Parents-teachers online contact campaign from tomorrow
Published on: 24/05/2021ਮਾਪੇ-ਅਧਿਆਪਕ ਆਨਲਾਈਨ ਰਾਬਤਾ ਮੁਹਿੰਮ ਕੱਲ੍ਹ ਤੋਂ ਫੋਨ ਕਾਲ ਰਾਹੀਂ ਅਧਿਆਪਕ ਵਧਾਉਣਗੇ ਮਾਪਿਆਂ ਨਾਲ ਸਾਂਝ ਤਰਨਤਾਰਨ, 23 ਮਈ : ਗਰਮੀਆਂ ਦੀ ਛੁੱਟੀਆਂ ਹੋਣ ਦੇ ਬਾਵਜੂਦ ਮਾਪੇ-ਅਧਿਆਪਕ ਰਾਬਤਾ ਮੁਹਿੰਮ ਭਲਕੇ 24 ਮਈ ਤੋਂ 31 ਮਈ ਤੱਕ ਜਾਰੀ ਰਹੇਗੀ।ਮਾਪਿਆਂ ਨਾਲ ਫੋਨ ਕਾਲ ਰਾਹੀਂ ਰਾਬਤਾ ਵਧਾਉਣ ਲਈ ਸਿੱਖਿਆ ਅਧਿਕਾਰੀ ਅਤੇ ਅਧਿਆਪਕਾਂ ਨੇ ਪੂਰੀ ਤਰ੍ਹਾਂ ਤਿਆਰ ਹਨ। ਸ਼੍ਰੀ ਰਾਜੇਸ਼ ਕੁਮਾਰ, […]
MoreDistrict Education Officer Elementary Rajesh Kumar visits Block Chohla Sahib
Published on: 24/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜੇਸ਼ ਕੁਮਾਰ ਵੱਲੋਂ ਬਲਾਕ ਚੋਹਲਾ ਸਾਹਿਬ ਦਾ ਦੌਰਾ ਤਰਨਤਾਰਨ, 23 ਮਈ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਵੱਖ-ਵੱਖ ਪ੍ਰੋਜੈਕਟ ਚਲਾਏ ਜਾ ਰਹੇ ਹਨ। ਇਹਨਾਂ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ, […]
MoreNo Divyang child should not be deprived of education – District Education Officer Elementary
Published on: 24/05/2021ਕੋਈ ਵੀ ਦਿਵਿਆਂਗ ਬੱਚਾ ਸਿੱਖਿਆ ਤੋਂ ਵਾਝਾਂ ਨਾ ਰਹੇ-ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਦਿੱਤੀਆਂ ਜਾ ਰਹੀਆਂ ਹਨ ਵਿਸ਼ੇਸ ਸਹੂਲਤਾਂ ਤਰਨ ਤਾਰਨ, 22 ਮਈ : ਜ਼ਿਲੇ ਵਿੱਚ ਹਰ ਵਰਗ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਪ੍ਰਦਾਨ ਕਰਨ ਹਿੱਤ ਅੱਜ ਸ੍ਰੀ ਰਾਜੇਸ ਕੁਮਾਰ ਜ਼ਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਸਿੱਖਿਆ ਤਰਨਤਾਰਨ ਜੀ ਦੀ ਅਗਵਾਈ ਹੇਠ ਸਮੂਹ […]
MoreDeputy Commissioner urge to contact health professionals immediately if symptoms of corona virus appear
Published on: 24/05/2021ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਲੱਛਣ ਸਾਹਮਣੇ ਆਉਣ ‘ਤੇ ਤੁਰੰਤ ਸਿਹਤ ਮਾਹਿਰਾਂ ਨਾਲ ਸੰਪਰਕ ਕਰਨ ਦੀ ਅਪੀਲ ਕੋਵਿਡ ਮੁਕਤ ਪਿੰਡ ਅਭਿਆਨ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਂਮਾਰੀ ਤੋਂ ਬਚਾਅ ਲਈ ਵੱਡੇ ਪੱਧਰ ‘ਤੇ ਚਲਾਈ ਜਾ ਰਹੀ ਹੈ ਜਾਗਰੂਕਤਾ ਮੁਹਿੰਮ ਤਰਨ ਤਾਰਨ, 22 ਮਈ : ਡਿਪਟੀ ਕਮਿਸ਼ਨਰ ਸ੍ਰੀ ਕੁਲਵੰਤ ਸਿੰਘ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ […]
MoreStrict action to be taken against private hospitals for charging extra from covid patients – Deputy Commissioner
Published on: 24/05/2021ਕੋਵਿਡ ਮਰੀਜ਼ਾਂ ਤੋ ਵਾਧੂ ਖਰਚਾ ਵਸੂਲਣ ਵਾਲੇ ਪ੍ਰਾਈਵੇਟ ਹਸਪਤਾਲਾਂ ਖਿਲਾਫ਼ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ ਸਰਕਾਰ ਕੋਲ ਐਪੀਡੈਮਿਕ ਡਿਸੀਜ਼ ਐਕਟ ਤਹਿਤ ਲੋੜ ਪੈਣ `ਤੇ ਕਿਸੇ ਵੀ ਡਿਫਾਲਟਰ ਹਸਪਤਾਲ ਨੂੰ ਆਪਣੇ ਕੰਟਰੋਲ ਹੇਠ ਲੈਣ ਦਾ ਅਧਿਕਾਰ ਕੋਈ ਵੀ 104 ਹੈਲਪਲਾਈਨ ਅਤੇ ਡੀਸੀ ਦਫਤਰ ਵਿਖੇ ਦਰਜ ਕਰਵਾ ਸਕਦਾ ਹੈ ਸ਼ਿਕਾਇਤ ਤਰਨ ਤਾਰਨ, 21 ਮਈ : ਜ਼ਿਲ੍ਹਾ ਪ੍ਰਸ਼ਾਸਨ […]
MoreDistrict Education Officer Elementary Tarn Taran conducts surprise inspection of various schools in the district
Published on: 24/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਤਰਨਤਾਰਨ ਨੇ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਚੱਲ ਰਹੇ ਕੰਮਾਂ ਦਾ ਅਚਨਚੇਤ ਨਿਰੀਖਣ ਨਾਬਾਰਡ 25, ਨਾਬਾਰਡ 26, ਸਮੱਗਰਾ ਅਧੀਨ ਜਾਰੀ ਗ੍ਰਾਂਟਾਂ ਨੂੰ ਨਿਯਮਾਂ ਅਨੁਸਾਰ ਵਰਤਣ ਦੀ ਕੀਤੀ ਹਦਾਇਤ ਤਰਨਤਾਰਨ, 21 ਮਈ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ […]
MoreDepartment of Education launches school level “Show and Tell” competition to improve students’ English conversation
Published on: 24/05/2021ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਅੰਗਰੇਜ਼ੀ ਬੋਲਚਾਲ ਦੇ ਨਿਖਾਰ ਲਈ ਸਕੂਲ ਪੱਧਰੀ ” ਸ਼ੋਅ ਐਂਡ ਟੈੱਲ” ਮੁਕਾਬਲੇ ਸ਼ੁਰੂ ਉੱਚ ਸਿੱਖਿਆ ਪ੍ਰਾਪਤੀ ਅਤੇ ਰੋਜ਼ਗਾਰ ਪ੍ਰਾਪਤੀ ਲਈ ਵਿਦਿਆਰਥੀਆਂ ਨੂੰ ਅੰਗਰੇਜ਼ੀ ਭਾਸ਼ਾ ਦਾ ਗਿਆਨ ਹੋਣਾ ਵੀ ਬੇਹੱਦ ਜਰੂਰੀ ਤਰਨਤਾਰਨ, 20 ਮਈ : ਸਕੂਲ ਸਿੱਖਿਆ ਵਿਭਾਗ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ […]
MoreInspirational visit by District Education Officer Elementary to various schools in Tarn Taran district
Published on: 19/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਸਰਕਾਰੀ ਪ੍ਰਾਇਮਰੀ ਸਕੂਲ ਘਸੀਟਪੁਰ ਦੀ ਸ਼ਾਨਦਾਰ ਦਿੱਖ ਲਈ ਸਕੂਲ ਸਟਾਫ਼ ਦੀ ਕੀਤੀ ਪ੍ਰਸੰਸਾ ਤਰਨਤਾਰਨ, 19 ਮਈ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ […]
MoreDistrict Education Officer Elementary launches essay competitions under 75th anniversary of independence
Published on: 19/05/2021ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਤਹਿਤ ਕਰਵਾਏ ਜਾ ਰਹੇ ਲੇਖ ਮੁਕਾਬਲਿਆਂ ਦਾ ਕੀਤਾ ਆਗਾਜ਼ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਆਨਲਾਈਨ ਮੁਕਾਬਲਿਆਂ ਲਈ ਕੀਤਾ ਜਾਵੇ ਉਤਸ਼ਾਹਿਤ ਖਡੂਰ ਸਾਹਿਬ, (ਤਰਨ ਤਾਰਨ) 18 ਮਈ : ਪੰਜਾਬ ਸਰਕਾਰ ਵੱਲੋਂ ਆਜ਼ਾਦੀ ਦੇ 75ਵੀਂ ਵਰੇਗੰਢ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ […]
MoreNo shortage of oxygen for Covid-19 patients in Tarn Taran district – Deputy Commissioner
Published on: 19/05/2021ਜ਼ਿਲ੍ਹਾ ਤਰਨ ਤਾਰਨ ਵਿੱਚ ਕੋਵਿਡ-19 ਦੇ ਮਰੀਜ਼ਾਂ ਲਈ ਆਕਸੀਜਨ ਦੀ ਕੋਈ ਕਮੀ ਨਹੀਂ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ 55 ਪ੍ਰਾਈਵੇਟ ਹਸਪਤਾਲਾਂ ਨੂੰ ਉਨ੍ਹਾਂ ਦੀ ਲੋੜ ਮੁਤਾਬਿਕ ਮੁਹੱਈਆ ਕਰਵਾਏ ਗਏ 200 ਆਕਸੀਜਨ ਸਿਲੰਡਰ ਸਿਵਲ ਹਸਪਤਾਲ ਤਰਨ ਤਾਰਨ ਦੇ ਆਈਸੋਲੇਸ਼ਨ ਵਾਰਡ ਵਿੱਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਲਈ ਇਲਾਜ ਦੇ ਪੁਖ਼ਤਾ ਪ੍ਰਬੰਧ ਤਰਨ ਤਾਰਨ, 18 ਮਈ : ਡਿਪਟੀ ਕਮਿਸ਼ਨਰ ਤਰਨ […]
More