Close

Press Note

Filter by:

Tarn Taran district is one of the leading districts in Punjab in the work done for smart schools – Deputy Commissioner

Published on: 15/09/2021

ਸਮਾਰਟ ਸਕੂਲਾਂ ਲਈ ਕੀਤੇ ਗਏ ਕੰਮਾਂ ਵਿਚ ਤਰਨਤਾਰਨ ਜਿਲਾ ਪੰਜਾਬ ਦੇ ਮੋਹਰੀ ਜਿਲਿਆਂ ਵਿਚ ਸ਼ਾਮਿਲ-ਡਿਪਟੀ ਕਮਿਸ਼ਨਰ ਤਰਨਤਾਰਨ, 14 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਸਿੱਖਿਆ ਸੁਧਾਰਾਂ ਲਈ ਕੀਤੇ ਜਾ ਰਹੇ ਕੰਮਾਂ ਵਿਚ ਸਰਕਾਰੀ ਸਕੂਲਾਂ ਨੂੰ ਆਧੁਕਿ ਸਾਜੋ ਸਮਾਨ ਨਾਲ ਲੈਸ ਕਰਕੇ ਸਮਾਰਟ ਸਕੂਲਾਂ ਦਾ ਦਰਜਾ ਦਿੱਤਾ ਜਾ ਰਿਹਾ ਹੈ ਅਤੇ ਤਰਨਤਾਰਨ ਜਿਲਾ ਸਮਾਰਟ ਸਕੂਲਾਂ ਲਈ ਕੀਤੇ […]

More

Farmers to use ‘I Khet App’ to procure farm machinery for proper management of straw – Deputy Commissioner

Published on: 15/09/2021

ਕਿਸਾਨ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਲਈ ਖੇਤੀ ਮਸ਼ੀਨਰੀ ਲੈਣ ਵਾਸਤੇ ‘ਆਈ ਖੇਤ ਐਪ’ ਦੀ ਵਰਤੋਂ ਕਰਨ-ਡਿਪਟੀ ਕਮਿਸ਼ਨਰ ਗੁਰੂ ਨਾਨਕ ਸਾਹਿਬ ਦੇ ਫਲਸਫੇ ਨੂੰ ਜੀਵਨ ਵਿਚ ਅਪਨਾਉਣ ਦੀ ਲੋੜ ਭਵਿੱਖ ਨੂੰ ਧਿਆਨ ਵਿਚ ਰੱਖਦੇ ਹੋਏ ਪਰਾਲੀ ਨੂੰ ਖੇਤ ਵਿਚ ਮਿਲਾਓ-ਖੇਤੀ ਅਧਿਕਾਰੀ ਸਹਿਕਾਰੀ ਸਭਾਵਾਂ ਕੋਲ ਪਰਾਲੀ ਦੀ ਸਾਂਭ ਲਈ ਸਾਰੇ ਖੇਤੀ ਸੰਦ ਮੌਜੂਦ ਤਰਨਤਾਰਨ, 14 ਸਤੰਬਰ ਪਰਾਲੀ […]

More

Football player Arshdeep Singh son of S.Balwant Singh of village Qila Kavi Santokh Singh, Noordi honored by Deputy Commissioner

Published on: 14/09/2021

ਪਿੰਡ ਕਿਲਾ ਕਵੀ ਸੰਤੋਖ ਸਿੰਘ, ਨੂਰਦੀ ਦਾ ਫੁੱਟਬਾਲ ਖਿਡਾਰੀ ਅਰਸ਼ਦੀਪ ਸਿੰਘ ਪੁੱਤਰ ਸ. ਬਲਵੰਤ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਡਿਪਟੀ ਕਮਿਸ਼ਨਰ ਸ. ਕੁਲਵੰਤ ਸਿੰਘ। ਡਿਪਟੀ ਕਮਿਸ਼ਨਰ ਨੇ ਜਿੱਥੇ ਅਰਸ਼ਦੀਪ ਸਿੰਘ ਨੂੰ ਹੋਰ ਅੱਗੇ ਖੇਡਣ ਲਈ ਪ੍ਰੇਰਿਆ ਉਥੇ ਆਪਣੇ ਵੱਲੋਂ ਹਰ ਤਰਾਂ ਦੀ ਸਹਾਇਤਾ ਦੇਣ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਸਾਡੇ ਪਿੰਡਾਂ ਦੇ ਬੱਚਿਆਂ ਵਿਚ […]

More

12948 people were vaccinated against Corona in Tarn Taran district today

Published on: 14/09/2021

ਤਰਨਤਾਰਨ ਜਿਲੇ ਵਿਚ ਅੱਜ 12948 ਲੋਕਾਂ ਨੂੰ ਲਗਾਏ ਕੋਰੋਨਾ ਦੇ ਟੀਕੇ ਤਰਨ ਤਾਰਨ, 13 ਸਤੰਬਰ ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋੇਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ਪੱਧਰ ਉਤੇ ਜਾਰੀ ਹੈ। […]

More

Director Horticulture Punjab meets District Horticulturists

Published on: 14/09/2021

ਡਾਇਰੈਕਟਰ ਬਾਗਬਾਨੀ ਪੰਜਾਬ ਵੱਲੋ ਜਿਲ੍ਹੇ ਦੇ ਬਾਗਬਾਨਾਂ ਨਾਲ ਮੀਟਿੰਗ ਤਰਨਤਾਰਨ 13 ਸਤੰਬਰ ਡਾਇਰੈਕਟਰ ਬਾਗਬਾਨੀ ਪੰਜਾਬ ਸ੍ਰੀ ਗੁਲਾਬ ਸਿੰਘ ਗਿੱਲ ਜੀ ਵੱਲੋਂ ਜਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨਾਲ ਜਮੀਨੀ ਪੱਧਰ ਤੇ ਪੇਸ਼ ਆ ਰਹੀਆਂ ਮੁਸ਼ਕਲਾਂ ਤੋਂ ਜਾਣੂ ਹੋਣ ਤਹਿਤ ਦਫਤਰ ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਵਿਖੇ ਇਕ ਮੀਟਿੰਗ ਦਾ ਆਯੋਜਨ ਕੀਤਾ ਗਿਆ। ਮੀਟਿੰਗ ਵਿੱਚ ਬਾਗਬਾਨੀ ਨਾਲ […]

More

September examination of government school students of the district begins – District Education Officer

Published on: 14/09/2021

ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜਿਲ੍ਹਾ ਸਿੱਖਿਆ ਅਧਿਕਾਰੀ ਤਰਨਤਾਰਨ 13 ਸਤੰਬਰ(  )-ਸਕੂਲ ਸਿੱਖਿਆ ਵਿਭਾਗ ਵੱਲੋਂ ਐਲਾਨੀ ਡੇਟਸ਼ੀਟ ਅਨੁਸਾਰ ਜਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ।                    ਇਸ ਸਬੰਧੀ  ਜਾਣਕਾਰੀ ਦਿੰਦਿਆਂ ਸ੍ਰੀ ਰਾਜੇਸ਼ ਕੁਮਾਰ […]

More

Exam starts from 13 September of government school students – District Education Officer

Published on: 13/09/2021

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਤੋਂਂ-ਜਿਲ੍ਹਾ ਸਿੱਖਿਆ ਅਧਿਕਾਰੀ    ਤਰਨਤਾਰਨ 11 ਸਤੰਬਰ(  )-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ 13 ਸਤੰਬਰ ਤੋਂ ਸ਼ੁਰੂ ਹੋਵੇਗੀ।ਵਿਭਾਗੀ ਹਦਾਇਤਾਂ ਅਨੁਸਾਰ ਇਹ ਪ੍ਰੀਖਿਆ ਆਫਲਾਈਨ ਤਰੀਕੇ ਸਕੂਲਾਂ ਵਿੱਚ ਕਰਵਾਈ ਜਾਵੇਗੀ।                   ਸਤਿਨਾਮ ਸਿੰਘ ਬਾਠ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਤਰਨਤਾਰਨ ਅਤੇ […]

More

Conducted National Lok Adalat on 11.09.2021 under the guidelines of National Legal Service Authority, Delhi

Published on: 13/09/2021

ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਦਿੱਲੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਮਿਤੀ 11.09.2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਦੇ ਬਾਰੇ ਸ੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਜਿਲਾ ਕਚਿਹਰੀਆਂ, ਤਰਨ ਤਾਰਨ ਜੀ ਨੇ ਦੱਸਿਆ ਕਿ ਇਹ ਲੋਕ ਅਦਾਲਤ ਦੇਸ਼ ਦੀ ਹਰ ਤਹਿਸੀਲ ਤੋਂ ਲੈ ਕੇ ਸੁਪਰੀਮ ਕੋਰਟ […]

More

4 lakh 15 thousand people in the district got vaccinated against Corona – Deputy Commissioner

Published on: 13/09/2021

ਜਿਲ੍ਹੇ ਵਿਚ 4ਲੱਖ 15 ਹਜ਼ਾਰ ਲੋਕਾਂ ਨੇ ਲਗਾਏੇ ਕੋਰੋਨਾ ਤੋਂ ਬਚਾਅ ਦੇ ਟੀਕੇ-ਡਿਪਟੀ ਕਮਿਸ਼ਨਰ ਤਰਨਤਾਰਨ, 11 ਸਤੰਬਰ ( )-ਪੰਜਾਬ ਸਰਕਾਰ ਵੱਲੋਂ ਕੋਰੋਨਾ ਤੋਂ ਬਚਾਅ ਲਈ ਆਪਣੇ ਨਾਗਰਿਕਾਂ ਨੂੰ ਕੋਰੋਨਾ ਤੋਂ ਬਚਾਅ ਦੇ ਟੀਕੇ ਲਗਾਉਣ ਲਈ ਲਗਾਤਾਰ ਯਤਨ ਜਾਰੀ ਹਨ। ਇਸ ਲੜੀ ਤਹਿਤ ਜਿਲ੍ਹੇ ਵਿਚ ਵੱਖ ਵੱਖ ਥਾਵਾਂ ਉਤੇ ਕੈਂਪ ਲਗਾ ਕੇ ਲੋਕਾਂ ਨੂੰ ਕੋਰੋਨਾ ਤੋਂ […]

More

Two more services related to Mandi Board have been added in the service centers – Deputy Commissioner

Published on: 13/09/2021

ਸੇਵਾ ਕੇਂਦਰਾਂ ‘ਚ ਮੰਡੀ ਬੋਰਡ ਨਾਲ ਸਬੰਧਿਤ ਦੋ ਹੋਰ ਸੇਵਾਵਾਂ ਦਾ ਹੋਇਆ ਵਾਧਾ -ਡਿਪਟੀ ਕਮਿਸ਼ਨਰ   ਪੰਜਾਬ ਮੰਡੀ ਬੋਰਡ ਨਾਲ ਸਬੰਧਿਤ ਸੇਵਾਵਾਂ ਧਾਰਾ 10 ਅਧੀਨ ਲਾਇਸੈਂਸ ਬਣਾਉਣ ਦੇ ਨਵਿਆਉਣ ਦੀ ਸਹੂਲਤ ਵੀ ਹੁਣ ਸੇਵਾ ਕੇਂਦਰਾਂ ‘ਚ ਉਪਲੱਬਧ   ਤਰਨ ਤਾਰਨ  10 ਸਤੰਬਰ : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਲੋਕਾਂ ਨੂੰ ਇੱਕੋ ਛੱਤ ਥੱਲੇ […]

More