Inspirational visit to schools by the District Education Officer Elementary regarding the enrollment drive
Published on: 10/05/2021ਦਾਖ਼ਲਾ ਮੁਹਿੰਮ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਵੱਲੋਂ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਸਿੱਖਿਆ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਤਰਨਤਾਰਨ, 10 ਮਈ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਜ਼ਿਲ੍ਹਾ […]
More6,95,245 MT wheat procured by various agencies reached in the mandis of the district – Deputy Commissioner
Published on: 10/05/2021ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਪਹੁੰਚੀ 6,95,245 ਮੀਟਿਰਿਕ ਟਨ ਕਣਕ ਦੀ ਵੱਖ-ਵੱਖ ਏਜੰਸੀਆਂ ਵੱਲੋਂ ਕੀਤੀ ਗਈ ਖਰੀਦ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਗਈ 1060 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਤਰਨ ਤਾਰਨ, 09 ਮਈ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਰਿਕਾਰਡ ਆਮਦ ਹੋਈ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ […]
MoreVaccination campaign for construction workers and engineering workers between the ages of 18 and 44 will start from May 10
Published on: 10/05/202110 ਮਈ ਤੋਂ ਸ਼ੁਰੂ ਹੋਵੇਗੀ 18 ਤੋਂ 44 ਸਾਲ ਦੀ ਉਮਰ ਵਾਲੇ ਉਸਾਰੀ ਕਾਮੇ ਤੇ ਇੰਜੀਨੀਅਰਿੰਗ ਵਿਭਾਗਾਂ ਦੇ ਕਾਮਿਆਂ ਲਈ ਵੈਕਸੀਨੇੇਸ਼ਨ ਮੁਹਿੰਮ ਜਿਲ੍ਹੇ ਵਿੱਚ ਵੈਕਸੀਨ ਲਗਾਉਣ ਲਈ ਸਵੇਰੇ 7 ਵਜੇ ਤੋਂ 6 ਸਥਾਨਾਂ ‘ਤੇ ਲਗਾਏ ਜਾਣਗੇ ਵਿਸ਼ੇਸ ਕੈਂਪ ਤਰਨ ਤਾਰਨ, 09 ਮਈ ਕੋਵਿਡ ਮਹਾਂਮਾਰੀ ਦੇ ਪ੍ਰਸਾਰ ਨੰੁ ਰੋਕਣ ਲਈ ਪੰਜਾਬ ਸਰਕਾਰ ਵਲੋਂ 18 ਤੋਂ 44 […]
MoreCovid-19 vaccine has been administered to 1,04,782 persons in the district so far – Deputy Commissioner
Published on: 10/05/2021ਜ਼ਿਲ੍ਹੇ ਵਿੱਚ ਹੁਣ ਤੱਕ 1,04,782 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,30,359 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 09 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,04,782 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]
MoreCovid-19 vaccine has been administered to 1,04,469 persons in the district so far – Deputy Commissioner
Published on: 10/05/2021ਜ਼ਿਲ੍ਹੇ ਵਿੱਚ ਹੁਣ ਤੱਕ 1,04,469 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਹੁਣ ਤੱਕ ਲਏ ਗਏ 2,29,733 ਵਿਅਕਤੀਆਂ ਦੇ ਸੈਂਪਲ ਤਰਨ ਤਾਰਨ, 08 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,04,469 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨ ਤਾਰਨ […]
MoreOnline assessment of government school students’ flight project and Word of the Day on May 10 and 12
Published on: 10/05/2021ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਉਡਾਨ ਪ੍ਰੋਜੈਕਟ ਅਤੇ ਵਰਡ ਆਫ਼ ਦਾ ਡੇਅ ਸਬੰਧੀ ਆਨਲਾਈਨ ਮੁਲਾਂਕਣ 10 ਅਤੇ 12 ਮਈ ਨੂੰ ਤਰਨਤਾਰਨ 8 ਮਈ : ਸਿੱਖਿਆ ਵਿਭਾਗ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕ ਬਣਾਉਣ ਲਈ ਹਰ ਸਮੇਂ ਯਤਨਸ਼ੀਲ ਹੈ। ਇਸੇ ਲੜੀ ਤਹਿਤ ਵਿਭਾਗ ਵੱਲੋਂ ਪਿਛਲੇ ਸਮੇਂ ਦੌਰਾਨ ਵਿਦਿਆਰਥੀਆਂ ਲਈ ਉਡਾਨ ਪ੍ਰੋਜੈਕਟ ਅਤੇ ਵਰਡ ਆਫ ਦਾ ਡੇਅ […]
MoreDistrict Magistrate issues order regarding effective implementation of lockdown within the limits of District Tarn Taran
Published on: 10/05/2021ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਲਾੱਕਡਾਊਨ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਸਬੰਧੀ ਹੁਕਮ ਜਾਰੀ ਪਾਬੰਦੀਆਂ ਦੌਰਾਨ ਸਾਰੀਆਂ ਦੁਕਾਨਾਂ/ਵਪਾਰਕ ਅਦਾਰੇ ਸਿਵਾਏ ਹਫ਼ਤਾਵਾਰੀ ਲਾੱਕਡਾਊਨ ਦੇ ਸਵੇਰੇ 9:00 ਵਜੇ ਤੋਂ ਬਾਅਦ ਦੁਪਹਿਰ 2:00 ਵਜੇ ਤੱਕ ਖੁੱਲੇ ਰਹਿਣਗੇ ਦੁੱਧ ਨਾਲ ਸਬੰਧਿਤ ਦੁਕਾਨਾਂ/ਡੇਅਰੀਆਂ ਸਵੇਰੇ 6:00 ਵਜੇ ਤੋਂ ਸ਼ਾਮ 5:00 ਤੱਕ ਸਾਰਾ ਹਫਤਾ ਖੁੱਲੀਆਂ ਰਹਿਣਗੀਆਂ ਦਵਾਈਆਂ […]
MoreCovid-19 vaccine has been administered to 1,03,648 persons in the district so far – Deputy Commissioner
Published on: 10/05/2021ਜ਼ਿਲ੍ਹੇ ਵਿੱਚ ਹੁਣ ਤੱਕ 1,03,648 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ-19 ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ ਤਰਨ ਤਾਰਨ, 07 ਮਈ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 1,03,648 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ […]
MoreVoluntary early stage screening by patients with mild symptoms may prevent the spread of Covid-19 – Civil Surgeon
Published on: 10/05/2021ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵੱਲੋਂ ਸਵੈ-ਇੱਛਕ ਤੌਰ ‘ਤੇ ਮੁੱਢਲੀ ਸਟੇਜ ‘ਤੇ ਕਰਵਾਈ ਗਈ ਜਾਂਚ ਕੋਵਿਡ-19 ਦੇ ਪ੍ਰਸਾਰ ਨੂੰ ਰੋਕ ਸਕਦੀ ਹੈ- ਸਿਵਲ ਸਰਜਨ ਜ਼ਿਲ੍ਹੇ ਦੇ ਸਿਵਲ ਹਸਪਤਾਲ, ਸਬ-ਡਵੀਜ਼ਨਲ ਹਸਪਤਾਲ ਅਤੇ ਕਮਿਊਨਟੀ ਸਿਹਤ ਕੇਂਦਰਾਂ ਵਿਖੇ ਮੁਫ਼ਤ ਕੀਤੀ ਜਾਂਦੀ ਹੈ ਕੋਵਿਡ-19 ਸਬੰਧੀ ਜਾਂਚ ਤਰਨ ਤਾਰਨ, 07 ਮਈ : ਹਲਕੇ ਲੱਛਣਾਂ ਵਾਲੇ ਮਰੀਜ਼ਾਂ ਵੱਲੋਂ ਸਵੈ-ਇੱਛਕ ਤੌਰ ‘ਤੇ ਮੁੱਢਲੀ […]
MoreRecord arrival of wheat during this season in mandis of district Tarn Taran – Deputy Commissioner
Published on: 10/05/2021ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ ਦੌਰਾਨ ਕਣਕ ਦੀ ਹੋਈ ਰਿਕਾਰਡ ਆਮਦ-ਡਿਪਟੀ ਕਮਿਸ਼ਨਰ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 6,87,980 ਮੀਟਿਰਿਕ ਟਨ ਕਣਕ ਦੀ ਕੀਤੀ ਗਈ ਖਰੀਦ ਜ਼ਿਲ੍ਹੇ ਦੇ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ 980 ਕਰੋੜ 72 ਲੱਖ ਰੁਪਏ ਦੀ ਅਦਾਇਗੀ ਤਰਨ ਤਾਰਨ, 07 ਮਈ : ਜ਼ਿਲ੍ਹਾ ਤਰਨ ਤਾਰਨ ਦੀਆਂ ਮੰਡੀਆਂ ਵਿੱਚ ਇਸ ਸੀਜ਼ਨ […]
More