Employment Camp to be held on 23rd December to provide employment to youth under Azadi ka Amrit Mahautsav
Published on: 21/12/2021ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਦੇ ਤਹਿਤ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ 23 ਦਸੰਬਰ ਨੂੰ ਲੱਗੇਗਾ ਰੋਜ਼ਗਾਰ ਕੈਂਪ ਤਰਨ ਤਾਰਨ, 20 ਦਸੰਬਰ : ਪੰਜਾਬ ਸਕਿੱਲ ਡਿਵੈੱਲਪਮੈਂਟ ਮਿਸ਼ਨ ਦੁਆਰਾ 75ਵੇਂ ਅਜ਼ਾਦੀ ਦਿਹਾੜੇ ਅੰਮ੍ਰਿ਼ਤ ਮਹਾਂਉਤਸਵ ਦੇ ਮੌਕੇ ‘ਤੇ ਬੇਰੋਜ਼ਗਾਰਾਂ ਨੰੁ ਰੋਜ਼ਗਾਰ ਮੁਹੱਈਆ ਕਰਵਾਉਣ ਲਈ 23 ਦਸੰਬਰ, 2021 ਨੂੰ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ […]
More8,94,880 doses of vaccine administered to 6,32,389 beneficiaries so far to prevent corona virus in Tarn Taran District – Deputy Commissioner
Published on: 21/12/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,32,389 ਲਾਭਪਾਤਰੀਆਂ ਨੂੰ ਲਗਾਈ ਗਈ 8,94,880 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 890 ਸੈਂਪਲ ਹੋਰ ਤਰਨ ਤਾਰਨ, 18 ਦਸੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,32,389 ਲਾਭਪਾਤਰੀਆਂ ਨੂੰ 8,94,880 […]
More8,93,837 doses of vaccine administered to 6,32,221 beneficiaries so far to prevent corona virus in Tarn Taran District – Deputy Commissioner
Published on: 21/12/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,32,221 ਲਾਭਪਾਤਰੀਆਂ ਨੂੰ ਲਗਾਈ ਗਈ 8,93,837 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 303 ਸੈਂਪਲ ਹੋਰ ਤਰਨ ਤਾਰਨ, 17 ਦਸੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,32,221 ਲਾਭਪਾਤਰੀਆਂ ਨੂੰ 8,93,837 […]
MoreLarge number of people filled up forms for availing government schemes in 2 days Suwidha camps in Tarn Taran district – Deputy Commissioner
Published on: 21/12/2021ਜ਼ਿਲ੍ਹਾ ਤਰਨ ਤਾਰਨ ‘ਚ ਲਗਾਏ ਗਏ 2 ਦਿਨਾਂ ਸੁਵਿਧਾ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਭਰੇ ਫਾਰਮ-ਡਿਪਟੀ ਕਮਿਸ਼ਨਰ ਕੈਂਪਾਂ ਵਿੱਚ ਪ੍ਰਾਪਤ ਅਰਜ਼ੀਆਂ ਦੇ ਯੋਗ ਲਾਭਪਾਤਰੀਆਂ ਨੂੰ ਜਲਦੀ ਤੋਂ ਜਲਦੀ ਪਹੁੰਚਾਇਆ ਜਾਵੇਗਾ ਸਰਕਾਰੀ ਸਕੀਮਾਂ ਦਾ ਲਾਭ ਤਰਨ ਤਾਰਨ, 17 ਦਸੰਬਰ: ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਰਾਜ ਦੇ ਲੋਕਾਂ […]
MoreCovid vaccine administered to 406 people in mini camp under door knockout campaign – Deputy Commissioner
Published on: 21/12/2021ਹਰ ਘਰ ਦਸਤਕ ਮੁਹਿੰਮ ਤਹਿਤ ਲਗਾਏ ਮਿੰਨੀ ਕੈਂਪ ਕੈਂਪਾਂ ਵਿੱਚ 406 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 990 ਸੈਂਪਲ ਹੋਰ ਤਰਨ ਤਾਰਨ, 16 ਦਸੰਬਰ : 16 ਜ਼ਿਲ੍ਹਾ ਤਰਨ ਤਾਰਨ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਕੋਵਿਡ ਵੈਕਸੀਨ ਲਗਾਉਣ ਲਈ ਹਰ ਘਰ ਦਸਤਕ […]
MoreA large number of eligible beneficiaries took advantage of various government schemes by visiting Suwidha camps
Published on: 21/12/2021ਸੁਵਿਧਾ ਕੈਂਪਾਂ ‘ਚ ਪਹੁੰਚ ਕੇ ਵੱਡੀ ਗਿਣਤੀ ਵਿੱਚ ਯੋਗ ਲਾਭਪਾਤਰੀਆਂ ਨੇ ਵੱਖ-ਵੱਖ ਸਰਕਾਰੀ ਸਕੀਮਾਂ ਦਾ ਲਿਆ ਲਾਭ 17 ਦਸੰਬਰ ਨੂੰ ਵੀ ਸਬ-ਡਵੀਜ਼ਨ ਪੱਧਰ ‘ਤੇ ਕੀਤਾ ਜਾਵੇਗਾ ਸੁਵਿਧਾ ਕੈਂਪਾਂ ਦਾ ਆਯੋਜਨ ਤਰਨ ਤਾਰਨ, 16 ਦਸੰਬਰ : ਰਾਜ ਦੇ ਲੋਕਾਂ ਨੂ਼ੰ ਸਰਕਾਰੀ ਸੇਵਾਵਾਂ ਦਾ ਲਾਭ ਪਹੁੰਚਾਉਣ ਲਈ ਮੁੱਖ ਮੰਤਰੀ ਪੰਜਾਬ ਸ੍ਰੀ ਚਰਨਜੀਤ ਸਿੰਘ ਚੰਨੀ ਵੱਲੋਂ ਸੁਵਿਧਾ ਕੈਂਪ […]
More8,91,494 doses of vaccine administered to 6,31,786 beneficiaries so far to prevent corona virus in Tarn Taran District – Deputy Commissioner
Published on: 16/12/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,31,786 ਲਾਭਪਾਤਰੀਆਂ ਨੂੰ ਲਗਾਈ ਗਈ 8,91,494 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 905 ਸੈਂਪਲ ਹੋਰ ਤਰਨ ਤਾਰਨ, 15 ਦਸੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,31,786 ਲਾਭਪਾਤਰੀਆਂ ਨੂੰ 8,91,494 […]
MoreSuwidha Camps will be set up at sub-divisional level on December 16 and 17 to provide benefits of public welfare schemes to the general public – Deputy Commissioner
Published on: 16/12/2021ਆਮ ਲੋਕਾਂ ਨੂੰ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨ ਲਈ 16 ਅਤੇ 17 ਦਸੰਬਰ ਸਬ-ਡਵੀਜ਼ਨ ਪੱਧਰ ‘ਤੇ ਲਗਾਏ ਜਾਣਗੇ “ਸੁਵਿਧਾ ਕੈਂਪ”-ਡਿਪਟੀ ਕਮਿਸ਼ਨਰ ਤਰਨ ਤਾਰਨ, 15 ਦਸੰਬਰ : ਪੰਜਾਬ ਸਰਕਾਰ ਵਲੋਂ ਆਮ ਲੋਕਾਂ ਨੂੰ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਦੇ ਮਕਸਦ ਨਾਲ ਲਗਾਏ 16 ਅਤੇ 17 ਦਸੰਬਰ, 2021 ਨੂੰ ਸਬ-ਡਵੀਜ਼ਨ […]
MoreDistrict Electoral Officer Kulwant Singh gives green signal to Voter Awareness Van
Published on: 16/12/2021ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਕੁਲਵੰਤ ਸਿੰਘ ਨੇ ਵੋਟਰ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ ਤਰਨ ਤਾਰਨ, 15 ਦਸੰਬਰ : ਜਿ਼ਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਤੋਂ ਚੋਣ ਕਮਿਸ਼ਨ ਵੱਲੋਂ ਭੇਜੇ ਗਏ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ ਗਿਆ। ਉਹਨਾਂ […]
MoreSo far 8,89,302 doses of vaccine have been administered to 6,31,387 beneficiaries against TB in Tarn Taran district – Deputy Commissioner
Published on: 16/12/2021ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,31,387 ਲਾਭਪਾਤਰੀਆਂ ਨੂੰ ਲਗਾਈ ਗਈ 8,89,302 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1032 ਸੈਂਪਲ ਹੋਰ ਤਰਨ ਤਾਰਨ, 14 ਦਸੰਬਰ : ਜ਼ਿਲਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 6,31,387 ਲਾਭਪਾਤਰੀਆਂ ਨੂੰ 8,89,302 […]
More