Covid-19 vaccine has been administered to 10,500 people in Tarn Taran district – Deputy Commissioner
Published on: 12/03/2021ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ 10500 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1037 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 75 ਹਜ਼ਾਰ 383 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 10 ਮਾਰਚ : ਜ਼ਿਲ੍ਹਾ ਤਰਨ ਤਾਰਨ ਵਿੱਚ ਹੁਣ ਤੱਕ […]
MorePunjab Government increases financial assistance under Ashirwad scheme from Rs. 21000 To Rs. 51000 – Deputy Commissioner
Published on: 10/03/2021ਪੰਜਾਬ ਸਰਕਾਰ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਦਿੱਤੀ ਜਾਂਦੀ ਵਿੱਤੀ ਸਹਾਇਤਾ ਨੂੰ 21000 ਰੁਪਏ ਤੋਂ ਵਧਾ ਕੇ ਕੀਤੀ ਗਈ 51000 ਰੁਪਏ-ਡਿਪਟੀ ਕਮਿਸ਼ਨਰ ਸਕੀਮ ਤਹਿਤ ਲਾਭ ਲੈਣ ਲਈ ਬਿਨੈ-ਪੱਤਰ ਵਿਆਹ ਦੀ ਮਿਤੀ ਤੋਂ 30 ਦਿਨ ਪਹਿਲਾਂ ਅਤੇ ਵਿਆਹ ਦੀ ਮਿਤੀ ਤੋਂ ਬਾਅਦ 30 ਦਿਨ ਦੇ ਅੰਦਰ-ਅੰਦਰ ਨਿਰਧਾਰਤ ਪ੍ਰੋਫਾਰਮੇ ਵਿੱਚ ਦੇਣਾ ਜ਼ਰੂਰੀ ਤਰਨ ਤਾਰਨ, 10 ਮਾਰਚ : ਪੰਜਾਬ […]
MoreDeputy Commissioner urges district residents to take precautions due to rising cases of Corona virus
Published on: 10/03/2021ਡਿਪਟੀ ਕਮਿਸ਼ਨਰ ਵੱਲੋਂ ਕਰੋਨਾ ਵਾਇਰਸ ਦੇ ਵਧ ਰਹੇ ਕੇਸਾਂ ਕਰਕੇ ਜ਼ਿਲ੍ਹਾ ਵਾਸੀਆਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਅਪਣਾਉਣ ਦੀ ਅਪੀਲ ਜ਼ਿਲਾ ਤਰਨ ਤਾਰਨ ਵਿੱਚ 10178 ਲੋਕਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 1021 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ […]
MoreA special function was organized at Sakhi One Stop Center on the occasion of 110th International Women’s Day. The Deputy Commissioner specially honored the women officers of various departments
Published on: 10/03/2021110 ਵੇਂ ਅੰਤਰ-ਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਸਖੀ ਵਨ ਸਟੌਪ ਸੈਂਟਰ ਵਿਖੇ ਵਿਸ਼ੇਸ ਸਮਾਗਮ ਦਾ ਆਯੋਜਨ ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੀਆਂ ਮਹਿਲਾ ਅਫ਼ਸਰਾਂ ਨੂੰ ਵਿਸ਼ੇਸ ਤੌਰ ‘ਤੇ ਕੀਤਾ ਗਿਆ ਸਨਮਾਨਿਤ ਤਰਨ ਤਾਰਨ, 09 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਜ਼ਿਲ੍ਹਾ ਪੋ੍ਰਗਰਾਮ ਅਫਸਰ, ਤਰਨ ਤਾਰਨ ਦੀ ਅਗਵਾਈ ਹੇਠ […]
MoreSpeech competition conducted dedicated to the 400th birth anniversary of Guru Tegh Bahadur Ji
Published on: 10/03/2021ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਭਾਸ਼ਣ ਮੁਕਾਬਲੇ ਤਰਨ ਤਾਰਨ, 07 ਮਾਰਚ : ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਦੀ ਲੜੀ `ਚ ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ […]
MoreDosage of Covid-19 vaccine administered to 9385 frontline workers of Tarn Taran District – Deputy Commissioner
Published on: 10/03/2021ਜ਼ਿਲਾ ਤਰਨ ਤਾਰਨ ਦੇ 9385 ਫਰੰਟਲਾਈਨ ਵਰਕਰਾਂ ਨੂੰ ਲਗਾਈ ਗਈ ਕੋਵਿਡ-19 ਸਬੰਧੀ ਵੈਕਸੀਨ ਦੀ ਡੋਜ਼-ਡਿਪਟੀ ਕਮਿਸ਼ਨਰ ਕੋਵਿਡ-19 ਦੀ ਜਾਂਚ ਲਈ ਜ਼ਿਲੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ’ਚ ਲਏ ਗਏ 941 ਸੈਂਪਲ ਹੋਰ ਮਹਾਂਮਾਰੀ ਸਬੰਧੀ ਜ਼ਿਲੇ ਦੇ 1 ਲੱਖ 71 ਹਜ਼ਾਰ 925 ਵਿਅਕਤੀਆਂ ਦੀ ਕੀਤੀ ਗਈ ਜਾਂਚ ਤਰਨ ਤਾਰਨ, 06 ਮਾਰਚ : ਹੁਣ ਤੱਕ ਜ਼ਿਲਾ ਤਰਨ ਤਾਰਨ […]
MoreThe Punjab Government increased Dr. Hargobind Khurana Scholarship from Rs. 2500 to Rs. 3000 per month – Deputy Commissioner
Published on: 10/03/2021ਪੰਜਾਬ ਸਰਕਾਰ ਨੇ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ ਕੀਤੀ 3000 ਰੁਪਏ ਪ੍ਰਤੀ ਮਹੀਨਾਡਿਪਟੀ ਕਮਿਸ਼ਨਰ ਤਰਨ ਤਾਰਨ, 05 ਮਾਰਚ : ਸਰਕਾਰੀ ਸਕੂਲਾਂ ਦੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਡਾ. ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਦੀ ਰਕਮ 2500 ਰੁਪਏ ਤੋਂ ਵਧਾ ਕੇ 3000 ਰੁਪਏ ਪ੍ਰਤੀ ਮਹੀਨਾ ਕਰਨ […]
More969 beneficiaries registered during the camps in district Tarn Taran for providing equipment to the disabled – Deputy Commissioner
Published on: 10/03/2021ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ-ਡਿਪਟੀ ਕਮਿਸ਼ਨਰ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਣਗੇ ਲੱਗਭੱਗ 2347 ਉਪਕਰਣ ਨੌਸ਼ਹਿਰਾ ਪੰਨੂਆਂ, (ਤਰਨ ਤਾਰਨ), 05 ਮਾਰਚ : ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਜ਼ਿਲ੍ਹੇ ਵਿੱਚ ਲਗਾਏ 04 ਵਿਸ਼ੇਸ ਕੈਂਪਾਂ ਦੌਰਾਨ 969 ਲਾਭਪਾਤਰੀਆਂ ਦੀ ਰਜਿਸਟਰੇਸ਼ਨ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ […]
More240 beneficiaries registered during the camp at Bhikhiwind for providing equipment to the disabled
Published on: 10/03/2021ਦਿਵਿਆਂਗਜਨਾਂ ਨੂੰ ਉਪਕਰਣ ਦੇਣ ਸਬੰਧੀ ਭਿੱਖੀਵਿੰਡ ਵਿਖੇ ਲਗਾਏ ਕੈਂਪ ਦੌਰਾਨ 240 ਲਾਭਪਾਤਰੀਆਂ ਦੀ ਕੀਤੀ ਗਈ ਰਜਿਸਟਰੇਸ਼ਨ ਲੋੜਵੰਦਾਂ ਨੂੰ ਮੁਹੱਈਆ ਕਰਵਾਏ ਜਾਣਗੇ ਲੱਗਭੱਗ 639 ਉਪਕਰਣ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਪੰਨੂਆਂ ਵਿਖੇ 05 ਮਾਰਚ ਲੱਗੇਗਾ ਕੈਂਪ ਭਿੱਖੀਵਿੰਡ, (ਤਰਨ ਤਾਰਨ), 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਦੇ ਅਗਵਾਈ ਹੇਠ ਆਰਟੀਫੀਸ਼ੀਅਲ ਲਿੰਬਸ ਮੈਨੂੰਫਿਕਚਰਿੰਗ ਕਾਰਪੋਰੇਸ਼ਨ […]
MoreUnder Sarbatt Sehat Bima Yojana e-card making process will be expedited to provide free treatment facility to the people – Deputy Commissioner
Published on: 10/03/2021ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲੋਕਾਂ ਨੂੰ ਮੁਫਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਉਣ ਈ-ਕਾਰਡ ਬਣਾਉਣ ਦੀ ਪ੍ਰਕ੍ਰਿਆ ਵਿੱਚ ਲਿਆਂਦੀ ਜਾਵੇਗੀ ਤੇਜ਼ੀ-ਡਿਪਟੀ ਕਮਿਸ਼ਨਰ ਜਿਲ੍ਹੇ ਅੰਦਰ 2 ਲੱਖ 26 ਹਜ਼ਾਰ 774 ਤੋਂ ਜਿਆਦਾ ਲਾਭਪਾਤਰੀਆਂ ਦੇ ਬਣਾਏ ਜਾ ਚੁੱਕੇ ਹਨ ਈ-ਕਾਰਡ ਤਰਨ ਤਾਰਨ, 04 ਮਾਰਚ : ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ […]
More