜਾਵੇਗਾ ਸਿਹਤ ਵਿਭਾਗ ਤਰਨ […]
MorePunjab State Commission for Scheduled Castes Member Mr. Raj Kumar Hans Visits Village Level In District Tarn Taran Today.
Published on: 05/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਧਰੀ ਦਾ ਦੌਰਾ ਤਰਨ ਤਾਰਨ, 01 ਅਪ੍ਰੈਲ : ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਸ਼੍ਰੀ ਰਾਜ ਕੁਮਾਰ ਹੰਸ ਵੱਲੋਂ ਅੱਜ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਪੱਧਰੀ ਦਾ ਦੌਰਾ ਕੀਤਾ […]
MoreAwareness rally to make people aware about the free facilities provided by Sakhi One Stop Center.
Published on: 05/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਸਖੀ ਵਨ ਸਟੌਪ ਸੈਂਟਰ ਵੱਲੋ ਦਿੱਤੀਆ ਜਾਣ ਵਾਲੀਆ ਮੁਫਤ ਸਹੂਲਤਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕੱਢੀ ਚੇਤਨਾ ਰੈਲੀ ਕਿਸੇ ਵੀ ਪ੍ਰਕਾਰ ਦੀ ਮੁਸ਼ਕਿਲ ਲਈ ਪੀੜਿਤ ਔਰਤਾਂ ਵੱਲੋਂ 01852-222181 ‘ਤੇ ਕੀਤਾ ਜਾ ਸਕਦਾ ਹੈ ਸੰਪਰਕ ਤਰਨ ਤਾਰਨ, 01 ਅਪ੍ਰੈਲ : ਸ਼੍ਰੀ ਰਜਨੀਸ਼ ਅਰੋੜਾ ਸਬ-ਡਵੀਜਨ ਮੈਜਿਸਟ੍ਰੇਟ ਤਰਨ ਤਾਰਨ ਨੇ […]
MoreDistrict Magistrate bans burning of residues left after harvesting of wheat
Published on: 05/04/2022ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਤਰਨ ਤਾਰਨ ਜ਼ਿਲ੍ਹਾ ਮੈਜਿਸਟਰੇਟ ਨੇ ਕਣਕ ਦੀ ਕਟਾਈ ਉਪਰੰਤ ਬੱਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ‘ਤੇ ਲਗਾਈ ਪਾਬੰਦੀ ਤਰਨ ਤਾਰਨ, 31 ਮਾਰਚ : ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ, ਜ਼ਿਲ੍ਹਾ ਤਰਨ ਤਾਰਨ ਦੀ ਹਦੂਦ […]
More