Placement Camp to be organized by District Employment and Business Bureau, Tarn Taran on 16th August in association with Raksha Security Services Ltd.
Published on: 17/08/2021ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਤਰਨ ਤਾਰਨ ਵੱਲੋਂ 16 ਅਗਸਤ ਨੂੰ ਰਖਸ਼ਾ ਸਿਕਊਰਿਟੀ ਸਰਵਿਸਜ਼ ਲਿਮਟਿਡ ਦੇ ਸਹਿਯੋਗ ਨਾਲ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ ਤਰਨ ਤਾਰਨ, 13 ਅਗਸਤ : ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਤੇ ਸ਼੍ਰੀਮਤੀ ਪਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ. ਈ. […]
MoreDistrict Magistrate issues order to extend the ban on Covid-19 till August 16
Published on: 17/08/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਕੋਵਿਡ-19 ਸਬੰਧੀ ਲਾਗੂ ਪਾਬੰਦੀਆਂ 16 ਅਗਸਤ ਤੱਕ ਵਧਾਉਣ ਲਈ ਹੁਕਮ ਜਾਰੀ ਤਰਨ ਤਾਰਨ, 12 ਅਗਸਤ : ਜ਼ਿਲਾ ਮੈਜਿਸਟ੍ਰੇਟ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲਾ ਤਰਨ ਤਾਰਨ ਦੀ ਹਦੂਦ ਅੰਦਰ 01 ਅਗਸਤ 2021 ਤੋਂ ਜਾਰੀ ਕੋਵਿਡ-19 ਸਬੰਧੀ ਪਾਬੰਦੀਆਂ […]
MoreNehru Youth Center Tarn Taran to conduct 2 km Freedom Race on August 14 – District Youth Officer
Published on: 17/08/2021ਨਹਿਰੂ ਯੁਵਾ ਕੇਂਦਰ ਤਰਨ ਤਾਰਨ ਵੱਲੋਂ 14 ਅਗਸਤ ਨੂੰ ਕਰਵਾਈ ਜਾ ਰਹੀ ਹੈ ਦੋ ਕਿਲੋਮੀਟਰ ਤੱਕ ਫਰੀਡਮ ਦੌੜ-ਜ਼ਿਲ੍ਹਾ ਯੂਥ ਅਫ਼ਸਰ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਦੌੜ ਵਿੱਚ ਹਿੱਸਾ ਲੈ ਕੇ ਇਸ ਨੂੰ ਸਫ਼ਲ ਬਣਾੳਣ ਵਿੱਚ ਆਪਣਾ ਯੋਗਦਾਨ ਪਾਉਣ ਦੀ ਕੀਤੀ ਅਪੀਲ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਵੱਲੋਂ ਦਿੱਤੀ ਜਾਵੇਗੀ ਹਰੀ ਝੰਡੀ ਤਰਨਤਾਰਨ ,12 ਅਗਸਤ […]
More3,06,072 doses of vaccine administered to 2,49,461 beneficiaries so far to prevent corona virus – Deputy Commissioner
Published on: 12/08/2021ਕਰੋਨਾ ਵਾਇਰਸ ਤੋਂ ਬਚਾਅ ਲਈ ਹੁਣ ਤੱਕ 2,49,461 ਲਾਭਪਾਤਰੀਆਂ ਨੂੰ ਲਗਾਈ ਗਈ 3,06,072 ਡੋਜ਼ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ ਵੱਖ-ਵੱਖ ਸਥਾਨਾਂ ‘ਤੇ ਲਗਾਏ ਗਏ ਵੈਕਸੀਨੇਸ਼ਨ ਕੈਂਪਾਂ ਦੌਰਾਨ 7822 ਲੋਕਾਂ ਨੂੰ ਲਗਾਈ ਗਈ ਕੋਵਿਡ ਵੈਕਸੀਨ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1429 ਸੈਂਪਲ ਹੋਰ ਤਰਨ ਤਾਰਨ, 11 ਅਗਸਤ : […]
More1420 more samples taken for testing of Covid-19 in various government hospitals in the district – Deputy Commissioner
Published on: 11/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 1420 ਸੈਂਪਲ ਹੋਰ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵਿਖੇ ਲੈਬ ਵਿੱਚ 09 ਅਗਸਤ ਨੂੰ ਭੇਜੇ ਗਏ 695 ਸੈਂਪਲਾਂ ਦੀ ਰਿਪੋਰਟ ਪਾਈ ਗਈ ਨੈਗੇਟਿਵ ਸਰਕਾਰੀ ਹਸਪਤਾਲਾਂ ’ਚ ਕੀਤੇ ਗਏ 488 ਰੈਪਿਡ ਐਂਟੀਜਨ ਟੈਸਟਾਂ ਦੀ ਰਿਪੋਰਟ ਵੀ ਨੈਗੇਟਿਵ ਆਈ ਤਰਨ ਤਾਰਨ, 10 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ […]
More973 more samples taken for testing of Covid-19 in various government hospitals in the district – Deputy Commissioner
Published on: 10/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 973 ਸੈਂਪਲ ਹੋਰ-ਡਿਪਟੀ ਕਮਿਸ਼ਨਰ ਤਰਨ ਤਾਰਨ, 09 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 973 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
MoreThe number of corona vaccinations in the district has reached 2,91,836 so far – Civil Surgeon
Published on: 10/08/2021ਜ਼ਿਲ੍ਹੇ ਵਿੱਚ ਹੁਣ ਤੱਕ ਕੋਰੋਨਾ ਟੀਕਾਕਰਨ ਦਾ ਅੰਕੜਾ 2,91,836 ਤੱਕ ਪਹੁੰਚਿਆਂ-ਸਿਵਲ ਸਰਜਨ ਦਿਵਿਆਂਗ ਵਿਅਕਤੀ, ਬਜ਼ੁਰਗ ਵਿਅਕਤੀ, ਗਰਭਵਤੀ ਮਾਵਾਂ ਅਤੇ ਦੁੱਧ ਪਿਲਾਉਦੀਆਂ ਮਾਵਾਂ ਨੂੰ ਆਪਣਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਕੀਤੀ ਅਪੀਲ ਤਰਨ ਤਾਰਨ, 09 ਅਗਸਤ : ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜਾਣਕਾਰੀ ਦਿੰਦੇ ਦੱਸਿਆ ਗਿਆ ਕਿ ਅੱਜ ਜ਼ਿਲ੍ਹੇ ਵਿੱਚ ਕੋਰੋਨਾ ਟੀਕਾਕਰਨ ਦਾ 291836 […]
MoreDeputy Commissioner issues advisory to those traveling to Himachal Pradesh during “Sawan Narati”
Published on: 10/08/2021ਡਿਪਟੀ ਕਮਿਸ਼ਨਰ ਵੱਲੋਂ “ ਸਾਉਣ ਦੇ ਨਰਾਤਿਆਂ” ਦੌਰਾਨ ਹਿਮਾਚਲ ਪਰਦੇਸ਼ ਦੀ ਯਾਤਰਾ ਕਰਨ ਵਾਲੇ ਲੋਕਾਂ ਲਈ ਐਡਵਾਇਜਰੀ ਜਾਰੀ ਹਿਮਾਚਲ ਸਰਕਾਰ ਵਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਯਾਤਰੀਆਂ ਕੋਲ ਕੋਵਿਡ -19 ਦੀਆਂ ਦੋਵੇਂ ਖੁਰਾਕਾਂ ਦਾ ਟੀਕਾਕਰਣ ਸਰਟੀਫਿਕੇਟ ਜਾਂ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਹੋਣੀ ਲਾਜ਼ਮੀ ਤਰਨ ਤਾਰਨ , 09 ਅਗਸਤ: ਹਿਮਾਚਲ ਪ੍ਰਦੇਸ਼ ਰਾਜ ਆਫਤ ਪ੍ਰਬੰਧਨ ਅਥਾਰਟੀ (ਐੱਚ. ਪੀ. ਐਸ. […]
More551 more samples taken for testing of Covid-19 in various government hospitals in the district – Deputy Commissioner
Published on: 09/08/2021ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਲਏ ਗਏ 551 ਸੈਂਪਲ ਹੋਰ-ਡਿਪਟੀ ਕਮਿਸ਼ਨਰ ਤਰਨ ਤਾਰਨ, 08 ਅਗਸਤ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ 551 ਸੈਂਪਲ ਹੋਰ ਲਏ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
MoreCommencement of Mathematical Fairs in Government Schools of the District with Encouraging Participation of Students
Published on: 09/08/2021ਜ਼ਿਲ੍ਹੇ ਦੇ ਸਰਕਾਰੀ ਸਕੂਲਾਂ `ਚ ਵਿਦਿਆਰਥੀਆਂ ਦੀ ਉਤਸ਼ਾਹਜਨਕ ਸ਼ਮੂਲੀਅਤ ਨਾਲ ਗਣਿਤ ਮੇਲਿਆਂ ਦੀ ਸ਼ੁਰੂਆਤ ਤਰਨਤਾਰਨ, 07 ਅਗਸਤ : ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਰੱਟੇ ਦੀ ਬਜਾਏ ਸੰਕਲਪ ਆਧਾਰਿਤ ਬਣਾਉਣ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਲਗਾਤਾਰ ਉਪਰਾਲੇ ਕੀਤੇ ਜਾ […]
More