Close

Press Note

Filter by:

1099 samples taken from various government hospitals in the district for testing Covid-19 – Deputy Commissioner

Published on: 02/06/2021

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1099 ਸੈਂਪਲ ਹੋਰ-ਡਿਪਟੀ ਕਮਿਸ਼ਨਰ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ 6709 ਵਿਅਕਤੀ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 01 ਜੂਨ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ […]

More

COVID-19 vaccination to 1,30,348 people in different sections of the district – Deputy Commissioner

Published on: 02/06/2021

ਜ਼ਿਲ੍ਹੇ ਵਿੱਚ ਵੱਖ-ਵੱਖ ਵਰਗਾਂ ਦੇ ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਦਾ ਅੰਕੜਾ 1,30,348 ਤੱਕ ਪਹੁੰਚਿਆ-ਡਿਪਟੀ ਕਮਿਸ਼ਨਰ ਕੋਵਿਡ-19 ਸਬੰਧੀ ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵੀ-ਸਿਵਲ ਸਰਜਨ ਤਰਨ ਤਾਰਨ, 01 ਜੂਨ : ਜ਼ਿਲ੍ਹੇ ਵਿੱਚ ਵੱਖ-ਵੱਖ ਵਰਗਾਂ ਦੇ ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਉਣ ਦਾ ਅੰਕੜਾ 1,30,348 ਤੱਕ ਪਹੁੰਚ ਗਿਆ ਹੈ।ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]

More

Health Department cut challans of 16 shopkeepers and khokha owners violating the Cotpa act

Published on: 02/06/2021

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲੇ 16 ਦੁਕਾਨਦਾਰਾਂ ਅਤੇ ਖੋਖਾ ਮਾਲਕਾਂ ਦੇ ਕੱਟੇ ਚਲਾਨ ਵਿਦੇਸ਼ੀ ਸਿਗਰਟਾਂ ਅਤੇ ਖੁਸ਼ਬੂਦਾਰ ਤੰਬਾਕੂ ਵੇਚਣ ‘ਤੇ ਹੋ ਸਕਦੀ ਹੈ ਪੰਜ ਸਾਲ ਦੀ ਸਜ਼ਾ ਤਰਨ ਤਾਰਨ, 31 ਮਈ : ਸਿਵਲ ਸਰਜਨ ਤਰਨਤਾਰਨ ਡਾ. ਰੋਹਿਤ ਮਹਿਤਾ ਦੇ ਆਦੇਸ਼ਾਂ ‘ਤੇ ਜਨਤਕ ਥਾਵਾਂ ਉੱਤੇ ਤੰਬਾਕੂਨੋਸ਼ੀ ਨੂੰ ਰੋਕਣ ਲਈ ਅਤੇ ਕੋਟਪਾ ਐਕਟ ਦੀ ਪਾਲਣਾ ਕਰਵਾਉਣ […]

More

Preliminary examination for National Talent Search Competition for Government School Students today

Published on: 31/05/2021

   ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਰਾਸ਼ਟਰੀ ਪ੍ਰਤਿਭਾ ਖੋਜ ਮੁਕਾਬਲਿਆਂ ਲਈ ਮੁੱਢਲੀ ਪ੍ਰੀਖਿਆ ਅੱਜ   ਇਹ ਪ੍ਰੀਖਿਆਵਾਂ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦਾ ਰਾਹ ਖੋਲ੍ਹਣਗੀਆਂ   ਸਥਾਨ ਤਰਨਤਾਰਨ,30 ਮਈ( ) ਪਿਛਲੇ ਵਰ੍ਹੇ ਤੋਂ ਹੀ ਸਿੱਖਿਆ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਐੱਸ.ਸੀ.ਈ.ਆਰ.ਟੀ. ਦੀ ਦੇਖ-ਰੇਖ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਐਨ. ਟੀ. ਐੱਸ. ਈ ਅਤੇ ਐੱਨ. ਐੱਮ. […]

More

Teachers of Government Primary School Raipur Blim aware the children and parents through phone

Published on: 31/05/2021

ਸਰਕਾਰੀ ਪ੍ਰਾਇਮਰੀ ਸਕੂਲ ਰਾਇਪੁਰ ਬਲੀਮ ਦੇ ਅਧਿਆਪਕਾਂ ਨੇ ਫੋਨ ਰਾਹੀਂ ਬੱਚਿਆਂ ਅਤੇ ਮਾਪਿਆਂ ਨੂੰ ਕੀਤਾ ਜਾਗਰੂਕ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਕੀਤਾ ਆਨਲਾਈਨ ਰਾਬਤਾ ਪੱਟੀ ()30 ਮਈ-  ਕੋਰੋਨਾ ਮਹਾਂਮਾਰੀ ਦੀ ਦੂਜੀ ਲਹਿਰ ਨਾਲ ਜਿੱਥੇ ਅੱਜ ਪੂਰਾ ਦੇਸ਼ ਜੂਝ ਰਿਹਾ ਹੈ ਉੱਥੇ ਸਰਕਾਰਾਂ ਵੱਲੋਂ ਵੀ ਇਸ ਤੋਂ ਬਚਾਅ ਲਈ ਨਿਰੰਤਰ ਕਦਮ ਚੁੱਕੇ […]

More

Covid vaccine administered to 1288 persons today at various centers in the district – Deputy Commissioner

Published on: 31/05/2021

ਜ਼ਿਲ੍ਹੇ ਵਿੱਚ ਵੱਖ-ਵੱਖ ਕੇਂਦਰਾਂ ‘ਤੇ ਅੱਜ 1288 ਵਿਅਕਤੀਆਂ ਨੂੰ ਲਗਾਈ ਗਈ ਕੋਵਿਡ ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1165 ਸੈਂਪਲ ਹੋਰ ਤਰਨ ਤਾਰਨ, 29 ਮਈ : ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਜਲਦੀ ਪਤਾ ਲਾਉਣ ਲਈ ਅੱਜ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ […]

More

Ration kits being provided to needy people battling Covid-19 epidemic – Deputy Commissioner

Published on: 31/05/2021

ਕੋਵਿਡ-19 ਮਹਾਂਮਾਰੀ ਨਾਲ ਜੂਝ ਰਹੇ ਲੋੜਵੰਦ ਵਿਅਕਤੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਰਾਸ਼ਨ ਕਿੱਟਾਂ-ਡਿਪਟੀ ਕਮਿਸ਼ਨਰ ਕਰੋਨਾ ਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਜਾ ਰਹੇ ਹਨ ਟੈਸਟਿੰਗ ਅਤੇ ਵੈਕਸੀਨੇਸ਼ਨ ਕੈਂਪ ਤਰਨ ਤਾਰਨ, 29 ਮਈ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿੱਚ ਕਰੋਨਾ ਵਾਇਰਸ […]

More

Mrs. Priya Sood, District and Sessions Judge-cum-Chairperson, District Legal Services Authority, Tarn Taran visited the Sub Jail today

Published on: 31/05/2021

ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਵਲੋਂ ਅੱਜ ਸਬ ਜੇਲ੍ਹ ਪੱਟੀ ਦਾ ਦੌਰਾ ਜੇਲ੍ਹ ਵਿਚ ਬੰਦ ਹਵਾਲਾਤੀ ਅਤੇ ਕੈਦੀਆਂ ਦੀ ਮੁਸ਼ਕਲਾਂ ਨੂੰ ਸੁਣਕੇ, ਮੌਕੇ ‘ਤੇ ਹੀ ਹੱਲ ਕਰਨ ਦੇ ਜੇਲ੍ਹ ਸੁਪਰੀਟੈਂਡੈਂਟ ਨੂੰ ਦਿੱਤੇ ਦਿਸ਼ਾ ਨਿਰਦੇਸ਼ ਤਰਨ ਤਾਰਨ, 27 ਮਈ : ਸ਼੍ਰੀਮਤੀ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜਿਲ੍ਹਾ […]

More

Government school students will acquire knowledge of English and social studies through activities during online summer camps

Published on: 31/05/2021

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਨਲਾਈਨ ਸਮਰ ਕੈਂਪਾਂ ਦੌਰਾਨ ਗਤੀਵਿਧੀਆਂ ਜਰੀਏ ਅੰਗਰੇਜ਼ੀ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਦਾ ਗਿਆਨ ਗ੍ਰਹਿਣ ਕਰਨਗੇ ਤਰਨ  ਤਾਰਨ 27 ਮਈ( )- ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਗਰਮੀਆਂ ਦੀਆਂ ਛੁੱਟੀਆਂ ਨੂੰ ਵੀ ਸਿੱਖਣ ਪੱਖੋਂ ਉਪਯੋਗੀ ਬਣਾਉਣ ਲਈ ਵਿਭਾਗ ਵੱਲੋਂ ਕਈ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ […]

More

Take the advice of an expert doctor through the app on e-Sanjivani OPD -Civil Surgeon

Published on: 31/05/2021

ਈ-ਸੰਜੀਵਨੀ ਓਪੀਡੀ ‘ਤੇ ਐਪ ਰਾਹੀਂ ਲਓ ਮਾਹਿਰ ਡਾਕਟਰ ਦੀ ਸਲਾਹ-ਸਿਵਲ ਸਰਜਨ ਕੋਵਿਡ ਮਹਾਂਮਾਰੀ ਦੇ ਦੌਰ ਵਿੱਚ ਲੋਕ ਇਸ ਸਹੂਲਤ ਦਾ ਲਾਭ ਲੈਣ ਤਰਨ ਤਾਰਨ, 26 ਮਈ : ਕੋਵਿਡ ਮਹਾਂਮਾਰੀ ਦੇ ਚੱਲਦਿਆਂ ਹਸਪਤਾਲਾਂ ਵਿਚ ਭੀੜ ਘਟਾਉਣ ਦੇ ਉਦੇਸ਼ ਨਾਲ ਤੇ ਲੋਕਾਂ ਨੂੰ ਘਰ ਬੈਠੇ ਆਨਲਾਈਨ ਓ. ਪੀ. ਡੀ. ਦੀ ਸਹੂਲਤ ਦੇਣ ਲਈ ਈ-ਸੰਜੀਵਨੀ ਓ. ਪੀ. ਡੀ. […]

More