• Social Media Links
  • Site Map
  • Accessibility Links
  • English
Close

Press Note

Filter:
DC

Another 217 samples were taken from various government hospitals in the district for testing Covid-19

Published on: 22/02/2021

ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 217 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 60 ਹਜ਼ਾਰ 547 ਵਿਅਕਤੀਆਂ ਦੀ ਕੀਤੀ ਗਈ ਜਾਂਚ ਹੁਣ ਤੱਕ 2060 ਵਿਅਕਤੀ ਕੋਰੋਨਾ ਵਾਇਰਸ ਨੂੰ ਮਾਤ ਦਿੰਦਿਆਂ ਹਾਸਲ ਕਰ ਚੁੱਕੇ ਹਨ ਸਿਹਤਯਾਬੀ ਤਰਨ ਤਾਰਨ, 21 ਫਰਵਰੀ : ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਕੋਵਿਡ-19 […]

More
DC

Covid-19 vaccine administered to 4989 frontline workers in the district – Deputy Commissioner

Published on: 22/02/2021

ਜ਼ਿਲੇ ਦੇ 4989 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 565 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 60 ਹਜ਼ਾਰ 547 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 20 ਫਰਵਰੀ: ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4989 ਫਰੰਟਲਾਈਨ ਵਰਕਰਾਂ ਨੂੰ […]

More
DC

Covid-19 vaccine administered to 4862 frontline workers in the district – Deputy Commissioner

Published on: 22/02/2021

ਜ਼ਿਲੇ ਦੇ 4862 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 974 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 19 ਫਰਵਰੀ :—-ਹੁਣ ਤੱਕ ਜ਼ਿਲਾ ਤਰਨ ਤਾਰਨ ਦੇ 4862 ਫਰੰਟਲਾਈਨ ਵਰਕਰਾਂ ਨੂੰ […]

More
DC

Establishment of “Foreign Study” Placement Cell for young people who want to work and study abroad

Published on: 22/02/2021

ਵਿਦੇਸਾਂ ਵਿਚ ਕੰਮ ਅਤੇ ਪੜਾਈ ਕਰਨ ਦੇ ਚਾਹਵਾਨ ਨੌਜਵਾਨਾਂ ਲਈ “ਫਾਰਨ ਸਟੱਡੀ“ ਅਤੇ ਪਲੇਸਮੈਂਟ ਸੈਲ ਸਥਾਪਿਤ ਤਰਨਤਾਰਨ ,19 ਫਰਵਰੀ—ਪੰਜਾਬ ਸਰਕਾਰ ਵਲੋਂ ਮਿਸ਼ਨ ਘਰ ਘਰ ਰੋਜਗਾਰ ਤਹਿਤ ਨੌਜਵਾਨਾਂ ਨੂੰ ਰੋਜਗਾਰ ਦੇਣ ਅਤੇ ਰੋਜਗਾਰ ਹਾਸਿਲ ਕਰਨ ਦੇ ਕਾਬਿਲ ਬਨਾਉਣ ਲਈ ਕਈ ਤਰਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ । ਇਸ ਤਹਿਤ ਰੋਜਗਾਰ ਜਨਰੇਸਨ ਸਕਿੱਲ ਡਿਵੈਲਪਮੈਂਟ ਤੇ ਟ੍ਰੇਨਿੰਗ ਵਿਭਾਗ ਵਲੋਂ ਵਿਦੇਸੀ ਪੜਾਈ ਅਤੇ ਪਲੇਸਮੈਂਟ ਸੈਲ ਸਥਾਪਿਤ ਕੀਤਾ ਗਿਆ ਹੈ, ਜਿਸ ਵਿੱਚ ਵਿਦੇਸਾਂ ਵਿਚ ਜਾ ਕੇ ਪੜਾਈ ਕਰਨ ਵਾਲੇ ਜਾਂ ਨੌਕਰੀ ਕਰਨ ਵਾਲੇ ਚਾਹਵਾਨ ਨੌਜਵਾਨਾਂ ਦੀ ਮੁਫਤ ਕਾਊਂਸਲਿੰਗ ਕੀਤੀ ਜਾਵੇਗੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਕੁਲਵੰਤ ਸਿੰਘ  ਨੇ ਦੱਸਿਆ ਕਿ ਪਹਿਲੇ ਬੈਚ ਦੀ ਕਾਊਂਸਲਿੰਗ 1 ਮਾਰਚ ਤੋਂ 31 ਮਾਰਚ ਤੱਕ ਕੀਤੀ ਜਾਵੇਗੀ ਅਤੇ ਵਿਦੇਸੀ ਕਾਊਂਸਲਿੰਗ ਲਈ ਰਜਿਸਟਰੇਸਨ ਮਿਤੀ 21 ਤੋਂ 25 ਫਰਵਰੀ 2021 ਤੱਕ ਹੋ ਸਕੇਗੀ। ਇਸ ਕਊਂਸਲਿੰਗ ਦੌਰਾਨ ਪ੍ਰਾਰਥੀਆਂ ਨੂੰ ਵਿਦੇਸ ਜਾਣ ਬਾਰੇ ਪਾਰਦਰਸੀ ਅਤੇ ਸਪੱਸਟ ਜਾਣਕਾਰੀ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਪ੍ਰਾਰਥੀ ਨੂੰ ਵਿਦੇਸ ਵਿੱਚ ਕੋਈ ਮੁਸਕਿਲ ਨਾ ਆਵੇ । ਉਨਾਂ ਨੇ  ਦੱਸਿਆ ਕਿ ਤਰਨਤਾਰਨ  ਜਿਲੇ ਨਾਲ ਸਬੰਧਿਤ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਪੜਾਈ ਕਰਨ ਦੇ ਇਛੁੱਕ ਹਨ, ਉਹ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਤਰਨਤਾਰਨ  ਦੇ ਲਿੰਕ  http://tinyurl.com/foreignstudyhelpdbeett   ‘ਤੇ ਰਜਿਸਟਰ ਕਰ ਸਕਦੇ ਹਨ ਅਤੇ ਜਿਹੜੇ ਪ੍ਰਾਰਥੀ ਵਿਦੇਸ ਵਿੱਚ ਨੌਕਰੀ ਕਰਨ ਦੇ ਇਛੁੱਕ ਹਨ ਉਹ  http://tinyurl.com/foreignjobshelpdbeett  ਲਿੰਕ ‘ਤੇ ਰਜਿਸਟਰ ਕਰ ਸਕਦੇ ਹਨ । ਇਸ ਤੋਂ ਇਲਾਵਾ ਪ੍ਰਾਰਥੀ ਜਿਲਾ ਰੋਜਗਾਰ ਅਤੇ ਕਾਰੋਬਾਰ ਬਿਉਰੋ,  ਜਿਲਾ ਪ੍ਰਬੰਧਕੀ ਕੰਪਲੈਕਸ ਤਰਨਤਾਰਨ  ਵਿਖੇ ਨਿੱਜੀ ਤੌਰ ਤੇ ਜਾ ਕੇ ਰਜਿਟ੍ਰੇਸਨ ਕਰਵਾ ਸਕਦੇ ਹਨ । ਵਧੇਰੇ ਜਾਣਕਾਰੀ ਲਈ ਇਸ ਦਫਤਰ ਦੇ ਹੈਲਪਲਾਇਨ ਨੰਬਰ 77173-97013  ‘ਤੇ ਸੰਪਰਕ ਕੀਤਾ ਜਾ ਸਕਦਾ ਹੈ ।

More
DC

Covid-19 vaccine administered to 4522 frontline workers in the district – Deputy Commissioner

Published on: 19/02/2021

ਜ਼ਿਲ੍ਹੇ ਦੇ 4522 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 496 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 59 ਹਜ਼ਾਰ 491 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 18 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4522 ਫਰੰਟਲਾਈਨ ਵਰਕਰਾਂ […]

More
DC

Special campaign launched for Immediate Creation of Outstanding Cards of Beneficiaries of Sarbatt Health Insurance Scheme-Deputy Commissioner

Published on: 19/02/2021

ਸਰਬੱਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਬਕਾਇਆ ਕਾਰਡ ਤੁਰੰਤ ਬਣਾਉਣ ਲਈ ਆਰੰਭੀ ਗਈ ਵਿਸੇਸ਼ ਮੁਹਿੰਮ-ਡਿਪਟੀ ਕਮਿਸ਼ਨਰ ਯੋਗ ਲਾਭਪਾਤਰੀ 5 ਲੱਖ ਤੱਕ ਕੈਸ਼ਲੈਸ ਸਿਹਤ ਬੀਮਾ ਯੋਜਨਾ ਦਾ ਲੈ ਸਕਦੇ ਹਨ ਲਾਭ ਯੋਜਨਾ ਦਾ ਲਾਭ ਲੈਣ ਲਈ ਸੇਵਾ ਕੇਂਦਰਾਂ ਅਤੇ ਕਾਮਨ ਸਰਵਿਸ ਸੈਂਟਰਾਂ ਤੋਂ ਬਣਵਾਏ ਜਾ ਸਕਦੇ ਹਨ ਈ-ਕਾਰਡ ਤਰਨ ਤਾਰਨ, 18 ਫਰਵਰੀ :  ਜ਼ਿਲ੍ਹੇ ਵਿੱਚ […]

More
DC

Covid-19 vaccine administered to 4336 frontline workers in the district – Deputy Commissioner

Published on: 18/02/2021

ਜ਼ਿਲ੍ਹੇ ਦੇ 4336 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 625 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 58 ਹਜ਼ਾਰ 995 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 17 ਫਰਵਰੀ : ਹੁਣ ਤੱਕ ਜ਼ਿਲ੍ਹਾ ਤਰਨ ਤਾਰਨ ਦੇ 4336 ਫਰੰਟਲਾਈਨ ਵਰਕਰਾਂ […]

More
DC

Votes cast for Municipal Council Patti and Nagar Panchayat Bhikhiwind Counting work completed peacefully today – District Election Officer

Published on: 18/02/2021

ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ  ਲਈ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ, 17 ਫਰਵਰੀ : ਜ਼ਿਲ੍ਹਾ ਤਰਨ ਤਾਰਨ ਦੀਆਂ ਨਗਰ ਕੌਂਸਲ ਪੱਟੀ ਅਤੇ ਨਗਰ ਪੰਚਾਇਤ ਭਿੱਖੀਵਿੰਡ ਦੀ ਚੋਣ ਲਈ 14 ਫਰਵਰੀ ਨੂੰ ਪਈਆਂ ਵੋਟਾਂ ਦੀ ਗਿਣਤੀ ਦਾ ਕੰਮ ਅੱਜ ਅਮਨ-ਅਮਾਨ ਨਾਲ ਮੁਕੰਮਲ ਹੋ […]

More
No Image

Youngsters interested in education and employment abroad can register on the online link of District Employment and Business Bureau from 21st February to 25th February – Deputy Commissioner

Published on: 18/02/2021

ਵਿਦੇਸ਼ ਵਿੱਚ ਪੜ੍ਹਾਈ ਅਤੇ ਰੋਜ਼ਗਾਰ ਦੇ ਇਛੁੱਕ ਯੁਵਕ 21 ਫਰਵਰੀ ਤੋਂ 25 ਫਰਵਰੀ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਆਨ-ਲਾਈਨ ਲਿੰਕ ‘ਤੇ ਕਰ ਸਕਦੇ ਹਨ ਰਜਿਸਟਰ-ਡਿਪਟੀ ਕਮਿਸ਼ਨਰ ਚਾਹਵਾਨ ਨੌਜਵਾਨ ਨਿੱਜੀ ਤੌਰ ‘ਤੇ ਵੀ ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਤਰਨ ਤਾਰਨ ਵਿਖੇ ਬਿਊਰੋ ਦੇ ਕਮਰਾ ਨੰਬਰ 115 ਵਿੱਚ ਵੀ ਕਰ ਸਕਦੇ ਹਨ ਪਹੁੰਚ  ਤਰਨ ਤਾਰਨ, 17 ਫਰਵਰੀ […]

More
DC

Sarbat Health Insurance Scheme cards can now be made from service centers as well – Deputy Commissioner

Published on: 18/02/2021

ਹੁਣ ਸੇਵਾ ਕੇਂਦਰਾਂ ਤੋਂ ਵੀ ਬਣ ਸਕਣਗੇ ਸਰਬੱਤ ਸਿਹਤ ਬੀਮਾ ਯੋਜਨਾ ਦੇ ਕਾਰਡ-ਡਿਪਟੀ ਕਮਿਸ਼ਨਰ ਯੋਜਨਾ ਤਹਿਤ ਸਰਕਾਰ ਵੱਲੋਂ ਦਿੱਤੀ ਜਾਂਦੀ ਹੈ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਤੱਕ ਦੇ ਨਗਦੀ ਰਹਿਤ ਮੁਫ਼ਤ ਇਲਾਜ ਦੀ ਸਹੁਲਤ  ਤਰਨ ਤਾਰਨ, 17 ਫਰਵਰੀ : ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੁਲਤ ਲਈ ਫੈਸਲਾ ਕੀਤਾ ਗਿਆ ਹੈ ਸਰਬੱਤ ਸਿਹਤ ਬੀਮਾ ਯੋਜਨਾ […]

More