Close

Press Note

Filter by:

Tarn Taran district’s 32 primary and 30 secondary wing schools increase enrollment by more than 25 per cent

Published on: 06/07/2021

ਤਰਨ ਤਾਰਨ ਜ਼ਿਲ੍ਹੇ ਦੇ 32 ਪ੍ਰਾਇਮਰੀ ਅਤੇ 30 ਸੈਕੰਡਰੀ ਵਿੰਗ ਦੇ ਸਕੂਲਾਂ ‘ਚ 25 ਫੀਸਦੀ ਤੋਂ ਜ਼ਿਆਦਾ ਬੱਚਿਆਂ ਦੇ ਦਾਖਲੇ ਵਧੇ 8836 ਵਿਦਿਆਰਥੀ ਨਿੱਜੀ ਸਕੂਲਾਂ ਤੋਂ ਹੱਟ ਕੇ ਆਏ ਤਰਨਤਾਰਨ, 05 ਜੁਲਾਈ : ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਆਈਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਬਦੌਲਤ ਜਿਲ੍ਹਾ ਤਰਨਤਾਰਨ ਦੇ 32 ਪ੍ਰਾਇਮਰੀ ਤੇ 30 ਸੈਕੰਡਰੀ ਵਿੰਗ ਦੇ ਸਕੂਲਾਂ ‘ਚ […]

More

Online bi-monthly examinations of secondary wing of government schools from July 05 Education department releases date sheet for online bi-monthly exams

Published on: 05/07/2021

ਸਰਕਾਰੀ ਸਕੂਲਾਂ ਦੇ ਸੈਕੰਡਰੀ ਵਿੰਗ ਦੀਆਂ ਆੱਨਲਾਈਨ ਦੋਮਾਹੀ ਪ੍ਰੀਖਿਆਵਾਂ 05 ਜੁਲਾਈ ਤੋਂ ਸਿੱਖਿਆ ਵਿਭਾਗ ਵੱਲੋਂ ਆੱਨਲਾਈਨ ਦੋਮਾਹੀ ਪ੍ਰੀਖਿਆਵਾਂ ਲਈ ਡੇਟਸ਼ੀਟ ਜਾਰੀ ਤਰਨਤਾਰਨ, 04 ਜੁਲਾਈ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ‘ਚ ਰਾਜ ਸਰਕਾਰ ਵੱਲੋਂ ਸਕੂਲ ਸਿੱਖਿਆ ਨੂੰ ਨਵੀਂ ਦਿੱਖ ਦੇਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਾਜ ਦੇ ਸਰਕਾਰੀ ਸਕੂਲਾਂ ਦੇ 6ਵੀਂ […]

More

National Lok Adalat to be held on July 10 under the direction of National Legal Service Authority – District and Sessions Judge Benches will be constituted at District Court, Tarn Taran, Patti and Khadur Sahib

Published on: 05/07/2021

ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ 10 ਜੁਲਾਈ ਨੂੰ ਕੀਤਾ ਜਾਵੇਗਾ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ-ਜਿਲ੍ਹਾ ਅਤੇ ਸ਼ੈਸਨਜ਼ ਜੱਜ ਜਿਲ੍ਹਾ ਕਚਹਿਰੀ ਤਰਨ ਤਾਰਨ, ਪੱਟੀ ਅਤੇ ਖਡੂਰ ਸਾਹਿਬ ਵਿਖੇ ਬਣਨਗੇ ਬੈਂਚ ਤਰਨ ਤਾਰਨ, 04 ਜੁਲਾਈ : ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾ ਨਿਰਦੇਸ਼ਾ ਤਹਿਤ 10 ਜੁਲਾਈ, 2021 ਨੂੰ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ […]

More

Covid vaccine administered to 17386 persons above 18 years of age in different villages of the district during Mega camp – Deputy Commissioner

Published on: 05/07/2021

ਮੈਗਾ ਕੈਂਪ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 18 ਸਾਲ ਤੋਂ ਵੱਧ ਉਮਰ ਦੇ 17386 ਲੋਕਾਂ ਨੂੰ ਲਗਾਈ ਗਈ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ ਕਰੋਨਾ ਵਾਇਰਸ ਦੇ ਪ੍ਰਸਾਰ ਨੂੰ ਰੋਕਣ ਲਈ ਕੋਵਿਡ ਵੈਕਸੀਨੇਸ਼ਨ ਲਈ ਲੋਕਾਂ ਨੂੰ ਕੀਤਾ ਜਾ ਰਿਹਾ ਹੈ ਪ੍ਰੇਰਿਤ ਜ਼ਿਲ੍ਹੇ ਵਿੱਚ ਸ਼ਨੀਵਾਰ ਨੂੰ ਵੱਡੇ ਪੱਧਰ ‘ਤੇ ਚਲਾਈ ਗਈ ਵੈਕਸੀਨੇਸ਼ਨ ਮੁਹਿੰਮ ਜਿਲੇ੍ਹ ਵਿੱਚ ਕੋਵਿਡ ਵੈਕਸੀਨੇਸ਼ਨ […]

More

988 samples were taken from various government hospitals today for testing of Covid-19 – Deputy Commissioner

Published on: 05/07/2021

ਕੋਵਿਡ-19 ਦੀ ਜਾਂਚ ਲਈ ਅੱਜ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 988 ਸੈਂਪਲ ਹੋਰ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 1,97,488 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਤਰਨ ਤਾਰਨ, 02 ਜੁਲਾਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ […]

More

17 Government schools named after Freedom fighters and martyrs – Vijay Inder Singla

Published on: 05/07/2021

17 ਸਰਕਾਰੀ ਸਕੂਲਾਂ ਦਾ ਨਾਂ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਵਿਜੈ ਇੰਦਰ ਸਿੰਗਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਸਲਾਹ ਮਸ਼ਵਰੇ ਉਪਰੰਤ ਸਕੂਲ ਸਿੱਖਿਆ ਮੰਤਰੀ ਨੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਸਜਦਾ ਕਰਨ ਲਈ ਦਿੱਤੀ ਸਹਿਮਤੀ ਤਰਨ ਤਾਰਨ , 02 ਜੁਲਾਈ: ਪੰਜਾਬ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ […]

More

There has been a change in the timing of service centers

Published on: 05/07/2021

ਸੇਵਾ ਕੇਂਦਰਾਂ ਦੇ ਸਮੇਂ ‘ਚ ਵੀ ਹੋਈ ਤਬਦੀਲੀ -ਹੁਣ ਸੇਵਾ ਕੇਂਦਰ ਵੀ ਸਵੇਰੇ 08 ਵਜੇ ਤੋਂ ਬਾਅਦ  ਦੁਪਹਿਰ 02 ਵਜੇ ਤੱਕ  ਖੁੱਲਣਗੇ ਤਰਨ ਤਾਰਨ, 02 ਜੁਲਾਈ  :–ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ  ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਸੇਵਾ ਕੇਂਦਰਾਂ ਦਾ ਸਮਾਂ ਵੀ ਬਿਜਲੀ ਦੀ ਕਿੱਲਤ ਕਰਕੇ ਹੁਣ ਸਵੇਰੇ  08 ਵਜੇ ਤੋਂ  ਬਾਅਦ ਦੁਪਹਿਰ 02 ਵਜੇ […]

More

District Education Officer Elementary held a meeting with all the school heads of Block Khadur Sahib

Published on: 30/06/2021

ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਬਲਾਕ ਖਡੂਰ ਸਾਹਿਬ ਦੇ ਸਮੂਹ ਸਕੂਲ ਮੁਖੀਆਂ ਨਾਲ ਕੀਤੀ ਮੀਟਿੰਗ ਦਾਖ਼ਲ ਮੁਹਿੰਮ-2021 ਦੇ ਨਾਲ-ਨਾਲ ਸਕੂਲਾਂ ਵਿੱਚ ਚੱਲ ਵਿਕਾਸ ਕਾਰਜਾਂ ਦੇ ਡਾਟਾ ਦੇ ਆਧਾਰ ‘ਤੇ ਵਿਸਥਾਰਿਤ ਚਰਚਾ ਕਰਕੇ ਲਈ ਰਿਪੋਰਟ ਖਡੂਰ ਸਾਹਿਬ, (ਤਰਨ ਤਾਰਨ) 29 ਜੂਨ : ਸਿੱਖਿਆ ਵਿਭਾਗ ਪੰਜਾਬ ਵੱਲੋਂ ਚੱਲ ਰਹੇ ਪ੍ਰੋਜੈਕਟਾਂ ਦਾ ਮੁਲਾਂਕਣ ਕਰਨ ਅਤੇ ਬਲਾਕ ਵਾਇਜ਼ ਜ਼ਿਲ੍ਹਾ […]

More

Parents-teachers meet on July 1 and 2 to share performance reports of students involved in online learning during the epidemic

Published on: 30/06/2021

ਮਹਾਂਮਾਰੀ ਦੌਰਾਨ ਆਨਲਾਈਨ ਪੜ੍ਹਾਈ ਨਾਲ ਨਿਰੰਤਰ ਜੁੜੇ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਰਿਪੋਰਟ ਸਾਂਝਾ ਕਰਨ ਲਈ 1 ਅਤੇ 2 ਜੁਲਾਈ ਨੂੰ ਹੋਵੇਗੀ ਮਾਪੇ-ਅਧਿਆਪਕ ਮਿਲਣੀ ਅਧਿਆਪਕਾਂ-ਮਾਪਿਆਂ ਵਿੱਚ ਤਾਲਮੇਲ ਵਧਾਉਣਾ ਵੀ ਮਾਪੇ-ਅਧਿਆਪਕ ਮਿਲਣੀ ਦਾ ਹੋਵੇਗਾ ਇੱਕ ਏਜੰਡਾ ਤਰਨਤਾਰਨ, 29 ਜੂਨ : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵਿੱਚ ਪਿਛਲੇ ਸਮੇਂ ਦੌਰਾਨ ਸਮੂਹ ਸਿੱਖਿਆ ਅਮਲੇ ਦੀ […]

More

Covid vaccine administered to 3582 persons today at various vaccination centers-Deputy Commissioner

Published on: 29/06/2021

ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3582 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਵੈਕਸੀਨ-ਡਿਪਟੀ ਕਮਿਸ਼ਨਰ ਜ਼ਿਲ੍ਹੇ ਵਿੱਚ ਹੁਣ ਤੱਕ 1,95,349 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਤਰਨ ਤਾਰਨ, 28 ਜੂਨ : ਜ਼ਿਲ੍ਹਾ ਤਰਨ ਤਾਰਨ ਦੇ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ ‘ਤੇ ਅੱਜ 3582 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ […]

More