Close

Press Note

Filter by:

In District Tarn Taran 87571 persons have been vaccinated against covid vaccine – Deputy Commissioner

Published on: 27/04/2021

ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿੱਚ ਯੋਗ ਲਾਭਪਾਤਰੀਆਂ ਨੂੰ ਮੁਫਤ ਲਗਾਈ ਜਾ ਰਹੀ ਹੈ ਕੋਵਿਡ-19 ਸਬੰਧੀ ਵੈਕਸੀਨ ਤਰਨ ਤਾਰਨ, 26 ਅਪ੍ਰੈਲ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਵਿੱਚ 87571 ਵਿਅਕਤੀਆਂ ਨੂੰ ਕੋਵਿਡ ਵੈਕਸੀਨ ਦਾ ਟੀਕਾ ਲਗਾਇਆ ਜਾ ਚੁੱਕਾ ਹੈ। ਇਹ […]

More

District Education Officer Secondary Tarn Taran visited the schools of district Tarn Taran solved the problems of school principals’ on the spot

Published on: 26/04/2021

ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਨੇ ਜ਼ਿਲ੍ਹਾ ਤਰਨਤਾਰਨ ਦੇ ਸਕੂਲਾਂ ਦਾ ਕੀਤਾ ਦੌਰਾ ਮੌਕੇ ‘ਤੇ ਕੀਤੀਆਂ ਹੱਲ ਸਕੂਲ ਮੁਖੀਆਂ ਦੀਆਂ ਮੁਸ਼ਕਲਾਂ ਤਰਨਤਾਰਨ, 26 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਮੁਹਿੰਮਾਂ ਦਾ ਜਾਇਜ਼ਾ ਲੈਣ ਲਈ ਸ਼੍ਰੀ ਸਤਿਨਾਮ ਸਿੰਘ ਬਾਠ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਤਰਨਤਾਰਨ ਵੱਲੋਂ ਜ਼ਿਲ੍ਹਾ ਤਰਨਤਾਰਨ ਦੇ ਵੱਖ-ਵੱਖ ਸਰਕਾਰੀ ਸਕੂਲਾਂ ਦਾ ਦੌਰਾ […]

More

Visit of District Education Officer to Center School Kairon encouraged school principals regarding the enrollment campaign

Published on: 26/04/2021

ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਸੈਂਟਰ ਸਕੂਲ ਕੈਰੋਂ ਵਿਖੇ ਪਾਈ ਫੇਰੀ ਸਕੂਲ ਮੁਖੀਆਂ ਨੂੰ ਦਾਖ਼ਲਾ ਮੁਹਿੰਮ ਸਬੰਧੀ ਕੀਤਾ ਉਤਸ਼ਾਹਿਤ ਤਰਨ ਤਾਰਨ, 26 ਅਪ੍ਰੈਲ : ਸਿੱਖਿਆ ਵਿਭਾਗ ਪੰਜਾਬ ਵੱਲੋਂ ਪੂਰੇ ਸੂਬੇ ਵਿੱਚ ਚਲਾਈ ਜਾ ਰਹੀ ਦਾਖਲਾ ਮੁਹਿੰਮ ਤਹਿਤ ਤਰਨਤਾਰਨ ਜ਼ਿਲ੍ਹੇ ਵਿੱਚ ਕੈਰੋਂ ਸੈਂਟਰ ਦੇ ਸਾਰੇ ਸਕੂਲ ਮੁਖੀ ਸਾਹਿਬਾਨ ਨਾਲ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਜ਼ਿਲ੍ਹਾ ਸੈਕੰਡਰੀ […]

More

85611 persons vaccinated against Covid vaccine in District Tarn Taran – Deputy Commissioner

Published on: 26/04/2021

ਜ਼ਿਲ੍ਹਾ ਤਰਨ ਤਾਰਨ ਵਿੱਚ 85611 ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 859 ਸੈਂਪਲ ਹੋਰ  ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 16 ਹਜ਼ਾਰ 380 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 25 ਅਪ੍ਰੈਲ : ਹੁਣ ਤੱਕ ਜ਼ਿਲ੍ਹਾ […]

More

People will no longer question government school teachers

Published on: 26/04/2021

ਸਰਕਾਰੀ ਸਕੂਲ ਅਧਿਆਪਕਾਂ ਨੂੰ ਹੁਣ ਨਹੀਂ ਕਰਨਗੇ ਲੋਕ ਸਵਾਲ ਵਿਧਾਇਕਾਂ ਤੋਂ ਲੈ ਕੇ ਅਧਿਆਪਕਾਂ ਦਾ ਵੀ ਬਣਿਆ ਸਰਕਾਰੀ ਸਕੂਲਾਂ ‘ਚ ਵਿਸ਼ਵਾਸ਼ ਤਰਨਤਾਰਨ 25 ਅਪ੍ਰੈਲ:  ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ‘ਚ ਦਾਖਲ ਕਰਵਾਕੇ, ਸਕੂਲ ਸਿੱਖਿਆ ਵਿਭਾਗ ਦੀ ਦਾਖਲਾ ਮੁਹਿੰਮ ਨੂੰ ਵੱਡਾ ਹੁਲਾਰਾ ਦਿੱਤਾ ਹੈ। ਰਾਜ ਦੇ ਵੱਖ-ਵੱਖ ਜ਼ਿਲਿਆਂ ‘ਚ ਸਰਕਾਰੀ ਸਕੂਲ […]

More

Inspirational visit by Secretary School Education to various schools in Tarn Taran district

Published on: 26/04/2021

ਸਕੱਤਰ ਸਕੂਲ ਸਿੱਖਿਆ ਵੱਲੋਂ ਤਰਨਤਾਰਨ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿੱਚ ਪ੍ਰੇਰਨਾਦਾਇਕ ਫੇਰੀ ਤਰਨ ਤਾਰਨ, 25 ਅਪ੍ਰੈਲ : ਪੰਜਾਬ ਸਰਕਾਰ ਅਤੇ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਹਰ ਬੱਚੇ ਤੱਕ ਉੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਹਿੱਤ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਣ ਦੇ ਉਦੇਸ਼ ਨਾਲ ਅੱਜ ਸਕੱਤਰ ਸਕੂਲ ਸਿੱਖਿਆ ਪੰਜਾਬ, ਸ਼੍ਰੀ ਕ੍ਰਿਸ਼ਨ ਕੁਮਾਰ […]

More

More than 85,000 people have been vaccinated against covid vaccine in Tarn Taran district – Deputy Commissioner

Published on: 26/04/2021

ਜ਼ਿਲ੍ਹਾ ਤਰਨ ਤਾਰਨ ਵਿੱਚ 85 ਹਜ਼ਾਰ ਤੋਂ ਵੱਧ ਵਿਅਕਤੀਆਂ ਨੂੰ ਲਗਾਇਆ ਗਿਆ ਕੋਵਿਡ ਵੈਕਸੀਨ ਦਾ ਟੀਕਾ-ਡਿਪਟੀ ਕਮਿਸ਼ਨਰ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 ਦੀ ਜਾਂਚ ਲਈ ਅੱਜ ਲਏ ਗਏ 1155 ਸੈਂਪਲ ਹੋਰ  ਹੁਣ ਤੱਕ ਕੋਵਿਡ-19 ਮਹਾਂਮਾਰੀ ਸਬੰਧੀ ਜ਼ਿਲੇ ਦੇ 2 ਲੱਖ 15 ਹਜ਼ਾਰ 541 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 24 ਅਪ੍ਰੈਲ : […]

More

137 crore 99 lakh paid for wheat procured to the farmers of the district-Deputy Commissioner

Published on: 26/04/2021

ਜ਼ਿਲ੍ਹੇ ਦੇ ਕਿਸਾਨਾਂ ਨੂੰ ਖਰੀਦੀ ਗਈ ਕਣਕ ਦੀ ਕੀਤੀ ਗਈ 137 ਕਰੋੜ 99 ਲੱਖ ਰੁਪਏ ਦੀ ਅਦਾਇਗੀ-ਡਿਪਟੀ ਕਮਿਸ਼ਨਰ 23 ਅਪ੍ਰੈਲ ਤੱਕ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਕੀਤੀ ਗਈ 2,77,486 ਮੀਟ੍ਰਿਕ ਟਨ ਕਣਕ ਦੀ ਖਰੀਦ ਤਰਨ ਤਾਰਨ, 24 ਅਪ੍ਰੈਲ : ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਲਈ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਅਤੇ ਖਰੀਦ ਏਜੰਸੀਆਂ ਦੇ ਨੁਮਾਇੰਦਿਆਂ […]

More

Activities for new admissions intensified at Sri Goindwal Sahib Senior Secondary School

Published on: 23/04/2021

ਸੀਨੀਅਰ ਸੈਕੰਡਰੀ ਸਕੂਲ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਵੇਂ ਦਾਖਲੇ ਲਈ ਗਤੀਵਿਧੀਆਂ ਤੇਜ ਤਰਨ ਤਾਰਨ 23 ਅਪ੍ਰੈਲ ( ) – ਸਰਕਾਰੀ ਸਕੂਲਾਂ ਵਿੱਚ ਨਵੇਂ ਦਾਖਲੇ ਲਈ ਅਧਿਆਪਕ ਸਹਿਬਾਨ ਜੀ ਤੋੜ ਮਿਹਨਤ ਕਰ ਰਹੇ ਹਨ । ਬੱਚਿਆਂ ਦੇ ਮਾਤਾ ਪਿਤਾ ਸਹਿਬਾਨ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਅਧਿਆਪਕ ਸਹਿਬਾਨ ਉਹਨਾਂ ਨੂੰ ਉਤਸਾਹਿਤ ਕਰ ਰਹੇ […]

More

Apply Covid vaccine without any fear or hesitation to protect yourself and your family – Civil Surgeon

Published on: 23/04/2021

ਆਪਣੇ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਬਿਨਾਂ ਕਿਸੇ ਡਰ ਅਤੇ ਝਿਜਕ ਤੋਂ ਲਗਵਾਓ ਕੋਵਿਡ ਵੈਕਸੀਨ-ਸਿਵਲ ਸਰਜਨ ਕੋਰੋਨਾ ਦੀ ਦੂਜੀ ਲਹਿਰ ਤੋਂ ਬਚਾਅ ਲਈ ਮਾਸਕ ਪਾਓ ਅਤੇ ਸੁਰੱਖਿਅਤ ਦੂਰੀ ਦੀ ਪਾਲਣਾ ਕਰੋ ਤਰਨ ਤਾਰਨ, 23 ਅਪ੍ਰੈਲ : ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਵੱਲੋਂ ਜ਼ਿਲ੍ਹਾ ਨਿਵਾਸੀਆ ਨੂੰ ਅਪੀਲ ਕੀਤੀ ਗਈ ਕਿ ਕੋਰੋਨਾ ਦੀ ਦੂਜੀ […]

More